ਪ੍ਰਧਾਨ ਮੰਤਰੀ ਮੋਦੀ ਨੇ ਦੱਖਣ ਅਫਰੀਕਾ ਗਣਰਾਜ ਦੇ ਰਾਸ਼ਟਰਪਤੀ ਦੇ ਰੂਪ ਵਿੱਚ ਫਿਰ ਤੋਂ ਚੁਣੇ ਜਾਣ ‘ਤੇ ਮਹਾਮਹਿਮ ਸਿਰਿਲ ਰਾਮਾਫੋਸਾ (Cyril Ramaphosa) ਨੂੰ ਵਧਾਈਆਂ ਦਿੱਤੀਆਂ
June 17th, 05:11 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੱਖਣ ਅਫਰੀਕਾ ਗਣਰਾਜ ਦੇ ਰਾਸ਼ਟਰਪਤੀ ਦੇ ਰੂਪ ਵਿੱਚ ਫਿਰ ਤੋਂ ਚੁਣੇ ਜਾਣ ‘ਤੇ ਮਹਾਮਹਿਮ ਸਿਰਿਲ ਰਾਮਾਫੋਸਾ ਨੂੰ ਵਧਾਈਆਂ ਦਿੱਤੀਆਂ। ਪ੍ਰਧਾਨ ਮੰਤਰੀ ਮੋਦੀ ਨੇ ਇਹ ਭੀ ਕਿਹਾ ਕਿ ਉਹ ਭਾਰਤ ਅਤੇ ਦੱਖਣ ਅਫਰੀਕਾ ਦੇ ਦਰਮਿਆਨ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਬਣਾਉਣ ਵਾਸਤੇ ਰਾਸ਼ਟਰਪਤੀ ਸ਼੍ਰੀ ਰਾਮਾਫੋਸਾ ਦੇ ਨਾਲ ਕੰਮ ਕਰਨ ਦੇ ਲਈ ਉਤਸੁਕ ਹਨ।ਪ੍ਰਧਾਨ ਮੰਤਰੀ ਨੇ ਦੱਖਣ ਅਫਰੀਕਾ ਦੇ ਰਾਸ਼ਟਰਪਤੀ ਦੇ ਨਾਲ ਬੈਠਕ ਕੀਤੀ
August 23rd, 03:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 23 ਅਗਸਤ, 2023 ਨੂੰ ਜੋਹਾਨਸਬਰਗ ਵਿੱਚ 15ਵੇਂ ਬ੍ਰਿਕਸ ਸਮਿਟ ਦੇ ਦੌਰਾਨ ਦੱਖਣ ਅਫਰੀਕਾ ਗਣਰਾਜ ਦੇ ਰਾਸ਼ਟਰਪਤੀ,ਮਹਾਮਹਿਮ ਸ਼੍ਰੀ ਸਿਰਿਲ ਰਾਮਾਫੋਸਾ ਦੇ ਨਾਲ ਇੱਕ ਬੈਠਕ ਕੀਤੀ।ਪ੍ਰਧਾਨ ਮੰਤਰੀ ਨੇ ਬ੍ਰਿਕਸ ਲੀਡਰਸ ਰਿਟ੍ਰੀਟ (BRICS Leaders Retreat) ਬੈਠਕ ਵਿੱਚ ਹਿੱਸਾ ਲਿਆ
August 22nd, 11:58 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 22 ਅਗਸਤ, 2023 ਨੂੰ ਜੋਹਾਨਸਬਰਗ ਦੇ ਸਮਰ ਪਲੇਸ ਵਿੱਚ ਬ੍ਰਿਕਸ ਲੀਡਰਸ ਰਿਟ੍ਰੀਟ (BRICS Leaders Retreat) ਬੈਠਕ ਵਿੱਚ ਹਿੱਸਾ ਲਿਆ।ਦੱਖਣ ਅਫਰੀਕਾ ਅਤੇ ਗ੍ਰੀਸ ਦੀ ਯਾਤਰਾ ‘ਤੇ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਦਾ ਬਿਆਨ
August 22nd, 06:17 am
ਮੈਂ ਦੱਖਣ ਅਫਰੀਕਾ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਸਿਰਿਲ ਰਾਮਾਫੋਸਾ (H.E Mr. Cyril Ramaphosa) ਦੇ ਸੱਦੇ ‘ਤੇ 22 ਤੋਂ 24 ਅਗਸਤ 2023 ਤੱਕ ਬ੍ਰਿਕਸ ਸਮਿਟ ਵਿੱਚ ਹਿੱਸਾ ਲੈਣ ਦੇ ਲਈ ਦੱਖਣ ਅਫਰੀਕਾ ਗਣਰਾਜ ਦਾ ਦੌਰਾ ਕਰ ਰਿਹਾ ਹਾਂ। ਦੱਖਣ ਅਫਰੀਕਾ ਦੀ ਪ੍ਰਧਾਨਗੀ ਵਿੱਚ ਜੋਹਾਨਸਬਰਗ (Johannesburg) ਵਿੱਚ ਆਯੋਜਿਤ ਹੋਣ ਵਾਲਾ ਇਹ 15ਵਾਂ ਬ੍ਰਿਕਸ ਸਮਿਟ (15th BRICS Summit) ਹੈ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਨਾਲ ਗੱਲਬਾਤ ਕੀਤੀ
August 03rd, 08:26 pm
ਦੋਵਾਂ ਨੇਤਾਵਾਂ ਨੇ 2023 ਵਿੱਚ ਮਨਾਏ ਜਾਣ ਵਾਲੇ ਦੁਵੱਲੇ ਕੂਟਨੀਤਕ ਸਬੰਧਾਂ ਦੀ ਸਥਾਪਨਾ ਦੀ ਤੀਹਵੀਂ ਵਰ੍ਹੇਗੰਢ ਦੇ ਸੰਦਰਭ ਸਮੇਤ ਦੁਵੱਲੇ ਸਹਿਯੋਗ ਵਿੱਚ ਪ੍ਰਗਤੀ ਦਾ ਸਕਾਰਾਤਮਕ ਮੁਲਾਂਕਣ ਕੀਤਾ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਨਾਲ ਗੱਲਬਾਤ ਕੀਤੀ
June 10th, 10:13 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ, ਸ਼੍ਰੀ ਮਤੇਮੇਲਾ ਸਿਰਿਲ ਰਾਮਾਫੋਸਾ ਦੇ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ।ਜੀ-7 ਸਮਿਟ ਦੌਰਾਨ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਨਾਲ ਪ੍ਰਧਾਨ ਮੰਤਰੀ ਦੀ ਬੈਠਕ
June 27th, 09:21 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 27 ਜੂਨ, 2022 ਨੂੰ ਜਰਮਨੀ ਦੇ ਸ਼ਲੌਸ ਐਲਮੌ ਵਿੱਚ ਜੀ-7 ਸਿਖਰ ਸੰਮੇਲਨ ਦੌਰਾਨ ਦੱਖਣੀ ਅਫ਼ਰੀਕਾ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਸਿਰਿਲ ਰਾਮਾਫੋਸਾ ਨਾਲ ਮੁਲਾਕਾਤ ਕੀਤੀ। ਦੋਹਾਂ ਨੇਤਾਵਾਂ ਨੇ ਖਾਸ ਤੌਰ 'ਤੇ 2019 ਵਿਚ ਸਹਿਯੋਗ ਦੇ ਰਣਨੀਤਕ ਪ੍ਰੋਗਰਾਮ 'ਤੇ ਹਸਤਾਖਰ ਕੀਤੇ ਜਾਣ ਤੋਂ ਬਾਅਦ, ਦੋਹਾਂ ਦੇਸ਼ਾਂ ਦਰਮਿਆਨ ਦੁਵੱਲੇ ਸਬੰਧਾਂ ਵਿਚ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਰੱਖਿਆ, ਸਿੱਖਿਆ ਅਤੇ ਖੇਤੀਬਾੜੀ ਖੇਤਰਾਂ ਵਿੱਚ ਹੋਈ ਪ੍ਰਗਤੀ 'ਤੇ ਤਸੱਲੀ ਪ੍ਰਗਟਾਈ ਅਤੇ ਵਪਾਰ ਅਤੇ ਨਿਵੇਸ਼, ਖੁਰਾਕ ਸੁਰੱਖਿਆ, ਰੱਖਿਆ, ਫਾਰਮਾਸਿਊਟੀਕਲ, ਡਿਜੀਟਲ ਵਿੱਤੀ ਸਮਾਵੇਸ਼, ਕੌਸ਼ਲ ਵਿਕਾਸ, ਬੀਮਾ, ਸਿਹਤ ਅਤੇ ਲੋਕਾਂ ਦੇ ਪਰਸਪਰ ਸੰਪਰਕ ਜਿਹੇ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਨੂੰ ਹੋਰ ਗਹਿਰਾ ਕਰਨ ਦੀ ਜ਼ਰੂਰਤ ਨੂੰ ਦੁਹਰਾਇਆ।PM speaks to His Excellency Matemela Cyril Ramaphosa, President of South Africa
February 04th, 09:02 pm
Prime Minister Shri Narendra Modi had a telephone conversation today with His Excellency Matemela Cyril Ramaphosa, President of South Africa.PM Modi participates in 12th BRICS Summit
November 17th, 04:00 pm
Prime Minister Shri Narendra Modi led India’s participation at the 12th BRICS Summit, convened under the Chairship of President Vladimir Putin of Russia on 17 November 2020, in a virtual format.Telephone Conversation between PM and President of the Republic of South Africa
April 17th, 08:58 pm
Prime Minister Shri Narendra Modi had a telephone conversation today with H.E. Cyril Ramaphosa, President of the Republic of South Africa.PM Modi's remarks at BRICS Dialogue with Business Council and New Development Bank
November 14th, 09:40 pm
PM Modi addressed the Dialogue with BRICS Business Council and New Development Bank. The PM said the BRICS Business Council should make a roadmap of achieving the target of $500 billion Intra-BRICS trade. He also urged BRICS nations and New Development Bank to join coalition for disaster resilient infrastructure.PM Modi's remarks at BRICS Plenary Session
November 14th, 08:36 pm
At the BRICS Plenary Session, PM Modi called for focussing on trade and investment between BRICS nations. The PM also appreciated the fact that a seminar on 'BRICS Strategies for Countering Terrorism,' was organised keeping in mind the atmosphere of doubt created by terrorism, terror financing, drug trafficking and organised crime harm trade and business.Prime Minister's remarks at BRICS Business Forum
November 14th, 11:24 am
PM Modi addressed BRICS Business Forum in Brazil. He said that India was the world's most open and investment friendly economy due to political stability, predictable policy and business friendly reforms.Despite recession at the global level, BRICS countries accelerated economic growth, drove millions out of poverty: PM
November 14th, 11:23 am
PM Modi addressed BRICS Business Forum in Brazil. He said that India was the world's most open and investment friendly economy due to political stability, predictable policy and business friendly reforms.Prime Minister's visit to Brasilia, Brazil
November 12th, 01:07 pm
PM Modi will be visiting Brasilia, Brazil during 13-14 November to take part in the BRICS Summit. The PM will also hold bilateral talks with several world leaders during the visitPrime Minister to attend BRICS Summit at Brazil from 13th to 14th November
November 11th, 07:30 pm
PM Modi will be in Brasilia, Brazil on 13th - 14th November 2019 to attend the 11th BRICS summit. The theme of the BRICS summit this year is Economic Growth for an Innovative Future.”Press Statement by Prime Minister during state visit of President of South Africa to India
January 25th, 01:00 pm
PM Narendra Modi and South African President Cyril Ramaphosa held wide-ranging talks on cooperation in defence and security, trade and investment, skill development, education and technical cooperation and multilateral forums. At the joint press meet, the PM also highlighted contributions of greats like Mahatma Gandhi and Nelson Mandela.List of MoUs signed between India and South Africa during 10th BRICS Summit
July 26th, 11:57 pm
PM Modi's bilateral meetings on the sidelines of BRICS Summit in South Africa
July 26th, 09:02 pm
PM Narendra Modi held bilateral meetings with several world leaders on the sidelines of the BRICS Summit at Johannesburg in South Africa.