ਮੁੰਬਈ ਵਿੱਚ ਅਭਿਜਾਤ ਮਰਾਠੀ ਭਾਸ਼ਾ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
October 05th, 07:05 pm
ਮਹਾਰਾਸ਼ਟਰ ਦੇ ਗਵਰਨਰ ਸੀ.ਪੀ. ਰਾਧਾਕ੍ਰਿਸ਼ਣਨ ਜੀ, ਮੁੱਖ ਮੰਤਰੀ ਸ਼੍ਰੀਮਾਨ ਏਕਨਾਥ ਸ਼ਿੰਦੇ ਜੀ, ਉਪ ਮੁੱਖ ਮੰਤਰੀ ਦੇਵੇਂਦਰ ਫਡਨਵੀਸ ਜੀ, ਅਜਿਤ ਪਵਾਰ ਜੀ, ਕੇਂਦਰ ਵਿੱਚ ਮੇਰੇ ਸਾਰੇ ਸਹਿਯੋਗੀ, ਕਈ ਪੀੜ੍ਹੀਆਂ ‘ਤੇ ਆਪਣੀ ਗਾਇਕੀ ਦਾ ਛਾਪ ਛੱਡਣ ਵਾਲੀ ਆਸ਼ਾਤਾਈ ਜੀ, ਮੰਨੇ ਪ੍ਰਮੰਨੇ ਅਭਿਨੇਤਾ ਭਾਈ ਸਚਿਨ ਜੀ, ਨਾਮਦੇਵ ਕਾਂਬਲੇ ਜੀ, ਸਦਾਨੰਦ ਮੋਰੇ ਜੀ, ਮਹਾਰਾਸ਼ਟ ਸਰਕਾਰ ਦੇ ਮੰਤਰੀ ਭਾਈ ਦੀਪਕ ਜੀ, ਮੰਗਲਪ੍ਰਭਾਤ ਲੋਢਾ ਜੀ, ਬੀਜੇਪੀ ਦੇ ਮੁੰਬਈ ਦੇ ਪ੍ਰਧਾਨ ਭਾਈ ਆਸ਼ੀਸ਼ ਜੀ, ਹੋਰ ਮਹਾਨੁਭਾਵ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੁੰਬਈ, ਮਹਾਰਾਸ਼ਟਰ ਵਿੱਚ ਅਭਿਜਾਤ ਮਰਾਠੀ ਭਾਸ਼ਾ ਪ੍ਰੋਗਰਾਮ ਵਿੱਚ ਹਿੱਸਾ ਲਿਆ
October 05th, 07:00 pm
ਸਭਾ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਰਾਠੀ ਭਾਸ਼ਾ ਨੂੰ ਅਧਿਕਾਰਿਤ ਤੌਰ 'ਤੇ ਕਲਾਸੀਕਲ ਭਾਸ਼ਾ ਦਾ ਦਰਜਾ ਦਿੱਤਾ ਗਿਆ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਪਲ ਮਹੱਤਵਪੂਰਨ ਹੈ ਅਤੇ ਇਹ ਮਰਾਠੀ ਭਾਸ਼ਾ ਦੇ ਇਤਿਹਾਸ ਦਾ ਇੱਕ ਸੁਨਹਿਰੀ ਪੰਨਾ ਹੈ। ਉਨ੍ਹਾਂ ਨੇ ਖੁਸ਼ੀ ਜ਼ਾਹਰ ਕੀਤੀ ਕਿ ਮਰਾਠੀ ਬੋਲਣ ਵਾਲਿਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਅਕਾਂਖਿਆਵਾਂ ਪੂਰੀਆਂ ਹੋ ਗਈਆਂ ਹਨ ਅਤੇ ਸਾਨੂੰ ਮਹਾਰਾਸ਼ਟਰ ਦੇ ਸੁਪਨੇ ਨੂੰ ਪੂਰਾ ਕਰਨ ਵਿੱਚ ਯੋਗਦਾਨ ਪਾਉਣ ਦਾ ਮੌਕਾ ਮਿਲਿਆ ਹੈ। ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਇਸ ਇਤਿਹਾਸਕ ਪ੍ਰਾਪਤੀ ਦਾ ਹਿੱਸਾ ਬਣਨ 'ਤੇ ਮਾਣ ਪ੍ਰਗਟ ਕੀਤਾ। ਇਹ ਕਹਿੰਦੇ ਹੋਏ ਕਿ ਬੰਗਾਲੀ, ਪਾਲੀ, ਪ੍ਰਾਕ੍ਰਿਤ ਅਤੇ ਅਸਮੀਆ ਭਾਸ਼ਾਵਾਂ ਨੂੰ ਵੀ ਕਲਾਸੀਕਲ ਭਾਸ਼ਾਵਾਂ ਦਾ ਦਰਜਾ ਦਿੱਤਾ ਗਿਆ ਹੈ, ਪ੍ਰਧਾਨ ਮੰਤਰੀ ਨੇ ਇਨ੍ਹਾਂ ਭਾਸ਼ਾਵਾਂ ਨਾਲ ਸਬੰਧਿਤ ਲੋਕਾਂ ਨੂੰ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ ਸ਼੍ਰੀ ਮਿਥੁਨ ਚਕ੍ਰਵਰਤੀ ਨੂੰ ਦਾਦਾਸਾਹੇਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ ਹੋਣ ‘ਤੇ ਵਧਾਈਆਂ ਦਿੱਤੀਆਂ
September 30th, 11:39 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਮਿਥੁਨ ਚਕ੍ਰਵਰਤੀ ਨੂੰ ਭਾਰਤੀ ਸਿਨੇਮਾ ਵਿੱਚ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਦੇ ਲਈ ਪ੍ਰਤਿਸ਼ਠਿਤ ਦਾਦਾਸਾਹੇਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ ਕੀਤੇ ਜਾਣ ‘ਤੇ ਅੱਜ ਵਧਾਈ ਦਿੱਤੀ। ਅਭਿਨੇਤਾ ਦੀ ਪ੍ਰਸ਼ੰਸਾ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਮਿਥੁਨ ਦਾ ਇੱਕ ਸੱਭਿਆਚਾਰਕ ਪ੍ਰਤਿਭਾ ਦੇ ਪ੍ਰਤੀਕ ਹਨ ਅਤੇ ਉਨ੍ਹਾਂ ਨੂੰ ਆਪਣੇ ਬਹੁਮੁਖੀ ਪ੍ਰਦਰਸ਼ਨ ਦੇ ਲਈ ਪੀੜ੍ਹੀਆਂ ਤੋਂ ਸਰਾਹਿਆ ਜਾਂਦਾ ਰਿਹਾ ਹੈ।ਪ੍ਰਧਾਨ ਮੰਤਰੀ ਨੇ 69ਵੇਂ ਰਾਸ਼ਟਰੀ ਫਿਲਮ ਪੁਰਸਕਾਰ ਨਾਲ ਸਨਮਾਨਤ ਲੋਕਾਂ ਨੂੰ ਵਧਾਈਆਂ ਦਿੱਤੀਆਂ
October 18th, 05:35 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 69ਵੇਂ ਰਾਸ਼ਟਰੀ ਫਿਲਮ ਪੁਰਸਕਾਰ ਨਾਲ ਸਨਮਾਨਤ ਸਾਰੇ ਜੇਤੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਦਾਦਾ ਸਾਹੇਬ ਫਾਲਕੇ ਲਾਈਫਟਾਈਮ ਅਚੀਵਮੈਂਟ ਪੁਰਸਕਾਰ ਨਾਲ ਸਨਮਾਨਤ ਕੀਤੇ ਜਾਣ ‘ਤੇ ਅਭਿਨੇਤ੍ਰੀ ਵਹੀਦਾ ਰਹਿਮਾਨ ਜੀ ਨੂੰ ਵਿਸ਼ੇਸ਼ ਤੌਰ ‘ਤੇ ਵਧਾਈ ਦਿੱਤੀ।PM congratulates Asha Parekh ji on being conferred the Dadasaheb Phalke award
September 30th, 11:04 pm
The Prime Minister, Shri Narendra Modi has congratulated Asha Parekh ji on being conferred the Dadasaheb Phalke award.PM congratulates Rajinikanth for Dadasaheb Phalke Award
April 01st, 11:35 am
The Prime Minister, Shri Narendra Modi has congratulated Shri Rajinikanth after he has been conferred with the Dadasaheb Phalke Award.PM congratulates Shri Shashi Kapoor for being presented the Dadasaheb Phalke Award
May 10th, 08:56 pm