The BJP government in Gujarat has prioritised water from the very beginning: PM Modi in Amreli
October 28th, 04:00 pm
PM Modi laid the foundation stone and inaugurated various development projects worth over Rs 4,900 crores in Amreli, Gujarat. The Prime Minister highlighted Gujarat's remarkable progress over the past two decades in ensuring water reaches every household and farm, setting an example for the entire nation. He said that the state's continuous efforts to provide water to every corner are ongoing and today's projects will further benefit millions of people in the region.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਅਮਰੇਲੀ ਵਿੱਚ 4,900 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
October 28th, 03:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਅਮਰੇਲੀ ਵਿੱਚ 4,900 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਅੱਜ ਦੇ ਵਿਕਾਸ ਪ੍ਰੋਜੈਕਟਾਂ ਵਿੱਚ ਰੇਲ, ਸੜਕ, ਜਲ ਵਿਕਾਸ ਅਤੇ ਟੂਰਿਜ਼ਮ ਸੈਕਟਰਾਂ ਨਾਲ ਜੁੜੇ ਪ੍ਰੋਜੈਕਟ ਸ਼ਾਮਲ ਹਨ। ਇਨ੍ਹਾਂ ਪ੍ਰੋਜੈਕਟਾਂ ਨਾਲ ਰਾਜ ਦੇ ਅਮਰੇਲੀ, ਜਾਮਨਗਰ, ਮੋਰਬੀ, ਦੇਵਭੂਮੀ ਦਵਾਰਕਾ, ਜੂਨਾਗੜ੍ਹ, ਪੋਰਬੰਦਰ, ਕੱਛ ਅਤੇ ਬੋਟਾਦ ਜ਼ਿਲ੍ਹਿਆਂ (Amreli, Jamnagar, Morbi, Devbhoomi Dwarka, Junagadh, Porbandar, Kachchh and Botad districts) ਦੇ ਨਾਗਰਿਕਾਂ ਨੂੰ ਲਾਭ ਹੋਵੇਗਾ।ਸਹਿਕਾਰੀ ਖੇਤਰ ਦੀਆਂ ਕਈ ਪ੍ਰਮੁੱਖ ਪਹਿਲਾਂ ਦੇ ਨੀਂਹ ਪੱਥਰ/ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 24th, 10:36 am
ਅੱਜ ‘ਭਾਰਤ ਮੰਡਪਮ’ ਵਿਕਸਿਤ ਭਾਰਤ ਦੀ ਅੰਮ੍ਰਿਤ ਯਾਤਰਾ ਵਿੱਚ ਇੱਕ ਹੋਰ ਵੱਡੀ ਉਪਲਬਧੀ ਦਾ ਗਵਾਹ ਬਣ ਰਿਹਾ ਹੈ। ‘ਸਹਿਕਾਰ ਸੇ ਸਮ੍ਰਿੱਧੀ’ ਦਾ ਜੋ ਸੰਕਲਪ ਦੇਸ਼ ਨੇ ਲਿਆ ਹੈ, ਉਸ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਅੱਜ ਅਸੀਂ ਹੋਰ ਅੱਗੇ ਵਧ ਰਹੇ ਹਾਂ। ਖੇਤੀ ਅਤੇ ਕਿਸਾਨੀ ਦੀ ਨੀਂਹ ਨੂੰ ਮਜ਼ਬੂਤ ਕਰਨ ਵਿੱਚ ਸਹਿਕਾਰਤਾ ਦੀ ਸ਼ਕਤੀ ਦੀ ਬਹੁਤ ਵੱਡੀ ਭੂਮਿਕਾ ਹੈ। ਇਸੇ ਸੋਚ ਦੇ ਨਾਲ ਅਸੀਂ ਅਲੱਗ ਸਹਿਕਾਰਤਾ ਮੰਤਰਾਲੇ ਦਾ ਗਠਨ ਕੀਤਾ। ਅਤੇ ਹੁਣ ਇਸੇ ਸੋਚ ਦੇ ਨਾਲ ਅੱਜ ਦਾ ਇਹ ਪ੍ਰੋਗਰਾਮ ਹੋ ਰਿਹਾ ਹੈ। ਅੱਜ ਅਸੀਂ ਆਪਣੇ ਕਿਸਾਨਾਂ ਦੇ ਲਈ ਦੁਨੀਆ ਦੀ ਸਭ ਤੋਂ ਵੱਡੀ ਸਟੋਰੇਜ ਸਕੀਮ...ਜਾਂ ਭੰਡਾਰਣ ਸਕੀਮ ਸ਼ੁਰੂ ਕੀਤੀ ਹੈ। ਇਸ ਦੇ ਤਹਿਤ ਦੇਸ਼ ਦੇ ਕੋਨੇ-ਕੋਨੇ ਵਿੱਚ ਹਜ਼ਾਰਾਂ ਵੇਅਰ-ਹਾਉਸੇਸ ਬਣਾਏ ਜਾਣਗੇ, ਹਜ਼ਾਰਾਂ ਗੋਦਾਮ ਬਣਾਏ ਜਾਣਗੇ। ਅੱਜ 18 ਹਜ਼ਾਰ ਪੈਕਸ ਦੇ ਕੰਪਿਊਟਰਾਈਜ਼ੇਸ਼ਨ ਦਾ ਵੱਡਾ ਕੰਮ ਵੀ ਪੂਰਾ ਹੋਇਆ ਹੈ। ਇਹ ਸਭ ਕੰਮ ਦੇਸ਼ ਵਿੱਚ ਖੇਤੀਬਾੜੀ ਇਨਫ੍ਰਾਸਟ੍ਰਕਚਰ ਨੂੰ ਨਵਾਂ ਵਿਸਤਾਰ ਦੇਣਗੇ, ਖੇਤੀਬਾੜੀ ਨੂੰ ਆਧੁਨਿਕ ਟੈਕਨੋਲੋਜੀ ਨਾਲ ਜੋੜਨਗੇ। ਮੈਂ ਆਪ ਸਭ ਨੂੰ ਇਨ੍ਹਾਂ ਮਹੱਤਵਪੂਰਨ ਅਤੇ ਦੂਰਗਾਮੀ ਪਰਿਣਾਮ ਲੈਣ ਵਾਲੇ ਪ੍ਰੋਗਰਾਮਾਂ ਦੇ ਲਈ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਅਨੇਕ-ਅਨੇਕ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਕੋਆਪ੍ਰੇਟਿਵ ਸੈਕਟਰ ਵਿੱਚ ਕਈ ਪ੍ਰਮੁੱਖ ਪਹਿਲਕਦਮੀਆਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
February 24th, 10:35 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਕੋਆਪ੍ਰੇਟਿਵ ਸੈਕਟਰ ਲਈ ਕਈ ਪ੍ਰਮੁੱਖ ਪਹਿਲਕਦਮੀਆਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ‘ਕੋਆਪ੍ਰੇਟਿਵ ਸੈਕਟਰ ਵਿੱਚ ਵਿਸ਼ਵ ਦੀ ਸਭ ਤੋਂ ਵੱਡੀ ਅਨਾਜ ਭੰਡਾਰਣ ਯੋਜਨਾ ਦੇ ਪਾਇਲਟ ਪ੍ਰੋਜੈਕਟ ਦਾ ਉਦਘਾਟਨ ਕੀਤਾ, ਜੋ ਕਿ 11 ਰਾਜਾਂ ਦੀਆਂ 11 ਪ੍ਰਾਇਮਰੀ ਐਗਰੀਕਲਚਰਲ ਕ੍ਰੈਡਿਟ ਸੋਸਾਇਟੀਜ਼ (ਪੀਏਸੀਐੱਸ-ਪੈਕਸ) ਵਿੱਚ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਇਸ ਪਹਿਲ ਦੇ ਤਹਿਤ ਗੋਦਾਮਾਂ ਅਤੇ ਹੋਰ ਐਗਰੀ ਇਨਫ੍ਰਾਸਟ੍ਰਕਚਰ ਦੇ ਨਿਰਮਾਣ ਲਈ ਦੇਸ਼ ਭਰ ਵਿੱਚ ਵਾਧੂ 500 ਪੈਕਸ ਦਾ ਨੀਂਹ ਪੱਥਰ ਰੱਖਿਆ।ਜੀਸੀਐੱਮਐੱਮਅਐੱਫ, ਅਮੂਲ ਫੈਡਰੇਸ਼ਨ ਦੇ ਗੋਲਡਨ ਜੁਬਲੀ ਸਮਾਰੋਹ ਵਿਖੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲਪਾਠ
February 22nd, 11:30 am
ਗੁਜਰਾਤ ਦੇ ਰਾਜਪਾਲ ਆਚਾਰਿਆ ਦੇਵਵ੍ਰਤ ਜੀ, ਗੁਜਰਾਤ ਦੇ ਲੋਕਪ੍ਰਿਯ ਮੁੱਖ ਮੰਤਰੀ ਭੂਪੇਂਦਰ ਭਾਈ ਪਟੇਲ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਪੁਰਸ਼ੋਤਮ ਰੁਪਾਲਾ ਜੀ, ਸੰਸਦ ਵਿੱਚ ਮੇਰੇ ਸਾਥੀ ਸੀਆਰ ਪਾਟਿਲ, ਅਮੂਲ ਚੇਅਰਮੈਨ ਸ਼੍ਰੀ ਸ਼ਯਾਮਲ ਭਾਈ, ਅਤੇ ਇੱਥੇ ਇਨੀ ਵੱਡੀ ਸੰਖਿਆ ਵਿੱਚ ਆਏ ਮੇਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਨੇ ਅਹਿਮਦਾਬਾਦ ਵਿੱਚ ਗੁਜਰਾਤ ਸਹਿਕਾਰੀ ਦੁੱਧ ਮਾਰਕੀਟਿੰਗ ਮਹਾਸੰਘ ਦੇ ਗੋਲਡਨ ਜੁਬਲੀ ਸਮਾਰੋਹ ਵਿੱਚ ਹਿੱਸਾ ਲਿਆ
February 22nd, 10:44 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਹਿਮਦਾਬਾਦ ਦੇ ਮੋਟੇਰਾ ਸਥਿਤ ਨਰੇਂਦਰ ਮੋਦੀ ਸਟੇਡੀਅਮ ਵਿੱਚ ਗੁਜਰਾਤ ਸਹਿਕਾਰੀ ਦੁੱਧ ਮਾਰਕੀਟਿੰਗ ਮਹਾਸੰਘ (ਜੀਸੀਐੱਮਐੱਮਐੱਫ) ਦੇ ਗੋਲਡਨ ਜੁਬਲੀ ਸਮਾਰੋਹ ਵਿੱਚ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ ਅਤੇ ਗੋਲਡਨ ਜੁਬਲੀ ਕੌਫੀ ਟੇਬਲ ਬੁੱਕ ਦਾ ਵੀ ਅਨਾਵਰਣ ਕੀਤਾ। ਜੀਸੀਐੱਮਐੱਮਐੱਫ ਸਹਿਕਾਰੀ ਕਮੇਟੀਆਂ ਦੀ ਆਤਮਨਿਰਭਰਤਾ, ਉਨ੍ਹਾਂ ਦੀ ਉੱਦਮਸ਼ੀਲਤਾ ਦੀ ਭਾਵਨਾ ਅਤੇ ਕਿਸਾਨਾਂ ਦੇ ਦ੍ਰਿੜ੍ਹ ਸੰਕਲਪ ਦਾ ਪ੍ਰਮਾਣ ਹੈ, ਜਿਸ ਨੇ ਅਮੂਲ ਨੂੰ ਦੁਨੀਆ ਦੇ ਸਭ ਤੋਂ ਮਜ਼ਬੂਤ ਡੇਅਰੀ ਬ੍ਰਾਂਡਾਂ ਵਿੱਚੋਂ ਇੱਕ ਬਣਾ ਦਿੱਤਾ ਹੈ।ਵਾਰਾਣਸੀ, ਉੱਤਰ ਪ੍ਰਦੇਸ਼ ਵਿੱਚ ਸਵਰਵੇਦਾ ਮੰਦਿਰ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 18th, 12:00 pm
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਯ ਨਾਥ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ, ਮਹੇਂਦਰ ਨਾਥ ਪਾਂਡੇ ਜੀ, ਉੱਤਰ ਪ੍ਰਦੇਸ਼ ਸਰਕਾਰ ਦੇ ਮੰਤਰੀ ਭਾਈ ਅਨਿਲ ਜੀ, ਸਤਿਗੁਰੂ ਅਚਾਰਿਆ ਪੂਜਯ ਸ਼੍ਰੀ ਸਵਤੰਤਰਦੇਵ ਜੀ ਮਹਾਰਾਜ, ਪੂਜਯ ਸ਼੍ਰੀ ਵਿਗਿਆਨਦੇਵ ਜੀ ਮਹਾਰਾਜ, ਹੋਰ ਮਹਾਨੁਭਾਵ, ਦੇਸ਼ ਭਰ ਤੋਂ ਆਏ ਸਾਰੇ ਸ਼ਰਧਾਲੂਗਣ, ਅਤੇ ਮੇਰੇ ਪਰਿਵਾਰਜਨੋਂ!ਪ੍ਰਧਾਨ ਮੰਤਰੀ ਨੇ ਵਾਰਾਣਸੀ (ਉੱਤਰ ਪ੍ਰਦੇਸ਼) ਵਿੱਚ ਸਵਰਵੇਦ ਮਹਾਮੰਦਿਰ ਦਾ ਉਦਘਾਟਨ ਕੀਤਾ
December 18th, 11:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਰਾਣਸੀ, ਉੱਤਰ ਪ੍ਰਦੇਸ਼ ਵਿੱਚ ਉਮਰਾਹਾ ਵਿਖੇ ਸਵਰਵੇਦ ਮਹਾਮੰਦਿਰ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਮਹਾਰਿਸ਼ੀ ਸਦਾਫਲ ਦੇਵ ਜੀ ਮਹਾਰਾਜ ਦੀ ਪ੍ਰਤਿਮਾ 'ਤੇ ਸ਼ਰਧਾਸੁਮਨ ਅਰਪਿਤ ਕੀਤੇ ਅਤੇ ਮੰਦਿਰ ਪਰਿਸਰ ਦਾ ਦੌਰਾ ਕੀਤਾ।Gujarat has given the nation the practice of elections based on development: PM Modi in Jambusar
November 21st, 12:31 pm
In his second rally for the day at Jambusar, PM Modi enlightened people on how Gujarat has given the nation the practice of elections based on development and doing away with elections that only talked about corruption and scams. PM Modi further highlighted that Gujarat is able to give true benefits of schemes to the correct beneficiaries because of the double-engine government.There was a time when Gujarat didn't even manufacture cycles, today the state make planes: PM Modi in Surendranagar
November 21st, 12:10 pm
Continuing his election campaigning spree, Prime Minister Narendra Modi today addressed a public meeting in Gujarat’s Surendranagar. Highlighting the ongoing wave of pro-incumbency in the state, PM Modi said, “Gujarat has given a new culture to the country's democracy. In the decades after independence, whenever elections were held, there was a lot of discussion about anti-incumbency. But Gujarat changed this tradition to pro-incumbency.”PM Modi campaigns in Gujarat’s Surendranagar, Jambusar & Navsari
November 21st, 12:00 pm
Continuing his election campaigning spree, Prime Minister Narendra Modi today addressed a public meeting in Gujarat’s Surendranagar, Jambusar & Navsari. Highlighting the ongoing wave of pro-incumbency in the state, PM Modi said, “Gujarat has given a new culture to the country's democracy. In the decades after independence, whenever elections were held, there was a lot of discussion about anti-incumbency. But Gujarat changed this tradition to pro-incumbency.”PM’s reply to the motion of thanks on the President's Address in the Rajya Sabha
February 08th, 08:30 pm
PM Narendra Modi replied to the motion of thanks on the President’s address, in Rajya Sabha. He said India is a land of opportunities and the eyes of the world are on our country. As India’ enters the 75th year of its Independence, we should try to make it a celebration of inspiration and rededicate ourselves to the pledges of our vision for India of 2047 when it marks 100 years of Independence, PM said.PM’s reply in Rajya Sabha to the motion of thanks on the President’s Address
February 08th, 11:27 am
PM Narendra Modi replied to the motion of thanks on the President’s address, in Rajya Sabha. He said India is a land of opportunities and the eyes of the world are on our country. As India’ enters the 75th year of its Independence, we should try to make it a celebration of inspiration and rededicate ourselves to the pledges of our vision for India of 2047 when it marks 100 years of Independence, PM said.There is a need to bring about a new culture in the agriculture sector by embracing technology: PM Modi
May 19th, 06:16 pm
The Prime Minister, Shri Narendra Modi, today attended the Convocation of Sher-e-Kashmir University of Agricultural Sciences and Technology in Jammu. At another event, he also laid the Foundation Stone of the Pakaldul Power Project, and Jammu Ring Road. He inaugurated the Tarakote Marg and Material Ropeway, of the Shri Mata Vaishno Devi Shrine Board.PM Modi addresses Convocation of the Sher-E-Kashmir University of Agricultural Sciences and Technology
May 19th, 06:15 pm
The Prime Minister, Shri Narendra Modi, today attended the Convocation of Sher-e-Kashmir University of Agricultural Sciences and Technology in Jammu. At another event, he also laid the Foundation Stone of the Pakaldul Power Project, and Jammu Ring Road. He inaugurated the Tarakote Marg and Material Ropeway, of the Shri Mata Vaishno Devi Shrine Board.Ro-Ro Ferry Service is a dream come true for people of Gujarat: PM Modi
October 23rd, 10:35 am
PM Modi today inaugurated Ro-Ro Ferry Service betwwen Ghogha and Dahej. Inaugurating the service the PM said, Ferry service is a first of sorts. Its a dream come true for people of Gujarat.PM Modi inaugurates Ro-Ro Ferry Service between Ghogha and Dahej
October 22nd, 11:39 am
PM Modi today inaugurated Ro-Ro Ferry Service betwwen Ghogha and Dahej. Inaugurating the service the PM said, Ferry service is a first of sorts. Its a dream come true for people of Gujarat.PM to visit Gujarat, inaugurate Phase 1 of RO RO Ferry Service between Ghogha and Dahej
October 21st, 06:17 pm
PM Narendra Modi will be visiting Gujarat where he would inaugurate Ro-Ro ferry service between Ghogha and Dahej. The PM would also lay foundation stone and inaugurate several other development projects and address public meetings in Ghogha and Vadodara.Ours is a Government that is sensitive to the needs and concerns of the farmers: PM Modi
September 17th, 03:43 pm
While addressing a public meeting in Amreli, PM Modi said that cooperative sector was witnessing changes. He spoke at length about several initiatives being run by the Centre to transform lives of people associated with farming and dairy sector. He highlighted about e-NAM and how it was benefitting farmers by giving them better access to markets.PM addresses Sahakar Sammelan in Amreli
September 17th, 03:42 pm
While addressing a public meeting in Amreli, PM Modi said that cooperative sector was witnessing changes. The spoke at length about sevral initiatives being run by the Centre to transform lives of people associated with farming and dairy sector. He highlighted about e-NAM and how it was benefitting farmers by giving them better access to markets.