ਸ੍ਰੀਨਗਰ ਵਿੱਚ ਡਲ ਝੀਲ ‘ਤੇ ਇਸ ਵਰ੍ਹੇ ਯੋਗ ਦਿਵਸ ਪ੍ਰੋਗਰਾਮ ਵਿੱਚ ਮਨੋਰਮ ਵਾਤਾਵਰਣ ਦਾ ਅਹਿਸਾਸ ਹੋਇਆ: ਪ੍ਰਧਾਨ ਮੰਤਰੀ

June 21st, 02:22 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇਸ ਵਰ੍ਹੇ ਦੇ ਯੋਗ ਦਿਵਸ ਪ੍ਰੋਗਰਾਮ ਦੀਆਂ ਝਲਕੀਆਂ ਸਾਂਝਾ ਕੀਤੀਆਂ ਹਨ।

ਸ੍ਰੀਨਗਰ, ਜੰਮੂ ਤੇ ਕਸ਼ਮੀਰ ਵਿੱਚ ਯੋਗ ਅਭਿਆਸੀਆਂ (ਸਾਧਕਾਂ) ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

June 21st, 12:58 pm

ਅੱਜ ਇਹ ਜੋ ਦ੍ਰਿਸ਼ ਹੈ, ਇਹ ਪੂਰੇ ਵਿਸ਼ਵ ਦੇ ਮਾਨਸ ਪਟਲ ‘ਤੇ ਚਿਰੰਜੀਵ ਰਹਿਣ ਵਾਲਾ ਦ੍ਰਿਸ਼ ਹੈ। ਅਗਰ ਬਾਰਿਸ਼ ਨਾ ਹੁੰਦੀ ਤਾਂ ਸ਼ਾਇਦ ਇਤਨਾ ਧਿਆਨ ਨਹੀਂ ਜਾਂਦਾ ਜਿਤਨਾ ਬਾਰਿਸ਼ ਦੇ ਬਾਵਜੂਦ ਭੀ, ਅਤੇ ਜਦੋਂ ਸ੍ਰੀਨਗਰ ਵਿੱਚ ਬਾਰਿਸ਼ ਹੁੰਦੀ ਹੈ ਤਾਂ ਠੰਡ ਭੀ ਵਧ ਜਾਂਦੀ ਹੈ। ਮੈਨੂੰ ਭੀ ਸਵੈਟਰ ਪਹਿਨਣਾ ਪਿਆ। ਆਪ ਲੋਕ ਤਾਂ ਇੱਥੋਂ ਦੇ ਹੋ, ਆਪ ਆਦੀ ਹੋ, ਆਪ ਦੇ ਲਈ ਕੋਈ ਤਕਲੀਫ ਦਾ ਵਿਸ਼ਾ ਨਹੀਂ ਹੁੰਦਾ ਹੈ। ਲੇਕਿਨ ਬਾਰਿਸ਼ ਦੇ ਕਾਰਨ ਥੋੜ੍ਹੀ ਦੇਰੀ ਹੋਈ, ਸਾਨੂੰ ਇਸ ਨੂੰ ਦੋ-ਤਿੰਨ ਹਿੱਸਿਆਂ ਵਿੱਚ ਵੰਡਣਾ ਪਿਆ। ਉਸ ਦੇ ਬਾਵਜੂਦ ਭੀ ਵਿਸ਼ਵ ਸਮੁਦਾਇ ਨੂੰ ਸੈਲਫ ਦੇ ਲਈ ਅਤੇ ਸੋਸਾਇਟੀ ਦੇ ਲਈ ਯੋਗ ਦਾ ਕੀ ਮਹਾਤਮਯ ਹੈ, ਯੋਗ ਜ਼ਿੰਦਗੀ ਦੀ ਸਹਿਜ ਪ੍ਰਵਿਰਤੀ ਕਿਵੇਂ ਬਣੇ। ਜਿਵੇਂ ਟੂੱਥਬ੍ਰਸ਼ ਕਰਨਾ ਹਮੇਸ਼ਾ ਦਾ ਕ੍ਰਮ ਬਣ ਜਾਂਦਾ ਹੈ, ਬਾਲ ਸੰਵਾਰਨਾ ਹਮੇਸ਼ਾ ਦਾ ਕ੍ਰਮ ਬਣ ਜਾਂਦਾ ਹੈ, ਉਤਨੀ ਹੀ ਸਹਿਜਤਾ ਨਾਲ ਯੋਗ ਜੀਵਨ ਨਾਲ ਜਦੋਂ ਜੁੜਦਾ ਹੈ ਇੱਕ ਸਹਿਜ ਕਿਰਿਆ ਬਣ ਜਾਂਦਾ ਹੈ, ਤਾਂ ਉਹ ਹਰ ਪਲ ਉਸ ਦਾ ਬੈਨਿਫਿਟ ਦਿੰਦਾ ਰਹਿੰਦਾ ਹੈ।

ਪ੍ਰਧਾਨ ਮੰਤਰੀ ਨੇ ਅੰਤਰਰਾਸ਼ਟਰੀ ਯੋਗ ਦਿਵਸ, 2024 ਦੇ ਅਵਸਰ 'ਤੇ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ਡਲ ਝੀਲ 'ਤੇ ਯੋਗ ਅਭਿਆਸੀਆਂ (ਸਾਧਕਾਂ) ਨੂੰ ਸੰਬੋਧਨ ਕੀਤਾ

June 21st, 11:50 am

ਪ੍ਰਧਾਨ ਮੰਤਰੀ ਨੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਜੰਮੂ-ਕਸ਼ਮੀਰ ਦੇ ਲੋਕਾਂ ਦੁਆਰਾ ਯੋਗ ਪ੍ਰਤੀ ਜੋ ਉਤਸ਼ਾਹ ਅਤੇ ਪ੍ਰਤੀਬੱਧਤਾ ਦਿਖਾਈ ਗਈ ਹੈ, ਉਹ ਹਮੇਸ਼ਾ ਲੋਕਾਂ ਦੇ ਮਨਾਂ ਵਿੱਚ ਬਣੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਬਰਸਾਤ ਕਾਰਨ ਤਾਪਮਾਨ ਵਿੱਚ ਗਿਰਾਵਟ ਦੇ ਬਾਵਜੂਦ ਲੋਕਾਂ ਦੇ ਉਤਸ਼ਾਹ ਵਿੱਚ ਕੋਈ ਕਮੀ ਨਹੀਂ ਆਈ, ਜਦਕਿ ਅੰਤਰਰਾਸ਼ਟਰੀ ਯੋਗ ਦਿਵਸ ਪ੍ਰੋਗਰਾਮ ਵਿੱਚ ਦੇਰੀ ਹੋਈ ਅਤੇ ਇਸ ਨੂੰ 2-3 ਸੈਸ਼ਨਾਂ ਵਿੱਚ ਵੰਡਣਾ ਪਿਆ। ਸ਼੍ਰੀ ਮੋਦੀ ਨੇ ਖ਼ੁਦ ਅਤੇ ਸਮਾਜ ਲਈ ਇੱਕ ਸਹਿਜ ਪ੍ਰਵਿਰਤੀ ਬਣਨ ਵਿੱਚ ਯੋਗ ਦੇ ਮਹੱਤਵ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਯੋਗ ਦੇ ਲਾਭ ਤਾਂ ਹੀ ਪ੍ਰਾਪਤ ਕੀਤੇ ਜਾ ਸਕਦੇ ਹਨ ਜਦੋਂ ਇਸ ਨੂੰ ਰੋਜ਼ਾਨਾ ਜੀਵਨ ਨਾਲ ਜੋੜਦੇ ਹੋਏ ਸਰਲ ਢੰਗ ਨਾਲ ਅਪਣਾਇਆ ਜਾਵੇ।

ਪ੍ਰਧਾਨ ਮੰਤਰੀ ਨੇ ਸ੍ਰੀਨਗਰ ਦੀ ਡਲ ਝੀਲ ‘ਤੇ ਯੋਗ ਪ੍ਰੇਮੀਆਂ ਦੇ ਨਾਲ ਸੈਲਫੀ ਲਈ

June 21st, 11:44 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ਡਲ ਝੀਲ ‘ਤੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਅਵਸਰ ‘ਤੇ ਯੋਗ ਪ੍ਰੇਮੀਆਂ ਦੇ ਨਾਲ ਆਪਣੀ ਸੈਲਫੀ ਸਾਂਝਾ ਕੀਤੀ ਹੈ।

ਸ੍ਰੀਨਗਰ ਵਿੱਚ ‘ਇੰਪਾਵਰਿੰਗ ਯੂਥ, ਟ੍ਰਾਂਸਫਾਰਮਿੰਗ ਜੰਮੂ ਐਂਡ ਕਸ਼ਮੀਰ’ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

June 20th, 07:00 pm

ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਸ਼੍ਰੀ ਮਨੋਜ ਸਿਨਹਾ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀ ਪ੍ਰਤਾਪਰਾਓ ਜਾਧਵ ਜੀ, ਹੋਰ ਸਾਰੇ ਮਹਾਨੁਭਾਵ ਅਤੇ ਜੰਮੂ-ਕਸ਼ਮੀਰ ਦੇ ਕੋਣੇ-ਕੋਣੇ ਤੋਂ ਜੁੜੇ ਮੇਰੇ ਯੁਵਾ ਸਾਥੀ, ਹੋਰ ਸਾਰੇ ਭਾਈਓ ਅਤੇ ਭੈਣੋਂ!

ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ‘ਨੌਜਵਾਨਾਂ ਨੂੰ ਸਸ਼ਕਤ ਬਣਾਉਣਾ, ਜੰਮੂ-ਕਸ਼ਮੀਰ ਵਿੱਚ ਬਦਲਾਅ ਲਿਆਉਣਾ’ ਪ੍ਰੋਗਰਾਮ ਨੂੰ ਸੰਬੋਧਨ ਕੀਤਾ

June 20th, 06:30 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ਸ਼ੇਰ-ਏ-ਕਸ਼ਮੀਰ ਅੰਤਰਰਾਸ਼ਟਰੀ ਸੰਮੇਲਨ ਕੇਂਦਰ (SKICC-ਐੱਸਕੇਆਈਸੀਸੀ) ਵਿੱਚ ‘ਨੌਜਵਾਨਾਂ ਨੂੰ ਸਸ਼ਕਤ ਬਣਾਉਣਾ, ਜੰਮੂ-ਕਸ਼ਮੀਰ ਵਿੱਚ ਬਦਲਾਅ ਲਿਆਉਣਾ’ ਸਮਾਗਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਵਿੱਚ ਰੋਡ, ਵਾਟਰ ਸਪਲਾਈ ਅਤੇ ਉਚੇਰੀ ਸਿੱਖਿਆ ਵਿੱਚ ਇਨਫ੍ਰਾਸਟ੍ਰਕਚਰ ਸੈਕਟਰ ਸਹਿਤ 1,500 ਕਰੋੜ ਰੁਪਏ ਤੋਂ ਭੀ ਅਧਿਕ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ 1,800 ਕਰੋੜ ਰੁਪਏ ਦੀ ਲਾਗਤ ਵਾਲੇ ਖੇਤੀਬਾੜੀ ਅਤੇ ਸਬੰਧਿਤ ਖੇਤਰਾਂ ਵਿੱਚ ਮੁਕਾਬਲੇਬਾਜ਼ੀ ਵਿਕਾਸ ਪ੍ਰੋਜੈਕਟ (JKCIP-ਜੇਕੇਸੀਆਈਪੀ) ਭੀ ਲਾਂਚ ਕੀਤਾ। ਸ਼੍ਰੀ ਮੋਦੀ ਨੇ 200 ਨਵੇਂ ਸਰਕਾਰੀ ਰਿਕਰੂਟਾਂ ਨੂੰ ਰੋਜ਼ਗਾਰ ਪੱਤਰ ਸੌਂਪਣ ਦੀ ਭੀ ਪਹਿਲ ਕੀਤੀ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਨੇ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਯੁਵਾ ਅਚੀਵਰਾਂ ਨਾਲ ਸੰਵਾਦ ਕੀਤਾ।

ਪ੍ਰਧਾਨ ਮੰਤਰੀ ਨੇ ਡਲ ਝੀਲ 'ਚ ਭਾਰਤ ਦਾ ਪਹਿਲਾ ਤੈਰਦਾ ਹੋਇਆ ਵਿੱਤੀ ਸਾਖਰਤਾ ਕੈਂਪ ਆਯੋਜਿਤ ਕਰਨ ਦੇ ਲਈ ਇੰਡੀਆ ਪੋਸਟ ਪੇਮੈਂਟਸ ਬੈਂਕ (ਆਈਪੀਪੀਬੀ) ਦੀ ਸ਼ਲਾਘਾ ਕੀਤੀ

November 05th, 11:49 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ‘ਨਿਵੇਸ਼ਕ ਦੀਦੀ’ ਦੇ ਤਹਿਤ ਜੰਮੂ ਤੇ ਕਸ਼ਮੀਰ ਦੇ ਸ੍ਰੀਨਗਰ ਦੀ ਡਲ ਝੀਲ ਵਿੱਚ ਭਾਰਤ ਦਾ ਪਹਿਲਾ ‘ਤੈਰਦਾ ਹੋਇਆ ਵਿੱਤੀ ਸਾਖਰਤਾ ਕੈਂਪ’ ਦਾ ਸੰਚਾਲਨ ਕਰਨ ਦੇ ਲਈ ਇੰਡੀਆ ਪੋਸਟ ਪੇਮੈਂਟਸ ਬੈਂਕ (ਆਈਪੀਪੀਬੀ) ਦੀ ਸ਼ਲਾਘਾ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਜੰਮੂ ਅਤੇ ਕਸ਼ਮੀਰ ਦੀ ਸੁੰਦਰਤਾ ਅਤੇ ਪ੍ਰਾਹੁਣਚਾਰੀ ਬਾਰੇ ਇੱਕ ਨਾਗਰਿਕ ਦੀ ਪ੍ਰਤੀਕਿਰਿਆ ਸਾਂਝੀ ਕੀਤੀ

October 08th, 10:06 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬੈਸਰਨ, ਅਰੂ, ਕੋਕਰਨਾਗ, ਅਛਬਲ, ਗੁਲਮਰਗ, ਸ੍ਰੀਨਗਰ ਅਤੇ ਡੱਲ ਝੀਲ ਦੀ ਸੁੰਦਰਤਾ ’ਤੇ ਚਾਨਣਾ ਪਾਉਂਦੇ ਹੋਏ ਜੰਮੂ ਅਤੇ ਕਸ਼ਮੀਰ ਦੀ ਸੁੰਦਰਤਾ ਅਤੇ ਪ੍ਰਾਹੁਣਚਾਰੀ ਬਾਰੇ ਇੱਕ ਨਾਗਰਿਕ ਦੀ ਪ੍ਰਤੀਕਿਰਿਆ ਸਾਂਝੀ ਕੀਤੀ ਹੈ।