ਪ੍ਰਧਾਨ ਮੰਤਰੀ ਦੇ ਦਮਨ ਵਿੱਚ ਨਮੋ, ਪਥ, ਦੇਵਕਾ ਸੀਫ੍ਰੰਟ ਰਾਸ਼ਟਰ ਨੂੰ ਸਮਰਪਿਤ ਕੀਤਾ
April 25th, 11:23 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਮਨ ਵਿੱਚ ਨਮੋ, ਪਥ, ਦੇਵਕਾ ਸੀਫ੍ਰੰਟ ਰਾਸ਼ਟਰ ਨੂੰ ਸਮਰਪਿਤ ਕੀਤਾ। ਪ੍ਰੋਗਰਾਮ ਸਥਾਨ ’ਤੇ ਪਹੁੰਚਣ ਦੇ ਬਾਅਦ, ਪ੍ਰਧਾਨ ਮੰਤਰੀ ਦੇ ਨਿਰਮਾਣ ਵਰਕਰਾਂ ਦੇ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਨਾਲ ਇੱਕ ਤਸਵੀਰ ਵੀ ਖਿੱਚਵਾਈ। ਉਹ ‘ਨਵਾਂ ਭਾਰਤ ਸੈਲਫੀ ਪੁਆਇੰਟ’ ਵੀ ਦੇਖਣ ਗਏ।ਸਿਲਵਾਸਾ ਵਿੱਚ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਧਰ , ਉਦਘਾਟਨ ਅਤੇ ਲੋਕਅਰਪਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬਧਨ ਦਾ ਮੂਲ-ਪਾਠ
April 25th, 04:50 pm
ਮੰਚ ‘ਤੇ ਵਿਰਾਜਮਾਨ ਸ਼੍ਰੀਮਾਨ ਪ੍ਰਫੁੱਲ ਪਟੇਲ, ਸਾਂਸਦ ਸ਼੍ਰੀ ਵਿਨੋਦ ਸੋਨਕਰ, ਸਾਂਸਦ ਭੈਣ ਕਲਾਬੇਨ, ਜ਼ਿਲ੍ਹਾ ਪਰਿਸ਼ਦ ਦੀ ਪ੍ਰਧਾਨ ਨਿਸ਼ਾ ਭਵਰ ਜੀ, ਭਾਈ ਰਾਕੇਸ਼ ਸਿੰਘ ਚੌਹਾਨ ਜੀ, ਮੈਡੀਕਲ ਜਗਤ ਦੇ ਸਾਥੀਓ, ਹੋਰ ਮਹਾਨੁਭਾਵ ਅਤੇ ਵਿਸ਼ਾਲ ਸੰਖਿਆ ਵਿੱਚ ਪਹੁੰਚੇ ਹੋਏ ਮੇਰੇ ਪਿਆਰੇ ਭਾਈਓ ਅਤੇ ਭੈਣੋਂ! ਕੇਸ ਛੋ ਮਜਾ, ਸੁਖ ਮਾ, ਸੰਤੋਸ਼ ਮਾ, ਆਨੰਦ ਮਾ, ਪ੍ਰਗਤੀ ਮਾ, ਵਿਕਾਸ ਮਾ.... ਵਾਹ। (केम छो मजा, सुख मा, संतोष मा, आनंद मा, प्रगति मा, विकास मा...वाह।)ਪ੍ਰਧਾਨ ਮੰਤਰੀ ਨੇ ਸਿਲਵਾਸਾ, ਦਾਦਰ ਅਤੇ ਨਾਗਰ ਹਵੇਲੀ ਵਿੱਚ 4850 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
April 25th, 04:49 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਿਲਵਾਸਾ, ਦਾਦਰ ਅਤੇ ਨਾਗਰ ਹਵੇਲੀ ਵਿੱਚ 4850 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸਿਲਵਾਸਾ ਵਿੱਚ ਨਮੋ ਮੈਡੀਕਲ ਐਜੂਕੇਸ਼ਨ ਅਤੇ ਰਿਸਰਚ ਇੰਸਟੀਟਿਊਟ ਨੂੰ ਰਾਸ਼ਟਰ ਨੂੰ ਸਪਰਿਤ ਕਰਨਾ ਅਤੇ ਦਮਨ ਵਿੱਚ ਸਰਕਾਰੀ ਸਕੂਲਾਂ, ਸਰਕਾਰੀ ਇੰਜੀਨੀਅਰਿੰਗ ਕਾਲਜ, ਵੱਖ-ਵੱਖ ਸੜਕਾਂ ਦੇ ਸੁੰਦਰੀਕਰਣ, ਮਜ਼ਬੂਤੀਕਰਣ ਅਤੇ ਚੌੜਾਕਰਣ, ਮੱਛੀ ਬਜ਼ਾਰ ਅਤੇ ਸ਼ੋਪਿੰਗ ਸੈਂਟਰ ਅਤੇ ਜਲ ਸਪਲਾਈ ਯੋਜਨਾ ਆਦਿ ਦਾ ਵਿਸਤਾਰ ਜਿਹੇ 96 ਪ੍ਰੋਜੈਕਟਾਂ ਦਾ ਨਹੀਂ ਪੱਥਰ ਰੱਖਣਾ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਾ ਸ਼ਾਮਲ ਹੈ। ਪ੍ਰਧਾਨ ਮੰਤਰੀ ਨੇ ਦਿਉ ਅਤੇ ਸਿਲਵਾਸਾ ਤੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੀਐੱਮਏਵਾਈ) ਸ਼ਹਿਰੀ ਦੇ ਲਾਭਾਰਥੀਆਂ ਨੂੰ ਘਰ ਦੀਆਂ ਚਾਬੀਆਂ ਵੀ ਸੌਂਪੀਆਂ।ਪ੍ਰਧਾਨ ਮੰਤਰੀ 24 ਅਤੇ 25 ਅਪ੍ਰੈਲ ਨੂੰ ਮੱਧ ਪ੍ਰਦੇਸ਼, ਕੇਰਲ, ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਉ ਦਾ ਦੌਰਾ ਕਰਨਗੇ
April 21st, 03:02 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 24 ਅਤੇ 25 ਅਪ੍ਰੈਲ, 2023 ਨੂੰ ਮੱਧ ਪ੍ਰਦੇਸ਼, ਕੇਰਲ, ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਉ ਦਾ ਦੌਰਾ ਕਰਨਗੇ।ਪ੍ਰਧਾਨ ਮੰਤਰੀ ਨੇ ਦਿਉ ਦੇ ਵਿਸ਼ੇਸ਼ ਸੰਦਰਭ ਵਿੱਚ, ਤਟੀ ਸਵੱਛਤਾ ਅਤੇ ਵਿਕਾਸ ‘ਤੇ ਇੱਕ ਜ਼ਿਕਰਯੋਗ ਟਵੀਟ ਥ੍ਰੈੱਡ ਸਾਂਝਾ ਕੀਤਾ
April 07th, 11:17 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦਿਉ ਦੇ ਵਿਸ਼ੇਸ਼ ਸੰਦਰਭ ਵਿੱਚ, ਤਟੀ ਸਵੱਛਤਾ ਅਤੇ ਵਿਕਾਸ ‘ਤੇ ਇੱਕ ਜ਼ਿਕਰਯੋਗ ਟਵੀਟ ਥ੍ਰੈੱਡ ਸਾਂਝਾ ਕੀਤਾ ਹੈ।ਰੋਜ਼ਗਾਰ ਮੇਲੇ ਦੇ ਤਹਿਤ ਲਗਭਗ 71,000 ਨਵਨਿਯੁਕਤ ਵਿਅਕਤੀਆਂ ਨੂੰ ਨਿਯੁਕਤੀ ਪੱਤਰ ਦੀ ਵੰਡ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 22nd, 10:31 am
ਆਪ ਸਭ ਨੂੰ ਬਹੁਤ-ਬਹੁਤ ਵਧਾਈ। ਅੱਜ ਦੇਸ਼ ਦੇ 45 ਸ਼ਹਿਰਾਂ ਵਿੱਚ 71 ਹਜ਼ਾਰ ਤੋਂ ਜ਼ਿਆਦਾ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ। ਯਾਨੀ, ਅੱਜ ਇੱਕ ਸਾਥ (ਇਕੱਠਿਆਂ) ਹਜ਼ਾਰਾਂ ਘਰਾਂ ਵਿੱਚ ਖੁਸ਼ਹਾਲੀ ਦੇ ਨਵੇਂ ਦੌਰ ਦੀ ਸ਼ੁਰੂਆਤ ਹੋਈ ਹੈ। ਪਿਛਲੇ ਮਹੀਨੇ ਅੱਜ ਦੇ ਹੀ ਦਿਨ ਧਨਤੇਰਸ ’ਤੇ ਕੇਂਦਰ ਸਰਕਾਰ ਦੀ ਤਰਫ਼ ਤੋਂ 75 ਹਜ਼ਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਸਨ। ਹੁਣ ਅੱਜ ਦਾ ਇਹ ਵਿਸ਼ਾਲ ਰੋਜ਼ਗਾਰ ਮੇਲਾ ਦਿਖਾਉਂਦਾ ਹੈ ਕਿ ਸਰਕਾਰ ਕਿਸ ਤਰ੍ਹਾਂ government job ਦੇਣ ਦੇ ਲਈ ਮਿਸ਼ਨ ਮੋਡ ਵਿੱਚ ਕੰਮ ਕਰ ਰਹੀ ਹੈ।ਪ੍ਰਧਾਨ ਮੰਤਰੀ ਨੇ ਰੋਜ਼ਗਾਰ ਮੇਲੇ ਦੇ ਤਹਿਤ ਨਵੇਂ ਭਰਤੀ ਕੀਤੇ ਗਏ ਉਮੀਦਵਾਰਾਂ ਨੂੰ ਲਗਭਗ 71,000 ਨਿਯੁਕਤੀ ਪੱਤਰ ਪ੍ਰਦਾਨ ਕੀਤੇ
November 22nd, 10:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਰੋਜ਼ਗਾਰ ਮੇਲੇ ਦੇ ਤਹਿਤ ਨਵੇਂ ਭਰਤੀ ਕੀਤੇ ਗਏ ਉਮੀਦਵਾਰਾਂ ਨੂੰ ਲਗਭਗ 71,000 ਨਿਯੁਕਤੀ ਪੱਤਰ ਪ੍ਰਦਾਨ ਕੀਤੇ। ਰੋਜ਼ਗਾਰ ਮੇਲੇ ਦੇ ਰੋਜ਼ਗਾਰ ਸਿਰਜਣਾ ਨੂੰ ਅੱਗੇ ਵਧਾਉਣ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੇ ਸਸ਼ਕਤੀਕਰਣ ਦੇ ਨਾਲ-ਨਾਲ ਪ੍ਰਤੱਖ ਰੂਪ ਨਾਲ ਰਾਸ਼ਟਰੀ ਵਿਕਾਸ ਵਿੱਚ ਭਾਗੀਦਾਰੀ ਕਰਨ ਦੇ ਲਈ ਸਾਰਥਕ ਅਵਸਰ ਪ੍ਰਦਾਨ ਕਰਨ ਵਿੱਚ ਇੱਕ ਉਤਪ੍ਰੇਰਕ ਦੇ ਰੂਪ ਵਿੱਚ ਕੰਮ ਕਰਨ ਦੀ ਉਮੀਦ ਹੈ। ਇਸ ਤੋਂ ਪਹਿਲਾਂ ਰੋਜ਼ਗਾਰ ਮੇਲੇ ਦੇ ਤਹਿਤ ਅਕਤੂਬਰ ਵਿੱਚ 75,000 ਤੋਂ ਅਧਿਕ ਨਵੇਂ ਭਰਤੀ ਕੀਤੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਸਨ।ਗੋਆ ਦੇ ਪਣਜੀ ਵਿੱਚ ਹਰ ਘਰ ਜਲ ਉਤਸਵ ਵਿੱਚ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
August 19th, 04:51 pm
ਨਮਸਕਾਰ, ਗੋਆ ਦੇ ਮੁੱਖ ਮੰਤਰੀ ਸ਼੍ਰੀ ਪ੍ਰਮੋਦ ਸਾਵੰਤ ਜੀ, ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਜੀ, ਗੋਆ ਸਰਕਾਰ ਦੇ ਹੋਰ ਮੰਤਰੀ, ਹੋਰ ਮਹਾਨੁਭਾਵ, ਦੇਵੀਓ ਅਤੇ ਸਜਣੋਂ, ਅੱਜ ਇੱਕ ਬਹੁਤ ਹੀ ਮਹੱਤਵਪੂਰਨ ਅਤੇ ਪਵਿੱਤਰ ਦਿਵਸ ਹੈ। ਦੇਸ਼ ਭਰ ਵਿੱਚ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਧੂਮ ਹੈ। ਸਾਰੇ ਦੇਸ਼ਵਾਸੀਆਂ ਨੂੰ, ਦੁਨੀਆ ਭਰ ਵਿੱਚ ਫੈਲੇ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਭਗਤਾਂ ਨੂੰ ਬਹੁਤ-ਬਹੁਤ ਵਧਾਈ। ਜੈ ਸ਼੍ਰੀ ਕ੍ਰਿਸ਼ਨ।ਪ੍ਰਧਾਨ ਮੰਤਰੀ ਨੇ ਜਲ ਜੀਵਨ ਮਿਸ਼ਨ ਦੇ ਤਹਿਤ ਹਰ ਘਰ ਜਲ ਉਤਸਵ ਨੂੰ ਇੱਕ ਵੀਡੀਓ ਸੰਦੇਸ਼ ਦੇ ਜ਼ਰੀਏ ਸੰਬੋਧਨ ਕੀਤਾ
August 19th, 12:12 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਲ ਜੀਵਨ ਮਿਸ਼ਨ ਦੇ ਤਹਿਤ ਹਰ ਘਰ ਜਲ ਉਤਸਵ ਨੂੰ ਇੱਕ ਵੀਡੀਓ ਸੰਦੇਸ਼ ਦੇ ਜ਼ਰੀਏ ਸੰਬੋਧਨ ਕੀਤਾ। ਇਹ ਸਮਾਗਮ ਗੋਆ ਦੇ ਪਣਜੀ ਵਿਖੇ ਹੋਇਆ। ਇਸ ਮੌਕੇ ਗੋਆ ਦੇ ਮੁੱਖ ਮੰਤਰੀ ਸ਼੍ਰੀ ਪ੍ਰਮੋਦ ਸਾਵੰਤ, ਕੇਂਦਰੀ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਮੌਜੂਦ ਸਨ। ਪ੍ਰਧਾਨ ਮੰਤਰੀ ਨੇ ਜਨਮ ਅਸ਼ਟਮੀ ਦੇ ਸ਼ੁਭ ਮੌਕੇ 'ਤੇ ਸ਼੍ਰੀ ਕ੍ਰਿਸ਼ਨ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।PM speaks to CMs of Maharashtra & Gujarat regarding cyclone situation
June 02nd, 07:45 pm
The Prime Minister, Shri Narendra Modi has spoken to Chief Minister of Maharashtra Shri Uddhav Thackeray, Chief Minister of Gujarat Shri Vijay Rupani and Administrator of Daman Diu, Dadra and Nagar Haveli Shri Praful K Patel regarding the cyclone situation. He assured all possible support and assistance from the Centre.Social Media Corner 24 February 2018
February 24th, 08:14 pm
Your daily dose of governance updates from Social Media. Your tweets on governance get featured here daily. Keep reading and sharing!Development projects launched in Daman & Diu will bring a qualitative difference in lives of people here: PM
February 24th, 02:09 pm
While addressing a public meeting at Daman today, PM Narendra Modi appreciated the people for their efforts towards cleanliness and making the region ODF. Speaking about welfare of fishermen community, the PM said, “The Government is taking several steps for the welfare of fishermen. Our entire emphasis on the 'blue revolution' is inspired by the commitment to bring a positive difference in the lives of fishermen.”PM launches various development projects worth Rs.1000 crores in Daman & Diu
February 24th, 02:01 pm
While addressing a public meeting at Daman today, PM Narendra Modi appreciated the people for their efforts towards cleanliness and making the region ODF. Speaking about welfare of fishermen community, the PM said, “The Government is taking several steps for the welfare of fishermen. Our entire emphasis on the 'blue revolution' is inspired by the commitment to bring a positive difference in the lives of fishermen.”Prime Minister to visit 2 States & 2 Union Territories over the next two days
February 23rd, 04:13 pm
PM Narendra Modi will be visiting Gujarat, Tamil Nadu, Daman & Diu and Puducherry, over the next two days. During his visits, the PM will launch various development initiatives, visit the Aurobindo Ashram, flag off the Run for New India Marathon and address public meetings.