17ਵੀਂ ਲੋਕ ਸਭਾ ਦੀ ਆਖਰੀ ਬੈਠਕ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 10th, 04:59 pm
ਅੱਜ ਦਾ ਇਹ ਦਿਵਸ ਲੋਕਤੰਤਰ ਦੀ ਇੱਕ ਮਹਾਨ ਪਰੰਪਰਾ ਦਾ ਮਹੱਤਵਪਰੂਨ ਦਿਵਸ ਹੈ। 17ਵੀਂ ਲੋਕ ਸਭਾ ਨੇ 5 ਵਰ੍ਹੇ ਦੇਸ਼ ਸੇਵਾ ਵਿੱਚ ਜਿਸ ਪ੍ਰਕਾਰ ਨਾਲ ਅਨੇਕ ਵਿਵਿਧ ਮਹੱਤਵਪੂਰਨ ਨਿਰਣੇ ਕੀਤੇ। ਅਨੇਕ ਚੁਣੌਤੀਆਂ ਨੂੰ ਸਭ ਨੇ ਆਪਣੀ ਸਮਰੱਥਾ ਨਾਲ ਦੇਸ਼ ਨੂੰ ਉਚਿਤ ਦਿਸ਼ਾ ਦੇਣ ਦਾ ਪ੍ਰਯਾਸ, ਇੱਕ ਪ੍ਰਕਾਰ ਨਾਲ ਇਹ ਅੱਜ ਦਾ ਦਿਵਸ ਸਾਡੀ ਸਭ ਦੀ ਉਨ੍ਹਾਂ ਪੰਜ ਵਰ੍ਹਿਆਂ ਦੀ ਵਿਚਾਰਕ ਯਾਤਰਾ ਦਾ,ਰਾਸ਼ਟਰ ਨੂੰ ਸਮਰਪਿਤ ਉਸ ਸਮੇਂ ਦਾ, ਦੇਸ਼ ਨੂੰ ਫਿਰ ਤੋਂ ਇੱਕ ਵਾਰ ਆਪਣੇ ਸੰਕਲਪਾਂ ਨੂੰ ਰਾਸ਼ਟਰ ਦੇ ਚਰਨਾਂ ਵਿੱਚ ਸਮਰਪਿਤ ਕਰਨ ਦਾ ਇਹ ਅਵਸਰ ਹੈ। ਇਹ ਪੰਜ ਵਰ੍ਹੇ ਦੇਸ਼ ਵਿੱਚ ਰਿਫਾਰਮ, ਪਰਫਾਰਮ ਐਂਡ ਟ੍ਰਾਂਸਫਾਰਮ, ਇਹ ਬਹੁਤ rare ਹੁੰਦਾ ਹੈ, ਕਿ ਰਿਫਾਰਮ ਭੀ ਹੋਵੇ, ਪਰਫਾਰਮ ਭੀ ਹੋਵੇ ਅਤੇ ਟ੍ਰਾਂਸਫਾਰਮ ਹੁੰਦਾ ਆਪਣੀਆਂ ਅੱਖਾਂ ਦੇ ਸਾਹਮਣੇ ਦੇਖ ਪਾਉਂਦੇ ਹੋਈਏ, ਇੱਕ ਨਵਾਂ ਵਿਸ਼ਵਾਸ ਭਰਦਾ ਹੋਵੇ। ਇਹ ਆਪਣੇ ਆਪ ਵਿੱਚ 17ਵੀਂ (ਸਤ੍ਹਾਰਵੀਂ) ਲੋਕ ਸਭਾ ਤੋਂ ਅੱਜ ਦੇਸ਼ ਅਨੁਭਵ ਕਰ ਰਿਹਾ ਹੈ। ਅਤੇ ਮੈਨੂੰ ਪੱਕਾ ਵਿਸ਼ਵਾਸ ਹੈ ਕਿ ਦੇਸ਼ 17ਵੀਂ (ਸਤ੍ਹਾਰਵੀਂ) ਲੋਕ ਸਭਾ ਨੂੰ ਜ਼ਰੂਰ ਅਸ਼ੀਰਵਾਦ ਦਿੰਦਾ ਰਹੇਗਾ। ਇਨ੍ਹਾਂ ਸਾਰੀਆਂ ਪ੍ਰਕਿਰਿਆਵਾਂ ਵਿੱਚ ਸਦਨ ਦੇ ਸਾਰੇ ਮਾਣਯੋਗ ਮੈਂਬਰਾਂ ਦਾ ਬਹੁਤ ਮਹੱਤਵਪੂਰਨ ਰੋਲ ਰਿਹਾ ਹੈ, ਮਹੱਤਵਪੂਰਨ ਭੂਮਿਕਾ ਰਹੀ ਹੈ। ਅਤੇ ਇਹ ਸਮਾਂ ਹੈ ਕਿ ਮੈਂ ਸਾਰੇ ਮਾਣਯੋਗ ਸਾਂਸਦਾਂ ਦਾ ਇਸ ਗਰੁੱਪ ਦੇ ਨੇਤਾ ਦੇ ਨਾਤੇ ਭੀ ਅਤੇ ਆਪ ਸਭ ਨੂੰ ਇੱਕ ਸਾਥੀ ਦੇ ਨਾਤੇ ਭੀ ਆਪ ਸਭ ਦਾ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਨੇ 17ਵੀਂ ਲੋਕ ਸਭਾ ਦੀ ਆਖਰੀ ਬੈਠਕ ਨੂੰ ਸੰਬੋਧਨ ਕੀਤਾ
February 10th, 04:54 pm
ਸਦਨ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦਾ ਅਵਸਰ ਭਾਰਤ ਦੇ ਲੋਕਤੰਤਰ ਦੇ ਲਈ ਮਹੱਤਵਪੂਰਨ ਹੈ। ਪ੍ਰਧਾਨ ਮੰਤਰੀ ਮੋਦੀ ਨੇ ਮਹੱਤਵਪੂਰਨ ਨਿਰਣੇ ਲੈਣ ਅਤੇ ਦੇਸ਼ ਨੂੰ ਦਿਸ਼ਾ ਦੇਣ ਵਿੱਚ 17ਵੀਂ ਲੋਕ ਸਭਾ ਦੇ ਸਾਰੇ ਮੈਂਬਰਾਂ ਦੇ ਪ੍ਰਯਾਸਾਂ ਦੀ ਸਰਾਹਨਾ ਕੀਤੀ। ਉਨ੍ਹਾਂ ਨੇ ਕਿਹਾ ਕਿ ਅੱਜ ਦਾ ਦਿਨ ਰਾਸ਼ਟਰ ਨੂੰ ਆਪਣੀ ਵਿਚਾਰਕ ਯਾਤਰਾ ਅਤੇ ਉਸ ਦੀ ਬਿਹਤਰੀ ਦੇ ਲਈ ਸਮਾਂ ਸਮਰਪਿਤ ਕਰਨ ਦਾ ਵਿਸ਼ੇਸ਼ ਅਵਸਰ ਹੈ। ਪ੍ਰਧਾਨ ਮੰਤਰੀ ਨੇ ਕਿਹਾ, “ਸੁਧਾਰ, ਪ੍ਰਦਰਸ਼ਨ ਅਤੇ ਪਰਿਵਰਤਨ (Reform, Perform and Transform) ਪਿਛਲੇ 5 ਵਰ੍ਹਿਆਂ ਤੋਂ ਮੰਤਰ (mantra) ਰਿਹਾ ਹੈ” ਅਤੇ ਇਸ ਨੂੰ ਅੱਜ ਪੂਰਾ ਦੇਸ਼ ਅਨੁਭਵ ਕਰ ਸਕਦਾ ਹੈ। ਪ੍ਰਧਾਨ ਮੰਤਰੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਭਾਰਤ ਦੇ ਲੋਕ 17ਵੀਂ ਲੋਕ ਸਭਾ ਨੂੰ ਉਸ ਦੇ ਪ੍ਰਯਾਸਾਂ ਦੇ ਲਈ ਅਸ਼ੀਰਵਾਦ ਦੇਣਾ ਜਾਰੀ ਰੱਖਾਂਗੇ। ਸ਼੍ਰੀ ਮੋਦੀ ਨੇ ਸਦਨ ਦੇ ਸਾਰੇ ਮੈਂਬਰਾਂ ਦੇ ਯੋਗਦਾਨ ਨੂੰ ਰੇਖਾਂਕਿਤ ਕਰਦੇ ਹੋਏ, ਉਨ੍ਹਾਂ ਦੇ ਪ੍ਰਤੀ ਅਤੇ ਵਿਸ਼ੇਸ਼ ਕਰਕੇ ਸਦਨ ਦੇ ਲੋਕ ਸਭਾ ਦੇ ਸਪੀਕਰ ਦੇ ਪ੍ਰਤੀ ਆਭਾਰ ਵਿਅਕਤ ਕੀਤਾ। ਪ੍ਰਧਾਨ ਮੰਤਰੀ ਨੇ ਲੋਕ ਸਭਾ ਸਪੀਕਰ ਦਾ ਧੰਨਵਾਦ ਕੀਤਾ ਅਤੇ ਸਦਨ ਨੂੰ ਹਮੇਸ਼ਾ ਮੁਸਕਰਾਉਂਦੇ ਹੋਏ, ਸੰਤੁਲਿਤ ਅਤੇ ਨਿਰਪੱਖ ਤਰੀਕੇ ਨਾਲ ਚਲਾਉਣ ਦੇ ਲਈ ਉਨ੍ਹਾਂ ਦੀ ਸਰਾਹਨਾ ਕੀਤੀ।ਵਿਕਸਿਤ ਭਾਰਤ ਵਿਕਸਿਤ ਗੁਜਰਾਤ ਪ੍ਰੋਗਰਾਮ (Viksit Bharat Viksit Gujarat Programme) ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 10th, 01:40 pm
ਗੁਜਰਾਤ ਦੇ ਮੇਰੇ ਪਿਆਰ ਭਾਈਓ ਅਤੇ ਭੈਣੋਂ, ਕੇਮ ਛੋ...ਮਜਾ ਮਾ। (केम छो...मजा मा।) ਅੱਜ ਵਿਕਸਿਤ ਭਾਰਤ-ਵਿਕਸਿਤ ਗੁਜਰਾਤ ਇੱਕ ਬਹੁਤ ਬੜਾ ਅਭਿਯਾਨ ਸ਼ੁਰੂ ਹੋ ਰਿਹਾ ਹੈ। ਅਤੇ ਜਿਹਾ ਮੈਨੂੰ ਦੱਸਿਆ ਗਿਆ, ਗੁਜਰਾਤ ਦੀਆਂ ਸਾਰੀਆਂ 182 ਵਿਧਾਨ ਸਭਾ ਸੀਟਾਂ ‘ਤੇ ਇਕੱਠੇ, ਗੁਜਰਾਤ ਦੇ ਹਰ ਕੋਣੇ ਵਿੱਚ ਲੱਖਾਂ ਲੋਕ ਟੈਕਨੋਲੋਜੀ ਦੇ ਮਾਧਿਅਮ ਨਾਲ ਜੁੜੇ ਹਨ। ਵਿਕਸਿਤ ਗੁਜਰਾਤ ਦੀ ਯਾਤਰਾ ਵਿੱਚ ਆਪ ਸਭ ਲੋਕ ਇਤਨੇ ਉਤਸ਼ਾਹ ਨਾਲ ਸ਼ਾਮਲ ਹੋਏ ਹੋ...ਮੈਂ ਆਪ ਸਭ ਦਾ ਬਹੁਤ-ਬਹੁਤ ਅਭਿੰਨਦਨ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ‘ਵਿਕਸਿਤ ਭਾਰਤ ਵਿਕਸਿਤ ਗੁਜਰਾਤ’ ਪ੍ਰੋਗਰਾਮ ਨੂੰ ਸੰਬੋਧਨ ਕੀਤਾ
February 10th, 01:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ‘ਵਿਕਸਿਤ ਭਾਰਤ ਵਿਕਸਿਤ ਗੁਜਰਾਤ’ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰੋਗਰਾਮ ਦੌਰਾਨ, ਪ੍ਰਧਾਨ ਮੰਤਰੀ ਨੇ ਪੀਐੱਮ ਆਵਾਸ ਯੋਜਨਾ (ਪੀਐੱਮਏਵਾਈ) ਅਤੇ ਹੋਰ ਆਵਾਸ ਯੋਜਨਾਵਾਂ ਦੇ ਤਹਿਤ ਸਮੁੱਚੇ ਗੁਜਰਾਤ ਵਿੱਚ ਬਣਾਏ ਗਏ 1.3 ਲੱਖ ਤੋਂ ਵੱਧ ਘਰਾਂ ਦਾ ਉਦਘਾਟਨ ਅਤੇ ਭੂਮੀ ਪੂਜਨ ਕੀਤਾ। ਉਨ੍ਹਾਂ ਨੇ ਆਵਾਸ ਯੋਜਨਾ ਦੇ ਲਾਭਾਰਥੀਆਂ ਨਾਲ ਭੀ ਗੱਲਬਾਤ ਕੀਤੀ।The soil of India creates an affinity for the soul towards spirituality: PM Modi
October 31st, 09:23 pm
PM Modi participated in the programme marking the culmination of Meri Maati Mera Desh campaign’s Amrit Kalash Yatra at Kartavya Path in New Delhi. Addressing the gathering, PM Modi said, Dandi March reignited the flame of independence while Amrit Kaal is turning out to be the resolution of the 75-year-old journey of India’s development journey.” He underlined that the 2 year long celebrations of Azadi Ka Amrit Mahotsav are coming to a conclusion with the ‘Meri Maati Mera Desh’ Abhiyan.PM participates in program marking culmination of Meri Maati Mera Desh campaign’s Amrit Kalash Yatra
October 31st, 05:27 pm
PM Modi participated in the programme marking the culmination of Meri Maati Mera Desh campaign’s Amrit Kalash Yatra at Kartavya Path in New Delhi. Addressing the gathering, PM Modi said, Dandi March reignited the flame of independence while Amrit Kaal is turning out to be the resolution of the 75-year-old journey of India’s development journey.” He underlined that the 2 year long celebrations of Azadi Ka Amrit Mahotsav are coming to a conclusion with the ‘Meri Maati Mera Desh’ Abhiyan.ਲੋਕਾਂ ਨੇ 'ਮਨ ਕੀ ਬਾਤ' ਦੇ ਲਈ ਜੋ ਪਿਆਰ ਦਿਖਾਇਆ ਹੈ ਉਹ ਅਭੂਤਪੂਰਵ ਹੈ: ਪ੍ਰਧਾਨ ਮੰਤਰੀ ਮੋਦੀ
May 28th, 11:30 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ! ‘ਮਨ ਕੀ ਬਾਤ’ ਵਿੱਚ ਇੱਕ ਵਾਰ ਫਿਰ ਤੁਹਾਡੇ ਸਾਰਿਆਂ ਦਾ ਬਹੁਤ-ਬਹੁਤ ਸਵਾਗਤ ਹੈ। ਇਸ ਵਾਰੀ ‘ਮਨ ਕੀ ਬਾਤ’ ਦਾ ਇਹ ਐਪੀਸੋਡ ਦੂਸਰੀ ਸੈਂਚਰੀ ਦੀ ਸ਼ੁਰੂਆਤ ਹੈ। ਪਿਛਲੇ ਮਹੀਨੇ ਅਸੀਂ ਸਾਰਿਆਂ ਨੇ ਇਸ ਦੀ ਸਪੈਸ਼ਲ ਸੈਂਚਰੀ ਨੂੰ ਸੈਲੀਬ੍ਰੇਟ ਕੀਤਾ ਹੈ। ਤੁਹਾਡੀ ਭਾਗੀਦਾਰੀ ਹੀ ਇਸ ਪ੍ਰੋਗਰਾਮ ਦੀ ਸਭ ਤੋਂ ਵੱਡੀ ਤਾਕਤ ਹੈ। 100ਵੇਂ ਐਪੀਸੋਡ ਦੇ ਪ੍ਰਸਾਰਣ ਦੇ ਸਮੇਂ ਇੱਕ ਤਰ੍ਹਾਂ ਨਾਲ ਪੂਰਾ ਦੇਸ਼ ਇੱਕ ਸੂਤਰ ਵਿੱਚ ਬੰਨ੍ਹਿਆ ਗਿਆ ਸੀ। ਸਾਡੇ ਸਫਾਈ ਕਰਮੀ ਭੈਣ-ਭਰਾ ਹੋਣ ਜਾਂ ਫਿਰ ਵੱਖ-ਵੱਖ ਖੇਤਰਾਂ ਦੇ ਦਿੱਗਜ, ‘ਮਨ ਕੀ ਬਾਤ’ ਨੇ ਸਾਰਿਆਂ ਨੂੰ ਇਕੱਠਾ ਕਰਨ ਦਾ ਕੰਮ ਕੀਤਾ ਹੈ। ਤੁਸੀਂ ਸਾਰਿਆਂ ਨੇ ਜੋ ਆਪਣਾਪਨ ਅਤੇ ਪਿਆਰ ‘ਮਨ ਕੀ ਬਾਤ’ ਦੇ ਲਈ ਵਿਖਾਇਆ ਹੈ, ਉਹ ਅਨੋਖਾ ਹੈ, ਭਾਵੁਕ ਕਰ ਦੇਣ ਵਾਲਾ ਹੈ। ਜਦੋਂ ‘ਮਨ ਕੀ ਬਾਤ’ ਦਾ ਪ੍ਰਸਾਰਣ ਹੋਇਆ ਤਾਂ ਉਸ ਸਮੇਂ ਦੁਨੀਆਂ ਦੇ ਵੱਖ-ਵੱਖ ਦੇਸ਼ਾਂ ਵਿੱਚ ਵੱਖ-ਵੱਖ ਟਾਈਮ ਜ਼ੋਨ ’ਚ, ਕਿਤੇ ਸ਼ਾਮ ਹੋ ਰਹੀ ਸੀ ਤਾ ਕਿਤੇ ਦੇਰ ਰਾਤ ਸੀ, ਇਸ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਲੋਕਾਂ ਨੇ 100ਵੇਂ ਐਪੀਸੋਡ ਨੂੰ ਸੁਣਨ ਦੇ ਲਈ ਸਮਾਂ ਕੱਢਿਆ। ਮੈਂ ਹਜ਼ਾਰਾਂ ਮੀਲ ਦੂਰ ਨਿਊਜ਼ੀਲੈਂਡ ਦਾ ਉਹ ਵੀਡੀਓ ਵੀ ਦੇਖਿਆ, ਜਿਸ ਵਿੱਚ 100 ਸਾਲ ਦੀ ਇੱਕ ਮਾਤਾ ਜੀ ਆਪਣਾ ਅਸ਼ੀਰਵਾਦ ਦੇ ਰਹੇ ਸਨ। ‘ਮਨ ਕੀ ਬਾਤ’ ਬਾਰੇ ਦੇਸ਼-ਵਿਦੇਸ਼ ਦੇ ਲੋਕਾਂ ਨੇ ਆਪਣੇ ਵਿਚਾਰ ਰੱਖੇ ਹਨ। ਬਹੁਤ ਸਾਰੇ ਲੋਕਾਂ ਨੇ ਉਸਾਰੂ ਵਿਸ਼ਲੇਸ਼ਣ ਵੀ ਕੀਤਾ ਹੈ। ਲੋਕਾਂ ਨੇ ਇਸ ਗੱਲ ਦੀ ਸ਼ਲਾਘਾ ਕੀਤੀ ਹੈ ਕਿ ‘ਮਨ ਕੀ ਬਾਤ’ ਵਿੱਚ ਦੇਸ਼ ਅਤੇ ਦੇਸ਼ਵਾਸੀਆਂ ਦੀਆਂ ਪ੍ਰਾਪਤੀਆਂ ਦੀ ਹੀ ਚਰਚਾ ਹੁੰਦੀ ਹੈ। ਮੈਂ ਇੱਕ ਵਾਰ ਫਿਰ ਤੁਹਾਨੂੰ ਸਾਰਿਆਂ ਨੂੰ ਇਸ ਅਸ਼ੀਰਵਾਦ ਦੇ ਲਈ ਪੂਰੇ ਆਦਰ ਦੇ ਨਾਲ ਧੰਨਵਾਦ ਦਿੰਦਾ ਹਾਂ।IPS Probationers interact with PM Modi
July 31st, 11:02 am
PM Narendra Modi had a lively interaction with the Probationers of Indian Police Service. The interaction with the Officer Trainees had a spontaneous air and the Prime Minister went beyond the official aspects of the Service to discuss the aspirations and dreams of the new generation of police officers.Move forward for ‘Su-rajya’: PM Modi to IPS Probationers
July 31st, 11:01 am
PM Narendra Modi had a lively interaction with the Probationers of Indian Police Service. The interaction with the Officer Trainees had a spontaneous air and the Prime Minister went beyond the official aspects of the Service to discuss the aspirations and dreams of the new generation of police officers.PM interacts with IPS probationers at Sardar Vallabhbhai Patel National Police Academy
July 31st, 11:00 am
PM Narendra Modi had a lively interaction with the Probationers of Indian Police Service. The interaction with the Officer Trainees had a spontaneous air and the Prime Minister went beyond the official aspects of the Service to discuss the aspirations and dreams of the new generation of police officers.'Mann Ki Baat' has positivity and sensitivity. It has a collective character: PM Modi
July 25th, 09:44 am
During Mann Ki Baat, Prime Minister Narendra Modi recalled his interaction with the Indian contingent for Tokyo Olympics and urged the countrymen to support them. Speaking about the Amrut Mahotsav, PM Modi mentioned about a special website, where citizens across the country could record the National Anthem in their own voice. He shared several inspiring stories from across length and breadth of the country, highlighted the importance of water conservation and more!PM pays tribute to the great personalities who participated in India's freedom struggle
March 12th, 03:21 pm
PM Narendra Modi paid tribute to all the freedom fighters, movements, uprising and struggle of the freedom movement. He specially paid homage to the movements, struggles and personalities who have not been duly recognized in the saga of the glorious freedom struggle of India.We are proud of our Constitution and our democratic tradition: PM Modi
March 12th, 10:31 am
PM Narendra Modi flagged off the ‘Padyatra’ from Sabarmati Ashram, Ahmedabad and inaugurated the curtain raiser activities of the ‘Azadi Ka Amrit Mahotsav’. The PM reiterated five pillars i.e. Freedom Struggle, Ideas at 75, Achievements at 75, Actions at 75 and Resolves at 75 as guiding force for moving forward keeping dreams and duties as inspiration.PM inaugurates the curtain raiser activities of the ‘Azadi Ka Amrit Mahotsav’ India@75
March 12th, 10:30 am
PM Narendra Modi flagged off the ‘Padyatra’ from Sabarmati Ashram, Ahmedabad and inaugurated the curtain raiser activities of the ‘Azadi Ka Amrit Mahotsav’. The PM reiterated five pillars i.e. Freedom Struggle, Ideas at 75, Achievements at 75, Actions at 75 and Resolves at 75 as guiding force for moving forward keeping dreams and duties as inspiration.PM to inaugurate activities related to ‘Azadi Ka Amrit Mahotsav’ on 12th March
March 11th, 03:30 pm
PM Narendra Modi will flag off the ‘Padyatra’ from Sabarmati Ashram, Ahmedabad on 12th March 2021 & inaugurate the curtain raiser activities of the ‘Azadi Ka Amrit Mahotsav’. PM Modi will also launch various other cultural and digital initiatives for the India@75 celebrations.