![ਕਵਾਡ ਲੀਡਰ ਸਮਿਟ ਵਿੱਚ ਪ੍ਰਧਾਨ ਮੰਤਰੀ ਦੀ ਭਾਗੀਦਾਰੀ ਕਵਾਡ ਲੀਡਰ ਸਮਿਟ ਵਿੱਚ ਪ੍ਰਧਾਨ ਮੰਤਰੀ ਦੀ ਭਾਗੀਦਾਰੀ](https://cdn.narendramodi.in/cmsuploads/0.91728800_1724348033_636x400-1.png)
ਕਵਾਡ ਲੀਡਰ ਸਮਿਟ ਵਿੱਚ ਪ੍ਰਧਾਨ ਮੰਤਰੀ ਦੀ ਭਾਗੀਦਾਰੀ
August 22nd, 09:18 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਮਈ, 2023 ਨੂੰ ਜਪਾਨ ਦੇ ਹਿਰੋਸ਼ਿਮਾ ਵਿੱਚ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸ਼੍ਰੀ ਐਂਥਨੀ ਅਲਬਨੀਸ, ਜਪਾਨ ਦੇ ਪ੍ਰਧਾਨ ਮੰਤਰੀ ਸ਼੍ਰੀ ਫੁਮਿਓ ਕਿਸ਼ੀਦਾ ਅਤੇ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਸ਼੍ਰੀ ਜੋਸੇਫ ਬਾਇਡਨ ਦੇ ਨਾਲ ਵਿਅਕਤੀਗਤ ਉਪਸਥਿਤੀ ਵਾਲੇ ਤੀਸਰੇ ਕਵਾਡ ਲੀਡਰਸ ਸਮਿਟ ਵਿੱਚ ਹਿੱਸਾ ਲਿਆ।