ਭਾਰਤ-ਮਲੇਸ਼ੀਆ ਵਿਆਪਕ ਰਣਨੀਤਕ ਭਾਗੀਦਾਰੀ ‘ਤੇ ਸੰਯੁਕਤ ਬਿਆਨ
August 20th, 08:39 pm
ਪ੍ਰਧਾਨ ਮੰਤਰੀ ਅਨਵਰ ਇਬ੍ਰਾਹਿਮ ਦੇ ਨਾਲ ਇੱਕ ਉੱਚ ਪੱਧਰੀ ਪ੍ਰਤੀਨਿਧੀ ਮੰਡਲ ਵੀ ਸੀ ਜਿਸ ਵਿੱਚ ਵਿਦੇਸ਼ ਮਾਮਲੇ ਮੰਤਰੀ ਦਾਤੋ ਸੇਰੀ ਉਤਾਮਾ ਹਾਜੋ ਮੁਹੰਮਦ ਬਿਨ ਹਾਜ਼ੀ ਹਸਨ, ਨਿਵੇਸ਼, ਵਪਾਰ ਅਤੇ ਉਦਯੋਗ ਮੰਤਰੀ ਤੇਂਗਕੂ ਦਾਤੁਕ ਸੇਰੀ ਜ਼ਫਰੁਲ ਅਬਦੁਲ ਅਜ਼ੀਜ਼, ਟੂਰਿਜ਼ਮ, ਕਲਾ ਅਤੇ ਸੱਭਿਆਚਾਰ ਮੰਤਰੀ ਦਾਤੁਨ ਸੇਰੀ ਟਿਓਂਗ ਕਿੰਗ ਸਿੰਗ, ਡਿਜੀਟਲ ਮੰਤਰੀ ਗੋਬਿੰਦ ਸਿੰਘ ਦੇਵ ਅਤੇ ਮਾਨਵ ਸੰਸਾਧਨ ਮੰਤਰੀ ਸਟੀਵਨ ਸਿਮ ਸ਼ਾਮਲ ਸਨ।ਪਰਿਣਾਮਾਂ ਦੀ ਸੂਚੀ: ਮਲੇਸ਼ੀਆ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਅਨਵਰ ਇਬ੍ਰਾਹਿਮ ਦੀ ਭਾਰਤ ਦੀ ਸਰਕਾਰੀ ਯਾਤਰਾ
August 20th, 04:49 pm
ਭਾਰਤ ਸਰਕਾਰ ਅਤੇ ਮਲੇਸ਼ੀਆ ਸਰਕਾਰ ਦਰਮਿਆਨ ਸ਼੍ਰਮਿਕਾ ਦੀ ਭਰਤੀ, ਰੋਜ਼ਗਾਰ ਅਤੇ ਵਾਪਸੀ ‘ਤੇ ਸਹਿਮਤੀ ਪੱਤਰਮਲੇਸ਼ੀਆ ਦੇ ਪ੍ਰਧਾਨ ਮੰਤਰੀ ਦੀ ਭਾਰਤ ਯਾਤਰਾ ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਸੰਬੋਧਨ
August 20th, 12:00 pm
ਪ੍ਰਧਾਨ ਮੰਤਰੀ ਬਣਨ ਦੇ ਬਾਅਦ, ਅਨਬਕ ਇਬ੍ਰਾਹਿਮ ਜੀ ਦਾ ਭਾਰਤ ਦਾ ਇਹ ਪਹਿਲਾ ਦੌਰਾ ਹੈ। ਮੈਨੂੰ ਖੁਸ਼ੀ ਹੈ ਕਿ ਮੇਰੇ ਤੀਸਰੇ ਕਾਰਜਕਾਲ ਦੀ ਸ਼ੁਰੂਆਤ ਵਿੱਚ ਹੀ ਭਾਰਤ ਵਿੱਚ ਤੁਹਾਡਾ ਸੁਆਗਤ ਕਰਨ ਦਾ ਅਵਸਰ ਮਿਲ ਰਿਹਾ ਹੈ।ਪ੍ਰਧਾਨ ਮੰਤਰੀ ਨੇ ਦਾਤੋ ਸੇਰੀ ਅਨਵਰ ਇਬ੍ਰਾਹਿਮ ਨੂੰ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਚੁਣੇ ਜਾਣ ’ਤੇ ਵਧਾਈਆਂ ਦਿੱਤੀਆਂ
November 24th, 09:49 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦਾਤੋ ਸੇਰੀ ਅਨਵਰ ਇਬ੍ਰਾਹਿਮ ਨੂੰ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਚੁਣੇ ਜਾਣ ’ਤੇ ਵਧਾਈਆਂ ਦਿੱਤੀਆਂ ਹਨ।PM meets Datuk Seri Anwar Ibrahim, Member of the Malaysian Parliament
January 10th, 12:29 pm
Datuk Seri Anwar Ibrahim, Member of the Malaysian Parliament, and Leader of the Parti Keadilan Rakyar Party of Malaysia, called on Prime Minister Narendra Modi today.