ਪ੍ਰਧਾਨ ਮੰਤਰੀ ਨੇ 44ਵੇਂ ਸ਼ਤਰੰਜ ਓਲੰਪਿਆਡ ਦੀ ਸ਼ੁਰੂਆਤ ਦਾ ਐਲਾਨ ਕੀਤਾ
July 29th, 09:10 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੇਐੱਲਐੱਨ ਇਨਡੋਰ ਸਟੇਡੀਅਮ, ਚੇਨਈ ਵਿਖੇ 44ਵੇਂ ਸ਼ਤਰੰਜ ਓਲੰਪਿਆਡ ਦੀ ਸ਼ੁਰੂਆਤ ਦਾ ਐਲਾਨ ਕੀਤਾ। ਇਸ ਮੌਕੇ ਤਮਿਲ ਨਾਡੂ ਦੇ ਰਾਜਪਾਲ ਸ਼੍ਰੀ ਆਰ ਐੱਨ ਰਵੀ, ਤਮਿਲ ਨਾਡੂ ਦੇ ਮੁੱਖ ਮੰਤਰੀ ਸ਼੍ਰੀ ਐੱਮ ਕੇ ਸਟਾਲਿਨ, ਕੇਂਦਰੀ ਮੰਤਰੀ ਸ਼੍ਰੀ ਅਨੁਰਾਗ ਸਿੰਘ ਠਾਕੁਰ ਅਤੇ ਸ਼੍ਰੀ ਐੱਲ ਮੁਰੂਗਨ, ਅੰਤਰਰਾਸ਼ਟਰੀ ਸ਼ਤਰੰਜ ਫੈਡਰੇਸ਼ਨ (FIDE) ਦੇ ਪ੍ਰਧਾਨ ਸ਼੍ਰੀ ਅਰਕਾਡੀ ਡਵੋਰਕੋਵਿਚ ਵੀ ਮੌਜੂਦ ਸਨ।PM declares 44th Chess Olympiad open
July 28th, 09:37 pm
PM Modi declared open the 44th Chess Olympiad at JLN Indoor Stadium, Chennai. The PM highlighted that Tamil Nadu has a strong historical connection with chess. This is why it is a chess powerhouse for India. It has produced many of India’s chess grandmasters. It is home to the finest minds, vibrant culture and the oldest language in the world, Tamil, he added.Tamil language is eternal and the Tamil culture is global: PM Modi in Chennai
May 26th, 06:50 pm
Prime Minister Narendra Modi dedicated to the nation and laid the foundation stone of 11 projects worth over Rs 31,500 crore in Chennai. These projects will boost infrastructure development, enhance connectivity and give an impetus to ease of living in the region.PM dedicates to the nation and lays foundation stone of 11 projects worth over Rs 31,500 crore in Tamil Nadu
May 26th, 06:46 pm
Prime Minister Narendra Modi dedicated to the nation and laid the foundation stone of 11 projects worth over Rs 31,500 crore in Chennai. These projects will boost infrastructure development, enhance connectivity and give an impetus to ease of living in the region.ਥਾਮਸ ਅਤੇ ਉਬਰ ਕਪ ਦੇ ਭਾਰਤੀ ਬੈਡਮਿੰਟਨ ਦਲ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ
May 22nd, 11:28 am
ਪ੍ਰਧਾਨ ਮੰਤਰੀ ਨੇ ਬੈਡਮਿੰਟਨ ਚੈਂਪੀਅਨਾਂ ਦੀ ਥੌਮਸ ਕੱਪ ਅਤੇ ਉਬਰ ਕੱਪ ਦੀਆਂ ਟੀਮਾਂ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੇ ਥੌਮਸ ਕੱਪ ਅਤੇ ਉਬਰ ਕੱਪ ਦੇ ਆਪਣੇ ਅਨੁਭਵ ਸਾਂਝੇ ਕੀਤੇ। ਖਿਡਾਰੀਆਂ ਨੇ ਆਪਣੀ ਖੇਡ ਦੇ ਵੱਖ-ਵੱਖ ਪਹਿਲੂਆਂ, ਬੈਡਮਿੰਟਨ ਤੋਂ ਅੱਗੇ ਦੀ ਜ਼ਿੰਦਗੀ ਅਤੇ ਹੋਰ ਬਹੁਤ ਕੁਝ ਬਾਰੇ ਗੱਲ ਕੀਤੀ।ਪ੍ਰਧਾਨ ਮੰਤਰੀ ਨੇ ਥੌਮਸ ਕੱਪ ਅਤੇ ਉਬਰ ਕੱਪ ਦੀਆਂ ਟੀਮਾਂ ਨਾਲ ਗੱਲਬਾਤ ਕੀਤੀ
May 22nd, 11:27 am
ਪ੍ਰਧਾਨ ਮੰਤਰੀ ਨੇ ਬੈਡਮਿੰਟਨ ਚੈਂਪੀਅਨਾਂ ਦੀ ਥੌਮਸ ਕੱਪ ਅਤੇ ਉਬਰ ਕੱਪ ਦੀਆਂ ਟੀਮਾਂ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੇ ਥੌਮਸ ਕੱਪ ਅਤੇ ਉਬਰ ਕੱਪ ਦੇ ਆਪਣੇ ਅਨੁਭਵ ਸਾਂਝੇ ਕੀਤੇ। ਖਿਡਾਰੀਆਂ ਨੇ ਆਪਣੀ ਖੇਡ ਦੇ ਵੱਖ-ਵੱਖ ਪਹਿਲੂਆਂ, ਬੈਡਮਿੰਟਨ ਤੋਂ ਅੱਗੇ ਦੀ ਜ਼ਿੰਦਗੀ ਅਤੇ ਹੋਰ ਬਹੁਤ ਕੁਝ ਬਾਰੇ ਗੱਲ ਕੀਤੀ।ਭਾਰਤੀ ਡੈਫਲਿੰਪਿਕਸ ਦਲ ਨਾਲ ਪ੍ਰਧਾਨ ਮੰਤਰੀ ਦੇ ਸੰਵਾਦ ਦਾ ਮੂਲ-ਪਾਠ
May 21st, 09:18 pm
ਸਰ ਜਦੋਂ ਮੈਂ ਪਹਿਲਾਂ ਖੇਡਦਾ ਸਾਂ 1997 ਤੋਂ ਤਾਂ ਮੇਰੇ hearing ਲੋਕਾਂ ਦੇ ਨਾਲ ਮੇਰਾ ਕੰਪੀਟੀਸ਼ਨ ਹੁੰਦਾ ਸੀ ਅਤੇ ਮੈਂ ਵਧਣ ਦੀ ਕੋਸ਼ਿਸ਼ ਕੀਤੀ ਅਤੇ ਮੈਂ ਓਲੰਪਿਕਸ ਖੇਡੇ। ਕੰਪੀਟੀਸ਼ਨਸ ਜਿਵੇਂ ਬਿਲਕੁਲ hearing ਲੋਕਾਂ ਦੇ ਨਾਲ ਜਿਹਾ ਕੰਪੀਟੀਸ਼ਨ ਹੁੰਦਾ ਹੈ, ਮੈਂ ਵੀ ਉਸ ਵਿੱਚ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਅਤੇ ਹੁਣ ਤੱਕ ਮੈਂ ਲੱਗਭਗ hearing competitors ਦੇ ਨਾਲ ਖੇਡ ਸਕਦਾ ਹਾਂ।ਪ੍ਰਧਾਨ ਮੰਤਰੀ ਨੇ ਆਪਣੇ ਆਵਾਸ ’ਤੇ ਡੈਫਲਿਪਿੰਕਸ ਦਲ ਦੀ ਮੇਜ਼ਬਾਨੀ ਕੀਤੀ
May 21st, 05:27 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਪਣੇ ਆਵਾਸ ’ਤੇ ਹਾਲ ਹੀ ਵਿੱਚ ਆਯੋਜਿਤ ਡੈਫਲਿਪਿੰਕਸ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਦੀ ਮੇਜ਼ਬਾਨੀ ਕੀਤੀ ਅਤੇ ਦਲ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ। ਹੁਣ ਤੱਕ ਦੇ ਸ਼ਾਨਦਾਰ ਪ੍ਰਦਰਸ਼ਨ ਵਿੱਚ ਭਾਰਤੀ ਦਲ ਨੇ ਬ੍ਰਾਜ਼ੀਲ ਵਿੱਚ ਆਯੋਜਿਤ ਡੈਫਲਿਪਿੰਕਸ ਵਿੱਚ 8 ਗੋਲਡ ਮੈਡਲਾਂ ਸਮੇਤ ਕੁੱਲ 16 ਮੈਡਲ ਜਿੱਤੇ ਹਨ। ਇਸ ਅਵਸਰ ’ਤੇ ਕੇਂਦਰੀ ਮੰਤਰੀ ਸ਼੍ਰੀ ਅਨੁਰਾਗ ਸਿੰਘ ਠਾਕੁਰ ਅਤੇ ਸ਼੍ਰੀ ਨਿਸਿਥ ਪ੍ਰਮਾਣਿਕ ਵੀ ਮੌਜੂਦ ਸਨ।ਪ੍ਰਧਾਨ ਮੰਤਰੀ ਨੇ ਡੈਫਲੰਪਿਕਸ ਵਿੱਚ ਹੁਣ ਤੱਕ ਦਾ ਸਰਬਸ੍ਰੇਸ਼ਠ ਪ੍ਰਦਰਸ਼ਨ ਕਰਨ ‘ਤੇ ਭਾਰਤੀ ਦਲ ਨੂੰ ਵਧਾਈਆਂ ਦਿੱਤੀਆਂ
May 17th, 09:12 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਲ ਹੀ ਵਿੱਚ ਸੰਪੰਨ ਹੋਏ ਡੈਫਲੰਪਿਕਸ ਵਿੱਚ ਹੁਣ ਤੱਕ ਦਾ ਸਰਬਸ੍ਰੇਸ਼ਠ ਪ੍ਰਦਰਸ਼ਨ ਕਰਨ ‘ਤੇ ਭਾਰਤੀ ਦਲ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਬ੍ਰਾਜ਼ੀਲ ਵਿੱਚ ਡੀਫਲਿੰਪਿਕ 2021 ਵਿੱਚ ਹਿੱਸਾ ਲੈਣ ਵਾਲੇ ਪ੍ਰਤਿਭਾਸ਼ਾਲੀ ਐਥਲੀਟਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
May 01st, 09:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬ੍ਰਾਜ਼ੀਲ ਵਿੱਚ ਡੀਫਲਿੰਪਿਕ 2021 ਵਿੱਚ ਹਿੱਸਾ ਲੈਣ ਵਾਲੇ ਪ੍ਰਤਿਭਾਸ਼ਾਲੀ ਐਥਲੀਟਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਇਹ ਵੀ ਕਿਹਾ ਕਿ ਐਥਲੀਟਾਂ ਨੇ ਖੇਡਾਂ ਦੇ ਲਈ ਪ੍ਰਸਥਾਨ ਤੋਂ ਪੂਰਵ ਰਾਸ਼ਟਰੀ ਯੁੱਧ ਸਮਾਰਕ ਦਾ ਦੌਰਾ ਕੀਤਾ, ਉਨ੍ਹਾਂ ਦੇ ਇਸ ਹਾਵ-ਭਾਵ ਤੋਂ ਉਹ ਵਾਸਤਵ ਵਿੱਚ ਪ੍ਰਭਾਵਿਤ ਹੋਏ ਹਨ।