ਕੈਬਨਿਟ ਨੇ ਮਹਾਰਾਸ਼ਟਰ ਦੇ ਵਧਾਵਨ ਵਿੱਚ ਸਾਰੇ ਮੌਸਮਾਂ ਵਿੱਚ ਸੰਚਾਲਨ ਯੋਗ ਗ੍ਰੀਨਫੀਲਡ ਡੀਪਡ੍ਰਾਫਟ ਮੇਜਰ ਪੋਰਟ ਦੇ ਵਿਕਾਸ ਨੂੰ ਮਨਜ਼ੂਰੀ ਦਿੱਤੀ
June 19th, 09:07 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ ਅੱਜ ਮਹਾਰਾਸ਼ਟਰ ਦੇ ਦਹਾਨੁ ਦੇ ਪਾਸ ਵਧਾਵਨ ਵਿੱਚ ਇੱਕ ਪ੍ਰਮੁੱਖ ਪੋਰਟ (Major Port at Vadhavan near Dahanu in Maharastra) ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ। ਇਸ ਪ੍ਰੋਜੈਕਟ ਦਾ ਨਿਰਮਾਣ ਵਧਾਵਨ ਪੋਰਟ ਪ੍ਰੋਜੈਕਟ ਲਿਮਿਟੇਡ (VPPL-ਵੀਪੀਪੀਐੱਲ) ਦੁਆਰਾ ਕੀਤਾ ਜਾਵੇਗਾ, ਜੋ ਜਵਾਹਰਲਾਲ ਨਹਿਰੂ ਪੋਰਟ ਅਥਾਰਿਟੀ (JNPA-ਜੇਐੱਨਪੀਏ) ਅਤੇ ਮਹਾਰਾਸ਼ਟਰ ਮੈਰੀਟਾਇਮ ਬੋਰਡ (MMB-ਐੱਮਐੱਮਬੀ) ਦੁਆਰਾ ਗਠਿਤ ਇੱਕ ਐੱਸਪੀਵੀ(SPV) ਹੈ, ਜਿਸ ਵਿੱਚ ਉਨ੍ਹਾਂ ਦੀ ਹਿੱਸੇਦਾਰੀ ਕ੍ਰਮਵਾਰ 74% ਅਤੇ 26% ਹੈ। ਵਧਾਵਨ ਪੋਰਟ ਨੂੰ ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੇ ਵਧਾਵਨ ਵਿੱਚ ਗ੍ਰੀਨਫੀਲਡ ਡੀਪ ਡ੍ਰਾਫਟ ਮੇਜਰ ਪੋਰਟ ਦੇ ਰੂਪ ਵਿੱਚ ਵਿਕਸਿਤ ਕੀਤਾ ਜਾਵੇਗਾ, ਜੋ ਸਾਰੇ ਮੌਸਮਾਂ ਵਿੱਚ ਸੰਚਾਲਨ ਯੋਗ ਹੋਵੇਗੀ।Today, Ramlala sits in a grand temple, and there is no unrest: PM Modi in Karakat, Bihar
May 25th, 11:45 am
Prime Minister Narendra Modi graced the historic lands of Karakat, Bihar, vowing to tirelessly drive the nation’s growth and prevent the opposition from piding the country on the grounds of inequality.PM Modi addresses vivacious crowds in Pataliputra, Karakat & Buxar, Bihar
May 25th, 11:30 am
Prime Minister Narendra Modi graced the historic lands of Pataliputra, Karakat & Buxar, Bihar, vowing to tirelessly drive the nation’s growth and prevent the opposition from piding the country on the grounds of inequality.Only BJP can provide the pace of development needed for the country: PM Modi in Ajmer
April 06th, 03:00 pm
Prime Minister Narendra Modi addressed a public gathering in Ajmer, Rajasthan, highlighting the rich cultural heritage and significant strides towards development in the region of Ajmer-Nagaur. Speaking on the auspicious occasion of the Sthapana Diwas of the BJP, PM Modi emphasized the spiritual significance and valorous history of the region, paying homage to revered figures like Veer Tejaji Maharaj, Meera Bai, and Prithviraj Chauhan.Prime Minister Narendra Modi addresses a public meeting in Ajmer, Rajasthan
April 06th, 02:30 pm
Prime Minister Narendra Modi addressed a public gathering in Ajmer, Rajasthan, highlighting the rich cultural heritage and significant strides towards development in the region of Ajmer-Nagaur. Speaking on the auspicious occasion of the Sthapana Diwas of the BJP, PM Modi emphasized the spiritual significance and valorous history of the region, paying homage to revered figures like Veer Tejaji Maharaj, Meera Bai, and Prithviraj Chauhan.ਪ੍ਰਧਾਨ ਮੰਤਰੀ 12 ਮਾਰਚ ਨੂੰ ਗੁਜਰਾਤ ਅਤੇ ਰਾਜਸਥਾਨ ਦਾ ਦੌਰਾ ਕਰਨਗੇ
March 10th, 05:24 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 12 ਮਾਰਚ, 2024 ਨੂੰ ਗੁਜਰਾਤ ਅਤੇ ਰਾਜਸਥਾਨ ਦਾ ਦੌਰਾ ਕਰਨਗੇ। ਸਵੇਰੇ ਲਗਭਗ 9.15 ਵਜੇ, ਪ੍ਰਧਾਨ ਮੰਤਰੀ ਅਹਿਮਦਾਬਾਦ ਵਿੱਚ 1,06,000 ਕਰੋੜ ਰੁਪਏ ਤੋਂ ਅਧਿਕ ਦੇ ਵਿਭਿੰਨ ਵਿਕਾਸ ਸਬੰਧੀ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਸ ਦੇ ਬਾਅਦ, ਲਗਭਗ 10 ਵਜੇ ਸਵੇਰੇ ਪ੍ਰਧਾਨ ਮੰਤਰੀ ਸਾਬਰਮਤੀ ਆਸ਼ਰਮ ਦਾ ਦੌਰਾ ਕਰਨਗੇ ਜਿੱਥੇ ਉਹ ਕੋਚਰਬ ਆਸ਼ਰਮ (Kochrab Ashram) ਦਾ ਉਦਘਾਟਨ ਕਰਨਗੇ, ਅਤੇ ਗਾਂਧੀ ਆਸ਼ਰਮ ਮੈਮੋਰੀਅਲ (Gandhi Ashram Memorial) ਦਾ ਮਾਸਟਰ ਪਲਾਨ ਭੀ ਲਾਂਚ ਕਰਨਗੇ। ਇਸ ਦੇ ਬਾਅਦ ਲਗਭਗ 1.45 ਵਜੇ, ਪ੍ਰਧਾਨ ਮਤੰਰੀ ‘ਭਾਰਤ ਸ਼ਕਤੀ’ ਦੇਖਣਗੇ ਜੋ ਰਾਜਸਥਾਨ ਦੇ ਪੋਖਰਣ ਵਿੱਚ ਤਿੰਨੋਂ ਸੈਨਾਵਾਂ ਦੇ ਲਾਇਵ ਫਾਇਰ ਅਤੇ ਕੌਸ਼ਲ ਅਭਿਆਸ ਦੇ ਰੂਪ ਵਿੱਚ ਸਵਦੇਸ਼ੀ ਰੱਖਿਆ ਸਮਰੱਥਾਵਾਂ ਦਾ ਇੱਕ ਸੰਯੋਜਿਤ ਪ੍ਰਦਰਸ਼ਨ ਹੈ।The egoistic Congress-led Alliance intends to destroy the composite culture of Santana Dharma in both Rajasthan & India: PM Modi
September 25th, 04:03 pm
PM Modi addressed the Parivartan Sankalp Mahasabha in Jaipur, Rajasthan. While addressing the event PM Modi recalled Pt. Deendayal Upadhyaya on his birth anniversary. He said, “It is his thoughts and principles that have served as an inspiration to put an end to the Congress-led misrule in Rajasthan.PM Modi addresses the Parivartan Sankalp Mahasabha in Jaipur, Rajasthan
September 25th, 04:02 pm
PM Modi addressed the Parivartan Sankalp Mahasabha in Jaipur, Rajasthan. While addressing the event PM Modi recalled Pt. Deendayal Upadhyaya on his birth anniversary. He said, “It is his thoughts and principles that have served as an inspiration to put an end to the Congress-led misrule in Rajasthan.ਰੇਲਵੇ ਨੇ ਇੱਕ ਵਿੱਤੀ ਵਰ੍ਹੇ ਵਿੱਚ ਹੁਣ ਤੱਕ ਦੀ ਸਭ ਤੋਂ ਅਧਿਕ ਮਾਲ ਢੁਆਈ ਦਰਜ ਕੀਤੀ
April 04th, 10:15 am
ਕੇਂਦਰੀ ਰੇਲ ਮੰਤਰੀ, ਸ਼੍ਰੀ ਅਸ਼ਿਵਨੀ ਵੈਸ਼ਣਵ ਨੇ ਜਾਣਕਾਰੀ ਦਿੱਤੀ ਹੈ ਕਿ ਰੇਲਵੇ ਨੇ ਵਿੱਤੀ ਵਰ੍ਹੇ 2022-23 ਦੇ ਦੌਰਾਨ 1512 ਐੱਮਟੀ ਮਾਲ ਢੁਆਈ ਦੇ ਨਾਲ ਕਿਸੇ ਵੀ ਵਿੱਤੀ ਵਰ੍ਹੇ ਵਿੱਚ ਹੁਣ ਤੱਕ ਦੀ ਸਭ ਤੋਂ ਅਧਿਕ ਮਾਲ ਢੁਆਈ ਦਰਜ ਕੀਤੀ ਹੈ।ਵਿਗਿਆਨ ਭਵਨ, ਨਵੀਂ ਦਿੱਲੀ ਵਿਖੇ ਨੈਸ਼ਨਲ ਲੌਜਿਸਟਿਕਸ ਪਾਲਿਸੀ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 17th, 05:38 pm
ਆਜ਼ਾਦੀ ਕੇ ਅੰਮ੍ਰਿਤਕਾਲ ਵਿੱਚ ਅੱਜ ਦੇਸ਼ ਨੇ ਵਿਕਸਿਤ ਭਾਰਤ ਦੇ ਨਿਰਮਾਣ ਦੀ ਤਰਫ਼ ਇੱਕ ਮਹੱਤਵਪੂਰਨ ਕਦਮ ਉਠਾਇਆ ਹੈ। ਭਾਰਤ ਵਿੱਚ Last Mile Delivery ਤੇਜ਼ੀ ਨਾਲ ਹੋਵੇ, ਟ੍ਰਾਂਸਪੋਰਟ ਨਾਲ ਜੁੜੀਆਂ ਚੁਣੌਤੀਆਂ ਸਮਾਪਤ ਹੋਣ, ਸਾਡੇ ਮੈਨੂਫੈਕਚਰਰਸ ਦਾ, ਸਾਡੇ ਉਦਯੋਗਾਂ ਦਾ ਸਮਾਂ ਅਤੇ ਪੈਸਾ ਦੋਨੋਂ ਬਚਣ, ਉਸੇ ਪ੍ਰਕਾਰ ਨਾਲ ਸਾਡਾ ਜੋ ਐਗਰੋ ਪ੍ਰੋਡਕਟ ਹੈ। ਵਿਲੰਭ ਦੇ ਕਾਰਨ ਉਸ ਦੀ ਜੋ ਬਰਬਾਦੀ ਹੁੰਦੀ ਹੈ। ਉਸ ਤੋਂ ਅਸੀਂ ਕਿਵੇਂ ਮੁਕਤੀ ਪ੍ਰਾਪਤ ਕਰੀਏ?PM launches National Logistics Policy
September 17th, 05:37 pm
PM Modi launched the National Logistics Policy. He pointed out that the PM Gatishakti National Master Plan will be supporting the National Logistics Policy in all earnest. The PM also expressed happiness while mentioning the support that states and union territories have provided and that almost all the departments have started working together.PM to visit Gujarat on 17th and 18th June
June 16th, 03:01 pm
Prime Minister Shri Narendra Modi will visit Gujarat on 17th and 18th June. At around 9:15 AM on 18th June, Prime Minister will visit and inaugurate the redeveloped temple of Shree Kalika Mata at Pavagadh Hill, which will be followed by his visit to Virasat Van at around 11:30 AM. Thereafter, at around 12:30 PM, he will participate in Gujarat Gaurav Abhiyan at Vadodara, where he will inaugurate and lay the foundation stone of projects worth over Rs 21,000 crores.ਜਪਾਨ ਵਿੱਚ ਭਾਰਤੀ ਭਾਈਚਾਰੇ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ
May 23rd, 08:19 pm
ਭਾਰਤ ਮਾਤਾ ਕੀ ਜੈ, ਭਾਰਤ ਮਾਤਾ ਕੀ ਜੈ, ਜਦੋਂ ਵੀ ਮੈਂ ਜਪਾਨ ਆਉਂਦਾ ਹਾਂ ਤਾਂ ਮੈਂ ਹਰ ਵਾਰ ਦੇਖਦਾ ਹਾਂ ਕਿ ਤੁਹਾਡੀ ਸਨੇਹ ਵਰਖਾ ਹਰ ਵਾਰ ਵਧਦੀ ਹੀ ਜਾਂਦੀ ਹੈ। ਤੁਹਾਡੇ ਵਿੱਚੋਂ ਕਈ ਸਾਥੀ ਅਜਿਹੇ ਹਨ ਜੋ ਅਨੇਕ ਵਰ੍ਹਿਆਂ ਤੋਂ ਇੱਥੇ ਵਸੇ ਹੋਏ ਹਨ। ਜਪਾਨ ਦੀ ਭਾਸ਼ਾ, ਇੱਥੋਂ ਦੀ ਵੇਸ਼ਭੂਸ਼ਾ, ਕਲਚਰ ਖਾਣ-ਪੀਣ ਇੱਕ ਪ੍ਰਕਾਰ ਨਾਲ ਤੁਹਾਡੇ ਜੀਵਨ ਦਾ ਵੀ ਹਿੱਸਾ ਬਣ ਗਿਆ ਹੈ, ਅਤੇ ਹਿੱਸਾ ਬਣਨ ਦਾ ਇੱਕ ਕਾਰਨ ਇਹ ਵੀ ਹੈ ਕਿ ਭਾਰਤੀ ਸਮੁਦਾਇ ਦੇ ਸੰਸਕਾਰ ਸਮਾਵੇਸ਼ਕ ਰਹੇ ਹਨ। ਲੇਕਿਨ ਨਾਲ-ਨਾਲ ਜਪਾਨ ਵਿੱਚ ਆਪਣੀ ਪਰੰਪਰਾ, ਆਪਣੀਆਂ ਕਦਰਾਂ-ਕੀਮਤਾਂ, ਆਪਣੀ ਧਰਤੀ ’ਤੇ ਜੀਵਨ ਉਸ ਦੇ ਪ੍ਰਤੀ ਜੋ commitment ਹੈ ਉਹ ਬਹੁਤ ਗਹਿਰਾ ਹੈ। ਅਤੇ ਇਨ੍ਹਾਂ ਦੋਨਾਂ ਦਾ ਮਿਲਨ ਹੋਇਆ ਹੈ। ਇਸ ਲਈ ਸੁਭਾਵਿਕ ਰੂਪ ਨਾਲ ਇੱਕ ਆਪਣਾਪਨ ਮਹਿਸੂਸ ਹੋਣਾ ਬਹੁਤ ਸੁਭਾਵਿਕ ਹੁੰਦਾ ਹੈ।ਪ੍ਰਧਾਨ ਮੰਤਰੀ ਨੇ ਜਪਾਨ ਵਿੱਚ ਭਾਰਤੀ ਭਾਈਚਾਰੇ ਨਾਲ ਗੱਲਬਾਤ ਕੀਤੀ
May 23rd, 04:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 23 ਮਈ 2022 ਨੂੰ ਜਪਾਨ ਵਿੱਚ ਭਾਰਤੀ ਭਾਈਚਾਰੇ ਦੇ 700 ਤੋਂ ਵੱਧ ਮੈਂਬਰਾਂ ਨੂੰ ਸੰਬੋਧਨ ਕੀਤਾ ਅਤੇ ਗੱਲਬਾਤ ਕੀਤੀ।ਗੁਜਰਾਤ ਦੇ ਦਾਹੋਦ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 20th, 09:49 pm
ਸਭ ਤੋਂ ਪਹਿਲਾਂ ਮੈਂ ਦਾਹੋਦਵਾਸੀਆਂ ਤੋਂ ਮਾਫੀ ਚਾਹੁੰਦਾ ਹਾਂ। ਸ਼ੁਰੂਆਤ ਵਿੱਚ ਮੈਂ ਥੋੜ੍ਹਾ ਸਮਾਂ ਹਿੰਦੀ ਵਿੱਚ ਬੋਲਾਂਗਾ, ਅਤੇ ਉਸ ਦੇ ਬਾਅਦ ਆਪਣੇ ਘਰ ਦੀ ਗੱਲ ਘਰ ਦੀ ਭਾਸ਼ਾ ਵਿੱਚ ਕਰਾਂਗਾ।ਪ੍ਰਧਾਨ ਮੰਤਰੀ ਮੋਦੀ ਨੇ ਗੁਜਰਾਤ ਦੇ ਦਾਹੋਦ ਅਤੇ ਪੰਚਮਹਾਲ ਵਿੱਚ 22000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
April 20th, 04:24 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਾਹੋਦ ਵਿੱਚ ਆਦਿਜਾਤੀ ਮਹਾਸੰਮੇਲਨ ਵਿੱਚ ਸ਼ਿਰਕਤ ਕੀਤੀ ਜਿੱਥੇ ਉਨ੍ਹਾਂ ਨੇ ਤਕਰੀਬਨ 22,000 ਕਰੋੜ ਰੁਪਏ ਦੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ 1400 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਉਨ੍ਹਾਂ ਨਰਮਦਾ ਨਦੀ ਬੇਸਿਨ 'ਤੇ ਕਰੀਬ 840 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਦਾਹੋਦ ਜ਼ਿਲ੍ਹਾ ਦੱਖਣੀ ਖੇਤਰ ਰੀਜਨਲ ਵਾਟਰ ਸਪਲਾਈ ਸਕੀਮ ਦਾ ਉਦਘਾਟਨ ਕੀਤਾ। ਇਹ ਦਾਹੋਦ ਜ਼ਿਲ੍ਹੇ ਅਤੇ ਦੇਵਗੜ੍ਹ ਬਾਰੀਆ ਸ਼ਹਿਰ ਦੇ ਲਗਭਗ 280 ਪਿੰਡਾਂ ਦੀਆਂ ਜਲ ਸਪਲਾਈ ਦੀਆਂ ਜ਼ਰੂਰਤਾਂ ਨੂੰ ਪੂਰਾ ਕਰੇਗੀ। ਪ੍ਰਧਾਨ ਮੰਤਰੀ ਨੇ ਦਾਹੋਦ ਸਮਾਰਟ ਸਿਟੀ ਦੇ ਤਕਰੀਬਨ 335 ਕਰੋੜ ਰੁਪਏ ਦੀ ਲਾਗਤ ਵਾਲੇ ਪੰਜ ਪ੍ਰੋਜੈਕਟਾਂ ਦਾ ਉਦਘਾਟਨ ਵੀ ਕੀਤਾ। ਇਨ੍ਹਾਂ ਪ੍ਰੋਜੈਕਟਾਂ ਵਿੱਚ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈਸੀਸੀਸੀ) ਬਿਲਡਿੰਗ, ਸਟੋਰਮ ਵਾਟਰ ਡਰੇਨੇਜ ਸਿਸਟਮ, ਸੀਵਰੇਜ ਦੇ ਕੰਮ, ਸੌਲਿਡ ਵੇਸਟ ਮੈਨੇਜਮੈਂਟ ਸਿਸਟਮ ਅਤੇ ਰੇਨ ਵਾਟਰ ਹਾਰਵੈਸਟਿੰਗ ਸਿਸਟਮ ਸ਼ਾਮਲ ਹਨ। ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ, ਪੰਚਮਹਾਲ ਅਤੇ ਦਾਹੋਦ ਜ਼ਿਲ੍ਹਿਆਂ ਦੇ 10,000 ਆਦਿਵਾਸੀਆਂ ਨੂੰ 120 ਕਰੋੜ ਰੁਪਏ ਦੇ ਲਾਭ ਦਿੱਤੇ ਗਏ ਹਨ। ਪ੍ਰਧਾਨ ਮੰਤਰੀ ਨੇ 66 ਕੇਵੀ ਘੋਡੀਆ ਸਬ ਸਟੇਸ਼ਨ, ਪੰਚਾਇਤ ਘਰ, ਆਂਗਣਵਾੜੀਆਂ ਆਦਿ ਦਾ ਵੀ ਉਦਘਾਟਨ ਕੀਤਾ।Voting turnout in second phase polling in Uttar Pradesh points at BJP returning to power again: PM Modi
February 14th, 12:10 pm
Amidst the ongoing election campaigning in Uttar Pradesh, PM Modi’s rally spree continued as he addressed an election rally in Kanpur Dehat today. The Prime Minister expressed his gratitude towards the people for their support and said, “Voting is going on in the second phase in Uttar Pradesh, Uttarakhand and Goa today. I would urge all the voters, especially the first-time voters, to come out to vote in maximum numbers.”PM Modi addresses a public meeting in Kanpur Dehat, Uttar Pradesh
February 14th, 12:05 pm
Amidst the ongoing election campaigning in Uttar Pradesh, PM Modi’s rally spree continued as he addressed an election rally in Kanpur Dehat today. The Prime Minister expressed his gratitude towards the people for their support and said, “Voting is going on in the second phase in Uttar Pradesh, Uttarakhand and Goa today. I would urge all the voters, especially the first-time voters, to come out to vote in maximum numbers.”ਕਾਨਪੁਰ ਮੈਟਰੋ ਪ੍ਰੋਜੈਕਟ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 28th, 01:49 pm
ਭਾਰਤ ਮਾਤਾ ਕੀ ਜੈ, ਭਾਰਤ ਮਾਤਾ ਕੀ ਜੈ ਉੱਤਰ ਪ੍ਰਦੇਸ਼ ਦੇ ਲੋਕਪ੍ਰਿਯ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਹਰਦੀਪ ਪੁਰੀ ਜੀ, ਇੱਥੋਂ ਦੇ ਉਪ ਮੁੱਖ ਮੰਤਰੀ ਸ਼੍ਰੀ ਕੇਸ਼ਵ ਪ੍ਰਸਾਦ ਮੌਰਯਾ ਜੀ, ਸਾਧਵੀ ਨਿਰੰਜਨ ਜਯੋਤੀ ਜੀ, ਭਾਨੁਪ੍ਰਤਾਪ ਵਰਮਾ ਜੀ, ਯੂਪੀ ਸਰਕਾਰ ਵਿੱਚ ਮੰਤਰੀ ਸ਼੍ਰੀ ਸਤੀਸ਼ ਮਹਾਨਾ ਜੀ, ਨੀਲਿਮਾ ਕਟਿਯਾਰ ਜੀ, ਰਣਵੇਂਦਰ ਪ੍ਰਤਾਪ ਜੀ, ਲਖਨ ਸਿੰਘ ਜੀ, ਅਜੀਤ ਪਾਲ ਜੀ, ਇੱਥੇ ਉਪਸਥਿਤ ਸਾਰੇ ਆਦਰਯੋਗ ਸਾਂਸਦਗਣ ਸਾਰੇ ਆਦਰਯੋਗ ਵਿਧਾਇਕਗਣ, ਹੋਰ ਸਾਰੇ ਜਨਪ੍ਰਤੀਨਿਧੀ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ! ਰਿਸ਼ੀਆਂ-ਮੁਨੀਆਂ ਦੀ ਤਪੋਸਥਲੀ, ਸੁਤੰਤਰਤਾ ਸੈਨਾਨੀਆਂ ਅਤੇ ਕ੍ਰਾਂਤੀਵੀਰਾਂ ਦੀ ਪ੍ਰੇਰਣਾ ਸਥਲੀ, ਆਜ਼ਾਦ ਭਾਰਤ ਦੀ ਉਦਯੋਗਿਕ ਸਮਰੱਥਾ ਨੂੰ ਊਰਜਾ ਦੇਣ ਵਾਲੇ ਇਸ ਕਾਨਪੁਰ ਨੂੰ ਮੇਰਾ ਸ਼ਤ-ਸ਼ਤ ਨਮਨ। ਇਹ ਕਾਨਪੁਰ ਹੀ ਹੈ ਜਿਸ ਨੇ ਪੰਡਿਤ ਦੀਨਦਿਆਲ ਉਪਾਧਿਆਇ, ਸੁੰਦਰ ਸਿੰਘ ਭੰਡਾਰੀ ਜੀ ਅਤੇ ਅਟਲ ਬਿਹਾਰੀ ਵਾਜਪੇਈ ਜਿਹੀ ਵਿਜ਼ਨਰੀ ਲੀਡਰਸ਼ਿਪ ਨੂੰ ਘੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਅਤੇ ਅੱਜ ਸਿਰਫ਼ ਕਾਨਪੁਰ ਨੂੰ ਹੀ ਖੁਸ਼ੀ ਹੈ ਐਸਾ ਨਹੀਂ ਹੈ, ਵਰੁਣ ਦੇਵਤਾ ਜੀ ਦਾ ਵੀ ਇਸ ਖੁਸ਼ੀ ਵਿੱਚ ਹਿੱਸਾ ਲੈਣ ਦਾ ਮਨ ਕਰ ਗਿਆ।ਪ੍ਰਧਾਨ ਮੰਤਰੀ ਨੇ ਕਾਨਪੁਰ ਮੈਟਰੋ ਰੇਲ ਪ੍ਰੋਜੈਕਟ ਦਾ ਉਦਘਾਟਨ ਕੀਤਾ
December 28th, 01:46 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਾਨਪੁਰ ਮੈਟਰੋ ਰੇਲ ਪ੍ਰੋਜੈਕਟ ਦਾ ਉਦਘਾਟਨ ਕੀਤਾ। ਉਨ੍ਹਾਂ ਕਾਨਪੁਰ ਮੈਟਰੋ ਰੇਲ ਪ੍ਰੋਜੈਕਟ ਦਾ ਨਿਰੀਖਣ ਕੀਤਾ ਤੇ ਆਆਈਟੀ ਮੈਟਰੋ ਸਟੇਸ਼ਨ ਤੋਂ ਗੀਤਾ ਨਗਰ ਤੱਕ ਦਾ ਸਫ਼ਰ ਮੈਟਰੋ ਰੇਲ ਰਾਹੀਂ ਕੀਤਾ। ਉਨ੍ਹਾਂ ਬੀਨਾ–ਪਨਕੀ ਮਲਟੀ–ਪ੍ਰੋਡਕਟ ਪਾਈਪਲਾਈਨ ਪ੍ਰੋਜੈਕਟ ਦਾ ਉਦਘਾਟਨ ਵੀ ਕੀਤਾ। ਇਹ ਪਾਈਪਲਾਈ ਮੱਧ ਪ੍ਰਦੇਸ਼ ਦੇ ਬੀਨਾ ਤੇਲ–ਸੋਧਕ ਕਾਰਖਾਨੇ ਤੋਂ ਸ਼ੁਰੂ ਹੋ ਕੇ ਕਾਨਪੁਰ ਦੇ ਪਨਕੀ ਤੱਕ ਆਉਂਦੀ ਹੈ ਤੇ ਇਸ ਨਾਲ ਬੀਨਾ ਤੇਲ–ਸੋਧਕ ਕਾਰਖਾਨੇ ਦੇ ਪੈਟਰੋਲੀਅਮ ਉਤਪਾਦਾਂ ਤੱਕ ਇਸ ਖੇਤਰ ਦੀ ਪਹੁੰਚ ਵਧੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਿਆਨਾਥ, ਕੇਂਦਰੀ ਮੰਤਰੀ ਸ਼੍ਰੀ ਹਰਦੀਪ ਪੁਰੀ ਮੌਜੂਦ ਸਨ।