ਦੁਨੀਆ ਸਵੀਕਾਰ ਕਰ ਚੁਕੀ ਹੈ ਕਿ ਫਿਜ਼ਿਕਲ ਅਤੇ ਮੈਂਟਲ ਵੈੱਲਨੈੱਸ ਦੇ ਲਈ ਯੋਗ ਬਹੁਤ ਜ਼ਿਆਦਾ ਕਾਰਗਰ ਹੈ: ਮਨ ਕੀ ਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
September 25th, 11:00 am
ਮੇਰੇ ਪਿਆਰੇ ਦੇਸ਼ਵਾਸੀਓ! ਨਮਸਕਾਰ। ਪਿਛਲੇ ਦਿਨੀਂ ਜਿਸ ਗੱਲ ਨੇ ਸਾਡੇ ਸਾਰਿਆਂ ਦਾ ਧਿਆਨ ਖਿੱਚਿਆ ਹੈ - ਉਹ ਹੈ ਚੀਤਾ। ਚੀਤਿਆਂ ਬਾਰੇ ਗੱਲ ਕਰਨ ਦੇ ਲਈ ਢੇਰ ਸਾਰੇ ਸੁਨੇਹੇ ਆਏ ਹਨ, ਉਹ ਭਾਵੇਂ ਉੱਤਰ ਪ੍ਰਦੇਸ਼ ਦੇ ਅਰੁਣ ਕੁਮਾਰ ਗੁਪਤਾ ਜੀ ਹੋਣ ਜਾਂ ਫਿਰ ਤੇਲੰਗਾਨਾ ਦੇ ਐੱਨ. ਰਾਮ ਚੰਦਰਨ ਰਘੂਰਾਮ ਜੀ, ਗੁਜਰਾਤ ਦੇ ਰਾਜਨ ਜੀ ਹੋਣ ਜਾਂ ਦਿੱਲੀ ਦੇ ਸੁਬ੍ਰਤ ਜੀ। ਦੇਸ਼ ਦੇ ਕੋਨੇ-ਕੋਨੇ ਤੋਂ ਲੋਕਾਂ ਨੇ ਭਾਰਤ ਵਿੱਚ ਚੀਤਿਆਂ ਦੇ ਵਾਪਸ ਪਰਤਣ ’ਤੇ ਖੁਸ਼ੀ ਪ੍ਰਗਟ ਕੀਤੀ ਹੈ। 130 ਕਰੋੜ ਭਾਰਤ ਵਾਸੀ ਖੁਸ਼ ਹਨ, ਫ਼ਖਰ ਨਾਲ ਭਰੇ ਹਨ - ਇਹ ਹੈ ਭਾਰਤ ਦਾ ਕੁਦਰਤ ਨਾਲ ਪਿਆਰ। ਇਸ ਬਾਰੇ ਲੋਕਾਂ ਦਾ ਇੱਕ ਆਮ ਸਵਾਲ ਇਹੀ ਹੈ ਕਿ ਮੋਦੀ ਜੀ ਸਾਨੂੰ ਚੀਤਿਆਂ ਨੂੰ ਦੇਖਣ ਦਾ ਮੌਕਾ ਕਦੋਂ ਮਿਲੇਗਾ?ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਮਹਿਲਾ ਕੇਂਦ੍ਰਿਤ ਪਹਿਲ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
December 21st, 04:48 pm
ਪ੍ਰਯਾਗਰਾਜ ਹਜ਼ਾਰਾਂ ਸਾਲਾਂ ਤੋਂ ਸਾਡੀ ਮਾਤ੍ਰਸ਼ਕਤੀ ਦੀ ਪ੍ਰਤੀਕ ਮਾਂ ਗੰਗਾ-ਯਮੁਨਾ-ਸਰਸਵਤੀ ਦੇ ਸੰਗਮ ਦੀ ਧਰਤੀ ਰਹੀ ਹੈ। ਅੱਜ ਇਹ ਤੀਰਥ ਨਗਰੀ ਨਾਰੀ-ਸ਼ਕਤੀ ਦੇ ਇਤਨੇ ਅਦਭੁਤ ਸੰਗਮ ਦੀ ਵੀ ਸਾਖੀ ਬਣੀ ਹੈ। ਇਹ ਸਾਡੇ ਸਭ ਦਾ ਸੁਭਾਗ ਹੈ ਕਿ ਆਪ ਸਭ ਸਾਨੂੰ ਆਪਣਾ ਸਨੇਹ ਦੇਣ, ਆਪਣਾ ਅਸ਼ੀਰਵਾਦ ਦੇਣ ਆਏ ਹੋ। ਮਾਤਾਓ-ਭੈਣੋਂ, ਮੈਂ ਇੱਥੇ ਮੰਚ ’ਤੇ ਆਉਣ ਤੋਂ ਪਹਿਲਾਂ ਮੈਂ ਬੈਂਕਿੰਗ ਸਖੀਆਂ ਨਾਲ, ਸਵੈ ਸਹਾਇਤਾ ਸਮੂਹ ਨਾਲ ਜੁੜੀਆਂ ਭੈਣਾਂ ਨਾਲ ਅਤੇ ਕੰਨਿਆ ਸੁਮੰਗਲਾ ਯੋਜਨਾ ਦੀਆਂ ਲਾਭਾਰਥੀ ਬੇਟੀਆਂ ਨਾਲ ਬਾਤ ਕੀਤੀ। ਐਸੇ-ਐਸੇ ਭਾਵ, ਐਸੀਆਂ-ਐਸੀਆਂ ਆਤਮਵਿਸ਼ਵਾਸ ਨਾਲ ਭਰੀਆਂ ਬਾਤਾਂ! ਮਾਤਾਓ ਭੈਣੋਂ, ਸਾਡੇ ਇੱਥੇ ਇੱਕ ਕਹਾਵਤ ਹੈ- “ਪ੍ਰਤਯਕਸ਼ੇ ਕਿਮ੍ ਪ੍ਰਮਾਣਮ੍”। ( “प्रत्यक्षे किम् प्रमाणम्”।)।ਪ੍ਰਧਾਨ ਮੰਤਰੀ ਨੇ ਪ੍ਰਯਾਗਰਾਜ ਦਾ ਦੌਰਾ ਕੀਤਾ ਅਤੇ ਇੱਕ ਪ੍ਰੋਗਰਾਮ ਵਿੱਚ ਹਿੱਸਾ ਲਿਆ, ਜਿਸ ਵਿੱਚ ਲੱਖਾਂ ਮਹਿਲਾਵਾਂ ਹਾਜ਼ਰ ਸਨ
December 21st, 01:04 pm
ਇਸ ਮੌਕੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਹਿੰਦੀ ਦੇ ਮਹਾਨ ਸਾਹਿਤਕਾਰ ਮਹਾਵੀਰ ਪ੍ਰਸਾਦ ਦ੍ਵਿਵੇਦੀ ਨੂੰ ਉਨ੍ਹਾਂ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਪ੍ਰਯਾਗਰਾਜ ਗੰਗਾ–ਯਮੁਨਾ–ਸਰਸਵਤੀ ਦੇ ਸੰਗਮ ਦੀ ਧਰਤੀ ਹੈ, ਜੋ ਹਜ਼ਾਰਾਂ ਸਾਲਾਂ ਤੋਂ ਸਾਡੀ ਮਾਂ ਦੀ ਸ਼ਕਤੀ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅੱਜ ਇਸ ਤੀਰਥ–ਅਸਥਾਨ ਨਗਰ ‘ਚ ਮਹਿਲਾ–ਸ਼ਕਤੀ ਦਾ ਇੱਕ ਅਦਭੁਤ ਸੰਗਮ ਹੈ।ਪ੍ਰਧਾਨ ਮੰਤਰੀ 21 ਦਸੰਬਰ ਨੂੰ ਪ੍ਰਯਾਗਰਾਜ ਦਾ ਦੌਰਾ ਕਰਨਗੇ ਅਤੇ ਇੱਕ ਅਨੋਖੇ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ, ਜਿਸ ਵਿੱਚ ਦੋ ਲੱਖ ਤੋਂ ਅਧਿਕ ਮਹਿਲਾਵਾਂ ਮੌਜੂਦ ਰਹਿਣਗੀਆਂ
December 20th, 10:21 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 21 ਦਸੰਬਰ ਨੂੰ ਪ੍ਰਯਾਗਰਾਜ ਦਾ ਦੌਰਾ ਕਰਨਗੇ ਅਤੇ ਲਗਭਗ ਇੱਕ ਵਜੇ ਦੁਪਹਿਰ ਨੂੰ ਇੱਕ ਅਨੋਖੇ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ, ਜਿਸ ਵਿੱਚ ਦੋ ਲੱਖ ਤੋਂ ਅਧਿਕ ਮਹਿਲਾਵਾਂ ਮੌਜੂਦ ਰਹਿਣਗੀਆਂ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 21 ਦਸੰਬਰ ਨੂੰ ਪ੍ਰਯਾਗਰਾਜ ਦਾ ਦੌਰਾ ਕਰਨਗੇ ਅਤੇ ਲਗਭਗ ਇੱਕ ਵਜੇ ਦੁਪਹਿਰ ਨੂੰ ਇੱਕ ਅਨੋਖੇ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ, ਜਿਸ ਵਿੱਚ ਦੋ ਲੱਖ ਤੋਂ ਅਧਿਕ ਮਹਿਲਾਵਾਂ ਮੌਜੂਦ ਰਹਿਣਗੀਆਂ।ਇਨਫਿਨਿਟੀ ਫੋਰਮ, 2021 ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
December 03rd, 11:23 am
ਮੈਨੂੰ ਪਹਿਲੇ 'ਇਨਫਿਨਿਟੀ ਫੋਰਮ' ਦਾ ਉਦਘਾਟਨ ਕਰਨ ਅਤੇ ਤੁਹਾਡੇ ਸਾਰਿਆਂ ਦਾ ਸੁਆਗਤ ਕਰਦਿਆਂ ਖੁਸ਼ੀ ਹੋ ਰਹੀ ਹੈ। 'ਇਨਫਿਨਿਟੀ ਫੋਰਮ' ਭਾਰਤ ਵਿੱਚ ਫਿਨ-ਟੈਕ ਦੀਆਂ ਬੇਅੰਤ ਸੰਭਾਵਨਾਵਾਂ ਨੂੰ ਦਰਸਾਉਂਦਾ ਹੈ। ਇਹ ਭਾਰਤ ਦੇ ਫਿਨਟੈੱਕ ਲਈ ਪੂਰੀ ਦੁਨੀਆ ਨੂੰ ਲਾਭ ਪ੍ਰਦਾਨ ਕਰਨ ਦੀ ਵਿਸ਼ਾਲ ਸੰਭਾਵਨਾ ਨੂੰ ਵੀ ਦਰਸਾਉਂਦਾ ਹੈ।ਪ੍ਰਧਾਨ ਮੰਤਰੀ ਨੇ ਫਿਨਟੈੱਕ 'ਤੇ ਇੱਕ ਆਈਡੀਆ ਲੀਡਰਸ਼ਿਪ ਫੋਰਮ ਇਨਫਿਨਿਟੀ ਫੋਰਮ ਦਾ ਉਦਘਾਟਨ ਕੀਤਾ
December 03rd, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫ਼ਰੰਸ ਜ਼ਰੀਏ ਫਿਨਟੈੱਕ 'ਤੇ ਇੱਕ ਆਈਡੀਆ ਲੀਡਰਸ਼ਿਪ ਫੋਰਮ, ਇਨਫਿਨਿਟੀ ਫੋਰਮ ਦਾ ਉਦਘਾਟਨ ਕੀਤਾ।PM’s speech at 'Aatmanirbhar Narishakti se Samvad' programme
August 12th, 12:32 pm
Prime Minister Shri Narendra Modi participated in ‘Atmanirbhar Narishakti se Samvad’ and interacted with women Self Help Group (SHG) members/community resource persons promoted under the Deendayal Antyodaya Yojana-National Rural Livelihoods Mission (DAY-NRLM) today via video conferencing. During the event, a compendium of success stories of women SHG members from all across the country, along with a handbook on universalization of farm livelihoods was released by the Prime Minister.PM interacts with women Self Help Groups in ‘Atmanirbhar Narishakti se Samvad’
August 12th, 12:30 pm
Prime Minister Shri Narendra Modi participated in ‘Atmanirbhar Narishakti se Samvad’ and interacted with women Self Help Group (SHG) members/community resource persons promoted under the Deendayal Antyodaya Yojana-National Rural Livelihoods Mission (DAY-NRLM) today via video conferencing. During the event, a compendium of success stories of women SHG members from all across the country, along with a handbook on universalization of farm livelihoods was released by the Prime Minister.PM to participate in ‘Atmanirbhar Narishakti se Samvad’ on 12th August
August 11th, 01:51 pm
Prime Minister Shri Narendra Modi will participate in ‘Atmanirbhar Narishakti se Samvad’ and interact with women Self Help Group (SHG) members/community resource persons promoted under the Deendayal Antyodaya Yojana-National Rural Livelihoods Mission (DAY-NRLM) on 12th August 2021 at 12:30 PM via video conferencing. During the event, a compendium of success stories of women SHG members from all across the country, along with a handbook on universalization of farm livelihoods will also be released by the Prime Minister.Cabinet approves Special Package for UT of Jammu & Kashmir and Ladakh under the Deendayal Antyodaya Yojana - National Rural Livelihoods Mission
October 14th, 06:32 pm
The Union Cabinet, chaired by PM Narendra Modi has approved a Special Package worth Rs. 520 crore in the Union Territories of Jammu, Kashmir and Ladakh for a period of five years till FY 2023-24; and ensure funding of Deendayal Antyodaya Yojana - National Rural Livelihoods Mission (DAY-NRLM) on a demand driven basis without linking allocation with poverty ratio during this extended period.Address by the President of India Shri Ram Nath Kovind to the joint sitting of Two Houses of Parliament
January 31st, 01:59 pm
In his remarks ahead of the Budget Session of Parliament, PM Modi said, Let this session focus upon maximum possible economic issues and the way by which India can take advantage of the global economic scenario.People who have not seen darkness, don't understand the meaning of illumination: PM Modi
July 19th, 10:30 am
Interacting with beneficiaries of rural electrification, PM Modi said it was unfortunate that even after 70 years of independence, 18,000 villages lacked electricity. He attacked the previous UPA government for not being able to fulfill its promise of power for all by 2009. He mentioned how the NDA Government, not only focussed on electrification but also reformed the distribution systems across the country.PM interacts with beneficiaries of Rural Electrification and Saubhagya Schemes across the country through video bridge
July 19th, 10:30 am
Interacting with beneficiaries of rural electrification, PM Modi said it was unfortunate that even after 70 years of independence, 18,000 villages lacked electricity. He attacked the previous UPA government for not being able to fulfill its promise of power for all by 2009. He mentioned how the NDA Government, not only focussed on electrification but also reformed the distribution systems across the country.It is important to recognize the talent of women and provide them with the right opportunities: PM Modi
July 12th, 10:30 am
The Prime Minister, Shri Narendra Modi, today interacted with the members of Self Help Groups from across the country and beneficiaries of Deendayal Antyodaya Yojana, through video bridge. The interaction covered over one crore women representing various Self Help Groups. This is the ninth interaction in the series by the Prime Minister through video conference with the beneficiaries of various Government schemes.PM interacts with members of Self Help Groups across the country through video bridge
July 12th, 10:30 am
The Prime Minister, Shri Narendra Modi, today interacted with the members of Self Help Groups from across the country and beneficiaries of Deendayal Antyodaya Yojana, through video bridge. The interaction covered over one crore women representing various Self Help Groups. This is the ninth interaction in the series by the Prime Minister through video conference with the beneficiaries of various Government schemes.PM Modi lays Foundation Stone of Barrage over Narmada river, flags off Antyodaya Express
October 08th, 03:15 pm
Prime Minister Narendra Modi today inaugurated multiple development projects in Bharuch, Gujarat. These include Foundation Stone of Barrage over Narmada river and flagging off Antyodaya Express between Udhna (Surat, Gujarat) and Jaynagar (Bihar).Address by the President of India, Shri Pranab Mukherjee to members of both houses of Parliament
January 31st, 03:44 pm
President Pranab Mukherjee addressed a joint session of Parliament today. President Mukherjee appreciated the Government for its policies aimed at welfare of the countrymen. The President said, “Indians today have a deep sense of pride in the awakening of India caused by the momentous steps my government has undertaken.”PM reviews progress of rural development schemes
March 22nd, 02:14 pm