ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ 2022 ਵਿੱਚ ਪੁਰਸ਼ਾਂ ਦੀ ਕੁਸ਼ਤੀ ਦੇ 86 ਕਿਲੋਗ੍ਰਾਮ ਦੇ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ਦੇ ਲਈ ਦੀਪਕ ਪੁਨੀਆ ਨੂੰ ਵਧਾਈਆਂ ਦਿੱਤੀਆਂ
October 07th, 06:29 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੂ ਵਿੱਚ ਏਸ਼ਿਆਈ ਖੇਡਾਂ 2022 ਵਿੱਚ ਪੁਰਸ਼ਾਂ ਦੀ ਕੁਸ਼ਤੀ ਦੇ 86 ਕਿਲੋਗ੍ਰਾਮ ਦੇ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ਦੇ ਲਈ ਪਹਿਲਵਾਨ ਦੀਪਕ ਪੁਨੀਆ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਵਿੱਚ ਗੋਲਡ ਮੈਡਲ ਜਿੱਤਣ 'ਤੇ ਪਹਿਲਵਾਨ ਦੀਪਕ ਪੂਨੀਆ ਨੂੰ ਸ਼ੁਭਕਾਮਨਾਵਾਂ ਦਿੱਤੀਆਂ
August 06th, 12:10 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਹਿਲਵਾਨ ਦੀਪਕ ਪੂਨੀਆ ਨੂੰ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਵਿੱਚ ਗੋਲਡ ਮੈਡਲ ਜਿੱਤਣ 'ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।Exclusive Pictures! PM Modi meets Olympians who made India proud!
August 16th, 10:56 am
A day after praising them from the ramparts of the Red Fort and getting the whole nation to applaud them, Prime Minister Narendra Modi met the Indian athletes who participated in the Olympics and made India proud.Here are some exclusive pictures from the event!Deepak Punia lost the Bronze narrowly but he has won our hearts: PM
August 05th, 05:48 pm
The Prime Minister, Shri Narendra Modi has said that Deepak Punia lost the Bronze narrowly but he has won our hearts. The Prime Minister also said that he is a powerhouse of grit and talent.