ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਪੈਰਾਲਿੰਪਿਕਸ ਵਿੱਚ ਮਹਿਲਾਵਾਂ ਦੇ 400 ਮੀਟਰ ਟੀ20 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਦੀਪਤੀ ਜੀਵਨਜੀ ਨੂੰ ਵਧਾਈਆਂ ਦਿੱਤੀਆਂ
September 04th, 06:40 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚਲ ਰਹੇ ਪੈਰਿਸ ਪੈਰਾਲਿੰਪਿਕਸ ਵਿੱਚ ਮਹਿਲਾਵਾਂ ਦੇ 400 ਮੀਟਰ ਟੀ20 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਐਥਲੀਟ ਦੀਪਤੀ ਜੀਵਨਜੀ ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਮਹਿਲਾਵਾਂ ਦੇ 400 ਮੀਟਰ- ਟੀ20 ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਦੀਪਤੀ ਜੀਵਨਜੀ (Deepthi Jeevanji) ਨੂੰ ਵਧਾਈਆਂ ਦਿੱਤੀਆਂ
October 24th, 01:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ੀਅਨ ਪੈਰਾ ਗੇਮਸ ਵਿੱਚ ਮਹਿਲਾਵਾਂ ਦੇ 400 ਮੀਟਰ- ਟੀ20 ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਕੁਆਰਟਰ-ਮਾਈਲਰ ਦੀਪਤੀ ਜੀਵਨਜੀ ਨੂੰ ਵਧਾਈਆਂ ਦਿੱਤੀਆਂ ਹਨ।