ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਦਹੇਗਾਮ (Dehgam) ਵਿੱਚ ਡੁੱਬਣ ਦੀ ਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ ਹੈ
September 14th, 02:26 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਦਹੇਗਾਮ (Dehgam) ਵਿੱਚ ਡੁੱਬਣ ਦੀ ਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਦਹੇਗਾਮ (Dehgam) ਵਿੱਚ ਡੁੱਬਣ ਦੀ ਘਟਨਾ ਦੇ ਪੀੜਿਤਾਂ ਦੇ ਲਈ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ ex-gratia) ਦਾ ਐਲਾਨ ਕੀਤਾ
September 14th, 02:25 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਦਹੇਗਾਮ (Dehgam) ਵਿੱਚ ਡੁੱਬਣ ਦੀ ਘਟਨਾ ਦੇ ਪੀੜਿਤਾਂ ਦੇ ਲਈ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ ex-gratia) ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਹਰੇਕ ਮ੍ਰਿਤਕ ਦੇ ਨਿਕਟ ਸਬੰਧੀ ਨੂੰ ਦੋ-ਦੋ ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ ਪੰਜਾਹ-ਪੰਜਾਹ ਹਜ਼ਾਰ ਰੁਪਏ ਦਿੱਤੇ ਜਾਣਗੇ।