ਪ੍ਰਧਾਨ ਮੰਤਰੀ ਨੇ ਦੇਹਰਾਦੂਨ ਵਿੱਚ ‘ਇਨਵੈਸਟਰਸ ਸਮਿਟ’ ਸਮੇਂ ਸਵਦੇਸ਼ੀ ਉਤਪਾਦਾਂ ‘ਤੇ ਪ੍ਰਕਾਸ਼ ਪਾਇਆ
December 08th, 05:11 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੇਹਰਾਦੂਨ ਵਿੱਚ ਆਯੋਜਿਤ ‘ਇਨਵੈਸਟਰਸ ਸਮਿਟ’ ਵਿੱਚ ਪ੍ਰਦਰਸ਼ਿਤ ਕੀਤੇ ਗਏ ਸਵਦੇਸ਼ੀ ਉਤਪਾਦਾਂ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ ਹਨ।ਪ੍ਰਧਾਨ ਮੰਤਰੀ 8 ਦਸੰਬਰ ਨੂੰ ਦੇਹਰਾਦੂਨ ਜਾਣਗੇ ਅਤੇ ‘ਉੱਤਰਾਖੰਡ ਗਲੋਬਲ ਇਨਵੈਸਟਰਸ ਸਮਿਟ 2023’ ਦਾ ਉਦਘਾਟਨ ਕਰਨਗੇ
December 06th, 02:38 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 8 ਦਸੰਬਰ, 2023 ਨੂੰ ਦੇਹਰਾਦੂਨ, ਉੱਤਰਾਖੰਡ ਦਾ ਦੌਰਾ ਕਰਨਗੇ। ਉਹ ਫੋਰੈਸਟ ਰਿਸਰਚ ਇੰਸਟੀਟਿਊਟ, ਦੇਹਰਾਦੂਨ ਵਿੱਚ ਆਯੋਜਿਤ ‘ਉੱਤਰਾਖੰਡ ਗਲੋਬਲ ਇਨਵੈਸਟਰਸ ਸਮਿਟ 2023’ ਦਾ ਉਦਘਾਟਨ ਸਵੇਰੇ ਲਗਭਗ 10:30 ਵਜੇ ਕਰਨਗੇ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਇਕੱਠ ਨੂੰ ਸੰਬੋਧਨ ਭੀ ਕਰਨਗੇ।ਪ੍ਰਧਾਨ ਮੰਤਰੀ 12 ਅਕਤੂਬਰ ਨੂੰ ਉੱਤਰਾਖੰਡ ਦਾ ਦੌਰਾ ਕਰਨਗੇ
October 10th, 08:12 pm
ਪ੍ਰਧਾਨ ਮੰਤਰੀ ਸਵੇਰੇ ਕਰੀਬ 8.30 ਵਜੇ ਪਿਥੌਰਾਗੜ੍ਹ ਜ਼ਿਲ੍ਹੇ ਦੇ ਜੋਲਿੰਗਕੌਂਗ (Jollingkong in Pithoragarh) ਪਹੁੰਚਣਗੇ, ਜਿੱਥੇ ਉਹ ਪਾਰਵਤੀ ਕੁੰਡ ਵਿੱਚ ਪੂਜਾ ਅਤੇ ਦਰਸ਼ਨ ਕਰਨਗੇ। ਪ੍ਰਧਾਨ ਮੰਤਰੀ ਇਸ ਸਥਾਨ ‘ਤੇ ਪਵਿੱਤਰ ਆਦਿ-ਕੈਲਾਸ਼ (holy Adi-Kailash) ਤੋਂ ਅਸ਼ੀਰਵਾਦ ਦੀ ਕਾਮਨਾ ਭੀ ਕਰਨਗੇ। ਇਹ ਖੇਤਰ ਆਪਣੇ ਅਧਿਆਤਮਿਕ ਮਹੱਤਵ ਅਤੇ ਕੁਦਰਤੀ ਸੁੰਦਰਤਾ ਦੇ ਲਈ ਪ੍ਰਸਿੱਧ ਹੈ।ਦੇਹਰਾਦੂਨ ਤੋਂ ਦਿੱਲੀ ਦੇ ਲਈ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾਉਣ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 25th, 11:30 am
ਉੱਤਰਾਖੰਡ ਦੇ ਰਾਜਪਾਲ ਸ਼੍ਰੀਮਾਨ ਗੁਰਮੀਤ ਸਿੰਘ ਜੀ, ਉੱਤਰਾਖੰਡ ਦੇ ਲੋਕਾਂ ਨੂੰ ਲੋਕਪ੍ਰਿਯ (ਮਕਬੂਲ) ਮੁੱਖ ਮੰਤਰੀ, ਸ਼੍ਰੀਮਾਨ ਪੁਸ਼ਕਰ ਸਿੰਘ ਧਾਮੀ, ਰੇਲ ਮੰਤਰੀ ਅਸ਼ਵਿਨੀ ਵੈਸ਼ਣਵ, ਉੱਤਰਾਖੰਡ ਸਰਕਾਰ ਦੇ ਮੰਤਰੀਗਣ, ਵਿਭਿੰਨ ਸਾਂਸਦਗਣ, ਵਿਧਾਇਕ, ਮੇਅਰ, ਜ਼ਿਲ੍ਹਾ ਪਰਿਸ਼ਦ ਦੇ ਮੈਂਬਰ, ਹੋਰ ਮਹਾਨੁਭਾਵ, ਅਤੇ ਉੱਤਰਾਖੰਡ ਦੇ ਮੇਰੇ ਪ੍ਰਿਯ ਭਾਈਓ ਅਤੇ ਭੈਣੋਂ, ਉੱਤਰਾਖੰਡ ਦੇ ਸਾਰੇ ਲੋਕਾਂ ਨੂੰ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਦੀਆਂ ਬਹੁਤ-ਬਹੁਤ ਵਧਾਈ ।ਪ੍ਰਧਾਨ ਮੰਤਰੀ ਨੇ ਦੇਹਰਾਦੂਨ ਤੋਂ ਦਿੱਲੀ ਵਿਚਕਾਰ ਵੰਦੇ ਭਾਰਤ ਐਕਸਪ੍ਰੈੱਸ ਰੇਲਗੱਡੀ ਦੀ ਪਹਿਲੀ ਯਾਤਰਾ ਨੂੰ ਝੰਡੀ ਦਿਖਾਈ
May 25th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਦੇਹਰਾਦੂਨ ਤੋਂ ਦਿੱਲੀ ਦਰਮਿਆਨ ਵੰਦੇ ਭਾਰਤ ਐਕਸਪ੍ਰੈੱਸ ਦੇ ਉਦਘਾਟਨ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਨੇ ਨਵੇਂ ਇਲੈਕਟ੍ਰੀਫਾਈਡ ਰੇਲਵੇ ਸੈਕਸ਼ਨਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਉੱਤਰਾਖੰਡ ਨੂੰ 100 ਪ੍ਰਤੀਸ਼ਤ ਇਲੈਕਟ੍ਰਿਕ ਟ੍ਰੈਕਸ਼ਨ ਵਾਲਾ ਰਾਜ ਘੋਸ਼ਿਤ ਕੀਤਾ।ਪ੍ਰਧਾਨ ਮੰਤਰੀ 25 ਮਈ ਨੂੰ ਦੇਹਰਾਦੂਨ ਤੋਂ ਦਿੱਲੀ ਦੇ ਦਰਮਿਆਨ ਪਹਿਲੀ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ
May 24th, 04:18 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 25 ਮਈ ਨੂੰ ਸਵੇਰੇ 11 ਵਜੇ ਦੇਹਰਾਦੂਨ ਤੋਂ ਦਿਲੀ ਦੇ ਲਈ ਪਹਿਲੀ ਵੰਦੇ ਭਾਰਤ ਐਕਸਪ੍ਰੈੱਸ ਨੂੰ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ।ਭਾਰਤ ਲੋਕਤੰਤਰ ਦੀ ਜਨਨੀ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
January 29th, 11:30 am
ਮੇਰੇ ਪਿਆਰੇ ਦੇਸ਼ਵਾਸੀਓ! ਨਮਸਕਾਰ। 2023 ਦੀ ਇਹ ਪਹਿਲੀ ‘ਮਨ ਕੀ ਬਾਤ’ ਅਤੇ ਉਸ ਦੇ ਨਾਲ-ਨਾਲ ਇਸ ਪ੍ਰੋਗਰਾਮ ਦਾ 97ਵਾਂ ਐਪੀਸੋਡ ਵੀ ਹੈ। ਤੁਹਾਡੇ ਸਾਰਿਆਂ ਦੇ ਨਾਲ ਇੱਕ ਵਾਰ ਫਿਰ ਗੱਲਬਾਤ ਕਰਕੇ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ। ਹਰ ਸਾਲ ਜਨਵਰੀ ਦਾ ਮਹੀਨਾ ਕਾਫੀ ਤਿਉਹਾਰ ਭਰਪੂਰ ਹੁੰਦਾ ਹੈ। ਇਸ ਮਹੀਨੇ 14 ਜਨਵਰੀ ਦੇ ਆਸ-ਪਾਸ ਉੱਤਰ ਤੋਂ ਦੱਖਣ ਤੱਕ ਅਤੇ ਪੂਰਬ ਤੋਂ ਪੱਛਮ ਤੱਕ ਦੇਸ਼ ਭਰ ’ਚ ਤਿਉਹਾਰਾਂ ਦੀ ਰੌਣਕ ਹੁੰਦੀ ਹੈ। ਇਸ ਤੋਂ ਬਾਅਦ ਦੇਸ਼ ਆਪਣਾ ਗਣਤੰਤਰ ਉਤਸਵ ਵੀ ਮਨਾਉਂਦਾ ਹੈ। ਇਸ ਵਾਰ ਵੀ ਗਣਤੰਤਰ ਦਿਵਸ ਸਮਾਰੋਹ ’ਚ ਅਨੇਕਾਂ ਪਹਿਲੂਆਂ ਦੀ ਕਾਫੀ ਪ੍ਰਸ਼ੰਸਾ ਹੋ ਰਹੀ ਹੈ। ਜੈਸਲਮੇਰ ਤੋਂ ਪੁਲਕਿਤ ਨੇ ਮੈਨੂੰ ਲਿਖਿਆ ਹੈ ਕਿ 26 ਜਨਵਰੀ ਦੀ ਪਰੇਡ ਦੌਰਾਨ ਕਰਤਵਯ ਪਥ ਦਾ ਨਿਰਮਾਣ ਕਰਨ ਵਾਲੇ ਮਿਹਨਤਕਸ਼ਾਂ ਨੂੰ ਦੇਖ ਕੇ ਬਹੁਤ ਚੰਗਾ ਲਗਿਆ। ਕਾਨਪੁਰ ਤੋਂ ਜਯਾ ਨੇ ਲਿਖਿਆ ਹੈ ਕਿ ਉਨ੍ਹਾਂ ਨੂੰ ਪਰੇਡ ਵਿੱਚ ਸ਼ਾਮਲ ਝਾਕੀਆਂ ’ਚ ਭਾਰਤੀ ਸੰਸਕ੍ਰਿਤੀ ਦੇ ਵੱਖ-ਵੱਖ ਪਹਿਲੂਆਂ ਨੂੰ ਦੇਖ ਕੇ ਆਨੰਦ ਆਇਆ। ਇਸ ਪਰੇਡ ’ਚ ਪਹਿਲੀ ਵਾਰ ਹਿੱਸਾ ਲੈਣ ਵਾਲੀਆਂ Women Camel Riders ਅਤੇ ਸੀਆਰਪੀਐੱਫ ਦੀ ਮਹਿਲਾ ਟੁਕੜੀ ਦੀ ਵੀ ਕਾਫੀ ਸ਼ਲਾਘਾ ਹੋ ਰਹੀ ਹੈ।ਪ੍ਰਧਾਨ ਮੰਤਰੀ ਨੇ ਪਰੀਖਿਆਵਾਂ ’ਤੇ ਆਪਣੀ ਸਵੈ-ਰਚਿਤ ਕਵਿਤਾ ਸਾਂਝੀ ਕਰਨ ਦੇ ਲਈ ਕੇਵੀ ਓਐੱਨਜੀਸੀ, ਦੇਹਰਾਦੂਨ ਦੀ ਵਿਦਿਆਰਥਣ, ਕੁ. ਦੀਯਾ ਦੀ ਪ੍ਰਸ਼ੰਸਾ ਕੀਤੀ
January 07th, 03:55 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਰੀਖਿਆਵਾਂ ’ਤੇ ਆਪਣੀ ਸਵੈ-ਰਚਿਤ ਕਵਿਤਾ ਸਾਂਝੀ ਕਰਨ ਦੇ ਲਈ ਕੇਵੀ ਓਐੱਨਜੀਸੀ, ਦੇਹਰਾਦੂਨ ਦੀ ਵਿਦਿਆਰਥਣ, ਕੁ. ਦੀਯਾ ਦੀ ਪ੍ਰਸ਼ੰਸਾ ਕੀਤੀ ਹੈ।ਪ੍ਰਧਾਨ ਮੰਤਰੀ ਨੇ ਸ਼੍ਰੀ ਪੁਸ਼ਕਰ ਸਿੰਘ ਧਾਮੀ ਨੂੰ ਉੱਤਰਾਖੰਡ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ’ਤੇ ਵਧਾਈਆਂ ਦਿੱਤੀਆਂ
March 23rd, 02:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਪੁਸ਼ਕਰ ਸਿੰਘ ਧਾਮੀ ਨੂੰ ਉੱਤਰਾਖੰਡ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ’ਤੇ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਦੇਹਰਾਦੂਨ ਦੇ ਵਿਦਿਆਰਥੀ ਅਨੁਰਾਗ ਰਮੋਲਾ ਨੂੰ ਪੱਤਰ ਲਿਖਿਆ, ਰਾਸ਼ਟਰ ਹਿਤ ਦੇ ਮੁੱਦਿਆਂ ਬਾਰੇ ਛੋਟੀ ਉਮਰ ਵਿੱਚ ਹੀ ਵਿਦਿਆਰਥੀ ਦੀ ਸਮਝ ਤੋਂ ਪ੍ਰਭਾਵਿਤ ਹੋਏ
March 11th, 02:25 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸਮੇਂ-ਸਮੇਂ ’ਤੇ ਸੰਵਾਦ ਸਥਾਪਿਤ ਕਰਕੇ ਦੇਸ਼ ਦੀ ਯੁਵਾ ਪੀੜ੍ਹੀ, ਖਾਸ ਕਰਕੇ ਵਿਦਿਆਰਥੀਆਂ ਦਾ ਮਨੋਬਲ ਵਧਾਉਂਦੇ ਰਹਿੰਦੇ ਹਨ। ‘ਮਨ ਕੀ ਬਾਤ’ ਹੋਵੇ, ‘ਪਰੀਕਸ਼ਾ ਪੇ ਚਰਚਾ’ ਹੋਵੇ ਜਾਂ ਨਿਜੀ ਸੰਵਾਦ ਹੋਵੇ, ਪ੍ਰਧਾਨ ਮੰਤਰੀ ਮੋਦੀ ਨੇ ਹਮੇਸ਼ਾ ਵਿਭਿੰਨ ਮਾਧਿਅਮਾਂ ਜ਼ਰੀਏ ਨੌਜਵਾਨਾਂ ਦੀਆਂ ਚਿੰਤਾਵਾਂ ਅਤੇ ਜਗਿਆਸਾ ਨੂੰ ਸਮਝ ਕੇ ਉਨ੍ਹਾਂ ਦਾ ਉਤਸਾਹਵਰਧਨ ਕੀਤਾ ਹੈ। ਇਸੇ ਕ੍ਰਮ ਵਿੱਚ ਪ੍ਰਧਾਨ ਮੰਤਰੀ ਨੇ ਇੱਕ ਵਾਰ ਫਿਰ ਦੇਹਰਾਦੂਨ ਦੇ 11ਵੀਂ ਕਲਾਸ ਦੇ ਵਿਦਿਆਰਥੀ ਅਨੁਰਾਗ ਰਮੋਲਾ ਦੇ ਪੱਤਰ ਦਾ ਜਵਾਬ ਦੇ ਕੇ ਉਨ੍ਹਾਂ ਦੀ ਕਲਾ ਅਤੇ ਉਨ੍ਹਾਂ ਦੇ ਵਿਚਾਰਾਂ ਦੀ ਸਰਾਹਨਾ ਕੀਤੀ ਹੈ।Working for development of Uttarakhand is priority for BJP-led government: PM Modi
February 07th, 02:40 pm
Prime Minister Narendra Modi today addressed a virtual Vijay Sankalp Sabha in Uttarakhand's Haridwar and Dehradun. Addressing the gathering virtually, PM Modi said, “Uttarakhand is Dev Bhumi for us, but these people consider Uttarakhand as their vault. These people want to keep on looting the natural wealth and resources that God has given the state, they want it to fill their pockets. This is their mindset.”PM Modi addresses a virtual Vijay Sankalp Sabha in Uttarakhand's Haridwar and Dehradun
February 07th, 02:39 pm
Prime Minister Narendra Modi today addressed a virtual Vijay Sankalp Sabha in Uttarakhand's Haridwar and Dehradun. Addressing the gathering virtually, PM Modi said, “Uttarakhand is Dev Bhumi for us, but these people consider Uttarakhand as their vault. These people want to keep on looting the natural wealth and resources that God has given the state, they want it to fill their pockets. This is their mindset.”ਉੱਤਰਾਖੰਡ ਦੇ ਦੇਹਰਾਦੂਨ ਵਿੱਚ ਕਈ ਪ੍ਰੋਜੈਕਟਾਂ ਦੇ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 04th, 12:35 pm
ਉੱਤਰਾਖੰਡ ਕਾ, ਸਭੀ ਦਾਣਾ ਸਯਾਣੌ, ਦੀਦੀ-ਭੂਲਿਯੌਂ, ਚੱਚੀ-ਬੋਡਿਯੋਂ ਅਤੇ ਭੈ-ਬੈਣੋ। ਆਪ ਸਬੁ ਥੈਂ, ਮਯਾਰੂ ਪ੍ਰਣਾਮ! ਮਿਥੈ ਭਰੋਸਾ ਛ, ਕਿ ਆਪ ਲੋਗ ਕੁਸ਼ਲ ਮੰਗਲ ਹੋਲਾ! ਮੀ ਆਪ ਲੋਗੋਂ ਥੇ ਸੇਵਾ ਲਗੌਣ ਛੂ, ਆਪ ਸਵੀਕਾਰ ਕਰਾ!ਪ੍ਰਧਾਨ ਮੰਤਰੀ ਨੇ ਦੇਹਰਾਦੂਨ ਵਿੱਚ ਲਗਭਗ 18,000 ਕਰੋੜ ਰੁਪਏ ਕੀਮਤ ਦੇ ਵਿਭਿੰਨ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ–ਪੱਥਰ ਰੱਖਿਆ
December 04th, 12:34 pm
ਉਨ੍ਹਾਂ ਸੱਤ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਜੋ ਖੇਤਰ ਵਿੱਚ ਪੁਰਾਣੀ ਜ਼ਮੀਨ ਖਿਸਕਣ ਦੀ ਸਮੱਸਿਆ ਨਾਲ ਨਿਪਟਣ ਦੁਆਰਾ ਯਾਤਰਾ ਨੂੰ ਸੁਰੱਖਿਅਤ ਬਣਾਉਣ 'ਤੇ ਕੇਂਦ੍ਰਤ ਹਨ, ਦੇਵਪ੍ਰਯਾਗ ਤੋਂ ਸ਼੍ਰੀਕੋਟ ਤੱਕ ਸੜਕ ਚੌੜੀ ਕਰਨ ਦਾ ਪ੍ਰੋਜੈਕਟ, ਅਤੇ ਐੱਨਐੱਚ-58 'ਤੇ ਬ੍ਰਹਮਪੁਰੀ ਤੋਂ ਕੋਡਿਆਲਾ ਤੱਕ, ਯਮੁਨਾ ਨਦੀ ਦੇ ਉੱਪਰ ਬਣੇ 120 ਮੈਗਾਵਾਟ ਵਿਆਸੀ ਹਾਈਡ੍ਰੋਇਲੈਕਟ੍ਰਿਕ ਪ੍ਰੋਜੈਕਟ, ਦੇਹਰਾਦੂਨ ਵਿਖੇ ਹਿਮਾਲਿਅਨ ਕਲਚਰ ਸੈਂਟਰ ਅਤੇ ਦੇਹਰਾਦੂਨ ਵਿੱਚ ਸਟੇਟ ਆਫ ਆਰਟ ਪਰਫਿਊਮਰੀ ਐਂਡ ਅਰੋਮਾ ਲੈਬਾਰੇਟਰੀ (ਸੈਂਟਰ ਫਾਰ ਐਰੋਮੈਟਿਕ ਪਲਾਂਟਸ)।ਪ੍ਰਧਾਨ ਮੰਤਰੀ 4 ਦਸੰਬਰ ਨੂੰ ਦੇਹਰਾਦੂਨ ਵਿੱਚ ਤਕਰੀਬਨ 18,000 ਕਰੋੜ ਰੁਪਏ ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ
December 01st, 12:06 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 4 ਦਸੰਬਰ, 2021 ਨੂੰ ਦੇਹਰਾਦੂਨ ਦਾ ਦੌਰਾ ਕਰਨਗੇ ਅਤੇ ਦੁਪਹਿਰ 1 ਵਜੇ ਤਕਰੀਬਨ 18,000 ਕਰੋੜ ਰੁਪਏ ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਦੌਰੇ ਦਾ ਇੱਕ ਮਹੱਤਵਪੂਰਨ ਫੋਕਸ ਸੜਕ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਵਾਲੇ ਪ੍ਰੋਜੈਕਟਾਂ 'ਤੇ ਹੋਵੇਗਾ, ਜਿਸ ਨਾਲ ਯਾਤਰਾ ਸੁਚਾਰੂ ਅਤੇ ਸੁਰੱਖਿਅਤ ਬਣੇਗੀ, ਅਤੇ ਖੇਤਰ ਵਿੱਚ ਟੂਰਿਜ਼ਮ ਵੀ ਵਧੇਗਾ। ਇਹ ਪ੍ਰਧਾਨ ਮੰਤਰੀ ਦੇ ਉਨ੍ਹਾਂ ਖੇਤਰਾਂ ਵਿੱਚ ਕਨੈਕਟੀਵਿਟੀ ਨੂੰ ਹੁਲਾਰਾ ਦੇਣ ਦੇ ਵਿਜ਼ਨ ਦੇ ਅਨੁਸਾਰ ਹੈ ਜੋ ਕਦੇ ਦੂਰ-ਦਰਾਜ ਸਮਝੇ ਜਾਂਦੇ ਸਨ।ਪ੍ਰਧਾਨ ਮੰਤਰੀ ਨੇ ਕੇਦਾਰਨਾਥ ’ਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ–ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ
November 05th, 10:20 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਦਾਰਨਾਥ ’ਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ–ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ। ਉਨ੍ਹਾਂ ਸ਼੍ਰੀ ਆਦਿ ਸ਼ੰਕਰਾਚਾਰੀਆ ਦੀ ਸਮਾਧੀ ਦਾ ਉਦਘਾਟਨ ਕੀਤਾ ਤੇ ਸ਼੍ਰੀ ਆਦਿ ਸ਼ੰਕਰਾਚਾਰੀਆ ਦੀ ਪ੍ਰਤਿਮਾ ਤੋਂ ਪਰਦਾ ਹਟਾਇਆ। ਉਨ੍ਹਾਂ ਨੇ ਪੂਰੇ ਹੋ ਚੁੱਕੇ ਤੇ ਹੁਣ ਜਾਰੀ ਬੁਨਿਆਦੀ ਢਾਚੇ ਨਾਲ ਜੁੜੇ ਕਾਰਜਾਂ ਦੀ ਸਮੀਖਿਆ ਕੀਤੀ ਤੇ ਇਨ੍ਹਾਂ ਦਾ ਨਿਰੀਖਣ ਵੀ ਕੀਤਾ। ਪ੍ਰਧਾਨ ਮੰਤਰੀ ਨੇ ਕੇਦਾਰਨਾਥ ਮੰਦਿਰ ’ਚ ਪੂਜਾ ਕੀਤੀ। ਪੂਰੇ ਦੇਸ਼ ਵਿੱਚ 12 ਜਯੋਤਿਰਲਿੰਗਾਂ ਤੇ 4 ਧਾਮਾਂ ਤੇ ਆਸਥਾ ਦੇ ਕਈ ਹੋਰ ਸਥਾਨਾਂ ਉੱਤੇ ਪੂਜਾ ਕੀਤੀ ਗਈ ਅਤੇ ਸਮਾਰੋਹ ਆਯੋਜਿਤ ਕੀਤੇ ਗਏ। ਇਹ ਸਾਰੇ ਸਮਾਰੋਹ ਤੇ ਕੇਦਾਰਨਾਥ ਧਾਮ ਦਾ ਪ੍ਰੋਗਰਾਮ, ਕੇਦਾਰਨਾਥ ਧਾਮ ਦੇ ਮੁੱਖ ਦਫ਼ਤਰ ਨਾਲ ਜੁੜੇ ਸਨ।Potential, Policy and Performance… this is the formula for Progress: PM Modi
October 07th, 02:01 pm
Prime Minister Shri Narendra Modi, today inaugurated the Uttarakhand Investors Summit in Dehradun. Addressing a gathering, PM Modi said, “We have improved the tax system in the country. We are trying to make the tax system more swift and transparent. Doing business has become easier due to Insolvency & Bankruptcy Code. The banking system has also got strengthened.” The PM stated that the New India is the perfect destination for Investment and Uttarakhand is the shinning part of that spirit.PM addresses Destination Uttarakhand: Investors’ Summit 2018
October 07th, 02:00 pm
Prime Minister Shri Narendra Modi, today inaugurated the Uttarakhand Investors Summit in Dehradun. Addressing a gathering, PM Modi said, “We have improved the tax system in the country. We are trying to make the tax system more swift and transparent. Doing business has become easier due to Insolvency & Bankruptcy Code. The banking system has also got strengthened.” The PM stated that the New India is the perfect destination for Investment and Uttarakhand is the shinning part of that spirit.In Pictures: International Day of Yoga 2018
June 21st, 08:06 am
On the fourth International Day of Yoga, Prime Minister Modi today participated in a mass Yoga demonstration event in Dehradun. Thousands of people gathered for the event.Yoga Day has become a mass movement in the quest for good health and wellbeing: PM Modi
June 21st, 07:10 am
Prime Minister Narendra Modi today said that Yoga has become one of the most powerful ‘Unifying Forces’ in the world. He was addressing a huge gathering on the 4th International Yoga Day held at the Forest Research Institute campus inDehradun, Uttarakhand. Prime Minister performed Yogasan, Pranayama and Dhyan with about 50,000 yoga enthusiasts and volunteers at the Forest Research Institute campus.