ਉੱਤਰ ਪ੍ਰਦੇਸ਼ ਦੇ ਜਾਲੌਨ ਵਿਖੇ ਬੁੰਦੇਲਖੰਡ ਐਕਸਪ੍ਰੈੱਸ-ਵੇਅ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 16th, 04:17 pm
ਉੱਤਰ ਪ੍ਰਦੇਸ਼ ਦੇ ਲੋਕਪ੍ਰਿਯ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਯੂਪੀ ਦੇ ਉਪ-ਮੁੱਖ ਮੰਤਰੀ ਸ਼੍ਰੀ ਕੇਸ਼ਵ ਪ੍ਰਸਾਦ ਮੌਰਯ ਜੀ, ਉਪ ਮੁੱਖ ਮੰਤਰੀ ਸ਼੍ਰੀ ਬ੍ਰਜੇਸ਼ ਪਾਠਕ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਅਤੇ ਇਸੇ ਖੇਤਰ ਦੇ ਵਾਸੀ ਸ਼੍ਰੀ ਭਾਨੂਪ੍ਰਤਾਪ ਸਿੰਘ ਜੀ, ਯੂਪੀ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕਗਣ, ਹੋਰ ਜਨਪ੍ਰਤੀਨਿਧੀ, ਅਤੇ ਬੁੰਦੇਲਖੰਡ ਦੇ ਮੇਰੇ ਪਿਆਰੇ ਭੈਣੋਂ ਅਤੇ ਭਾਈਓ,ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦਾ ਦੌਰਾ ਕੀਤਾ ਅਤੇ ਬੁੰਦੇਲਖੰਡ ਐਕਸਪ੍ਰੈੱਸਵੇਅ ਦਾ ਉਦਘਾਟਨ ਕੀਤਾ
July 16th, 10:25 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਜਾਲੌਨ ਦੀ ਉਰਈ ਤਹਿਸੀਲ ਦੇ ਕੈਥੇਰੀ ਪਿੰਡ ਵਿੱਚ ਬੁੰਦੇਲਖੰਡ ਐਕਸਪ੍ਰੈੱਸਵੇਅ ਦਾ ਉਦਘਾਟਨ ਕੀਤਾ। ਇਸ ਮੌਕੇ 'ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਿਆਨਾਥ ਅਤੇ ਰਾਜ ਮੰਤਰੀ ਅਤੇ ਜਨ ਪ੍ਰਤੀਨਿਧੀ ਮੌਜੂਦ ਸਨ।This election is about keeping history-sheeters out & scripting a new history: PM Modi
February 04th, 12:01 pm
Prime Minister Narendra Modi today addressed at virtual Jan Chaupal in Uttar Pradesh's Meerut, Ghaziabad, Aligarh, Hapur, Noida. PM Modi said, “This election is about keeping the history sheeters out and to create a new history. I am delighted that people of UP have made up their minds that they won't allow rioters and mafia to take control of UP from behind the curtains.”PM Modi addresses a virtual Jan Chaupal in Western Uttar Pradesh
February 04th, 12:00 pm
Prime Minister Narendra Modi today addressed at virtual Jan Chaupal in Uttar Pradesh's Meerut, Ghaziabad, Aligarh, Hapur, Noida. PM Modi said, “This election is about keeping the history sheeters out and to create a new history. I am delighted that people of UP have made up their minds that they won't allow rioters and mafia to take control of UP from behind the curtains.”ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ਮੇਜਰ ਧਿਆਨ ਚੰਦ ਸਪੋਰਟਸ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 02nd, 01:01 pm
ਯੂਪੀ ਦੀ ਰਾਜਪਾਲ ਸ਼੍ਰੀਮਤੀ ਆਨੰਦੀਬੇਨ ਪਟੇਲ ਜੀ, ਇੱਥੋਂ ਦੇ ਲੋਕਪ੍ਰਿਯ ਅਤੇ ਊਰਜਾਵਾਨ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਯ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀ ਸੰਜੀਵ ਬਾਲਯਾਨ ਜੀ, ਵੀਕੇ ਸਿੰਘ ਜੀ, ਮੰਤਰੀ ਸ਼੍ਰੀ ਦਿਨੇਸ਼ ਖਟੀਕ ਜੀ, ਸ਼੍ਰੀ ਉਪੇਂਦਰ ਤਿਵਾਰੀ ਜੀ, ਸ਼੍ਰੀ ਕਪਿਲ ਦੇਵ ਅਗਰਵਾਲ ਜੀ, ਸੰਸਦ ਵਿੱਚ ਮੇਰੇ ਸਾਥੀ ਸ਼੍ਰੀਮਾਨ ਸਤਯਪਾਲ ਸਿੰਘ ਜੀ, ਰਾਜੇਂਦਰ ਅਗਰਵਾਲ ਜੀ, ਵਿਜਯਪਾਲ ਸਿੰਘ ਤੋਮਰ ਜੀ, ਸ਼੍ਰੀਮਤੀ ਕਾਂਤਾ ਕਰਦਮ ਜੀ, ਵਿਧਾਇਕ ਭਾਈ ਸੋਮੇਂਦਰ ਤੋਮਰ ਜੀ, ਸੰਗੀਤ ਸੋਮ ਜੀ, ਜਿਤੇਂਦਰ ਸਤਵਾਲ ਜੀ, ਸਤਯ ਪ੍ਰਕਾਸ਼ ਅਗਰਵਾਲ ਜੀ, ਮੇਰਠ ਜ਼ਿਲ੍ਹਾ ਪਰਿਸ਼ਦ ਪ੍ਰਧਾਨ ਗੌਰਵ ਚੌਧਰੀ ਜੀ, ਮੁਜ਼ੱਫਰਨਗਰ ਜ਼ਿਲ੍ਹਾ ਪਰਿਸ਼ਦ ਪ੍ਰਧਾਨ ਵੀਰਪਾਲ ਜੀ, ਹੋਰ ਸਾਰੇ ਜਨਪ੍ਰਤੀਨਿਧੀਗਣ ਅਤੇ ਮੇਰਠ-ਮੁਜ਼ੱਫਰਨਗਰ, ਦੂਰ-ਦੂਰ ਤੋਂ ਆਏ ਮੇਰੇ ਪਿਆਰੇ ਭਾਈਓ ਅਤੇ ਭੈਣੋਂ, ਆਪ ਸਭ ਨੂੰ ਸਾਲ 2022 ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ।ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ਮੇਜਰ ਧਿਆਨ ਚੰਦ ਸਪੋਰਟਸ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ
January 02nd, 01:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ‘ਮੇਜਰ ਧਿਆਨ ਚੰਦ ਸਪੋਰਟਸ ਯੂਨੀਵਰਸਿਟੀ’ ਦਾ ਨੀਂਹ ਪੱਥਰ ਰੱਖਿਆ। ਇਹ ਖੇਡ ਯੂਨੀਵਰਸਿਟੀ ਲਗਭਗ 700 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ ਸਥਾਪਿਤ ਕੀਤੀ ਜਾਵੇਗੀ ਤੇ ਇਹ ਸਮੇਤ ਸਿੰਥੈਟਿਕ ਹਾਕੀ ਮੈਦਾਨ, ਫ਼ੁਟਬਾਲ ਦਾ ਮੈਦਾਨ, ਬਾਸਕੇਟਬਾਲ / ਵੌਲੀਬਾਲ / ਹੈਂਡਬਾਲ / ਕਬੱਡੀ ਦਾ ਮੈਦਾਨ, ਲਾੱਅਨ ਟੈਨਿਕਸ ਕੋਰਟ, ਜਿਮਨੇਜ਼ੀਅਮ ਹਾਲ ਤੇ ਸਾਈਕਲਿੰਗ ਵੇਲੋਡ੍ਰੋਮ ਜਿਹੇ ਆਧੁਨਿਕ ਤੇ ਅਤਿ–ਆਧੁਨਿਕ ਖੇਡ ਬੁਨਿਆਦੀ ਢਾਂਚੇ ਨਾਲ ਲੈਸ ਹੋਵੇਗੀ। ਇਸ ਯੂਨੀਵਰਸਿਟੀ ‘ਚ ਹੋਰ ਸੁਵਿਧਾਵਾਂ ਤੋਂ ਇਲਾਵਾ ਨਿਸ਼ਾਨੇਬਾਜ਼ੀ, ਸਕੁਐਸ਼, ਜਿਮਨਾਸਟਿਕਸ, ਵੇਟ–ਲਿਫ਼ਟਿੰਗ, ਨਿਸ਼ਾਨੇਬਾਜ਼ੀ, ਕਿਸ਼ਤੀ–ਚਾਲਨ ਤੇ ਕਯਾਕਿੰਗ ਜਿਹੀਆਂ ਸੁਵਿਧਾਵਾਂ ਵੀ ਹੋਣਗੀਆਂ। ਇਸ ਯੂਨੀਵਰਸਿਟੀ ‘ਚ 540 ਖਿਡਾਰਨਾਂ ਤੇ 540 ਖਿਡਾਰੀਆਂ ਸਮੇਤ 1,080 ਖਿਡਾਰੀਆਂ ਨੂੰ ਸਿਖਲਾਈ (ਟ੍ਰੇਨਿੰਗ) ਦੇਣ ਦੀ ਸਮਰੱਥਾ ਹੋਵੇਗੀ।ਕਾਨਪੁਰ ਮੈਟਰੋ ਪ੍ਰੋਜੈਕਟ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 28th, 01:49 pm
ਭਾਰਤ ਮਾਤਾ ਕੀ ਜੈ, ਭਾਰਤ ਮਾਤਾ ਕੀ ਜੈ ਉੱਤਰ ਪ੍ਰਦੇਸ਼ ਦੇ ਲੋਕਪ੍ਰਿਯ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਹਰਦੀਪ ਪੁਰੀ ਜੀ, ਇੱਥੋਂ ਦੇ ਉਪ ਮੁੱਖ ਮੰਤਰੀ ਸ਼੍ਰੀ ਕੇਸ਼ਵ ਪ੍ਰਸਾਦ ਮੌਰਯਾ ਜੀ, ਸਾਧਵੀ ਨਿਰੰਜਨ ਜਯੋਤੀ ਜੀ, ਭਾਨੁਪ੍ਰਤਾਪ ਵਰਮਾ ਜੀ, ਯੂਪੀ ਸਰਕਾਰ ਵਿੱਚ ਮੰਤਰੀ ਸ਼੍ਰੀ ਸਤੀਸ਼ ਮਹਾਨਾ ਜੀ, ਨੀਲਿਮਾ ਕਟਿਯਾਰ ਜੀ, ਰਣਵੇਂਦਰ ਪ੍ਰਤਾਪ ਜੀ, ਲਖਨ ਸਿੰਘ ਜੀ, ਅਜੀਤ ਪਾਲ ਜੀ, ਇੱਥੇ ਉਪਸਥਿਤ ਸਾਰੇ ਆਦਰਯੋਗ ਸਾਂਸਦਗਣ ਸਾਰੇ ਆਦਰਯੋਗ ਵਿਧਾਇਕਗਣ, ਹੋਰ ਸਾਰੇ ਜਨਪ੍ਰਤੀਨਿਧੀ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ! ਰਿਸ਼ੀਆਂ-ਮੁਨੀਆਂ ਦੀ ਤਪੋਸਥਲੀ, ਸੁਤੰਤਰਤਾ ਸੈਨਾਨੀਆਂ ਅਤੇ ਕ੍ਰਾਂਤੀਵੀਰਾਂ ਦੀ ਪ੍ਰੇਰਣਾ ਸਥਲੀ, ਆਜ਼ਾਦ ਭਾਰਤ ਦੀ ਉਦਯੋਗਿਕ ਸਮਰੱਥਾ ਨੂੰ ਊਰਜਾ ਦੇਣ ਵਾਲੇ ਇਸ ਕਾਨਪੁਰ ਨੂੰ ਮੇਰਾ ਸ਼ਤ-ਸ਼ਤ ਨਮਨ। ਇਹ ਕਾਨਪੁਰ ਹੀ ਹੈ ਜਿਸ ਨੇ ਪੰਡਿਤ ਦੀਨਦਿਆਲ ਉਪਾਧਿਆਇ, ਸੁੰਦਰ ਸਿੰਘ ਭੰਡਾਰੀ ਜੀ ਅਤੇ ਅਟਲ ਬਿਹਾਰੀ ਵਾਜਪੇਈ ਜਿਹੀ ਵਿਜ਼ਨਰੀ ਲੀਡਰਸ਼ਿਪ ਨੂੰ ਘੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਅਤੇ ਅੱਜ ਸਿਰਫ਼ ਕਾਨਪੁਰ ਨੂੰ ਹੀ ਖੁਸ਼ੀ ਹੈ ਐਸਾ ਨਹੀਂ ਹੈ, ਵਰੁਣ ਦੇਵਤਾ ਜੀ ਦਾ ਵੀ ਇਸ ਖੁਸ਼ੀ ਵਿੱਚ ਹਿੱਸਾ ਲੈਣ ਦਾ ਮਨ ਕਰ ਗਿਆ।ਪ੍ਰਧਾਨ ਮੰਤਰੀ ਨੇ ਕਾਨਪੁਰ ਮੈਟਰੋ ਰੇਲ ਪ੍ਰੋਜੈਕਟ ਦਾ ਉਦਘਾਟਨ ਕੀਤਾ
December 28th, 01:46 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਾਨਪੁਰ ਮੈਟਰੋ ਰੇਲ ਪ੍ਰੋਜੈਕਟ ਦਾ ਉਦਘਾਟਨ ਕੀਤਾ। ਉਨ੍ਹਾਂ ਕਾਨਪੁਰ ਮੈਟਰੋ ਰੇਲ ਪ੍ਰੋਜੈਕਟ ਦਾ ਨਿਰੀਖਣ ਕੀਤਾ ਤੇ ਆਆਈਟੀ ਮੈਟਰੋ ਸਟੇਸ਼ਨ ਤੋਂ ਗੀਤਾ ਨਗਰ ਤੱਕ ਦਾ ਸਫ਼ਰ ਮੈਟਰੋ ਰੇਲ ਰਾਹੀਂ ਕੀਤਾ। ਉਨ੍ਹਾਂ ਬੀਨਾ–ਪਨਕੀ ਮਲਟੀ–ਪ੍ਰੋਡਕਟ ਪਾਈਪਲਾਈਨ ਪ੍ਰੋਜੈਕਟ ਦਾ ਉਦਘਾਟਨ ਵੀ ਕੀਤਾ। ਇਹ ਪਾਈਪਲਾਈ ਮੱਧ ਪ੍ਰਦੇਸ਼ ਦੇ ਬੀਨਾ ਤੇਲ–ਸੋਧਕ ਕਾਰਖਾਨੇ ਤੋਂ ਸ਼ੁਰੂ ਹੋ ਕੇ ਕਾਨਪੁਰ ਦੇ ਪਨਕੀ ਤੱਕ ਆਉਂਦੀ ਹੈ ਤੇ ਇਸ ਨਾਲ ਬੀਨਾ ਤੇਲ–ਸੋਧਕ ਕਾਰਖਾਨੇ ਦੇ ਪੈਟਰੋਲੀਅਮ ਉਤਪਾਦਾਂ ਤੱਕ ਇਸ ਖੇਤਰ ਦੀ ਪਹੁੰਚ ਵਧੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਿਆਨਾਥ, ਕੇਂਦਰੀ ਮੰਤਰੀ ਸ਼੍ਰੀ ਹਰਦੀਪ ਪੁਰੀ ਮੌਜੂਦ ਸਨ।Address by the President of India Shri Ram Nath Kovind to the joint sitting of Two Houses of Parliament
January 31st, 01:59 pm
In his remarks ahead of the Budget Session of Parliament, PM Modi said, Let this session focus upon maximum possible economic issues and the way by which India can take advantage of the global economic scenario.CAA gives citizenship, doesn't snatch it: PM Modi
December 22nd, 01:07 pm
Prime Minister Shri Narendra Modi today kicked off the BJP's campaign for the upcoming Delhi assembly elections by addressing a mega rally at Ramlila Maidan. Amid the chants and slogans of people, PM Modi said unity in persity is the hallmark of India. Ramlila Maidan is a historic place. I can see an end to uncertainties on your faces, he said to the residents of unauthorized colonies.PM Modi addresses a huge public rally in Delhi’s Ramlila Maidan
December 22nd, 01:06 pm
Prime Minister Shri Narendra Modi today kicked off the BJP's campaign for the upcoming Delhi assembly elections by addressing a mega rally at Ramlila Maidan. Amid the chants and slogans of people, PM Modi said unity in persity is the hallmark of India. Ramlila Maidan is a historic place. I can see an end to uncertainties on your faces, he said to the residents of unauthorized colonies.Our priority is to build convenient, comfortable and affordable urban transport systems in the cities: PM
June 24th, 10:30 am
The Prime Minister, Shri Narendra Modi, today inaugurated the Bahadurgarh-Mundka Metro Line via video conference.Congratulating the people of Haryana and Delhi on the commencement of this new section of the Delhi Metro, he said he was happy to see Bahadurgarh connected with the Delhi Metro.PM inaugurates Bahadurgarh-Mundka Metro Line via video conference
June 24th, 10:30 am
The Prime Minister, Shri Narendra Modi, today inaugurated the Bahadurgarh-Mundka Metro Line via video conference.Congratulating the people of Haryana and Delhi on the commencement of this new section of the Delhi Metro, he said he was happy to see Bahadurgarh connected with the Delhi Metro.For me, the people of this country are my family: PM Modi
May 27th, 06:50 pm
Prime Minister Modi today inaugurated Delhi-Meerut Expressway and Eastern peripheral Expressway. Both these projects would greatly benefit people of Delhi NCR and western Uttar Pradesh. Addressing a huge public meeting at Baghpat on the occasion, PM Modi highlighted various development initiatives undertaken by the NDA Government at Centre to bring about a positive difference in the lives of people across the country.Prime Minister inaugurates Eastern Peripheral Expressway and Phase-I of Delhi-Meerut Expressway
May 27th, 01:50 pm
Prime Minister Modi today inaugurated Delhi-Meerut Expressway and Eastern peripheral Expressway. Both these projects would greatly benefit people of Delhi NCR and western Uttar Pradesh. Addressing a huge public meeting at Baghpat on the occasion, PM Modi highlighted various development initiatives undertaken by the NDA Government at Centre to bring about a positive difference in the lives of people across the country.Prime Minister to inaugurate Eastern Peripheral Expressway and Phase -I of Delhi-Meerut Expressway
May 26th, 07:21 pm
The Prime Minister Shri Narendra Modi will, on Sunday, dedicate to the nation two newly built expressways in the Delhi NCR Region. The first of these is the 14 lane, access controlled, package –I of the Delhi-Meerut Expressway, stretching from Nizammudin Bridge to Delhi UP Border. This 8.360 kms stretch of National Highway has been completed in a record time of 18 months as against the earlier expected construction period of 30 months, at a cost of about Rs 841.50 crorePM’s interaction through PRAGATI
October 26th, 07:10 pm
Chairing 16th Pragati interaction, PM Narendra Modi reviewed progress towards handling and resolution of grievances related to the Ministry of Labour and Employment, the e-NAM initiative. The Prime Minister also reviewed the progress of vital infrastructure projects and AMRUT.We are not merely constructing a road; this is a highway to development: PM Modi at foundation stone ceremony for Delhi-Meerut Expressway
December 31st, 04:54 pm
PM unveils plaque for Foundation Stone of Delhi-Meerut Expressway
December 31st, 04:53 pm