ਪ੍ਰਧਾਨ ਮੰਤਰੀ ਨੇ ਸੰਯੁਕਤ ਰਾਜ ਅਮਰੀਕਾ ਵਿੱਚ ਭਾਰਤੀ ਭਾਈਚਾਰੇ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ
June 24th, 07:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 23 ਜੂਨ, 2023 ਨੂੰ ਵਾਸ਼ਿੰਗਟਨ ਡੀ.ਸੀ. ਦੇ ਰੋਨਾਲਡ ਰੀਗਨ ਸੈਂਟਰ ਵਿੱਚ ਭਾਰਤੀ ਭਾਈਚਾਰੇ ਦੇ ਮੈਂਬਰਾਂ ਦੇ ਨਾਲ ਗੱਲਬਾਤ ਕੀਤੀ।ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਮੱਧ ਪ੍ਰਦੇਸ਼ ਗਲੋਬਲ ਇਨਵੈਸਟਰਸ ਸਮਿਟ 2023 ਵਿੱਚ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
January 11th, 05:00 pm
ਮੱਧ ਪ੍ਰਦੇਸ਼ ਇਨਵੈਸਟਰਸ ਸਮਿਟ ਦੇ ਲਈ ਆਪ ਸਭ ਇਨਵੈਸਟਰਸ ਦਾ, ਉੱਦਮੀਆਂ ਦਾ ਬਹੁਤ-ਬਹੁਤ ਸੁਆਗਤ ਹੈ! ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਮੱਧ ਪ੍ਰਦੇਸ਼ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਆਸਥਾ, ਅਧਿਆਤਮ ਤੋਂ ਲੈ ਕੇ ਟੂਰਿਜ਼ਮ ਤੱਕ, ਐਗਰੀਕਲਚਰ ਤੋਂ ਲੈ ਕੇ ਐਜੁਕੇਸ਼ਨ ਅਤੇ ਸਕਿੱਲ ਡਿਵੈਲਪਮੈਂਟ ਤੱਕ, MP (ਮੱਧ ਪ੍ਰਦੇਸ਼) ਅਜਬ ਵੀ ਹੈ, ਗਜਬ ਵੀ ਹੈ ਅਤੇ ਸਜਗ ਵੀ ਹੈ।ਪ੍ਰਧਾਨ ਮੰਤਰੀ ਨੇ ਵੀਡੀਓ ਸੰਦੇਸ਼ ਦੇ ਜ਼ਰੀਏ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਮੱਧ ਪ੍ਰਦੇਸ਼ ਗਲੋਬਲ ਇਨਵੈਸਟਰਸ ਸਮਿਟ 2023 ਨੂੰ ਸੰਬੋਧਨ ਕੀਤਾ
January 11th, 11:10 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਰਾਹੀਂ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਗਲੋਬਲ ਇਨਵੈਸਟਰਸ ਸਮਿਟ ਨੂੰ ਸੰਬੋਧਨ ਕੀਤਾ। ਇਹ ਸਿਖਰ ਸੰਮੇਲਨ ਮੱਧ ਪ੍ਰਦੇਸ਼ ਵਿੱਚ ਨਿਵੇਸ਼ ਦੇ ਵਿਵਿਧ ਅਵਸਰਾਂ ਨੂੰ ਪ੍ਰਦਰਸ਼ਿਤ ਕਰੇਗਾ।Our youth should be skilled, confident and practical, NEP is preparing the ground for this: PM Modi
July 07th, 02:46 pm
PM Modi inaugurated Akhil Bhartiya Shiksha Samagam on implementation of the National Education Policy in Varanasi. The Prime Minister said that the basic premise of the National Education Policy was to take education out of narrow thinking and connect it with the modern ideas of the 21st century.PM inaugurates Akhil Bhartiya Shiksha Samagam on implementation of NEP
July 07th, 02:45 pm
PM Modi inaugurated Akhil Bhartiya Shiksha Samagam on implementation of the National Education Policy in Varanasi. The Prime Minister said that the basic premise of the National Education Policy was to take education out of narrow thinking and connect it with the modern ideas of the 21st century.ਕੈਬਨਿਟ ਨੇ ਅਟਲ ਇਨੋਵੇਸ਼ਨ ਮਿਸ਼ਨ ਦੀ ਮਿਆਦ ਵਿੱਚ ਵਾਧਾ ਕਰਨ ਨੂੰ ਪ੍ਰਵਾਨਗੀ ਦਿੱਤੀ
April 08th, 09:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਅਟਲ ਇਨੋਵੇਸ਼ਨ ਮਿਸ਼ਨ (ਏਆਈਐੱਮ) ਨੂੰ ਮਾਰਚ 2023 ਤੱਕ ਜਾਰੀ ਰੱਖਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਏਆਈਐੱਮ ਦੇਸ਼ ਵਿੱਚ ਇੱਕ ਇਨੋਵੇਸ਼ਨ ਕਲਚਰ ਅਤੇ ਉੱਦਮੀ ਈਕੋਸਿਸਟਮ ਬਣਾਉਣ ਦੇ ਆਪਣੇ ਲਕਸ਼ 'ਤੇ ਕੰਮ ਕਰੇਗਾ। ਇਹ ਕੰਮ ਏਆਈਐੱਮ ਦੁਆਰਾ ਆਪਣੇ ਵਿਭਿੰਨ ਪ੍ਰੋਗਰਾਮਾਂ ਜ਼ਰੀਏ ਕੀਤਾ ਜਾਵੇਗਾ।'ਮੇਕ ਇਨ ਇੰਡੀਆ ਫੌਰ ਦ ਵਰਲਡ' ਬਾਰੇ ਬਜਟ-ਉਪਰੰਤ ਵੈਬੀਨਾਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 03rd, 10:08 am
ਇਸ ਬਜਟ ਵਿੱਚ ‘ਆਤਮਨਿਰਭਰ ਭਾਰਤ’ ਅਤੇ ‘ਮੇਕ ਇਨ ਇੰਡੀਆ’ ਨੂੰ ਲੈ ਕੇ ਜੋ ਫ਼ੈਸਲੇ ਲਏ ਗਏ ਹਨ, ਉਹ ਸਾਡੀ ਇੰਡਸਟ੍ਰੀ ਅਤੇ ਇਕੌਨਮੀ, ਦੋਨਾਂ ਦੇ ਲਈ ਕਾਫ਼ੀ ਮਹੱਤਵਪੂਰਨ ਹਨ। ਮੇਕ ਇਨ ਇੰਡੀਆ ਅਭਿਯਾਨ ਅੱਜ 21ਵੀਂ ਸਦੀ ਦੇ ਭਾਰਤ ਦੀ ਜ਼ਰੂਰਤ ਵੀ ਹੈ ਅਤੇ ਇਹ ਸਾਨੂੰ ਦੁਨੀਆ ਵਿੱਚ ਆਪਣੀ ਸਮਰੱਥਾ ਦਿਖਾਉਣ ਦਾ ਵੀ ਅਵਸਰ ਦਿੰਦਾ ਹੈ। ਅਗਰ ਕਿਸੇ ਦੇਸ਼ ਤੋਂ Raw Material ਬਾਹਰ ਜਾਵੇ ਅਤੇ ਉਹ ਉਸੇ ਤੋਂ ਬਣੇ Manufactured Goods ਨੂੰ import ਕਰੇ, ਇਹ ਸਥਿਤੀ ਕਿਸੇ ਵੀ ਦੇਸ਼ ਦੇ ਲਈ ਘਾਟੇ ਦਾ ਸੌਦਾ ਹੋਵੇਗਾ। ਦੂਸਰੀ ਤਰਫ਼, ਭਾਰਤ ਜੈਸਾ ਵਿਸ਼ਾਲ ਦੇਸ਼, ਸਿਰਫ਼ ਇੱਕ ਬਜ਼ਾਰ ਬਣ ਕੇ ਰਹਿ ਜਾਵੇ ਤਾਂ ਭਾਰਤ ਕਦੇ ਵੀ ਨਾ ਪ੍ਰਗਤੀ ਕਰ ਪਾਵੇਗਾ, ਨਾ ਸਾਡੀ ਯੁਵਾ ਪੀੜ੍ਹੀ ਨੂੰ ਅਵਸਰ ਦੇ ਪਾਵੇਗਾ।ਪ੍ਰਧਾਨ ਮੰਤਰੀ ਨੇ 'ਮੇਕ ਇਨ ਇੰਡੀਆ ਫੌਰ ਦ ਵਰਲਡ' ਵਿਸ਼ੇ 'ਤੇ ਡੀਪੀਆਈਆਈਟੀ ਵੈਬੀਨਾਰ ਨੂੰ
March 03rd, 10:07 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉਦਯੋਗ ਅਤੇ ਅੰਦਰੂਨੀ ਵਪਾਰ ਨੂੰ ਉਤਸ਼ਾਹਿਤ ਕਰਨ ਬਾਰੇ ਵਿਭਾਗ (ਡੀਪੀਆਈਆਈਟੀ) ਦੁਆਰਾ ਆਯੋਜਿਤ ਬਜਟ ਉਪਰੰਤ ਵੈਬੀਨਾਰ ਨੂੰ ਸੰਬੋਧਨ ਕੀਤਾ। ਇਹ ਪ੍ਰਧਾਨ ਮੰਤਰੀ ਦੁਆਰਾ ਸੰਬੋਧਿਤ ਅੱਠਵਾਂ ਬਜਟ ਉਪਰੰਤ ਵੈਬੀਨਾਰ ਹੈ। ਇਸ ਵੈਬੀਨਾਰ ਦਾ ਵਿਸ਼ਾ 'ਮੇਕ ਇਨ ਇੰਡੀਆ ਫੌਰ ਦ ਵਰਲਡ' ਸੀ।‘ਆਜ਼ਾਦੀ ਕੇ ਅੰਮ੍ਰਿਤ ਮਹੋਤਸਵ ਸੇ ਸਵਰਣਿਮ ਭਾਰਤ ਕੀ ਓਰ’ ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 20th, 10:31 am
ਪ੍ਰੋਗਰਾਮ ਵਿੱਚ ਸਾਡੇ ਨਾਲ ਉਪਸਥਿਤ ਲੋਕ ਸਭਾ ਸਪੀਕਰ ਸ਼੍ਰੀ ਓਮ ਬਿਰਲਾ ਜੀ, ਰਾਜਸਥਾਨ ਦੇ ਗਵਰਨਰ ਸ਼੍ਰੀ ਕਲਰਾਜ ਮਿਸ਼ਰਾ ਜੀ, ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀਮਾਨ ਅਸ਼ੋਕ ਗਹਿਲੋਤ ਜੀ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਭਾਈ ਪਟੇਲ ਜੀ, ਕੇਂਦਰੀ ਮੰਤਰੀ-ਮੰਡਲ ਵਿੱਚ ਮੇਰੇ ਸਾਥੀ ਸ਼੍ਰੀ ਕਿਸ਼ਨ ਰੈੱਡੀ ਜੀ, ਭੂਪੇਂਦਰ ਯਾਦਵ ਜੀ, ਅਰਜੁਨ ਰਾਮ ਮੇਘਵਾਲ ਜੀ, ਪੁਰਸ਼ੋਤਮ ਰੁਪਾਲਾ ਜੀ, ਅਤੇ ਸ਼੍ਰੀ ਕੈਲਾਸ਼ ਚੌਧਰੀ ਜੀ, ਰਾਜਸਥਾਨ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸ਼੍ਰੀ ਗੁਲਾਬਚੰਦ ਕਟਾਰੀਆ ਜੀ, ਬ੍ਰਹਮਕੁਮਾਰੀਜ਼ ਦੇ executive ਸੈਕ੍ਰੇਟਰੀ ਰਾਜਯੋਗੀ ਮ੍ਰਿਤਯੁੰਜਯ ਜੀ, ਰਾਜਯੋਗਿਨੀ ਭੈਣ ਮੋਹਿਨੀ ਜੀ , ਭੈਣ ਚੰਦ੍ਰਿਕਾ ਜੀ, ਬ੍ਰਹਮਕੁਮਾਰੀਜ਼ ਦੀਆਂ ਹੋਰ ਸਾਰੀਆਂ ਭੈਣੋਂ, ਦੇਵੀਓ ਅਤੇ ਸੱਜਣੋਂ ਅਤੇ ਇੱਥੇ ਉਪਸਥਿਤ ਸਾਰੇ ਸਾਧਕ-ਸਾਧਿਕਾਵਾਂ!ਪ੍ਰਧਾਨ ਮੰਤਰੀ ਨੇ 'ਆਜ਼ਾਦੀ ਕੇ ਅੰਮ੍ਰਿਤ ਮਹੋਤਸਵ ਸੇ ਸਵਰਣਿਮ ਭਾਰਤ ਕੀ ਓਰ' ਦੇ ਨੈਸ਼ਨਲ ਲਾਂਚ ਸਮਾਰੋਹ ਵਿੱਚ ਮੁੱਖ ਭਾਸ਼ਣ ਦਿੱਤਾ
January 20th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਆਜ਼ਾਦੀ ਕੇ ਅੰਮ੍ਰਿਤ ਮਹੋਤਸਵ ਸੇ ਸਵਰਣਿਮ ਭਾਰਤ ਕੀ ਓਰ’ ਦੇ ਨੈਸ਼ਨਲ ਲਾਂਚ ਸਮਾਰੋਹ ਵਿੱਚ ਮੁੱਖ ਭਾਸ਼ਣ ਦਿੱਤਾ। ਉਨ੍ਹਾਂ ਬ੍ਰਹਮ ਕੁਮਾਰੀਆਂ ਦੀਆਂ ਸੱਤ ਪਹਿਲਾਂ ਨੂੰ ਵੀ ਹਰੀ ਝੰਡੀ ਦਿਖਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਲੋਕ ਸਭਾ ਸਪੀਕਰ, ਸ਼੍ਰੀ ਓਮ ਬਿਰਲਾ, ਰਾਜਸਥਾਨ ਦੇ ਰਾਜਪਾਲ ਸ਼੍ਰੀ ਕਲਰਾਜ ਮਿਸ਼ਰਾ, ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀ ਅਸ਼ੋਕ ਗਹਿਲੋਤ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਪਟੇਲ, ਕੇਂਦਰੀ ਮੰਤਰੀ ਸ਼੍ਰੀ ਜੀ ਕਿਸ਼ਨ ਰੈੱਡੀ, ਭੂਪੇਂਦਰ ਯਾਦਵ, ਸ਼੍ਰੀ ਅਰਜੁਨ ਰਾਮ ਮੇਘਵਾਲ, ਸ਼੍ਰੀ ਪਰਸ਼ੋਤਮ ਰੁਪਾਲਾ ਅਤੇ ਸ੍ਰੀ ਕੈਲਾਸ਼ ਚੌਧਰੀ ਵੀ ਹਾਜ਼ਰ ਸਨ।ਪੁਦੂਚੇਰੀ ਵਿੱਚ 25ਵੇਂ ਨੈਸ਼ਨਲ ਯੂਥ ਫੈਸਟੀਵਲ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 12th, 03:02 pm
ਪੁਦੂਚੇਰੀ ਦੇ ਲੈਫਟੀਨੈਂਟ ਗਵਰਨਰ ਤਮਿਲ-ਸਾਈ ਜੀ, ਮੁੱਖ ਮੰਤਰੀ ਐੱਨ ਰੰਗਾਸਾਮੀ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀ ਨਾਰਾਇਣ ਰਾਣੇ ਜੀ, ਸ਼੍ਰੀ ਅਨੁਰਾਗ ਠਾਕੁਰ ਜੀ, ਸ਼੍ਰੀ ਨਿਸ਼ੀਤ ਪ੍ਰਮਾਣਿਕ ਜੀ, ਸ਼੍ਰੀ ਭਾਨੂ ਪ੍ਰਤਾਪ ਸਿੰਘ ਵਰਮਾ ਜੀ, ਪੁਦੂਚੇਰੀ ਸਰਕਾਰ ਦੇ ਸੀਨੀਅਰ ਮੰਤਰੀਗਣ, ਸਾਂਸਦ ਗਣ, ਵਿਧਾਇਕ ਗਣ, ਦੇਸ਼ ਦੇ ਹੋਰ ਰਾਜਾਂ ਦੇ ਮੰਤਰੀਗਣ, ਅਤੇ ਮੇਰੇ ਯੁਵਾ ਸਾਥੀਓ! ਵਣੱਕਮ! ਆਪ ਸਭ ਨੂੰ ਰਾਸ਼ਟਰੀ ਯੁਵਾ ਦਿਵਸ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ!ਪ੍ਰਧਾਨ ਮੰਤਰੀ ਨੇ ਪੁਦੂਚੇਰੀ ’ਚ 25ਵੇਂ ਨੈਸ਼ਨਲ ਯੂਥ ਫੈਸਟੀਵਲ ਦਾ ਉਦਘਾਟਨ ਕੀਤਾ
January 12th, 11:01 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੁਦੂਚੇਰੀ ’ਚ 25ਵੇਂ ‘ਨੈਸ਼ਨਲ ਯੂਥ ਫੈਸਟੀਵਲ’ (ਰਾਸ਼ਟਰੀ ਯੁਵਾ ਉਤਸਵ) ਦਾ ਉਦਘਾਟਨ ਕੀਤਾ। ਅੱਜ ਸਵਾਮੀ ਵਿਵੇਕਾਨੰਦ ਦੀ ਜਯੰਤੀ ‘ਰਾਸ਼ਟਰੀ ਯੁਵਾ ਦਿਵਸ’ ਵਜੋਂ ਮਨਾਈ ਜਾ ਰਹੀ ਹੈ। ਇਸ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਨੇ ‘ਮੇਰੇ ਸਪਨੋਂ ਕਾ ਭਾਰਤ’ ਅਤੇ ‘ਭਾਰਤ ਦੇ ਆਜ਼ਾਦੀ ਸੰਘਰਸ਼ ਦੇ ਅਣਗੌਲ਼ੇ ਨਾਇਕ’ ਵਿਸ਼ਿਆਂ ਬਾਰੇ ਚੋਣਵੇਂ ਲੇਖ ਜਾਰੀ ਕੀਤੇ। ਇਹ ਲੇਖ ਦੋ ਵਿਸ਼ਿਆਂ ’ਤੇ ਇੱਕ ਲੱਖ ਨੌਜਵਾਨਾਂ ਵੱਲੋਂ ਭੇਜੇ ਲੇਖਾਂ ’ਚੋਂ ਚੁਣੇ ਗਏ ਹਨ। ਪ੍ਰਧਾਨ ਮੰਤਰੀ ਨੇ ਪੁਦੂਚੇਰੀ ਵਿੱਚ ਐੱਮਐੱਸਐੱਮਈ (MSME) ਮੰਤਰਾਲੇ ਦੇ ਇੱਕ ਟੈਕਨੋਲੋਜੀ ਕੇਂਦਰ ਦਾ ਵੀ ਉਦਘਾਟਨ ਕੀਤਾ, ਜਿਸ ਨੂੰ ਲਗਭਗ 122 ਕਰੋੜ ਰੁਪਏ ਦੇ ਨਿਵੇਸ਼ ਨਾਲ ਬਣਾਇਆ ਗਿਆ ਹੈ। ਪ੍ਰਧਾਨ ਮੰਤਰੀ ਨੇ ਪੁਦੂਚੇਰੀ ਸਰਕਾਰ ਦੁਆਰਾ ਲਗਭਗ 23 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਓਪਨ-ਏਅਰ ਥੀਏਟਰ ਆਡੀਟੋਰੀਅਮ, ਪੇਰੁਨਥਲਾਈਵਰ ਕਾਮਰਾਜਰ ਮਨੀਮੰਡਪਮ ਦਾ ਵੀ ਉਦਘਾਟਨ ਕੀਤਾ। ਇਸ ਮੌਕੇ 'ਤੇ ਕੇਂਦਰੀ ਮੰਤਰੀ ਸ਼੍ਰੀ ਅਨੁਰਾਗ ਸਿੰਘ ਠਾਕੁਰ, ਸ਼੍ਰੀ ਨਾਰਾਇਣ ਰਾਣੇ, ਸ਼੍ਰੀ ਭਾਨੂ ਪ੍ਰਤਾਪ ਸਿੰਘ ਵਰਮਾ ਅਤੇ ਸ਼੍ਰੀ ਨਿਸਿਥ ਪ੍ਰਮਾਣਿਕ, ਡਾ. ਤਮਿਲਿਸਾਈ ਸੁੰਦਰਰਾਜਨ, ਪੁਦੂਚੇਰੀ ਦੇ ਮੁੱਖ ਮੰਤਰੀ ਸ਼੍ਰੀ ਐੱਨ. ਰੰਗਾਸਵਾਮੀ, ਰਾਜ ਮੰਤਰੀ ਅਤੇ ਸੰਸਦ ਮੈਂਬਰ ਮੌਜੂਦ ਸਨ।12 ਜਨਵਰੀ 2022 ਨੂੰ ਆਯੋਜਿਤ ਹੋਣ ਵਾਲੇ ਨੈਸ਼ਨਲ ਯੂਥ ਫੈਸਟੀਵਲ ਦੇ ਲਈ ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕਰੋ
January 09th, 12:32 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ 12 ਜਨਵਰੀ, 2022 ਨੂੰ ਸਵਾਮੀ ਵਿਵੇਕਾਨੰਦ ਦੇ ਜਯੰਤੀ ਦੇ ਅਵਸਰ 'ਤੇ 25ਵੇਂ ਨੈਸ਼ਨਲ ਯੂਥ ਫੈਸਟੀਵਲ ਦਾ ਉਦਘਾਟਨ ਕਰਨਗੇ ਅਤੇ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ।Development is our aim. Development is our religion: PM Modi
February 19th, 04:31 pm
Prime Minister Narendra Modi launched projects pertaining to power sector and urban development in Kerala. Speaking on the occasion, the Prime Minister said, The development works starting today are spread across all parts of Kerala and cover a wide range of sectors. They will power and empower the beautiful state of Kerala, whose people are making rich contributions to India’s progress.PM inaugurates and lays foundation stone of key projects of power and urban sector in Kerala
February 19th, 04:30 pm
Prime Minister Narendra Modi launched projects pertaining to power sector and urban development in Kerala. Speaking on the occasion, the Prime Minister said, The development works starting today are spread across all parts of Kerala and cover a wide range of sectors. They will power and empower the beautiful state of Kerala, whose people are making rich contributions to India’s progress.Let us resolve to make India self-reliant: PM Modi
May 12th, 08:39 pm
PM Narendra Modi addressed the nation on COVID-19 related issues. The PM said India needs to become self-reliant in the post-COVID world and announced Rs. 20 lakh crore package focusing on land, labour, liquidity and law.PM gives a clarion call for Atmanirbhar Bharat
May 12th, 08:38 pm
PM Narendra Modi addressed the nation on COVID-19 related issues. The PM said India needs to become self-reliant in the post-COVID world and announced Rs. 20 lakh crore package focusing on land, labour, liquidity and law.PM Modi delivers keynote address at TV9 Bharatvarsh Conclave
March 31st, 10:29 am
PM Modi today delivered the keynote address at the TV9 Bharatvarsh Conclave. Speaking at the event, PM Modi highlighted the transformative measures undertaken by the BJP-led NDA government at Centre in the last five years. Criticising the Congress-led UPA, PM Modi said that it was due to their misgovernance which led to vast corruption and hampered India's growth.Our scientific institutions should align with future requirements and try to find solutions for local problems: PM
February 28th, 04:01 pm
Conferring the Shanti Swarup Bhatnagar Prizes, PM Modi today said that India deserves nothing but the best, when it comes to innovations in the field of science and technology. He added that science must be fundamental, while on the other hand, technology must be local.Prime Minister confers Shanti Swarup Bhatnagar Prizes for Science and Technology
February 28th, 04:00 pm
Conferring the Shanti Swarup Bhatnagar Prizes, PM Modi today said that India deserves nothing but the best, when it comes to innovations in the field of science and technology. He added that science must be fundamental, while on the other hand, technology must be local.