The BJP-NDA government will fight the mafia-driven corruption in recruitment: PM Modi in Godda, Jharkhand
November 13th, 01:47 pm
Attending and addressing rally in Godda, Jharkhand, PM Modi expressed gratitude to the women of the state for their support. He criticized the local government for hijacking benefits meant for women, like housing and water supply. PM Modi assured that under the BJP-NDA government, every family in Jharkhand will get permanent homes, water, gas connections, and free electricity. He also promised solar panels for households, ensuring free power and compensation for any surplus electricity generated.We ensured that government benefits directly reach beneficiaries without intermediaries: PM Modi in Sarath, Jharkhand
November 13th, 01:46 pm
PM Modi addressed a large gathering in Jharkhand's Sarath. He said, Today, the first phase of voting is happening in Jharkhand. The resolve to protect livelihood, daughters, and land is visible at every booth. There is strong support for the guarantees that the BJP has given for the future of women and youth. It is certain that the JMM-Congress will be wiped out in the Santhali region this time.PM Modi engages lively audiences in Jharkhand’s Sarath & Godda
November 13th, 01:45 pm
PM Modi addressed a large gathering in Jharkhand's Sarath. He said, Today, the first phase of voting is happening in Jharkhand. The resolve to protect livelihood, daughters, and land is visible at every booth. There is strong support for the guarantees that the BJP has given for the future of women and youth. It is certain that the JMM-Congress will be wiped out in the Santhali region this time.ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਵਿੱਚ ਮਹਿਲਾਵਾਂ ਪ੍ਰਮੁੱਖ ਭਾਗੀਦਾਰ ਹਨ
November 30th, 01:26 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮਹਿਲਾ ਕਿਸਾਨ ਡ੍ਰੋਨ ਕੇਂਦਰ (Pradhan Mantri Mahila Kisan Drone Kendra) ਲਾਂਚ ਕੀਤਾ। ਇਸ ਪ੍ਰੋਗਰਾਮ ਦੇ ਦੌਰਾਨ ਪ੍ਰਧਾਨ ਮੰਤਰੀ ਨੇ ਦੇਵਘਰ ਸਥਿਤ ਏਮਸ (AIIMS, Deoghar) ਵਿੱਚ ਇਤਿਹਾਸਿਕ 10,000ਵੇਂ ਜਨ ਔਸ਼ਧੀ ਕੇਂਦਰ (Jan Aushadi Kendra) ਦਾ ਲੋਕਅਰਪਣ ਕੀਤਾ। ਇਸ ਦੇ ਇਲਾਵਾ, ਸ਼੍ਰੀ ਮੋਦੀ ਨੇ ਦੇਸ਼ ਵਿੱਚ ਜਨ ਔਸ਼ਧੀ ਕੇਂਦਰਾਂ (Jan Aushadhi Kendras) ਦੀ ਸੰਖਿਆ 10,000 ਤੋਂ ਵਧਾ ਕੇ 25,000 ਕਰਨ ਦਾ ਪ੍ਰੋਗਰਾਮ ਭੀ ਲਾਂਚ ਕੀਤਾ । ਪ੍ਰਧਾਨ ਮੰਤਰੀ ਨੇ ਇਸ ਵਰ੍ਹੇ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਦਿੱਤੇ ਗਏ ਆਪਣੇ ਭਾਸ਼ਣ ਦੇ ਦੌਰਾਨ ਮਹਿਲਾ ਸੈਲਫ ਹੈਲਪ ਗਰੁੱਪਸ (women SHGs) ਨੂੰ ਡ੍ਰੋਨ ਪ੍ਰਦਾਨ ਕਰਨ ਅਤੇ ਜਨ ਔਸ਼ਧੀ ਕੇਂਦਰਾਂ(Jan Aushadhi Kendras) ਦੀ ਸੰਖਿਆ 10,000 ਤੋਂ ਵਧਾ ਕੇ 25,000 ਕਰਨ ਸਬੰਧੀ ਪਹਿਲਾਂ ਦਾ ਐਲਾਨ ਕੀਤਾ ਸੀ। ਇਹ ਪ੍ਰੋਗਰਾਮ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਦਾ ਪ੍ਰਤੀਕ ਹੈ।ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਵਿੱਚ ਮਹਿਲਾਵਾਂ ਪ੍ਰਮੁੱਖ ਭਾਗੀਦਾਰ ਹਨ
November 30th, 01:26 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮਹਿਲਾ ਕਿਸਾਨ ਡ੍ਰੋਨ ਕੇਂਦਰ (Pradhan Mantri Mahila Kisan Drone Kendra) ਲਾਂਚ ਕੀਤਾ। ਇਸ ਪ੍ਰੋਗਰਾਮ ਦੇ ਦੌਰਾਨ ਪ੍ਰਧਾਨ ਮੰਤਰੀ ਨੇ ਦੇਵਘਰ ਸਥਿਤ ਏਮਸ (AIIMS, Deoghar) ਵਿੱਚ ਇਤਿਹਾਸਿਕ 10,000ਵੇਂ ਜਨ ਔਸ਼ਧੀ ਕੇਂਦਰ (Jan Aushadi Kendra) ਦਾ ਲੋਕਅਰਪਣ ਕੀਤਾ। ਇਸ ਦੇ ਇਲਾਵਾ, ਸ਼੍ਰੀ ਮੋਦੀ ਨੇ ਦੇਸ਼ ਵਿੱਚ ਜਨ ਔਸ਼ਧੀ ਕੇਂਦਰਾਂ (Jan Aushadhi Kendras) ਦੀ ਸੰਖਿਆ 10,000 ਤੋਂ ਵਧਾ ਕੇ 25,000 ਕਰਨ ਦਾ ਪ੍ਰੋਗਰਾਮ ਭੀ ਲਾਂਚ ਕੀਤਾ । ਪ੍ਰਧਾਨ ਮੰਤਰੀ ਨੇ ਇਸ ਵਰ੍ਹੇ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਦਿੱਤੇ ਗਏ ਆਪਣੇ ਭਾਸ਼ਣ ਦੇ ਦੌਰਾਨ ਮਹਿਲਾ ਸੈਲਫ ਹੈਲਪ ਗਰੁੱਪਸ (women SHGs) ਨੂੰ ਡ੍ਰੋਨ ਪ੍ਰਦਾਨ ਕਰਨ ਅਤੇ ਜਨ ਔਸ਼ਧੀ ਕੇਂਦਰਾਂ(Jan Aushadhi Kendras) ਦੀ ਸੰਖਿਆ 10,000 ਤੋਂ ਵਧਾ ਕੇ 25,000 ਕਰਨ ਸਬੰਧੀ ਪਹਿਲਾਂ ਦਾ ਐਲਾਨ ਕੀਤਾ ਸੀ। ਇਹ ਪ੍ਰੋਗਰਾਮ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਦਾ ਪ੍ਰਤੀਕ ਹੈ।ਪ੍ਰਧਾਨ ਮੰਤਰੀ ਨੇ ਜੰਮੂ ਦੇ ਸੀਮਾਵਰਤੀ ਖੇਤਰ ਦੀ ਸਰਪੰਚ ਦੇ ਸਮਰਪਣ-ਭਾਵ ਦੀ ਪ੍ਰਸ਼ੰਸਾ ਕੀਤੀ
November 30th, 01:25 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat SankalpYatra) ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ‘ਪ੍ਰਧਾਨ ਮੰਤਰੀ ਮਹਿਲਾ ਵਿਕਾਸ ਡ੍ਰੋਨ ਕੇਂਦਰ’(Pradhan MantriMahila Kisan Drone Kendra) ਭੀ ਲਾਂਚ ਕੀਤਾ। ਪ੍ਰੋਗਰਾਮ ਦੇ ਦੌਰਾਨ, ਪ੍ਰਧਾਨ ਮੰਤਰੀ ਨੇ ਏਮਸ, ਦੇਵਘਰ ਵਿੱਚ ਇਤਿਹਾਸਿਕ 10,000ਵੇਂ ਜਨ ਔਸ਼ਧੀ ਕੇਂਦਰ(Jan Aushadhi Kendra) ਦਾ ਲੋਕਅਰਪਣ ਕੀਤਾ। ਇਸ ਦੇ ਇਲਾਵਾ, ਸ਼੍ਰੀ ਮੋਦੀ ਨੇ ਦੇਸ਼ ਵਿੱਚ ਜਨ ਔਸ਼ਧੀ ਕੇਂਦਰਾਂ (Jan Aushadhi Kendras) ਦੀ ਸੰਖਿਆ 10 ਹਜ਼ਾਰ ਤੋਂ ਵਧਾ ਕੇ 25 ਹਜ਼ਾਰ ਕਰਨ ਦਾ ਪ੍ਰੋਗਰਾਮ ਭੀ ਲਾਂਚ ਕੀਤਾ। ਪ੍ਰਧਾਨ ਮੰਤਰੀ ਨੇ ਇਸ ਵਰ੍ਹੇ ਦੀ ਸ਼ੁਰੂਆਤ ਵਿੱਚ ਆਪਣੇ ਸੁਤੰਤਰਤਾ ਦਿਵਸ ਭਾਸ਼ਣ ਦੇ ਦੌਰਾਨ ਮਹਿਲਾ ਸੈਲਫ ਹੈਲਪ ਗਰੁੱਪਾਂ (women SHGs) ਨੂੰ ਡ੍ਰੋਨ ਪ੍ਰਦਾਨ ਕਰਨ ਅਤੇ ਜਨ ਔਸ਼ਧੀ ਕੇਂਦਰਾਂ (Jan Aushadhi Kendras) ਦੀ ਸੰਖਿਆ 10 ਹਜ਼ਾਰ ਤੋਂ ਵਧਾ ਕੇ 25 ਹਜ਼ਾਰ ਕਰਨ ਦਾ ਐਲਾਨ ਕੀਤਾ ਸੀ। ਇਹ ਪ੍ਰੋਗਰਾਮ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਦਾ ਪ੍ਰਤੀਕ ਹੈ।ਪ੍ਰਧਾਨ ਮੰਤਰੀ ਨੇ ਲਾਭਾਰਥੀ ਕਿਸਾਨ ਦਾ ਸੁਆਗਤ ‘ਜੈ ਜਗਨਨਾਥ’ ਨਾਲ ਕੀਤਾ
November 30th, 01:25 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ‘ਵਿਕਸਿਤ ਭਾਰਤ ਸੰਕਲਪ ਯਾਤਰਾ’(Viksit Bharat Sankalp Yatra) ਦੇ ਲਾਭਾਰਥੀਆਂ ਦੇ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮਹਿਲਾ ਕਿਸਾਨ ਡ੍ਰੋਨ ਕੇਂਦਰ (Pradhan Mantri Mahila Kisan Drone Kendra) ਭੀ ਲਾਂਚ ਕੀਤਾ। ਇਸ ਪ੍ਰੋਗਰਾਮ ਦੇ ਦੌਰਾਨ, ਪ੍ਰਧਾਨ ਮੰਤਰੀ ਨੇ ਏਮਸ, ਦੇਵਘਰ (AIIMS, Deoghar) ਵਿੱਚ ਖੋਲ੍ਹੇ ਗਏ ਇਤਿਹਾਸਿਕ 10,000ਵੇਂ ਜਨ ਔਸ਼ਧੀ ਕੇਂਦਰ (Jan Aushadi Kendra) ਦਾ ਭੀ ਲੋਕਅਰਪਣ ਕੀਤਾ। ਇਸ ਦੇ ਇਲਾਵਾ, ਪ੍ਰਧਾਨ ਮੰਤਰੀ ਨੇ ਦੇਸ਼ ਵਿੱਚ ਜਨ ਔਸ਼ਧੀ ਕੇਂਦਰਾਂ (Jan Aushadhi Kendras) ਦੀ ਸੰਖਿਆ 10,000 ਤੋਂ ਵਧਾ ਕੇ 25,000 ਕਰਨ ਦਾ ਪ੍ਰੋਗਰਾਮ ਭੀ ਲਾਂਚ ਕੀਤਾ। ਪ੍ਰਧਾਨ ਮੰਤਰੀ ਨੇ ਇਸ ਵਰ੍ਹੇ ਸ਼ੁਰੂਆਤ ਵਿੱਚ ਆਪਣੇ ਸੁਤੰਤਰਤਾ ਦਿਵਸ ਭਾਸ਼ਣ ਦੇ ਦੌਰਾਨ ਮਹਿਲਾ ਸੈਲਫ ਹੈਲਪ ਗਰੁੱਪਾਂ (women SHGs) ਨੂੰ ਡ੍ਰੋਨ ਪ੍ਰਦਾਨ ਕਰਨ ਅਤੇ ਜਨ ਔਸ਼ਧੀ ਕੇਂਦਰਾਂ (Jan Aushadhi Kendras) ਦੀ ਸੰਖਿਆ 10,000 ਤੋਂ ਵਧਾ ਕੇ 25,000 ਕਰਨ ਵਾਲੀਆਂ, ਇਨ੍ਹਾਂ ਦੋਨਾਂ ਪਹਿਲਾਂ ਦਾ ਐਲਾਨ ਕੀਤਾ ਸੀ। ਇਹ ਪ੍ਰੋਗਰਾਮ ਇਨ੍ਹਾਂ ਦੋਨਾਂ ਵਾਅਦਿਆਂ ਨੂੰ ਪੂਰਾ ਕਰਨ ਦਾ ਪ੍ਰਤੀਕ ਹੈ।ਪ੍ਰਧਾਨ ਮੰਤਰੀ ਨੇ ਲਾਭਾਰਥੀ ਕਿਸਾਨ ਦਾ ਸੁਆਗਤ ‘ਜੈ ਜਗਨਨਾਥ’ ਨਾਲ ਕੀਤਾ
November 30th, 01:23 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ‘ਵਿਕਸਿਤ ਭਾਰਤ ਸੰਕਲਪ ਯਾਤਰਾ’(Viksit Bharat Sankalp Yatra) ਦੇ ਲਾਭਾਰਥੀਆਂ ਦੇ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮਹਿਲਾ ਕਿਸਾਨ ਡ੍ਰੋਨ ਕੇਂਦਰ (Pradhan Mantri Mahila Kisan Drone Kendra) ਭੀ ਲਾਂਚ ਕੀਤਾ। ਇਸ ਪ੍ਰੋਗਰਾਮ ਦੇ ਦੌਰਾਨ, ਪ੍ਰਧਾਨ ਮੰਤਰੀ ਨੇ ਏਮਸ, ਦੇਵਘਰ (AIIMS, Deoghar) ਵਿੱਚ ਖੋਲ੍ਹੇ ਗਏ ਇਤਿਹਾਸਿਕ 10,000ਵੇਂ ਜਨ ਔਸ਼ਧੀ ਕੇਂਦਰ (Jan Aushadi Kendra) ਦਾ ਭੀ ਲੋਕਅਰਪਣ ਕੀਤਾ। ਇਸ ਦੇ ਇਲਾਵਾ, ਪ੍ਰਧਾਨ ਮੰਤਰੀ ਨੇ ਦੇਸ਼ ਵਿੱਚ ਜਨ ਔਸ਼ਧੀ ਕੇਂਦਰਾਂ (Jan Aushadhi Kendras) ਦੀ ਸੰਖਿਆ 10,000 ਤੋਂ ਵਧਾ ਕੇ 25,000 ਕਰਨ ਦਾ ਪ੍ਰੋਗਰਾਮ ਭੀ ਲਾਂਚ ਕੀਤਾ। ਪ੍ਰਧਾਨ ਮੰਤਰੀ ਨੇ ਇਸ ਵਰ੍ਹੇ ਸ਼ੁਰੂਆਤ ਵਿੱਚ ਆਪਣੇ ਸੁਤੰਤਰਤਾ ਦਿਵਸ ਭਾਸ਼ਣ ਦੇ ਦੌਰਾਨ ਮਹਿਲਾ ਸੈਲਫ ਹੈਲਪ ਗਰੁੱਪਾਂ (women SHGs) ਨੂੰ ਡ੍ਰੋਨ ਪ੍ਰਦਾਨ ਕਰਨ ਅਤੇ ਜਨ ਔਸ਼ਧੀ ਕੇਂਦਰਾਂ (Jan Aushadhi Kendras) ਦੀ ਸੰਖਿਆ 10,000 ਤੋਂ ਵਧਾ ਕੇ 25,000 ਕਰਨ ਵਾਲੀਆਂ, ਇਨ੍ਹਾਂ ਦੋਨਾਂ ਪਹਿਲਾਂ ਦਾ ਐਲਾਨ ਕੀਤਾ ਸੀ। ਇਹ ਪ੍ਰੋਗਰਾਮ ਇਨ੍ਹਾਂ ਦੋਨਾਂ ਵਾਅਦਿਆਂ ਨੂੰ ਪੂਰਾ ਕਰਨ ਦਾ ਪ੍ਰਤੀਕ ਹੈ।ਪ੍ਰਧਾਨ ਮੰਤਰੀ ਨੇ ਬਾਬਾ ਬੈਦ੍ਯਨਾਥ ਧਾਮ ਵਿੱਚ ਪੂਜਾ-ਅਰਚਨਾ ਕੀਤੀ
July 12th, 08:59 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਝਾਰਖੰਡ ਦੇ ਦੇਵਘਰ ਵਿੱਚ ਬਾਬਾ ਬੈਦ੍ਯਨਾਥ ਧਾਮ ਵਿੱਚ ਪੂਜਾ-ਅਰਚਨਾ ਕੀਤੀ।Those who do politics of short-cut never build new airports, highways, medical colleges: PM
July 12th, 03:56 pm
Prime Minister Narendra Modi today addressed a public meeting in Deoghar, Jharkhand. PM Modi started his address by recognising the enthusiasm of people. PM Modi said, “The way you have welcomed the festival of development with thousands of diyas, it is wonderful. I am experiencing the same enthusiasm here as well.”PM Modi addresses public meeting in Deoghar, Jharkhand
July 12th, 03:54 pm
Prime Minister Narendra Modi today addressed a public meeting in Deoghar, Jharkhand. PM Modi started his address by recognising the enthusiasm of people. PM Modi said, “The way you have welcomed the festival of development with thousands of diyas, it is wonderful. I am experiencing the same enthusiasm here as well.”ਦੇਵਘਰ ਹਵਾਈ ਅੱਡੇ ਦੇ ਉਦਘਾਟਨ ਦੇ ਅਵਸਰ ’ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠਬਾਬਾ ਧਾਮ ਆ ਕੇ ਹਰ ਕਿਸੇ ਦਾ ਮਨ ਪ੍ਰਸੰਨ ਹੋ ਜਾਂਦਾ ਹੈ। ਅੱਜ ਸਾਨੂੰ ਸਭ ਨੂੰ ਦੇਵਘਰ ਤੋਂ ਝਾਰਖੰਡ ਦੇ ਵਿਕਾਸ ਨੂੰ ਗਤੀ ਦੇਣ ਦਾ ਸੁਭਾਗ ਮਿਲਿਆ ਹੈ। ਬਾਬਾ ਵੈਦ੍ਯਨਾਥ ਦੇ ਅਸ਼ੀਰਵਾਦ ਨਾਲ ਅੱਜ 16 ਹਜ਼ਾਰ ਕਰੋੜ ਰੁਪਏ ਤੋਂ ਅਧਿਕ ਦੇ ਪ੍ਰੋਜੈਕਟਸ ਦਾ ਲੋਕਅਰਪਣ ਕੀਤਾ ਅਤੇ ਨੀਂਹ ਪੱਥਰ ਰੱਖਿਆ ਗਿਆ ਹੈ। ਇਨ੍ਹਾਂ ਨਾਲ ਝਾਰਖੰਡ ਦੀ ਆਧੁਨਿਕ ਕਨੈਕਟੀਵਿਟੀ, ਊਰਜਾ, ਸਿਹਤ, ਆਸਥਾ ਅਤੇ ਟੂਰਿਜ਼ਮ ਨੂੰ ਬਹੁਤ ਅਧਿਕ ਬਲ ਮਿਲਣ ਵਾਲਾ ਹੈ। ਅਸੀਂ ਸਭ ਨੇ ਦੇਵਘਰ ਏਅਰਪੋਰਟ ਨੂੰ ਅਤੇ ਦੇਵਘਰ ਏਮਸ, ਇਸ ਦਾ ਸੁਪਨਾ ਲੰਬੇ ਸਮੇਂ ਤੋਂ ਦੇਖਿਆ ਹੈ। ਇਹ ਸੁਪਨਾ ਵੀ ਹੁਣ ਸਾਕਾਰ ਹੋ ਰਿਹਾ ਹੈ।
July 12th, 12:46 pm
ਬਾਬਾ ਧਾਮ ਆ ਕੇ ਹਰ ਕਿਸੇ ਦਾ ਮਨ ਪ੍ਰਸੰਨ ਹੋ ਜਾਂਦਾ ਹੈ। ਅੱਜ ਸਾਨੂੰ ਸਭ ਨੂੰ ਦੇਵਘਰ ਤੋਂ ਝਾਰਖੰਡ ਦੇ ਵਿਕਾਸ ਨੂੰ ਗਤੀ ਦੇਣ ਦਾ ਸੁਭਾਗ ਮਿਲਿਆ ਹੈ। ਬਾਬਾ ਵੈਦ੍ਯਨਾਥ ਦੇ ਅਸ਼ੀਰਵਾਦ ਨਾਲ ਅੱਜ 16 ਹਜ਼ਾਰ ਕਰੋੜ ਰੁਪਏ ਤੋਂ ਅਧਿਕ ਦੇ ਪ੍ਰੋਜੈਕਟਸ ਦਾ ਲੋਕਅਰਪਣ ਕੀਤਾ ਅਤੇ ਨੀਂਹ ਪੱਥਰ ਰੱਖਿਆ ਗਿਆ ਹੈ। ਇਨ੍ਹਾਂ ਨਾਲ ਝਾਰਖੰਡ ਦੀ ਆਧੁਨਿਕ ਕਨੈਕਟੀਵਿਟੀ, ਊਰਜਾ, ਸਿਹਤ, ਆਸਥਾ ਅਤੇ ਟੂਰਿਜ਼ਮ ਨੂੰ ਬਹੁਤ ਅਧਿਕ ਬਲ ਮਿਲਣ ਵਾਲਾ ਹੈ। ਅਸੀਂ ਸਭ ਨੇ ਦੇਵਘਰ ਏਅਰਪੋਰਟ ਨੂੰ ਅਤੇ ਦੇਵਘਰ ਏਮਸ, ਇਸ ਦਾ ਸੁਪਨਾ ਲੰਬੇ ਸਮੇਂ ਤੋਂ ਦੇਖਿਆ ਹੈ। ਇਹ ਸੁਪਨਾ ਵੀ ਹੁਣ ਸਾਕਾਰ ਹੋ ਰਿਹਾ ਹੈ।PM inaugurates and lays foundation stone of various development projects worth more than Rs 16,800 crores in Deoghar
July 12th, 12:45 pm
PM Modi addressed closing ceremony of the Centenary celebrations of the Bihar Legislative Assembly in Patna. Recalling the glorious history of the Bihar Assembly, the Prime Minister said big and bold decisions have been taken in the Vidhan Sabha building here one after the other.ਪ੍ਰਧਾਨ ਮੰਤਰੀ 12 ਜੁਲਾਈ ਨੂੰ ਦੇਵਘਰ ਅਤੇ ਪਟਨਾ ਦਾ ਦੌਰਾ ਕਰਨਗੇ
July 09th, 09:35 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ, 12 ਜੁਲਾਈ, 2022 ਨੂੰ ਦੇਵਘਰ ਅਤੇ ਪਟਨਾ ਦਾ ਦੌਰਾ ਕਰਨਗੇ। ਦੁਪਹਿਰ ਕਰੀਬ 1.15 ਵਜੇ ਪ੍ਰਧਾਨ ਮੰਤਰੀ ਦੇਵਘਰ ਵਿੱਚ 16,000 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਇਸ ਤੋਂ ਬਾਅਦ ਦੁਪਹਿਰ ਕਰੀਬ 2.40 ਵਜੇ ਉਹ 12 ਜਯੋਤਿਰਲਿੰਗਾਂ 'ਚੋਂ ਇੱਕ ਬਾਬਾ ਵੈਦਯਨਾਥ ਮੰਦਰ 'ਚ ਦਰਸ਼ਨ ਅਤੇ ਪੂਜਾ ਕਰਨਗੇ। ਸ਼ਾਮ ਕਰੀਬ 6 ਵਜੇ ਪ੍ਰਧਾਨ ਮੰਤਰੀ ਪਟਨਾ ਵਿੱਚ ਬਿਹਾਰ ਵਿਧਾਨ ਸਭਾ ਦੇ ਸ਼ਤਾਬਦੀ ਸਮਾਗਮਾਂ ਦੇ ਸਮਾਪਨ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ।ਦੇਵਘਰ ਰੈਸਕਿਊ ਆਪਰੇਸ਼ਨ ਵਿੱਚ ਸ਼ਾਮਲ ਲੋਕਾਂ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਗੱਲ ਦਾ ਮੂਲ-ਪਾਠ
April 13th, 08:01 pm
ਸਾਡੇ ਨਾਲ ਜੁੜੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਜੀ, ਸਾਂਸਦ ਸ਼੍ਰੀ ਨਿਸ਼ਿਕਾਂਤ ਦੁਬੇ ਜੀ, ਗ੍ਰਹਿ ਸਕੱਤਰ, ਚੀਫ਼ ਆਵ੍ ਆਰਮੀ ਸਟਾਫ਼, ਚੀਫ਼ ਆਵ੍ ਏਅਰ ਸਟਾਫ਼, DGP ਝਾਰਖੰਡ, DG NDRF DG ITBP ਸਥਾਨਕ ਪ੍ਰਸ਼ਾਸਨ ਦੇ ਸਾਥੀ, ਸਾਡੇ ਨਾਲ ਜੁੜੇ ਸਾਰੇ ਬਹਾਦੁਰ ਜਵਾਨ, Commandos, ਪੁਲਿਸ ਕਰਮੀ, ਹੋਰ ਸਾਥੀ ਗਣ,ਪ੍ਰਧਾਨ ਮੰਤਰੀ ਮੋਦੀ ਨੇ ਦੇਵਘਰ ਰੈਸਕਿਊ ਆਪਰੇਸ਼ਨ ਵਿੱਚ ਸ਼ਾਮਲ ਲੋਕਾਂ ਨਾਲ ਗੱਲਬਾਤ ਕੀਤੀ
April 13th, 08:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੇਵਘਰ ਵਿੱਚ ਹੋਈ ਕੇਬਲ ਕਾਰ ਦੁਰਘਟਨਾ ਵਿੱਚ ਬਚਾਅ ਕਾਰਜ ਵਿੱਚ ਸ਼ਾਮਲ ਭਾਰਤੀ ਵਾਯੂ ਸੈਨਾ, ਥਲ ਸੈਨਾ, ਰਾਸ਼ਟਰੀ ਆਪਦਾ ਮੋਚਨ ਬਲ, ਭਾਰਤ ਤਿੱਬਤ ਸੀਮਾ ਪੁਲਿਸ ਕਰਮੀਆਂ ਅਤੇ ਸਥਾਨਕ ਪ੍ਰਸ਼ਾਸਨ ਅਤੇ ਸਿਵਿਲ ਸੁਸਾਇਟੀ ਦੇ ਲੋਕਾਂ ਨਾਲ ਅੱਜ ਗੱਲਬਾਤ ਕੀਤੀ। ਇਸ ਅਵਸਰ ’ਤੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ, ਸਾਂਸਦ ਸ਼੍ਰੀ ਨਿਸ਼ਿਕਾਂਤ ਦੁਬੇ, ਗ੍ਰਹਿ ਸਕੱਤਰ, ਸੈਨਾ ਪ੍ਰਮੁੱਖ, ਵਾਯੂ ਸੈਨਾ ਪ੍ਰਮੁੱਖ, ਐੱਨਡੀਆਰਐੱਫ ਦੇ ਡਾਇਰੈਕਟਰ ਜਨਰਲ, ਆਈਟੀਬੀਪੀ ਦੇ ਡਾਇਰੈਕਟਰ ਜਨਰਲ ਅਤੇ ਹੋਰ ਉਪਸਥਿਤ ਸਨ।ਪ੍ਰਧਾਨ ਮੰਤਰੀ ਨੇ ਦੇਵਘਰ ਦੇ ਸਤਿਸੰਗ ਆਸ਼ਰਮ ਦੇ ਆਚਾਰੀਆਦੇਵ ਅਸ਼ੋਕ ਰੰਜਨ ਚੱਕਰਵਰਤੀ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ
December 16th, 06:21 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੇਵਘਰ ਦੇ ਸਤਿਸੰਗ ਆਸ਼ਰਮ ਦੇ ਆਚਾਰੀਆਦੇਵ ਅਸ਼ੋਕ ਰੰਜਨ ਚੱਕਰਵਰਤੀ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।