ਪ੍ਰਧਾਨ ਮੰਤਰੀ ਪਰਸੋਨਲ ਅਤੇ ਟ੍ਰੇਨਿੰਗ ਵਿਭਾਗ ਦੁਆਰਾ ਆਯੋਜਿਤ ਚਿੰਤਨ ਸ਼ਿਵਿਰ ਵਿੱਚ ਸ਼ਾਮਲ ਹੋਏ
February 18th, 10:09 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪਰਸੋਨਲ ਅਤੇ ਟ੍ਰੇਨਿੰਗ ਵਿਭਾਗ ਦੁਆਰਾ ਆਯੋਜਿਤ ਚਿੰਤਨ ਸ਼ਿਵਿਰ ਵਿੱਚ ਸ਼ਿਰਕਤ ਕੀਤੀ।ਪ੍ਰਧਾਨ ਮੰਤਰੀ 23 ਜੂਨ ਨੂੰ ਵਾਣਿਜਯ ਭਵਨ ਦਾ ਉਦਘਾਟਨ ਕਰਨਗੇ ਅਤੇ ਨਿਰਯਾਤ ਪੋਰਟਲ (NIRYAT portal) ਲਾਂਚ ਕਰਨਗੇ
June 22nd, 03:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 23 ਜੂਨ 2022 ਨੂੰ ਸਵੇਰੇ 10.30 ਵਜੇ ਵਣਜ ਅਤੇ ਉਦਯੋਗ ਮੰਤਰਾਲੇ ਦੇ ਨਵੇਂ ਕੰਪਲੈਕਸ - ‘ਵਾਣਿਜਯ ਭਵਨ’ ਦਾ ਉਦਘਾਟਨ ਕਰਨਗੇ। ਪ੍ਰੋਗਰਾਮ ਦੇ ਦੌਰਾਨ, ਪ੍ਰਧਾਨ ਮੰਤਰੀ ਇੱਕ ਨਵਾਂ ਪੋਰਟਲ-ਨਿਰਯਾਤ (ਨੈਸ਼ਨਲ ਇੰਪੋਰਟ-ਐਕਸਪੋਰਟ ਰਿਕਾਰਡ ਫੌਰ ਈਯਰਲੀ ਐਨੇਲਿਸਿਸ ਆਵੑ ਟ੍ਰੇਡ-ਵਪਾਰ ਦੇ ਸਲਾਨਾ ਵਿਸ਼ਲੇਸ਼ਣ ਲਈ ਰਾਸ਼ਟਰੀ ਆਯਾਤ-ਨਿਰਯਾਤ ਰਿਕਾਰਡ) - ਵੀ ਲਾਂਚ ਕਰਨਗੇ, ਜਿਸ ਨੂੰ ਹਿਤਧਾਰਕਾਂ ਲਈ ਭਾਰਤ ਦੇ ਵਿਦੇਸ਼ੀ ਵਪਾਰ ਨਾਲ ਸਬੰਧਿਤ ਸਾਰੀ ਜ਼ਰੂਰੀ ਜਾਣਕਾਰੀ ਪ੍ਰਾਪਤ ਕਰਨ ਲਈ ਵੰਨ ਸਟੌਪ ਪਲੈਟਫਾਰਮ ਵਜੋਂ ਵਿਕਸਿਤ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਇਸ ਮੌਕੇ ਇਕੱਠ ਨੂੰ ਸੰਬੋਧਨ ਵੀ ਕਰਨਗੇ।PM condoles demise of DPIIT Secretary, Dr. Guruprasad Mohapatra
June 19th, 10:10 am
The Prime Minister, Shri Narendra Modi has expressed deep grief over the demise of DPIIT Secretary, Dr. Guruprasad Mohapatra.