ਪ੍ਰਧਾਨ ਮੰਤਰੀ ਮੋਦੀ ਦੀ ਕੰਨਿਆਕੁਮਾਰੀ ਦੀ ਅਧਿਆਤਮਿਕ ਯਾਤਰਾ

May 31st, 02:32 pm

ਚੋਣ ਪ੍ਰਚਾਰ ਦੀ ਸਮਾਪਤੀ ਤੋਂ ਬਾਅਦ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਤਮਿਲ ਨਾਡੂ ਦੇ ਕੰਨਿਆਕੁਮਾਰੀ ਦੀ ਯਾਤਰਾ ਕੀਤੀ। ਪਹੁੰਚਣ 'ਤੇ, ਉਨ੍ਹਾਂ ਨੇ ਭਗਵਤੀ ਅੰਮਨ ਮੰਦਿਰ ਵਿੱਚ ਪ੍ਰਾਰਥਨਾ ਕੀਤੀ। ਇਸ ਤੋਂ ਬਾਅਦ, ਉਨ੍ਹਾਂ ਨੇ ਪ੍ਰਸਿੱਧ ਵਿਵੇਕਾਨੰਦ ਰੌਕ ਮੈਮੋਰੀਅਲ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਧਿਆਨ ਕਰਨ ਵਿੱਚ ਸਮਾਂ ਬਿਤਾਇਆ।