ਪ੍ਰਧਾਨ ਮੰਤਰੀ 28 ਅਤੇ 29 ਦਸੰਬਰ ਨੂੰ ਦਿੱਲੀ ਵਿੱਚ ਮੁੱਖ ਸਕੱਤਰਾਂ ਦੇ ਤੀਸਰੀ ਨੈਸ਼ਨਲ ਕਾਨਫਰੰਸ ਦੀ ਪ੍ਰਧਾਨਗੀ ਕਰਨਗੇ
December 26th, 10:58 pm
ਪ੍ਰਧਾਨ ਮੰਤਰੀ, ਸ੍ਰੀ ਨਰੇਂਦਰ ਮੋਦੀ 29 ਅਤੇ 29 ਦਸੰਬਰ 2023 ਨੂੰ ਦਿੱਲੀ ਵਿੱਚ ਮੁੱਖ ਸਕੱਤਰਾਂ ਦੀ ਤੀਸਰੀ ਨੈਸ਼ਨਲ ਕਾਨਫਰੰਸ ਦੀ ਪ੍ਰਧਾਨਗੀ ਕਰਨਗੇ। ਇਹ ਇਸ ਤਰ੍ਹਾਂ ਦੀ ਤੀਸਰੀ ਕਾਨਫਰੰਸ ਹੈ, ਪਹਿਲੀ ਜੂਨ 2022 ਵਿੱਚ ਧਰਮਸ਼ਾਲਾ ਵਿੱਚ ਅਤੇ ਦੂਸਰੀ ਜਨਵਰੀ 2023 ਵਿੱਚ ਦਿੱਲੀ ਵਿੱਚ ਆਯੋਜਿਤ ਕੀਤੀ ਗਈ ਸੀ।Seventh meeting of Governing Council of NITI Aayog concludes
August 07th, 05:06 pm
The Prime Minister, Shri Narendra Modi, today heralded the collective efforts of all the States in the spirit of cooperative federalism as the force that helped India emerge from the Covid pandemic.ਪ੍ਰਧਾਨ ਮੰਤਰੀ 7 ਅਗਸਤ ਨੂੰ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ 7ਵੀਂ ਮੀਟਿੰਗ ਦੀ ਪ੍ਰਧਾਨਗੀ ਕਰਨਗੇ
August 05th, 01:52 pm
ਹੁਣ ਜਦੋਂ ਭਾਰਤ ਆਪਣੀ ਅਜ਼ਾਦੀ ਦੇ 75 ਸਾਲ ਮਨਾ ਰਿਹਾ ਹੈ, ਰਾਜਾਂ ਨੂੰ ਚੁਸਤ, ਲਚੀਲੇ ਅਤੇ ਆਤਮਨਿਰਭਰ ਹੋਣ ਅਤੇ ਸਹਿਕਾਰੀ ਸੰਘਵਾਦ ਦੀ ਭਾਵਨਾ ਦੇ ਮੁਤਾਬਿਕ 'ਆਤਮਨਿਰਭਰ ਭਾਰਤ' ਦੀ ਦਿਸ਼ਾ ਵੱਲ ਵਧਣ ਦੀ ਲੋੜ ਹੈ। ਇੱਕ ਸਥਿਰ, ਟਿਕਾਊ ਅਤੇ ਸਮਾਵੇਸ਼ੀ ਭਾਰਤ ਦੇ ਨਿਰਮਾਣ ਦੀ ਦਿਸ਼ਾ ਵਿੱਚ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ 7ਵੀਂ ਮੀਟਿੰਗ 7 ਅਗਸਤ, 2022 ਨੂੰ ਹੋਵੇਗੀ ਅਤੇ ਇਹ ਬੈਠਕ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦਰਮਿਆਨ ਸਾਂਝੇਦਾਰੀ ਅਤੇ ਸਹਿਯੋਗ ਦੇ ਇੱਕ ਨਵੇਂ ਯੁੱਗ ਦੀ ਦਿਸ਼ਾ ਵਿੱਚ ਤਾਲਮੇਲ ਦਾ ਰਾਹ ਪੱਧਰਾ ਕਰੇਗੀ।ਪ੍ਰਧਾਨ ਮੰਤਰੀ 16 ਅਤੇ 17 ਜੂਨ ਨੂੰ ਧਰਮਸ਼ਾਲਾ ਵਿੱਚ ਮੁੱਖ ਸਕੱਤਰਾਂ ਦੀ ਪਹਿਲੀ ਰਾਸ਼ਟਰੀ ਕਾਨਫਰੰਸ ਦੀ ਪ੍ਰਧਾਨਗੀ ਕਰਨਗੇ
June 14th, 08:56 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 16 ਅਤੇ 17 ਜੂਨ, 2022 ਨੂੰ ਧਰਮਸ਼ਾਲਾ, ਹਿਮਾਚਲ ਪ੍ਰਦੇਸ਼ ਵਿੱਚ ਐੱਚਪੀਸੀਏ ਸਟੇਡੀਅਮ ਵਿੱਚ ਮੁੱਖ ਸਕੱਤਰਾਂ ਦੀ ਪਹਿਲੀ ਰਾਸ਼ਟਰੀ ਕਾਨਫਰੰਸ ਦੀ ਪ੍ਰਧਾਨਗੀ ਕਰਨਗੇ। ਇਹ ਕੇਂਦਰ ਅਤੇ ਰਾਜ ਸਰਕਾਰਾਂ ਦਰਮਿਆਨ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੋਵੇਗਾ।PM highlights the four wheels of development at Rising Himachal Global Investors' Summit
November 07th, 04:04 pm
Addressing the gathering, Prime Minister said, he is happy to welcome all the Wealth Creators to this meet.Prime Minister inaugurates the Rising Himachal: Global Investor's Meet 2019 in Dharamshala.
November 07th, 11:22 am
Addressing the gathering, Prime Minister said, he is happy to welcome all the Wealth Creators to this meet.