ਦੂਸਰੇ ਭਾਰਤ-ਕੈਰੀਕੌਮ ਸਮਿਟ ਵਿੱਚ ਪ੍ਰਧਾਨ ਮੰਤਰੀ ਦਾ ਸ਼ੁਰੂਆਤੀ ਭਾਸ਼ਣ (ਦੀਆਂ ਸ਼ੁਰੂਆਤੀ ਟਿੱਪਣੀਆਂ)
November 21st, 02:15 am
ਮੇਰੇ ਮਿੱਤਰ ਰਾਸ਼ਟਰਪਤੀ ਇਰਫਾਨ ਅਲੀ ਅਤੇ ਪ੍ਰਧਾਨ ਮੰਤਰੀ ਡਿਕੌਨ ਮਿਸ਼ੇਲ ਦੇ ਨਾਲ ਦੂਸਰੇ ਭਾਰਤ-ਕੈਰੀਕੌਮ ਸਮਿਟ (second India-CARICOM Summit) ਦੀ ਮੇਜ਼ਬਾਨੀ ਕਰਦੇ ਹੋਏ ਮੈਨੂੰ ਹਾਰਦਿਕ ਖੁਸ਼ੀ ਹੋ ਰਹੀ ਹੈ। ਮੈਂ ਕੈਰੀਕੌਮ ਪਰਿਵਾਰ ਦੇ ਸਾਰੇ ਮੈਂਬਰਾਂ ਦਾ ਹਾਰਦਿਕ ਸੁਆਗਤ ਕਰਦਾ ਹਾਂ, ਅਤੇ ਰਾਸ਼ਟਰਪਤੀ ਇਰਫਾਨ ਅਲੀ ਦਾ ਇਸ ਸਮਿਟ ਦੇ ਸ਼ਾਨਦਾਰ ਆਯੋਜਨ ਦੇ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਾ ਹਾਂ।ਦੂਜਾ ਭਾਰਤ-ਕੈਰੀਕੌਮ ਸਮਿਟ
November 21st, 02:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਸ਼੍ਰੀ ਡਿਕੌਨ ਮਿਸ਼ੇਲ, ਜੋ ਵਰਤਮਾਨ ਵਿੱਚ ਕੈਰੀਕੌਮ ਚੇਅਰ, ਨੇ 20 ਨਵੰਬਰ 2024 ਨੂੰ ਜਾਰਜਟਾਉਨ ਵਿੱਚ ਦੂਸਰੇ ਭਾਰਤ-ਕੈਰੀਕੌਮ ਸਮਿਟ ਦੀ ਪ੍ਰਧਾਨਗੀ ਕੀਤੀ। ਪ੍ਰਧਾਨ ਮੰਤਰੀ ਨੇ ਸਮਿਟ ਦੀ ਮੇਜ਼ਬਾਨੀ ਕਰਨ ਲਈ ਗੁਆਨਾ ਦੇ ਰਾਸ਼ਟਰਪਤੀ ਮਹਾਮਹਿਮ ਇਰਫਾਨ ਅਲੀ ਦਾ ਧੰਨਵਾਦ ਕੀਤਾ। ਪਹਿਲਾ ਭਾਰਤ-ਕੈਰੀਕੌਮ ਸਮਿਟ 2019 ਵਿੱਚ ਨਿਊਯਾਰਕ ਵਿੱਚ ਆਯੋਜਿਤ ਕੀਤਾ ਗਿਆ ਸੀ। ਗੁਆਨਾ ਦੇ ਰਾਸ਼ਟਰਪਤੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਦੇ ਇਲਾਵਾ, ਸਮਿਟ ਵਿੱਚ ਨਿਮਨਲਿਖਤ ਲੋਕਾਂ ਨੇਹਿੱਸਾ ਲਿਆ::ਜਾਮਨਗਰ ਵਿੱਚ ਡਬਲਿਊਐੱਚਓ ਗਲੋਬਲ ਸੈਂਟਰ ਫੌਰ ਟ੍ਰੈਡਿਸ਼ਨਲ ਮੈਡੀਸਿਨ ਦਾ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 19th, 03:49 pm
ਮੌਰੀਸ਼ਸ ਦੇ ਪ੍ਰਧਾਨ ਮੰਤਰੀ ਸ਼੍ਰੀ ਪ੍ਰਵਿੰਦ ਕੁਮਾਰ ਜੁਗਨਾਥ ਜੀ, World Health Organisation ਦੇ ਡਾਇਰੈਕਟਰ ਜਨਰਲ, ਡਾਕਟਰ ਟੇਡਰੋਸ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੁਪੇਂਦਰ ਭਾਈ ਪਟੇਲ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀ ਸਰਬਾਨੰਦ ਸੋਨੋਵਾਲ ਜੀ, ਡਾਕਟਰ ਮਨਸੁਖ ਮਾਂਡਵੀਯਾ, ਸ਼੍ਰੀ ਮੁੰਜਪਾਰਾ ਮਹੇਂਦਰਭਾਈ, ਇੱਥੇ ਉਪਸਥਿਤ ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋ।ਪ੍ਰਧਾਨ ਮੰਤਰੀ ਨੇ ਜਾਮਨਗਰ ਵਿੱਚ ਡਬਲਿਊਐੱਚਓ ਗਲੋਬਲ ਸੈਂਟਰ ਫੌਰ ਟ੍ਰੈਡਿਸ਼ਨਲ ਮੈਡੀਸਿਨ ਦਾ ਨੀਂਹ ਪੱਥਰ ਰੱਖਿਆ
April 19th, 03:48 pm
ਪ੍ਰਧਾਨ ਮੰਤਰੀ ਨੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਸ਼੍ਰੀ ਪ੍ਰਵਿੰਦ ਕੁਮਾਰ ਜਗਨਨਾਥ ਅਤੇ ਵਿਸ਼ਵ ਸਿਹਤ ਸੰਗਠਨ (ਡਬਲਿਊਐੱਚਓ) ਦੇ ਡਾਇਰੈਕਟਰ-ਜਨਰਲ ਡਾ. ਟੈਡਰੋਸ ਗ਼ੇਬ੍ਰੇਯੇਸਸ ਦੀ ਮੌਜੂਦਗੀ ਵਿੱਚ ਅੱਜ ਜਾਮਨਗਰ ਵਿੱਚ ਡਬਲਿਊਐੱਚਓ ਗਲੋਬਲ ਸੈਂਟਰ ਫੌਰ ਟ੍ਰੈਡਿਸ਼ਨਲ ਮੈਡੀਸਿਨ (ਜੀਸੀਟੀਐੱਮ) ਦਾ ਨੀਂਹ ਪੱਥਰ ਰੱਖਿਆ। ਜੀਸੀਟੀਐੱਮ ਸੰਸਾਰ ਭਰ ਵਿੱਚ ਪਰੰਪਰਾਗਤ ਦਵਾਈ ਲਈ ਪਹਿਲਾ ਅਤੇ ਇੱਕੋ ਇੱਕ ਗਲੋਬਲ ਆਊਟਪੋਸਟ ਕੇਂਦਰ ਹੋਵੇਗਾ। ਇਹ ਗਲੋਬਲ ਵੈਲਨੈੱਸ ਦੇ ਇੱਕ ਅੰਤਰਰਾਸ਼ਟਰੀ ਹੱਬ ਵਜੋਂ ਉਭਰੇਗਾ। ਇਸ ਮੌਕੇ ਬੰਗਲਾਦੇਸ਼, ਭੂਟਾਨ, ਨੇਪਾਲ ਦੇ ਪ੍ਰਧਾਨ ਮੰਤਰੀਆਂ ਅਤੇ ਮਾਲਦੀਵ ਦੇ ਰਾਸ਼ਟਰਪਤੀ ਦੇ ਵੀਡੀਓ ਸੰਦੇਸ਼ ਚਲਾਏ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ, ਕੇਂਦਰੀ ਮੰਤਰੀ ਡਾ. ਮਨਸੁਖ ਮਾਂਡਵੀਯਾ, ਸ਼੍ਰੀ ਸਬਾਨੰਦ ਸੋਨੋਵਾਲ, ਸ਼੍ਰੀ ਮੁੰਜਾਪਾਰਾ ਮਹੇਂਦਰਭਾਈ ਅਤੇ ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰਭਾਈ ਪਟੇਲ ਮੌਜੂਦ ਸਨ।PM interacts with beneficiaries of various health care schemes across the country through video bridge
June 07th, 10:30 am
While interacting with the beneficiaries of Jan Aushadhi Pariyojana, cardiac stents, knee implants and various other healthcare efforts, PM Modi said that the Government's constant effort was to ensure affordable healthcare for all Indians.A person from a backward society like me could become PM because of Babasaheb: PM Modi
April 14th, 02:59 pm
On birth anniversary of Dr Babasaheb Ambedkar, Prime Minister Narendra Modi launched India's first wellness centre under Ayushmaan Bharat and laid foundation stones of various projects of central & state government in Bijapur, Chhattisgarh.PM inaugurates Health and Wellness Centre to mark the launch of Ayushman Bharat, in Bijapur, Chhattisgarh
April 14th, 02:56 pm
On birth anniversary of Dr Babasaheb Ambedkar, Prime Minister Narendra Modi launched India's first wellness centre under Ayushmaan Bharat and laid foundation stones of various projects of central & state government in Bijapur, Chhattisgarh.India has always spread the message of peace, unity and goodwill: PM during Mann Ki Baat
October 29th, 12:10 pm
PM Narendra Modi during his 37th edition of Mann Ki Baat, spoke at length about several topics ranging from Chhath Puja to Khadi, the courageous jawans to India's contributions towards the UN peace keeping missions. He also spoke about Sister Nivedita, Children's Day, vitality of Yoga, Guru Nanak Dev and Sardar Patel.‘New India’ manifests the strength and skills of 125 crore Indians, who will create a ‘Bhavya Bharat’: PM Modi
March 26th, 11:33 am
PM Narendra Modi during his Mann Ki Baat on March 26th, spoke about the ‘New India’ that manifests the strength and skills of 125 crore Indians who would create a Bhavya Bharat. PM Modi paid rich tribute to Bhagat Singh, Rajguru and Sukhdev and said they continue to inspire us even today. PM paid tribute to Mahatma Gandhi and spoke at length about the Champaran Satyagraha. The PM also spoke about Swachh Bharat, maternity bill and World Health Day.Social Media Corner – 26th June
June 26th, 06:37 pm
Democracy is our strength and together we will make our democratic fabric stronger: PM Narendra Modi
June 26th, 11:02 am
Yoga is not about what one will get, it is about what one can give up: PM
June 21st, 06:53 am
PM Modi's Mann Ki Baat: Tourism, farmers, under 17 FIFA world cup and more
March 27th, 11:30 am