ਨੀਦਰਲੈਂਡ ਦੇ ਪ੍ਰਧਾਨ ਮੰਤਰੀ ਸ਼੍ਰੀ ਡਿੱਕ ਸ਼ੂਫ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਫੋਨ ‘ਤੇ ਬਾਤ ਕੀਤੀ
December 18th, 06:51 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੀਦਰਲੈਂਡ ਦੇ ਪ੍ਰਧਾਨ ਮੰਤਰੀ, ਮਾਣਯੋਗ ਸ਼੍ਰੀ ਡਿੱਕ ਸ਼ੂਫ ਦੇ ਨਾਲ ਟੈਲੀਫੋਨ ‘ਤੇ ਬਾਤਚੀਤ ਕੀਤੀ।ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨੀਦਰਲੈਂਡ ਦੇ ਪ੍ਰਧਾਨ ਮੰਤਰੀ ਨੂੰ ਅਹੁਦਾ ਸੰਭਾਲਣ ‘ਤੇ ਵਧਾਈਆਂ ਦਿੱਤੀਆਂ
July 02nd, 08:22 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੀਦਰਲੈਂਡ ਦੇ ਨਵੇਂ ਚੁਣੇ ਗਏ ਪ੍ਰਧਾਨ ਮੰਤਰੀ ਡਿਕ ਸ਼ੂਫ (Dick Schoof) ਨੂੰ ਅਹੁਦਾ ਸੰਭਾਲਣ ‘ਤੇ ਵਧਾਈਆਂ ਦਿੱਤੀਆਂ।