ਕੁਵੈਤ ਵਿੱਚ ਭਾਰਤੀ ਸਮੁਦਾਇ ਦੇ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 21st, 06:34 pm
ਹੁਣੇ ਦੋ ਢਾਈ ਘੰਟੇ ਪਹਿਲੇ ਹੀ ਮੈਂ ਕੁਵੈਤ ਪਹੁੰਚਿਆ ਹਾਂ ਅਤੇ ਜਦੋਂ ਤੋਂ ਇੱਥੇ ਕਦਮ ਰੱਖਿਆ ਹੈ ਤਦ ਤੋਂ ਹੀ ਚਾਰੋਂ ਤਰਫ਼ ਇੱਕ ਅਲੱਗ ਹੀ ਆਪਣਾਪਣ(ਅਪਣੱਤ), ਇੱਕ ਅਲੱਗ ਹੀ ਗਰਮਜੋਸ਼ੀ ਮਹਿਸੂਸ ਕਰ ਰਿਹਾ ਹਾਂ। ਆਪ (ਤੁਸੀਂ) ਸਭ ਭਾਰਤ ਦੇ ਅਲੱਗ-ਅਲੱਗ ਰਾਜਾਂ ਤੋਂ ਆਏ ਹੋ। ਲੇਕਿਨ ਆਪ (ਤੁਹਾਨੂੰ) ਸਭ ਨੂੰ ਦੇਖ ਕੇ ਐਸਾ ਲਗ ਰਿਹਾ ਹੈ ਜਿਵੇਂ ਮੇਰੇ ਸਾਹਮਣੇ ਮਿਨੀ ਹਿੰਦੁਸਤਾਨ ਉਮੜ ਆਇਆ ਹੈ। ਇੱਥੇ ਨੌਰਥ ਸਾਊਥ ਈਸਟ ਵੈਸਟ ਹਰ ਖੇਤਰ ਦੇ ਅਲੱਗ ਅਲੱਗ ਭਾਸ਼ਾ ਬੋਲੀ ਬੋਲਣ ਵਾਲੇ ਲੋਕ ਮੇਰੇ ਸਾਹਮਣੇ ਨਜ਼ਰ ਆ ਰਹੇ ਹਨ। ਲੇਕਿਨ ਸਭ ਦੇ ਦਿਲ ਵਿੱਚ ਇੱਕ ਹੀ ਗੂੰਜ ਹੈ। ਸਭ ਦੇ ਦਿਲ ਵਿੱਚ ਇੱਕ ਹੀ ਗੂੰਜ ਹੈ - ਭਾਰਤ ਮਾਤਾ ਕੀ ਜੈ, ਭਾਰਤ ਮਾਤਾ ਕੀ ਜੈIਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੁਵੈਤ ਵਿੱਚ ‘ਹਲਾ ਮੋਦੀ’ ਸਮਾਗਮ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ
December 21st, 06:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੁਵੈਤ ਦੇ ਸ਼ੇਖ ਸਾਦ ਅਲ-ਅਬਦੁੱਲ੍ਹਾ ਇਨਡੋਰ ਸਪੋਰਟਸ ਕੰਪਲੈਕਸ ਵਿੱਚ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ‘ਹਲਾ ਮੋਦੀ’ ਵਿੱਚ ਭਾਰਤੀ ਸਮੁਦਾਇ ਦੇ ਇੱਕ ਬੜੇ ਸਮੂਹ ਨੂੰ ਸੰਬੋਧਨ ਕੀਤਾ। ਇਸ ਸਮਾਗਮ ਵਿੱਚ ਕੁਵੈਤ ਦੇ ਸਮੁਦਾਇ ਦੇ ਵਿਭਿੰਨ ਹਿੱਸਿਆਂ ਦੀ ਨੁਮਾਇੰਦਗੀ ਕਰਨ ਵਾਲੇ ਭਾਰਤੀ ਨਾਗਰਿਕ ਸ਼ਾਮਲ ਹੋਏ।ਭਾਰਤ-ਸ੍ਰੀਲੰਕਾ ਸੰਯੁਕਤ ਬਿਆਨ: ਸਾਂਝੇ ਭਵਿੱਖ ਦੇ ਲਈ ਸਾਂਝੇਦਾਰੀ ਨੂੰ ਹੁਲਾਰਾ
December 16th, 03:26 pm
16 ਦਸੰਬਰ 2024 ਨੂੰ ਭਾਰਤ ਦੇ ਗਣਰਾਜ ਦੀ ਸਰਕਾਰੀ ਯਾਤਰਾ (State Visit) ਦੇ ਦੌਰਾਨ ਸ੍ਰੀਲੰਕਾ ਦੇ ਰਾਸ਼ਟਰਪਤੀ ਮਹਾਮਹਿਮ ਅਨੁਰਾ ਕੁਮਾਰਾ ਦਿਸਾਨਾਯਕਾ ਦੀ ਭਾਰਤ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਨਰੇਂਦਰ ਮੋਦੀ ਦੇ ਨਾਲ ਨਵੀਂ ਦਿੱਲੀ ਵਿੱਚ ਹੋਈ ਬੈਠਕ ਵਿੱਚ ਵਿਆਪਕ ਅਤੇ ਲਾਭਦਾਇਕ ਚਰਚਾ ਹੋਈ।ਦੂਸਰੇ ਭਾਰਤ-ਕੈਰੀਕੌਮ ਸਮਿਟ ਵਿੱਚ ਪ੍ਰਧਾਨ ਮੰਤਰੀ ਦਾ ਸ਼ੁਰੂਆਤੀ ਭਾਸ਼ਣ (ਦੀਆਂ ਸ਼ੁਰੂਆਤੀ ਟਿੱਪਣੀਆਂ)
November 21st, 02:15 am
ਮੇਰੇ ਮਿੱਤਰ ਰਾਸ਼ਟਰਪਤੀ ਇਰਫਾਨ ਅਲੀ ਅਤੇ ਪ੍ਰਧਾਨ ਮੰਤਰੀ ਡਿਕੌਨ ਮਿਸ਼ੇਲ ਦੇ ਨਾਲ ਦੂਸਰੇ ਭਾਰਤ-ਕੈਰੀਕੌਮ ਸਮਿਟ (second India-CARICOM Summit) ਦੀ ਮੇਜ਼ਬਾਨੀ ਕਰਦੇ ਹੋਏ ਮੈਨੂੰ ਹਾਰਦਿਕ ਖੁਸ਼ੀ ਹੋ ਰਹੀ ਹੈ। ਮੈਂ ਕੈਰੀਕੌਮ ਪਰਿਵਾਰ ਦੇ ਸਾਰੇ ਮੈਂਬਰਾਂ ਦਾ ਹਾਰਦਿਕ ਸੁਆਗਤ ਕਰਦਾ ਹਾਂ, ਅਤੇ ਰਾਸ਼ਟਰਪਤੀ ਇਰਫਾਨ ਅਲੀ ਦਾ ਇਸ ਸਮਿਟ ਦੇ ਸ਼ਾਨਦਾਰ ਆਯੋਜਨ ਦੇ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਾ ਹਾਂ।ਦੂਜਾ ਭਾਰਤ-ਕੈਰੀਕੌਮ ਸਮਿਟ
November 21st, 02:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਸ਼੍ਰੀ ਡਿਕੌਨ ਮਿਸ਼ੇਲ, ਜੋ ਵਰਤਮਾਨ ਵਿੱਚ ਕੈਰੀਕੌਮ ਚੇਅਰ, ਨੇ 20 ਨਵੰਬਰ 2024 ਨੂੰ ਜਾਰਜਟਾਉਨ ਵਿੱਚ ਦੂਸਰੇ ਭਾਰਤ-ਕੈਰੀਕੌਮ ਸਮਿਟ ਦੀ ਪ੍ਰਧਾਨਗੀ ਕੀਤੀ। ਪ੍ਰਧਾਨ ਮੰਤਰੀ ਨੇ ਸਮਿਟ ਦੀ ਮੇਜ਼ਬਾਨੀ ਕਰਨ ਲਈ ਗੁਆਨਾ ਦੇ ਰਾਸ਼ਟਰਪਤੀ ਮਹਾਮਹਿਮ ਇਰਫਾਨ ਅਲੀ ਦਾ ਧੰਨਵਾਦ ਕੀਤਾ। ਪਹਿਲਾ ਭਾਰਤ-ਕੈਰੀਕੌਮ ਸਮਿਟ 2019 ਵਿੱਚ ਨਿਊਯਾਰਕ ਵਿੱਚ ਆਯੋਜਿਤ ਕੀਤਾ ਗਿਆ ਸੀ। ਗੁਆਨਾ ਦੇ ਰਾਸ਼ਟਰਪਤੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਦੇ ਇਲਾਵਾ, ਸਮਿਟ ਵਿੱਚ ਨਿਮਨਲਿਖਤ ਲੋਕਾਂ ਨੇਹਿੱਸਾ ਲਿਆ::ਭਾਰਤੀ ਡਾਇਸਪੋਰਾ, ਨਿਊਯਾਰਕ, ਅਮਰੀਕਾ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 22nd, 10:00 pm
ਨਮਸਤੇ U.S. ! ਹੁਣ ਆਪਣਾ ਨਮਸਤੇ ਵੀ ਮਲਟੀਨੈਸ਼ਨਲ ਹੋ ਗਿਆ ਹੈ, ਲੋਕਲ ਤੋਂ ਗਲੋਬਲ ਹੋ ਗਿਆ ਹੈ, ਅਤੇ ਇਹ ਸਭ ਆਪ ਨੇ ਕੀਤਾ ਹੈ। ਆਪਣੇ ਦਿਲ ਵਿੱਚ ਭਾਰਤ ਨੂੰ ਵਸਾ ਕੇ ਰੱਖਣ ਵਾਲੇ ਹਰ ਭਾਰਤੀ ਨੇ ਕੀਤਾ ਹੈ।ਪ੍ਰਧਾਨ ਮੰਤਰੀ ਨੇ ਨਿਊਯਾਰਕ ਵਿਖੇ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ
September 22nd, 09:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਿਊਯਾਰਕ ਦੇ ਲੋਂਗ ਆਈਲੈਂਡ (Long Island), ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਭਾਰਤੀ ਭਾਈਚਾਰੇ ਦੀ ਇੱਕ ਵਿਸ਼ਾਲ ਸਭਾ ਨੂੰ ਸੰਬੋਧਨ ਕੀਤਾ। ਇਸ ਪ੍ਰੋਗਰਾਮ ਵਿੱਚ 15,000 ਤੋਂ ਅਧਿਕ ਲੋਕ ਸ਼ਾਮਲ ਹੋਏ।ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਰੋਜ਼ਗਾਰ ਮੇਲੇ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 26th, 11:04 am
ਅੱਜ ਦੇ ਇਸ ਰੋਜ਼ਗਾਰ ਮੇਲੇ ਵਿੱਚ ਜਿਨ੍ਹਾਂ ਅਭਿਆਰਥੀਆਂ ਨੂੰ ਸਰਕਾਰੀ ਸੇਵਾ ਦੇ ਨਿਯੁਕਤੀ ਪੱਤਰ ਮਿਲੇ ਹਨ, ਉਨ੍ਹਾਂ ਸਭ ਨੂੰ ਬਹੁਤ-ਬਹੁਤ ਵਧਾਈ। ਤੁਸੀਂ ਸਾਰਿਆਂ ਨੇ ਸਖ਼ਤ ਮਿਹਨਤ ਦੇ ਬਾਅਦ ਇਹ ਸਫਲਤਾ ਹਾਸਲ ਕੀਤੀ ਹੈ। ਤੁਹਾਡੀ ਸਿਲੈਕਸ਼ਨ ਲੱਖਾਂ ਅਭਿਆਰਥੀਆਂ ਦੇ ਵਿੱਚੋਂ ਕੀਤੀ ਗਈ ਹੈ, ਇਸ ਲਈ ਇਸ ਸਫਲਤਾ ਦਾ ਤੁਹਾਡੇ ਜੀਵਨ ਵਿੱਚ ਬਹੁਤ ਵੱਡਾ ਮਹੱਤਵ ਹੈ।ਪ੍ਰਧਾਨ ਮੰਤਰੀ ਨੇ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ
September 26th, 10:38 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ ਅਤੇ ਨਵ ਨਿਯੁਕਤ ਉਮੀਦਵਾਰਾਂ ਨੂੰ ਲਗਭਗ 51,000 ਨਿਯੁਕਤੀ ਪੱਤਰ ਵੰਡੇ। ਦੇਸ਼ ਭਰ ਤੋਂ ਚੁਣੇ ਗਏ ਇਹ ਨਵ ਨਿਯਕੁਤ ਉਮੀਦਵਾਰ ਸਰਕਾਰ ਦੇ ਡਾਕ ਵਿਭਾਗ, ਭਾਰਤੀ ਆਡਿਟ ਅਤੇ ਲੇਖਾ ਵਿਭਾਗ,ਪਰਮਾਣੂ ਊਰਜਾ ਵਿਭਾਗ, ਰੈਵੇਨਿਊ ਵਿਭਾਗ, ਉੱਚ ਸਿੱਖਿਆ ਵਿਭਾਗ, ਰੱਖਿਆ ਮੰਤਰਾਲਾ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਆਦਿ ਸਮੇਤ ਵੱਖ-ਵੱਖ ਮੰਤਰਾਲਿਆਂ/ਵਿਭਾਗਾਂ ਨਾਲ ਜੁੜਨਗੇ। ਰੋਜ਼ਗਾਰ ਮੇਲਾ ਦੇਸ਼ ਭਰ ਵਿੱਚ 46 ਸਥਾਨਾਂ ‘ਤੇ ਆਯੋਜਿਤ ਕੀਤਾ ਜਾ ਰਿਹਾ ਹੈ।ਆਸਟ੍ਰੇਲੀਆ ਦੇ ਸਿਡਨੀ ਵਿੱਚ ਕਮਿਊਨਿਟੀ ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 23rd, 08:54 pm
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਅਤੇ ਮੇਰੇ ਪ੍ਰਿਯ ਮਿੱਤਰ, His Excellency, ਐਂਥੋਨੀ ਅਲਬਨੀਜ, ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ, His Excellency ਸਕੌਟ ਮੌਰਿਸਨ, ਨਿਊ ਸਾਊਥ ਵੇਲਸ ਦੇ ਪ੍ਰੀਮੀਅਰ ਕ੍ਰਿਸ ਮਿਨਸ, Foreign Minister ਪੇਨੀ ਵੋਂਗ, Communication Minister ਮਿਸ਼ੇਲ ਰੋਲੈਂਡ, Energy Minister ਕ੍ਰਿਸ ਬੋਵੇਨ, Leader of Opposition ਪੀਟਰ ਡਟਨ, Assistant Foreign Minister ਟਿਮ ਵਾਟਸ, ਨਿਊ ਸਾਊਥ ਵੇਲਸ ਦੇ ਉਪਸਥਿਤ ਮੰਤਰੀ ਮੰਡਲ ਦੇ ਸਾਰੇ ਆਦਰਯੋਗ ਮੈਂਬਰ, ਪੈਰਾਮਾਟਾ ਤੋਂ ਸੰਸਦ ਮੈਂਬਰ ਡਾ. ਐਂਡਰਿਊ ਚਾਰਲਟਨ, ਇੱਥੇ ਉਪਸਥਿਤ ਆਸਟ੍ਰੇਲੀਆ ਦੇ ਸਾਰੇ ਸੰਸਦ ਮੈਂਬਰ, ਮੇਅਰ, ਡਿਪਟੀ ਮੇਅਰ, ਕਾਉਂਸਿਲਰਸ ਅਤੇ ਆਸਟ੍ਰੇਲੀਆ ਵਿੱਚ ਰਹਿ ਰਹੇ ਪ੍ਰਵਾਸੀ ਭਾਰਤੀ ਜੋ ਅੱਜ ਇਤਨੀ ਵਿਸ਼ਾਲ ਸੰਖਿਆ ਵਿੱਚ ਉਪਸਥਿਤ ਹੋਏ ਹਨ, ਆਪ ਸਭ ਨੂੰ ਮੇਰਾ ਨਮਸਕਾਰ!ਪ੍ਰਧਾਨ ਮੰਤਰੀ ਦੀ ਆਸਟ੍ਰੇਲੀਆ ਦੇ ਸਿਡਨੀ ਵਿੱਚ ਭਾਰਤੀ ਸਮੁਦਾਇ ਦੇ ਨਾਲ ਗੱਲਬਾਤ
May 23rd, 01:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਐਂਥਨੀ ਅਲਬਾਨੀਜ਼ ਦੇ ਨਾਲ 23 ਮਈ 2023 ਨੂੰ ਸਿਡਨੀ ਵਿੱਚ ਕੁਡੋਸ ਬੈਂਕ ਏਰਿਨਾ ਵਿੱਚ ਭਾਰਤੀ ਭਾਈਚਾਰੇ ਦੇ ਮੈਂਬਰਾਂ ਦੀ ਇੱਕ ਵੱਡੀ ਸਭਾ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ।ਨਵੀਂ ਦਿੱਲੀ ਵਿੱਚ ਨੈਸ਼ਨਲ ਟੈਕਨੋਲੋਜੀ ਦਿਵਸ ‘ਤੇ ਇੱਕ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 11th, 11:00 am
ਕਾਰਜਕ੍ਰਮ ਵਿੱਚ ਉਪਸਥਿਤ ਕੈਬਨਿਟ ਵਿੱਚ ਮੇਰੇ ਸੀਨੀਅਰ ਸਹਿਯੋਗੀ ਸ਼੍ਰੀਮਾਨ ਰਾਜਨਾਥ ਸਿੰਘ ਜੀ, ਡਾ. ਜਿਤੇਂਦਰ ਸਿੰਘ ਜੀ, ਸਾਇੰਸ ਅਤੇ ਟੈਕਨੋਲੋਜੀ ਕਮਿਊਨਿਟੀ ਦੇ ਸਾਰੇ ਸਨਮਾਨਿਤ ਮੈਂਬਰ ਅਤੇ ਮੇਰੇ ਯੁਵਾ ਸਾਥੀਓ!ਪ੍ਰਧਾਨ ਮੰਤਰੀ ਨੇ 11 ਮਈ ਨੂੰ ਨਵੀਂ ਦਿੱਲੀ ਵਿੱਚ ਨੈਸ਼ਨਲ ਟੈਕਨੋਲੋਜੀ ਦਿਵਸ 2023 ਪ੍ਰੋਗਰਾਮ ਦਾ ਉਦਘਾਟਨ ਕੀਤਾ
May 11th, 10:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਵਿੱਚ ਨੈਸ਼ਨਲ ਟੈਕਨੋਲੋਜੀ ਦਿਵਸ 2023 ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਦਾ ਉਦਘਾਟਨ ਕੀਤਾ। ਇਸ ਪ੍ਰੋਗਰਾਮ ਦੇ ਨਾਲ 11 ਤੋਂ 14 ਮਈ ਤੱਕ ਆਯੋਜਿਤ ਹੋਣ ਵਾਲੇ ਨੈਸ਼ਨਲ ਟੈਕਨੋਲੋਜੀ ਦਿਵਸ ਦੇ 25ਵੇਂ ਵਰ੍ਹੇ ਦੇ ਸਮਾਰੋਹ ਦੀ ਸ਼ੁਰੂਆਤ ਵੀ ਹੋਈ। ਇਸ ਗੌਰਵਪੂਰਨ ਅਵਸਰ ‘ਤੇ ਪ੍ਰਧਾਨ ਮੰਤਰੀ ਨੇ 5800 ਕਰੋੜ ਰੁਪਏ ਤੋਂ ਅਧਿਕ ਦੀ ਵਿਗਿਆਨਕ ਅਤੇ ਤਕਨੀਕੀ ਪ੍ਰਗਤੀ ਨਾਲ ਜੁੜੇ ਅਨੇਕ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਇਹ ਦੇਸ਼ ਵਿੱਚ ਵਿਗਿਆਨਕ ਸੰਸਥਾਵਾਂ ਨੂੰ ਮਜ਼ਬੂਤ ਬਣਾਉਣ ਦੇ ਪ੍ਰਧਾਨ ਮੰਤਰੀ ਦੇ ਆਤਮਨਿਰਭਰ ਭਾਰਤ ਦੇ ਵਿਜ਼ਨ ਦੇ ਅਨੁਰੂਪ ਹੈ।ਪ੍ਰਧਾਨ ਮੰਤਰੀ ਨੇ ਖੇਲੋ ਇੰਡੀਆ ਸਰਟੀਫਿਕੇਟਸ ਨੂੰ ਡਿਜੀਲੌਕਰ ਦੇ ਨਾਲ ਏਕੀਕ੍ਰਿਤ ਕੀਤੇ ਜਾਣ ਦੀ ਸਰਾਹਨਾ ਕੀਤੀ
April 08th, 11:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਖੇਲੋ ਇੰਡੀਆ ਸਰਟੀਫਿਕੇਟਸ ਨੂੰ ਡਿਜੀਲੌਕਰ ਦੇ ਨਾਲ ਏਕੀਕ੍ਰਿਤ ਕੀਤੇ ਜਾਣ ਦੀ ਸਰਾਹਨਾ ਕੀਤੀ।‘ਟੈਕਨੋਲੋਜੀ ਦਾ ਉਪਯੋਗ ਕਰਕੇ ਜੀਵਨ ਅਸਾਨ ਬਣਾਉਣਾ ’ਤੇ ਬਜਟ ਦੇ ਬਾਅਦ ਦੇ ਵੈਬੀਨਾਰ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 28th, 10:05 am
National Science Day ’ਤੇ ਹੋ ਰਹੇ ਅੱਜ ਦੇ ਬਜਟ ਵੈਬੀਨਾਰ ਦਾ ਵਿਸ਼ਾ ਬਹੁਤ ਹੀ ਮਹੱਤਵਪੂਰਨ ਹੈ। 21ਵੀਂ ਸਦੀ ਦਾ ਬਦਲਦਾ ਹੋਇਆ ਭਾਰਤ, ਆਪਣੇ ਨਾਗਰਿਕਾਂ ਨੂੰ Technology ਦੀ ਤਾਕਤ ਨਾਲ ਲਗਾਤਾਰ ਨਾਗਰਿਕਾਂ ਨੂੰ Empower ਕਰ ਰਿਹਾ ਹੈ। ਬੀਤੇ ਵਰ੍ਹਿਆਂ ਵਿੱਚ ਸਾਡੀ ਸਰਕਾਰ ਦੇ ਹਰ ਬਜਟ ਵਿੱਚ, Technology ਦੀ ਮਦਦ ਨਾਲ ਦੇਸ਼ਵਾਸੀਆਂ ਦੀ Ease of Living ਵਧਾਉਣ ’ਤੇ ਜ਼ੋਰ ਦਿੱਤਾ ਗਿਆ ਹੈ। ਇਸ ਵਾਰ ਦੇ ਬਜਟ ਵਿੱਚ ਵੀ Technology ਲੇਕਿਨ ਨਾਲ-ਨਾਲ Human Touch ਨੂੰ ਪ੍ਰਾਥਮਿਕਤਾ ਇਹ ਸਾਡਾ ਪ੍ਰਯਾਸ ਹੋਇਆ ਹੈ।ਪ੍ਰਧਾਨ ਮੰਤਰੀ ਨੇ ‘ਟੈਕਨੋਲੋਜੀ ਦੀ ਵਰਤੋਂ ਕਰਦਿਆਂ ਈਜ਼ ਆਵੑ ਲਿਵਿੰਗ’ ਬਾਰੇ ਪੋਸਟ ਬਜਟ ਵੈਬੀਨਾਰ ਨੂੰ ਸੰਬੋਧਨ ਕੀਤਾ
February 28th, 10:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ‘ਟੈਕਨੋਲੋਜੀ ਦੀ ਵਰਤੋਂ ਕਰਦਿਆਂ ਈਜ਼ ਆਵੑ ਲਿਵਿੰਗ’ ਵਿਸ਼ੇ ‘ਤੇ ਇੱਕ ਪੋਸਟ ਬਜਟ ਵੈਬੀਨਾਰ ਨੂੰ ਸੰਬੋਧਨ ਕੀਤਾ। ਕੇਂਦਰੀ ਬਜਟ 2023 ਵਿੱਚ ਘੋਸ਼ਿਤ ਕੀਤੀਆਂ ਪਹਿਲਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਵਿਚਾਰਾਂ ਅਤੇ ਸੁਝਾਵਾਂ ਦੀ ਮੰਗ ਕਰਨ ਲਈ ਸਰਕਾਰ ਦੁਆਰਾ ਆਯੋਜਿਤ 12 ਪੋਸਟ-ਬਜਟ ਵੈਬੀਨਾਰਾਂ ਦੀ ਲੜੀ ਵਿੱਚੋਂ ਇਹ ਪੰਜਵਾਂ ਹੈ।ਪ੍ਰਧਾਨ ਮੰਤਰੀ 4 ਜੁਲਾਈ ਨੂੰ ਭੀਮਾਵਰਮ ਅਤੇ ਗਾਂਧੀਨਗਰ ਦੀ ਯਾਤਰਾ ਕਰਨਗੇ
July 01st, 12:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 4 ਜੁਲਾਈ, 2022 ਨੂੰ ਭੀਮਾਵਰਮ, ਆਂਧਰ ਪ੍ਰਦੇਸ਼ ਅਤੇ ਗਾਂਧੀਨਗਰ, ਗੁਜਰਾਤ ਦੀ ਯਾਤਰਾ 'ਤੇ ਜਾਣਗੇ। ਲਗਭਗ 11 ਵਜੇ, ਪ੍ਰਧਾਨ ਮੰਤਰੀ ਭੀਮਾਵਰਮ ਵਿੱਚ ਮਹਾਨ ਸੁਤੰਤਰਤਾ ਸੈਨਾਨੀ ਅਲੂਰੀ ਸੀਤਾਰਾਮ ਰਾਜੂ ਦੇ ਸਾਲ ਭਰ ਚਲਣ ਵਾਲੇ 125ਵੇਂ ਜਨਮ ਵਰ੍ਹੇਗੰਢ ਸਮਾਰੋਹ ਦੀ ਸ਼ੁਰੂਆਤ ਕਰਨਗੇ। ਇਸ ਤੋਂ ਬਾਅਦ, ਸ਼ਾਮ ਕਰੀਬ 4:30 ਵਜੇ ਪ੍ਰਧਾਨ ਮੰਤਰੀ ਗਾਂਧੀਨਗਰ ਵਿੱਚ ਡਿਜੀਟਲ ਇੰਡੀਆ ਵੀਕ 2022 ਦਾ ਉਦਘਾਟਨ ਕਰਨਗੇ।Now the government itself is reaching the poor and empowering them: PM Modi
October 06th, 12:31 pm
PM Modi interacted with the beneficiaries of the SVAMITVA scheme in Madhya Pradesh. The PM said availing loans from the banks have become easier with the launch of the PM SVAMITVA scheme. He lauded Madhya Pradesh for the speed with which it has implemented the scheme.PM interacts with beneficiaries of SVAMITVA scheme in MP
October 06th, 12:30 pm
PM Modi interacted with the beneficiaries of the SVAMITVA scheme in Madhya Pradesh. The PM said availing loans from the banks have become easier with the launch of the PM SVAMITVA scheme. He lauded Madhya Pradesh for the speed with which it has implemented the scheme.e-RUPI is a person as well as a purpose-specific payment platform: PM Modi
August 02nd, 04:52 pm
PM Modi launched e-RUPI, a cashless and contactless instrument for digital payment system. Speaking at the launch of the new platform, PM Modi said that the e-RUPI voucher is going to play a major role in strengthening the DBT scheme by the government. He further said e-RUPI will help in assuring targeted, transparent and leakage-free delivery for all.