ਭਾਰਤ-ਸ੍ਰੀਲੰਕਾ ਸੰਯੁਕਤ ਬਿਆਨ: ਸਾਂਝੇ ਭਵਿੱਖ ਦੇ ਲਈ ਸਾਂਝੇਦਾਰੀ ਨੂੰ ਹੁਲਾਰਾ
December 16th, 03:26 pm
16 ਦਸੰਬਰ 2024 ਨੂੰ ਭਾਰਤ ਦੇ ਗਣਰਾਜ ਦੀ ਸਰਕਾਰੀ ਯਾਤਰਾ (State Visit) ਦੇ ਦੌਰਾਨ ਸ੍ਰੀਲੰਕਾ ਦੇ ਰਾਸ਼ਟਰਪਤੀ ਮਹਾਮਹਿਮ ਅਨੁਰਾ ਕੁਮਾਰਾ ਦਿਸਾਨਾਯਕਾ ਦੀ ਭਾਰਤ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਨਰੇਂਦਰ ਮੋਦੀ ਦੇ ਨਾਲ ਨਵੀਂ ਦਿੱਲੀ ਵਿੱਚ ਹੋਈ ਬੈਠਕ ਵਿੱਚ ਵਿਆਪਕ ਅਤੇ ਲਾਭਦਾਇਕ ਚਰਚਾ ਹੋਈ।ਪ੍ਰਧਾਨ ਮੰਤਰੀ ਨੇ ਸੂਰੀਨਾਮ (Suriname) ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
November 21st, 10:57 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਨਵੰਬਰ ਨੂੰ ਗੁਯਾਨਾ ਵਿਖੇ ਜੌਰਜਟਾਊਨ ਵਿੱਚ ਦੂਸਰੇ ਭਾਰਤ-ਕੈਰੀਕੌਮ ਸੰਮੇਲਨ ਦੇ ਮੌਕੇ ’ਤੇ ਸੂਰੀਨਾਮ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਚੰਦ੍ਰਿਕਾਪ੍ਰਸਾਦ ਸੰਤੋਖੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਦੀ ਗੁਆਨਾ ਦੀ ਸਰਕਾਰੀ ਯਾਤਰਾ: ਪਰਿਣਾਮਾਂ ਦੀ ਸੂਚੀ (19-21 ਨਵੰਬਰ)
November 20th, 09:55 pm
ਇਸ ਵਿਸ਼ੇ ’ਤੇ ਸਹਿਯੋਗ ਵਿੱਚ ਕੱਚੇ ਤੇਲ ਦੀ ਸਪਲਾਈ, ਕੁਦਰਤੀ ਗੈਸ ਵਿੱਚ ਸਹਿਯੋਗ, ਬੁਨਿਆਦੀ ਢਾਂਚੇ ਦਾ ਵਿਕਾਸ, ਸਮਰੱਥਾ ਨਿਰਮਾਣ ਅਤੇ ਸੰਪੂਰਨ ਹਾਈਡ੍ਰੋਕਾਰਬਨ ਵੈਲਿਊ ਚੇਨ ਵਿੱਚ ਮੁਹਾਰਤ ਸਾਂਝੀ ਕਰਨਾ ਸ਼ਾਮਲ ਹੈ।ਸ਼ਾਸਨ ਦੇ ਲਈ ਡਿਜੀਟਲ ਪਬਲਿਕ ਇਨਫ੍ਰਾਸਟ੍ਰਕਚਰ, ਏਆਈ ਅਤੇ ਡੇਟਾ ‘ਤੇ ਐਲਾਨ- ਜੀ20 ਤਿੱਕੜੀ (ਟ੍ਰੌਇਕਾ-Troika) (ਭਾਰਤ, ਬ੍ਰਾਜ਼ੀਲ ਅਤੇ ਦੱਖਣ ਅਫਰੀਕਾ) ਦੀ ਸੰਯੁਕਤ ਵਿਗਿਅਪਤੀ (ਜੁਆਇੰਟ ਕਮਿਊਨੀਕ-Joint Communiqué), ਜਿਸ ਨੂੰ ਕਈ ਜੀ20 ਦੇਸ਼ਾਂ , ਸੱਦੇ ਹੋਏ ਦੇਸ਼ਾਂ ਅਤੇ ਅੰਤਰਰਾਸ਼ਟਰੀ ਸੰਗਠਨਾਂ ਦਾ ਸਮਰਥਨ ਪ੍ਰਾਪਤ ਹੈ
November 20th, 07:52 am
ਗਲੋਬਲ ਵਾਧਾ ਦਰ ਹੁਣ 3 ਪ੍ਰਤੀਸ਼ਤ ਤੋਂ ਕੁਝ ਅਧਿਕ ਹੈ, ਜੋ ਸਦੀ ਦੀ ਸ਼ੁਰੂਆਤ ਦੇ ਬਾਅਦ ਤੋਂ ਸਭ ਤੋਂ ਘੱਟ ਹੈ, ਜਦਕਿ ਮਹਾਮਾਰੀ ਤੱਕ ਔਸਤਨ ਲਗਭਗ 4 ਪ੍ਰਤੀਸ਼ਤ ਦਾ ਵਾਧਾ ਹੋਇਆ ਸੀ। ਨਾਲ ਹੀ, ਟੈਕਨੋਲੋਜੀ ਬਹੁਤ ਤੇਜ਼ ਗਤੀ ਨਾਲ ਅੱਗੇ ਵਧ ਰਹੀ ਹੈ, ਅਤੇ ਜੇਕਰ ਇਸ ਦਾ ਉਚਿਤ ਤਰੀਕੇ ਨਾਲ ਉਪਯੋਗ ਕੀਤਾ ਜਾਵੇ, ਤਾਂ ਇਹ ਸਾਨੂੰ ਵਿਕਾਸ ਨੂੰ ਵਧਾਉਣ, ਅਸਮਾਨਤਾ ਨੂੰ ਘੱਟ ਕਰਨ ਅਤੇ ਵਿਕਾਸ ਟਿਕਾਊ ਵਿਕਾਸ ਲਕਸ਼ਾਂ (ਐੱਸਡੀਜੀਜ਼-SDGs) ਨੂੰ ਪ੍ਰਾਪਤ ਕਰਨ ਦੇ ਰਾਹ ਵਿੱਚ ਆ ਰਹੀਆਂ ਰੁਕਾਵਟਾ ਨੂੰ ਦੂਰ ਕਰਨ ਦੀ ਦਿਸ਼ਾ ਵਿੱਚ ਇੱਕ ਬੜਾ ਕਦਮ ਉਠਾਉਣ ਦਾ ਇਤਿਹਾਸਿਕ ਅਵਸਰ ਪ੍ਰਦਾਨ ਕਰੇਗੀ।ਐੱਨਡੀਟੀਵੀ ਵਰਲਡ ਸਮਿਟ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 21st, 10:25 am
ਅਸੀਂ ਬੀਤੇ 4-5 ਸਾਲ ਦੇ ਕਾਲਖੰਡ ਨੂੰ ਦੇਖੀਏ... ਤਾਂ ਜ਼ਿਆਦਾਤਰ ਚਰਚਾਵਾਂ ਵਿੱਚ ਇੱਕ ਬਾਤ ਕੌਮਨ ਰਹੀ ਹੈ... ਅਤੇ ਉਹ ਬਾਤ ਹੈ... ਚਿੰਤਾ... ਭਵਿੱਖ ਨੂੰ ਲੈ ਕੇ ਚਿੰਤਾ... ਕੋਰੋਨਾ ਦੇ ਸਮੇਂ ਚਿੰਤਾ ਰਹੀ ਕਿ ਗਲੋਬਲ ਪੈਂਡਮਿਕ ਨਾਲ ਕਿਵੇਂ ਨਿਪਟੀਏ... ਕੋਵਿਡ ਵਧਿਆ ਤਾਂ ਦੁਨੀਆ ਭਰ ਦੀ ਇਕੌਨਮੀ ਨੂੰ ਲੈ ਕੇ ਚਿੰਤਾ ਹੋਣ ਲਗੀ... ਕੋਰੋਨਾ ਨੇ ਮਹਿੰਗਾਈ ‘ਤੇ ਚਿੰਤਾ ਵਧਾਈ... ਬੇਰੋਜ਼ਗਾਰੀ ‘ਤੇ ਚਿੰਤਾ ਵਧਾਈ... ਕਲਾਇਮੇਟ ਚੇਂਜ ਨੂੰ ਲੈ ਕੇ ਚਿੰਤਾ ਤਾਂ ਸੀ ਹੀ... ਫਿਰ ਜੋ ਯੁੱਧ ਸ਼ੁਰੂ ਹੋਏ, ਉਨ੍ਹਾਂ ਦੀ ਵਜ੍ਹਾ ਨਾਲ ਚਰਚਾਵਾਂ ਵਿੱਚ ਚਿੰਤਾ ਹੋਰ ਵਧ ਗਈ... ਗਲੋਬਲ ਸਪਲਾਈ ਚੇਨ ਬਿਖਰਣ ਦੀ ਚਿੰਤਾ... ਨਿਰਦੋਸ਼ ਲੋਕਾਂ ਦੀ ਜਾਨ ਜਾਣ ਦੀ ਚਿੰਤਾ... ਇਹ ਤਣਾਅ, ਇਹ ਟੈਨਸ਼ਨ, ਇਹ conflicts, ਇਹ ਸਭ ਕੁਝ ਗਲੋਬਲ ਸਮਿਟਸ ਅਤੇ ਸੈਮੀਨਾਰਸ ਦੇ ਵਿਸ਼ੇ ਬਣ ਗਏ। ਅਤੇ ਅੱਜ ਜਦੋਂ ਚਰਚਾ ਦਾ ਕੇਂਦਰ ਚਿੰਤਾ ਹੀ ਹੈ, ਤਦ ਭਾਰਤ ਵਿੱਚ ਕਿਸ ਤਰ੍ਹਾਂ ਦਾ ਚਿੰਤਨ ਹੋ ਰਿਹਾ ਹੈ...? ਕਿਤਨਾ ਬੜਾ ਕੰਟ੍ਰਾਡਿਕਸ਼ਨ ਹੈ। ਇੱਥੇ ਚਰਚਾ ਹੋ ਰਹੀ ਹੈ ‘ਦ ਇੰਡੀਅਨ ਸੈਂਚੁਰੀ’... ਭਾਰਤ ਦੀ ਸ਼ਤਾਬਦੀ, ਦੁਨੀਆ ਵਿੱਚ ਮਚੀ ਉਥਲ-ਪੁਥਲ ਦੇ ਦਰਮਿਆਨ, ਭਾਰਤ ਉਮੀਦ ਦੀ ਇੱਕ ਕਿਰਨ ਬਣਿਆ ਹੈ... ਜਦੋਂ ਦੁਨੀਆ ਚਿੰਤਾ ਵਿੱਚ ਡੁੱਬੀ ਹੈ, ਤਦ ਭਾਰਤ ਆਸ਼ਾ ਦਾ ਸੰਚਾਰ ਕਰ ਰਿਹਾ ਹੈ। ਅਤੇ ਐਸਾ ਨਹੀਂ ਹੈ ਕਿ ਗਲੋਬਲ ਸਿਚੁਏਸ਼ਨਸ ਨਾਲ ਸਾਨੂੰ ਫਰਕ ਨਹੀਂ ਪੈਂਦਾ... ਸਾਨੂੰ ਫਰਕ ਪੈਂਦਾ ਹੈ.. ਚੁਣੌਤੀਆਂ ਭਾਰਤ ਦੇ ਸਾਹਮਣੇ ਭੀ ਹਨ... ਲੇਕਿਨ ਇੱਕ ਸੈਂਸ ਆਵ੍ ਪਾਜ਼ਿਟਿਵਿਟੀ ਇੱਥੇ ਹੈ, ਜਿਸ ਨੂੰ ਅਸੀਂ ਸਾਰੇ ਫੀਲ ਕਰ ਰਹੇ ਹਾਂ। ਅਤੇ ਇਸ ਲਈ... ਦ ਇੰਡੀਅਨ ਸੈਂਚੁਰੀ ਦੀਆਂ ਬਾਤਾਂ ਹੋ ਰਹੀਆਂ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ 2024 ਨੂੰ ਸੰਬੋਧਨ ਕੀਤਾ
October 21st, 10:16 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ (NDTV World Summit) 2024 ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਵਿੱਚ ਸ਼ਾਮਲ ਸਾਰੇ ਪਤਵੰਤਿਆਂ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਇਸ ਸਮਿਟ ਵਿੱਚ ਕਈ ਮੁੱਦਿਆਂ ‘ਤੇ ਚਰਚਾ ਹੋਵੇਗੀ। ਉਨ੍ਹਾਂ ਨੇ ਵਿਭਿੰਨ ਖੇਤਰਾਂ ਦੇ ਆਲਮੀ ਦਿੱਗਜਾਂ ਦਾ ਸੁਆਗਤ ਕੀਤਾ, ਜੋ ਇਸ ਵਿੱਚ ਆਪਣੇ ਵਿਚਾਰ ਰੱਖਣਗੇ।ਆਈਟੀਯੂ-ਵਿਸ਼ਵ ਦੂਰਸੰਚਾਰ ਮਾਨਕੀਕਰਣ ਸਭਾ 2024 ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 15th, 10:05 am
ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਜਯੋਤੀਰਾਦਿੱਤਿਯ ਸਿੰਧੀਆ ਜੀ, ਚੰਦ੍ਰਸ਼ੇਖਰ ਜੀ, ITU ਦੀ Secretary-General, ਵਿਭਿੰਨ ਦੇਸ਼ਾਂ ਦੇ ਮੰਤਰੀਗਣ, ਭਾਰਤ ਦੇ ਭਿੰਨ-ਭਿੰਨ ਰਾਜਾਂ ਤੋਂ ਆਏ ਹੋਏ ਸਾਰੇ ਮੰਤਰੀਗਣ, industry leaders, telecom experts, startups ਦੀ ਦੁਨੀਆ ਦੇ ਮੇਰੇ ਪ੍ਰਿਯ ਨੌਜਵਾਨ, ਦੇਸ਼-ਦੁਨੀਆ ਤੋਂ ਆਏ ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਆਈਟੀਯੂ ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ, 2024 ਦਾ ਉਦਘਾਟਨ ਕੀਤਾ
October 15th, 10:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ-ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ (ਡਬਲਿਊਟੀਐੱਸਏ) 2024 ਦਾ ਉਦਘਾਟਨ ਕੀਤਾ। ਪ੍ਰੋਗਰਾਮ ਦੇ ਦੌਰਾਨ ਸ਼੍ਰੀ ਮੋਦੀ ਨੇ 8ਵੇਂ ਇੰਡੀਆ ਮੋਬਾਈਲ ਕਾਂਗਰਸ ਦਾ ਭੀ ਉਦਘਾਟਨ ਕੀਤਾ। ਉਨ੍ਹਾਂ ਨੇ ਇਸ ਅਵਸਰ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ।The Government is committed to carrying out structural reforms to make India a Viksit Bharat: PM Modi
October 04th, 07:45 pm
Prime Minister Narendra Modi addressed the Kautilya Economic Conclave in New Delhi. “Government is following the mantra of Reform, Perform and Transform and continuously taking decisions to move the country forward”, the Prime Minister said as he credited its impact for the reelection of a government for the third consecutive time after 60 years.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿਖੇ ਕੌਟਿਲਯ ਆਰਥਿਕ ਕਨਕਲੇਵ ਦੇ ਤੀਸਰੇ ਐਡੀਸ਼ਨ ਨੂੰ ਸੰਬੋਧਨ ਕੀਤਾ
October 04th, 07:44 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿਖੇ ਕੌਟਿਲਯ ਆਰਥਿਕ ਕਨਕਲੇਵ ਨੂੰ ਸੰਬੋਧਨ ਕੀਤਾ। ਵਿੱਤ ਮੰਤਰਾਲੇ ਦੇ ਸਹਿਯੋਗ ਨਾਲ ਇੰਸਟੀਟਿਊਟ ਆਫ ਇਕੋਨੋਮਿਕ ਗ੍ਰੋਥ ਦੁਆਰਾ ਆਯੋਜਿਤ, ਕੌਟਿਲਯ ਆਰਥਿਕ ਕਨਕਲੇਵ ਹਰਿਤ ਬਦਲਾਅ ਦਾ ਵਿੱਤ ਪੋਸ਼ਣ, ਭੂ-ਆਰਥਿਕ ਵਿਖੰਡਨ ਅਤੇ ਵਿਕਾਸ ਦੇ ਲਈ ਉਸ ਦੇ ਨਿਹਿਤ ਅਤੇ ਦ੍ਰਿੜ੍ਹਤਾ ਕਾਇਮ ਰੱਖਣ ਲਈ ਨੀਤੀਗਤ ਕਾਰਵਾਈ ਦੇ ਸਿਧਾਂਤਾਂ ਵਰਗੇ ਵਿਸ਼ਿਆਂ ‘ਤੇ ਧਿਆਨ ਕੇਂਦ੍ਰਿਤ ਕਰੇਗਾ।ਨਤੀਜਿਆਂ ਦੀ ਸੂਚੀ: ਜਮਾਇਕਾ ਦੇ ਪ੍ਰਧਾਨ ਮੰਤਰੀ ਮਹਾਮਹਿਮ ਡਾ ਐਂਡ੍ਰਿਊ ਹੋਲਨੇਸ ਦੀ ਭਾਰਤ ਦੀ ਅਧਿਕਾਰਤ ਯਾਤਰਾ (30 ਸਤੰਬਰ - 3 ਅਕਤੂਬਰ, 2024)
October 01st, 12:30 pm
ਇਲੈਕਟ੍ਰੌਨਿਕਸ ਅਤੇ ਸੂਚਨਾ ਟੈਕਨੋਲੋਜੀ ਮੰਤਰਾਲੇ ਰਾਹੀਂ ਭਾਰਤ ਗਣਰਾਜ ਦੀ ਸਰਕਾਰ ਅਤੇ ਜਮਾਇਕਾ ਦੇ ਪ੍ਰਧਾਨ ਮੰਤਰੀ ਦੇ ਦਫ਼ਤਰ ਦੁਆਰਾ ਜਮਾਇਕਾ ਦੀ ਸਰਕਾਰ ਦਰਮਿਆਨ ਵਿੱਤੀ ਸਮਾਵੇਸ਼ ਅਤੇ ਸਮਾਜਿਕ ਅਤੇ ਆਰਥਿਕ ਤਬਦੀਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਫਲ ਡਿਜੀਟਲ ਜਨਤਕ ਬੁਨਿਆਦੀ ਢਾਂਚੇ ਨੂੰ ਸਾਂਝਾ ਕਰਨ ਦੇ ਖੇਤਰ ਵਿੱਚ ਸਹਿਯੋਗ ਬਾਰੇ ਇੱਕ ਸਮਝੌਤਾ ਹੋਇਆਰਾਸ਼ਟਰ ਨੂੰ 3 ਪਰਮ ਰੁਦਰ ਸੁਪਰਕੰਪਿਊਟਰ ਅਤੇ ਉੱਚ-ਪ੍ਰਦਰਸ਼ਨ ਕੰਪਿਊਟਿੰਗ ਸਿਸਟਮ ਦੇ ਸਮਰਪਣ ਮੌਕੇ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 26th, 05:15 pm
ਇਲੈਕਟ੍ਰੌਨਿਕਸ ਅਤੇ ਆਈਟੀ ਮਿਨਿਸਟਰ....ਅਸ਼ਵਿਨੀ ਵੈਸ਼ਣਵ ਜੀ, ਦੇਸ਼ ਦੀਆਂ ਵਿਭਿੰਨ ਰਿਸਰਚ ਸੰਸਥਾਵਾਂ ਦੇ ਡਾਇਰੈਕਟਰ.... ਦੇਸ਼ ਦੇ ਸੀਨੀਅਰ ਵਿਗਿਆਨਿਕ...ਇੰਜੀਨੀਅਰਸ....ਰਿਸਰਚਰਸ...ਸਟੂਡੈਂਟਸ, ਹੋਰ ਮਹਾਨੁਭਾਵ, ਅਤੇ ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਤਿੰਨ ਪਰਮ ਰੁਦਰਾ ਸੁਪਰਕੰਪਿਊਟਰ ਰਾਸ਼ਟਰ ਨੂੰ ਸਮਰਪਿਤ ਕੀਤੇ
September 26th, 05:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਲਗਭਗ 130 ਕਰੋੜ ਰੁਪਏ ਦੀ ਲਾਗਤ ਵਾਲੇ ਤਿੰਨ ਪਰਮ ਰੁਦਰਾ ਸੁਪਰਕੰਪਿਊਟਰਸ ਰਾਸ਼ਟਰ ਨੂੰ ਸਮਰਪਿਤ ਕੀਤੇ। ਨੈਸ਼ਨਲ ਸੁਪਰਕੰਪਿਊਟਿੰਗ ਮਿਸ਼ਨ (ਐੱਨਐੱਸਐਮ) ਨੂੰ ਸੁਵਿਧਾਜਨਕ ਬਣਾਉਣ ਲਈ, ਪੁਣੇ, ਦਿੱਲੀ ਅਤੇ ਕੋਲਕਾਤਾ ਵਿੱਚ ਤਾਇਨਾਤ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨੇ ਮੌਸਮ ਅਤੇ ਜਲਵਾਯੂ ਖੋਜ ਲਈ ਤਿਆਰ ਇੱਕ ਹਾਈ-ਪਰਫੋਰਮੈਂਸ ਕੰਪਿਊਟਿੰਗ (ਐੱਚਪੀਸੀ) ਸਿਸਟਮ ਦਾ ਵੀ ਉਦਘਾਟਨ ਕੀਤਾ।ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 31st, 10:39 pm
ET World Leaders Forum ਦੇ ਇਸ ਪ੍ਰੋਗਰਾਮ ਵਿੱਚ ਆਉਣਾ, ਕਈ ਪੁਰਾਣੇ ਚਿਹਰੇ ਨਜ਼ਰ ਆ ਰਹੇ ਹਨ, ਤਾਂ ਇਹ ਆਪਣੇ ਆਪ ਵਿੱਚ ਇੱਕ ਖੁਸ਼ੀ ਦੀ ਗੱਲ ਹੈ। ਮੈਨੂੰ ਵਿਸ਼ਵਾਸ ਹੈ ਕਿ ਇੱਥੇ ਭਾਰਤ ਦੇ bright future ਨੂੰ ਲੈ ਕੇ ਬਿਹਤਰੀਨ ਸੰਵਾਦ ਹੋਏ ਹੋਣਗੇ। ਅਤੇ ਇਹ ਸੰਵਾਦ ਤਦ ਹੋਏ ਜਦੋਂ ਭਾਰਤ ਨੂੰ ਲੈ ਕੇ ਪੂਰਾ ਵਿਸ਼ਵ ਇੱਕ ਵਿਸ਼ਵਾਸ ਨਾਲ ਭਰਿਆ ਹੋਇਆ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ ਨੂੰ ਸੰਬੋਧਨ ਕੀਤਾ
August 31st, 10:13 pm
ਸਭਾ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਦੇਸ਼ ਦੇ ਉੱਜਵਲ ਭਵਿੱਖ ਲਈ ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ 'ਤੇ ਸ਼ਾਨਦਾਰ ਵਿਚਾਰ-ਵਟਾਂਦਰੇ ਹੋਏ ਹੋਣਗੇ ਅਤੇ ਉਨ੍ਹਾਂ ਰੇਖਾਂਕਿਤ ਕੀਤਾ ਕਿ ਇਹ ਵਿਚਾਰ-ਵਟਾਂਦਰੇ ਅਜਿਹੇ ਸਮੇਂ ਹੋ ਰਹੇ ਹਨ, ਜਦੋਂ ਦੁਨੀਆ ਭਾਰਤ 'ਤੇ ਭਰੋਸਾ ਕਰਦੀ ਹੈ।ਪ੍ਰਧਾਨ ਮੰਤਰੀ ਨੇ ਬਿਲੇਨੀਅਮ ਦੇ ਸੀਈਓ ਸ਼੍ਰੀ ਗਾਵੇਲ ਲੋਪਿੰਸਕੀ (Gawel Lopinski) ਨਾਲ ਮੁਲਾਕਾਤ ਕੀਤੀ
August 22nd, 09:22 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੋਲੈਂਡ ਦੀ ਪ੍ਰਮੁੱਖ ਆਈਟੀ ਕੰਪਨੀ ਬਿਲੇਨੀਅਮ ਪ੍ਰਾਈਵੇਟ ਲਿਮਿਟਿਡ ਦੇ ਸੀਈਓ ਸ਼੍ਰੀ ਗਾਵੇਲ ਲੋਪਿੰਸਕੀ (Gawel Lopinski )ਨਾਲ ਮੁਲਾਕਾਤ ਕੀਤੀ। ਬਿਲੇਨੀਅਮ ਦੀ ਪੁਣੇ ਵਿੱਚ ਜ਼ਿਕਰਯੋਗ ਮੌਜੂਦਗੀ ਹੈ।ਭਾਰਤ-ਮਲੇਸ਼ੀਆ ਵਿਆਪਕ ਰਣਨੀਤਕ ਭਾਗੀਦਾਰੀ ‘ਤੇ ਸੰਯੁਕਤ ਬਿਆਨ
August 20th, 08:39 pm
ਪ੍ਰਧਾਨ ਮੰਤਰੀ ਅਨਵਰ ਇਬ੍ਰਾਹਿਮ ਦੇ ਨਾਲ ਇੱਕ ਉੱਚ ਪੱਧਰੀ ਪ੍ਰਤੀਨਿਧੀ ਮੰਡਲ ਵੀ ਸੀ ਜਿਸ ਵਿੱਚ ਵਿਦੇਸ਼ ਮਾਮਲੇ ਮੰਤਰੀ ਦਾਤੋ ਸੇਰੀ ਉਤਾਮਾ ਹਾਜੋ ਮੁਹੰਮਦ ਬਿਨ ਹਾਜ਼ੀ ਹਸਨ, ਨਿਵੇਸ਼, ਵਪਾਰ ਅਤੇ ਉਦਯੋਗ ਮੰਤਰੀ ਤੇਂਗਕੂ ਦਾਤੁਕ ਸੇਰੀ ਜ਼ਫਰੁਲ ਅਬਦੁਲ ਅਜ਼ੀਜ਼, ਟੂਰਿਜ਼ਮ, ਕਲਾ ਅਤੇ ਸੱਭਿਆਚਾਰ ਮੰਤਰੀ ਦਾਤੁਨ ਸੇਰੀ ਟਿਓਂਗ ਕਿੰਗ ਸਿੰਗ, ਡਿਜੀਟਲ ਮੰਤਰੀ ਗੋਬਿੰਦ ਸਿੰਘ ਦੇਵ ਅਤੇ ਮਾਨਵ ਸੰਸਾਧਨ ਮੰਤਰੀ ਸਟੀਵਨ ਸਿਮ ਸ਼ਾਮਲ ਸਨ।ਰੂਸ ਵਿੱਚ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 09th, 11:35 am
ਤੁਹਾਡਾ ਇਹ ਪ੍ਰੇਮ, ਤੁਹਾਡਾ ਇਹ ਸਨੇਹ, ਤੁਸੀਂ ਇੱਥੇ ਆਉਣ ਲਈ ਸਮਾਂ ਨਿਕਾਲਿਆ, ਮੈਂ ਤੁਹਾਡਾ ਬਹੁਤ-ਬਹੁਤ ਆਭਾਰੀ ਹਾਂ। ਮੈਂ ਇਕੱਲਾ ਨਹੀਂ ਆਇਆ ਹਾਂ। ਮੈਂ ਮੇਰੇ ਨਾਲ ਬਹੁਤ ਕੁਝ ਲੈ ਕੇ ਆਇਆ ਹਾਂ। ਮੈਂ ਆਪਣੇ ਨਾਲ ਹਿੰਦੁਸਤਾਨ ਦੀ ਮਿੱਟੀ ਦੀ ਮਹਿਕ ਲੈ ਕੇ ਆਇਆ ਹਾਂ। ਮੈਂ ਆਪਣੇ ਨਾਲ 140 ਕਰੋੜ ਦੇਸ਼ਵਾਸੀਆਂ ਦਾ ਪਿਆਰ ਲੈ ਕੇ ਆਇਆ ਹਾਂ। ਉਨ੍ਹਾਂ ਦੀਆਂ ਸ਼ੁਭਕਾਮਨਾਵਾਂ ਤੁਹਾਡੇ ਲਈ ਲੈ ਕੇ ਆਇਆ ਹਾਂ ਅਤੇ ਇਹ ਬਹੁਤ ਸੁਖਦ ਹੈ ਕਿ ਤੀਸਰੀ ਵਾਰ ਸਰਕਾਰ ਵਿੱਚ ਆਉਣ ਤੋਂ ਬਾਅਦ Indian Diaspora ਤੋਂ ਮੇਰਾ ਪਹਿਲਾ ਸੰਵਾਦ ਇੱਥੇ Moscow ਵਿੱਚ ਤੁਹਾਡੇ ਨਾਲ ਹੋ ਰਿਹਾ ਹੈ।ਪ੍ਰਧਾਨ ਮੰਤਰੀ ਨੇ ਰੂਸ ਵਿੱਚ ਭਾਰਤੀ ਭਾਈਚਾਰੇ (ਇੰਡੀਅਨ ਕਮਿਊਨਿਟੀ) ਨੂੰ ਸੰਬੋਧਨ ਕੀਤਾ
July 09th, 11:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰੂਸ ਦੇ ਮਾਸਕੋ ਵਿਖੇ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਭਾਰਤੀ ਭਾਈਚਾਰੇ (ਇੰਡੀਅਨ ਕਮਿਊਨਿਟੀ) ਦੇ ਲੋਕਾਂ ਨਾਲ ਗੱਲਬਾਤ ਕੀਤੀ। ਪ੍ਰਵਾਸੀ ਭਾਰਤੀਆਂ ਨੇ ਉਨ੍ਹਾਂ ਦਾ ਸਨੇਹ ਦੇ ਨਾਲ ਉਤਸ਼ਾਹਪੂਰਵਕ ਸੁਆਗਤ ਕੀਤਾ।Government has worked on the strategy of recognition, resolution, and recapitalization: PM Modi
April 01st, 11:30 am
PM Modi addressed the opening ceremony of RBI@90, a program marking 90 years of the Reserve Bank of India, in Mumbai, Maharashtra. The next decade is extremely important for the resolutions of a Viksit Bharat”, PM Modi said, highlighting the RBI’s priority towards fast-paced growth and focus on trust and stability. Speaking on the comprehensive nature of reforms, the Prime Minister stated that the government worked on the strategy of recognition, resolution and recapitalization.