
ਪ੍ਰਧਾਨ ਮੰਤਰੀ ਦੀ ਸਊਦੀ ਅਰਬ ਦੀ ਸਰਕਾਰੀ ਯਾਤਰਾ ਦੀ ਸਮਾਪਤੀ ‘ਤੇ ਜੁਆਇੰਟ ਸਟੇਟਮੈਂਟ
April 23rd, 12:44 pm
ਕ੍ਰਾਊਨ ਪ੍ਰਿੰਸ ਅਤੇ ਸਊਦੀ ਅਰਬ ਸਾਮਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਪ੍ਰਿੰਸ ਮੋਹੰਮਦ ਬਿਨ ਸਲਮਾਨ ਬਿਨ ਅਬਦੁਲਅਜ਼ੀਜ਼ ਅਲ ਸਾਊਦ ਦੇ ਸੱਦੇ ‘ਤੇ ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 22 ਅਪ੍ਰੈਲ, 2025 ਨੂੰ ਸਊਦੀ ਅਰਬ ਸਾਮਰਾਜ ਦਾ ਸਰਕਾਰੀ ਦੌਰਾ ਕੀਤਾ।
ਪ੍ਰਧਾਨ ਮੰਤਰੀ ਨੇ ਸਾਊਦੀ ਅਰਬ ਦੇ ਮਹਾਮਹਿਮ ਕ੍ਰਾਊਨ ਪ੍ਰਿੰਸ ਅਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਭਾਰਤ-ਸਾਊਦੀ ਅਰਬ ਰਣਨੀਤਕ ਭਾਗੀਦਾਰੀ ਪਰਿਸ਼ਦ ਦੀ ਸਹਿ-ਪ੍ਰਧਾਨਗੀ ਕੀਤੀ
April 23rd, 02:20 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 22 ਅਪ੍ਰੈਲ, 2025 ਨੂੰ ਸਾਊਦੀ ਅਰਬ ਦੀ ਸਰਕਾਰੀ ਯਾਤਰਾ ਕੀਤੀ। ਪ੍ਰਧਾਨ ਮੰਤਰੀ ਦਾ ਸੁਆਗਤ ਜੇਦਾਹ ਦੇ ਰਾਇਲ ਪੈਲੇਸ ਵਿੱਚ ਮਹਾਮਹਿਮ ਪ੍ਰਿੰਸ ਮੁਹੰਮਦ ਬਿਨ ਸਲਮਾਨ, ਕ੍ਰਾਊਨ ਪ੍ਰਿੰਸ ਅਤੇ ਸਾਊਦੀ ਅਰਬ ਦੇ ਪ੍ਰਧਾਨ ਮੰਤਰੀ ਨੇ ਕੀਤਾ ਅਤੇ ਉਨ੍ਹਾਂ ਦਾ ਰਸਮੀ ਸੁਆਗਤ ਕੀਤਾ।
ਭਾਰਤੀ ਮਿਟਿਰਯੋਲੌਜਿਕਲ ਵਿਭਾਗ ਨੇ 150ਵੇਂ ਸਥਾਪਨਾ ਦਿਵਸ ’ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 14th, 10:45 am
ਅੱਜ ਅਸੀਂ ਭਾਰਤੀ ਮੌਸਮ ਵਿਭਾਗ, IMD ਦੇ 150 ਸਾਲ ਸੈਲੀਬ੍ਰੇਟ ਕਰ ਰਹੇ ਹਾਂ। IMD ਦੇ ਇਹ 150 ਸਾਲ, ਇਹ ਕੇਵਲ ਭਾਰਤੀ ਮੌਸਮ ਵਿਭਾਗ ਦੀ ਯਾਤਰਾ ਹੈ, ਅਜਿਹਾ ਨਹੀਂ ਹੈ। ਇਹ ਸਾਡੇ ਭਾਰਤ ਵਿੱਚ ਆਧੁਨਿਕ ਸਾਇੰਸ ਅਤੇ ਟੈਕਨੋਲੋਜੀ ਦੀ ਵੀ ਇੱਕ ਗੌਰਵਸ਼ਾਲੀ ਯਾਤਰਾ ਹੈ। IMD ਨੇ ਇਸ ਡੇਢ ਸੌ ਸਾਲਾਂ ਵਿੱਚ ਨਾ ਕੇਵਲ ਕਰੋੜਾਂ ਭਾਰਤੀਆਂ ਦੀ ਸੇਵਾ ਕੀਤੀ ਹੈ, ਬਲਕਿ ਭਾਰਤ ਦੀ ਵਿਗਿਆਨਕ ਯਾਤਰਾ ਦਾ ਵੀ ਪ੍ਰਤੀਕ ਬਣਿਆ ਹੈ। ਇਨ੍ਹਾਂ ਉਪਲੱਬਧੀਆਂ ’ਤੇ ਅੱਜ ਡਾਕ ਟਿਕਟ ਅਤੇ ਵਿਸ਼ੇਸ਼ coin ਵੀ ਰਿਲੀਜ਼ ਕੀਤਾ ਗਿਆ ਹੈ। 2047 ਵਿੱਚ, ਜਦੋਂ ਦੇਸ਼ ਆਜ਼ਾਦੀ ਦੇ 100 ਸਾਲ ਮਨਾਏਗਾ, ਤਦ ਭਾਰਤੀ ਮੌਸਮ ਵਿਭਾਗ ਦਾ ਸਵਰੂਪ ਕੀ ਹੋਵੇਗਾ, ਇਸ ਦੇ ਲਈ ਵਿਜ਼ਨ document ਵੀ ਜਾਰੀ ਹੋਇਆ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਮੌਸਮ ਵਿਭਾਗ ਦੇ 150ਵੇਂ ਸਥਾਪਨਾ ਦਿਵਸ ਸਮਾਰੋਹ ਨੂੰ ਸੰਬੋਧਨ ਕੀਤਾ
January 14th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਭਾਰਤੀ ਮੌਸਮ ਵਿਭਾਗ (IMD) ਦੇ 150ਵੇਂ ਸਥਾਪਨਾ ਦਿਵਸ ਦੇ ਮੌਕੇ ‘ਤੇ ਆਯੋਜਿਤ ਸਮਾਰੋਹ ਵਿੱਚ ਹਿੱਸਾ ਲਿਆ। ਇਸ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦਿਆਂ, ਉਨ੍ਹਾਂ ਕਿਹਾ ਕਿ ਆਈਐੱਮਡੀ ਦੇ 150 ਸਾਲ ਨਾ ਸਿਰਫ਼ ਵਿਭਾਗ ਦੀ ਯਾਤਰਾ ਨੂੰ ਦਰਸਾਉਂਦੇ ਹਨ, ਸਗੋਂ ਭਾਰਤ ਵਿੱਚ ਆਧੁਨਿਕ ਵਿਗਿਆਨ ਅਤੇ ਟੈਕਨੋਲੋਜੀ ਦੀ ਇੱਕ ਮਾਣਮੱਤੇ ਯਾਤਰਾ ਨੂੰ ਵੀ ਦਰਸਾਉਂਦੇ ਹਨ। ਉਨ੍ਹਾਂ ਨੇ ਆਈਐੱਮਡੀ ਦੀ ਸ਼ਲਾਘਾ ਕੀਤੀ ਜਿਸ ਨੇ ਇਨ੍ਹਾਂ ਡੇਢ ਸਦੀਆਂ ਦੌਰਾਨ ਲੱਖਾਂ ਭਾਰਤੀਆਂ ਦੀ ਸੇਵਾ ਕੀਤੀ ਹੈ ਅਤੇ ਇਹ ਭਾਰਤ ਦੀ ਵਿਗਿਆਨਕ ਤਰੱਕੀ ਦਾ ਪ੍ਰਤੀਕ ਬਣ ਗਿਆ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਆਈਐੱਮਡੀ ਦੀਆਂ ਪ੍ਰਾਪਤੀਆਂ ਬਾਰੇ ਇੱਕ ਸਮਾਰਕ ਡਾਕ ਟਿਕਟ ਅਤੇ ਸਿੱਕਾ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ 2047 ਵਿੱਚ ਆਈਐੱਮਡੀ ਦੇ ਭਵਿੱਖ ਨੂੰ ਰੇਖਾਂਕਿਤ ਕਰਨ ਵਾਲਾ ਇੱਕ ਵਿਜ਼ਨ ਡਾਕਿਊਮੈਂਟ ਜਾਰੀ ਹੋਣਾ, ਜਦੋਂ ਭਾਰਤ ਆਜ਼ਾਦੀ ਦੇ 100 ਸਾਲ ਮਨਾਏਗਾ। ਉਨ੍ਹਾਂ ਨੇ ਆਈਐੱਮਡੀ ਦੇ 150 ਵਰ੍ਹੇ ਪੂਰੇ ਹੋਣ ਦੇ ਇਸ ਮਹੱਤਵਪੂਰਨ ਮੌਕੇ 'ਤੇ ਨਾਗਰਿਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਭਾਰਤ ਗ੍ਰਾਮੀਣ ਮਹੋਤਸਵ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 04th, 11:15 am
ਮੰਚ ’ਤੇ ਵਿਰਾਜਮਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਜੀ, ਵਿੱਤ ਰਾਜ ਮੰਤਰੀ ਪੰਕਜ ਚੌਧਰੀ ਜੀ, ਇੱਥੇ ਉਪਸਥਿਤ, ਨਾਬਾਰਡ ਦੇ ਸੀਨੀਅਰ ਮੈਨੇਜਮੇਂਟ ਦੇ ਮੈਂਬਰ, ਸੇਲਫ ਹੇਲਪ ਗਰੁੱਖ ਦੇ ਮੈਂਬਰ, ਕੋਪਰੇਟਿਵ ਬੈਂਕਾਂ ਦੇ ਮੈਂਬਰ, ਕਿਸਾਨ ਉਤਪਾਦ ਸੰਘ- FPO’s ਦੇ ਮੈਂਬਰ, ਹੋਰ ਸਾਰੇ ਮਹਾਨੁਭਾਵ, ਦੇਵੀਓ ਅਤੇ ਸੱਜਣੋਂ,PM Modi inaugurates the Grameen Bharat Mahotsav 2025
January 04th, 10:59 am
PM Modi inaugurated Grameen Bharat Mahotsav in Delhi. He highlighted the launch of campaigns like the Swamitva Yojana, through which people in villages are receiving property papers. He remarked that over the past 10 years, several policies have been implemented to promote MSMEs and also mentioned the significant contribution of cooperatives in transforming the rural landscape.ਵੀਡੀਓ ਕਾਨਫਰੰਸ ਦੇ ਜ਼ਰੀਏ ਨਿਊਜ਼9 ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ- ਪਾਠ
November 22nd, 10:50 pm
ਮਨਿਸਟਰ ਵਿਨਫ਼੍ਰੀਡ, ਕੈਬਨਿਟ ਵਿੱਚ ਮੇਰੇ ਸਹਿਯੋਗੀ ਯਜੋਤਰਾ ਦਿੱਤਿਆ ਸਿੰਧੀਆ (Jyotiraditya Scindia) ਅਤੇ ਇਸ ਸਮਿਟ ਵਿੱਚ ਸ਼ਾਮਲ ਹੋ ਰਹੇ ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਨਿਊਜ਼9 ਗਲੋਬਲ ਸਮਿਟ ਨੂੰ ਸੰਬੋਧਨ ਕੀਤਾ
November 22nd, 09:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸ ਦੇ ਜ਼ਰੀਏ ਜਰਮਨੀ ਦੇ ਸਟੱਟਗਾਰਟ ਵਿੱਚ ਆਯੋਜਿਤ ਨਿਊਜ਼ 9 ਗਲੋਬਲ ਸਮਿਟ ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਸਮਿਟ ਭਾਰਤ-ਜਰਮਨੀ ਸਾਂਝੇਦਾਰੀ ਵਿੱਚ ਇੱਕ ਨਵੇਂ ਅਧਿਆਇ ਜੋੜੇਗਾ। ਪ੍ਰਧਾਨ ਮੰਤਰੀ ਨੇ ਕਿਹਾ, “ਮੈਨੂੰ ਖੁਸ਼ੀ ਹੈ ਕਿ ਭਾਰਤ ਦਾ ਇੱਕ ਮੀਡੀਆ ਸਮੂਹ ਅੱਜ ਦੇ ਸੂਚਨਾ ਯੁੱਗ ਵਿੱਚ ਜਰਮਨੀ ਅਤੇ ਜਰਮਨੀ ਲੋਕਾਂ ਨਾਲ ਜੁੜਨ ਦਾ ਪ੍ਰਯਾਸ ਕਰ ਰਿਹਾ ਹੈ। ਇਸ ਨਾਲ ਭਾਰਤ ਦੇ ਲੋਕਾਂ ਨੂੰ ਜਰਮਨੀ ਅਤੇ ਜਰਮਨੀ ਦੇ ਲੋਕਾਂ ਨੂੰ ਸਮਝਣ ਦਾ ਇੱਕ ਪਲੈਟਫਾਰਮ ਭੀ ਮਿਲੇਗਾ।”ਪ੍ਰਧਾਨ ਮੰਤਰੀ ਨੇ ਡੋਮਿਨਿਕਾ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 21st, 09:29 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਆਨਾ ਦੇ ਜਾਰਜਟਾਊਨ ਵਿੱਚ ਦੂਸਰੇ ਭਾਰਤ-ਕੈਰੀਕੌਮ ਸਮਿਟ (Second India-CARICOM Summit) ਦੇ ਅਵਸਰ ‘ਤੇ ਡੋਮਿਨਿਕਾ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਰੂਜ਼ਵੈਲਟ ਸਕੇਰਿਟ ਨਾਲ ਮੁਲਾਕਾਤ ਕੀਤੀ।ਸ਼ਾਸਨ ਦੇ ਲਈ ਡਿਜੀਟਲ ਪਬਲਿਕ ਇਨਫ੍ਰਾਸਟ੍ਰਕਚਰ, ਏਆਈ ਅਤੇ ਡੇਟਾ ‘ਤੇ ਐਲਾਨ- ਜੀ20 ਤਿੱਕੜੀ (ਟ੍ਰੌਇਕਾ-Troika) (ਭਾਰਤ, ਬ੍ਰਾਜ਼ੀਲ ਅਤੇ ਦੱਖਣ ਅਫਰੀਕਾ) ਦੀ ਸੰਯੁਕਤ ਵਿਗਿਅਪਤੀ (ਜੁਆਇੰਟ ਕਮਿਊਨੀਕ-Joint Communiqué), ਜਿਸ ਨੂੰ ਕਈ ਜੀ20 ਦੇਸ਼ਾਂ , ਸੱਦੇ ਹੋਏ ਦੇਸ਼ਾਂ ਅਤੇ ਅੰਤਰਰਾਸ਼ਟਰੀ ਸੰਗਠਨਾਂ ਦਾ ਸਮਰਥਨ ਪ੍ਰਾਪਤ ਹੈ
November 20th, 07:52 am
ਗਲੋਬਲ ਵਾਧਾ ਦਰ ਹੁਣ 3 ਪ੍ਰਤੀਸ਼ਤ ਤੋਂ ਕੁਝ ਅਧਿਕ ਹੈ, ਜੋ ਸਦੀ ਦੀ ਸ਼ੁਰੂਆਤ ਦੇ ਬਾਅਦ ਤੋਂ ਸਭ ਤੋਂ ਘੱਟ ਹੈ, ਜਦਕਿ ਮਹਾਮਾਰੀ ਤੱਕ ਔਸਤਨ ਲਗਭਗ 4 ਪ੍ਰਤੀਸ਼ਤ ਦਾ ਵਾਧਾ ਹੋਇਆ ਸੀ। ਨਾਲ ਹੀ, ਟੈਕਨੋਲੋਜੀ ਬਹੁਤ ਤੇਜ਼ ਗਤੀ ਨਾਲ ਅੱਗੇ ਵਧ ਰਹੀ ਹੈ, ਅਤੇ ਜੇਕਰ ਇਸ ਦਾ ਉਚਿਤ ਤਰੀਕੇ ਨਾਲ ਉਪਯੋਗ ਕੀਤਾ ਜਾਵੇ, ਤਾਂ ਇਹ ਸਾਨੂੰ ਵਿਕਾਸ ਨੂੰ ਵਧਾਉਣ, ਅਸਮਾਨਤਾ ਨੂੰ ਘੱਟ ਕਰਨ ਅਤੇ ਵਿਕਾਸ ਟਿਕਾਊ ਵਿਕਾਸ ਲਕਸ਼ਾਂ (ਐੱਸਡੀਜੀਜ਼-SDGs) ਨੂੰ ਪ੍ਰਾਪਤ ਕਰਨ ਦੇ ਰਾਹ ਵਿੱਚ ਆ ਰਹੀਆਂ ਰੁਕਾਵਟਾ ਨੂੰ ਦੂਰ ਕਰਨ ਦੀ ਦਿਸ਼ਾ ਵਿੱਚ ਇੱਕ ਬੜਾ ਕਦਮ ਉਠਾਉਣ ਦਾ ਇਤਿਹਾਸਿਕ ਅਵਸਰ ਪ੍ਰਦਾਨ ਕਰੇਗੀ।સંયુક્ત નિવેદન: સાતમી ભારત-જર્મની આંતર-સરકારી પરામર્શ (આઇજીસી)
October 25th, 08:28 pm
પ્રધાનમંત્રી શ્રી નરેન્દ્ર મોદી અને ફેડરલ ચાન્સેલર ઓલાફ શોલ્ઝે 25 ઓક્ટોબર, 2024ના રોજ નવી દિલ્હીમાં ભારત-જર્મની આંતર-સરકારી પરામર્શ (સાતમા આઇજીસી)ના સાતમા રાઉન્ડની સહ-અધ્યક્ષતા કરી હતી. આ પ્રતિનિધિમંડળમાં ભારત તરફથી સંરક્ષણ, વિદેશ, વાણિજ્ય અને ઉદ્યોગો, શ્રમ અને રોજગાર, વિજ્ઞાન અને ટેકનોલોજી (એમઓએસ) અને કૌશલ્ય વિકાસ (રાજ્યમંત્રી) તથા જર્મની તરફથી આર્થિક બાબતો અને આબોહવાની કામગીરી, વિદેશી બાબતો, શ્રમ અને સામાજિક બાબતો તથા શિક્ષણ અને સંશોધન મંત્રીઓ તેમજ નાણાં માટે સંસદીય રાજ્ય સચિવો સામેલ હતા. પર્યાવરણ, પ્રકૃતિ સંરક્ષણ, પરમાણુ સુરક્ષા અને ગ્રાહક સુરક્ષા; અને જર્મન તરફથી આર્થિક સહયોગ અને વિકાસ, તેમજ બંને પક્ષોના વરિષ્ઠ અધિકારીઓ.ਜਰਮਨ ਕਾਰੋਬਾਰਾਂ ਦੀ 18ਵੀਂ ਏਸ਼ੀਆ-ਪੈਸਿਫਿਕ ਕਾਨਫਰੰਸ (ਏਪੀਕੇ-APK 2024) ਵਿੱਚ ਪ੍ਰਧਾਨ ਮੰਤਰੀ ਦਾ ਮੁੱਖ ਸੰਬੋਧਨ
October 25th, 11:20 am
ਅੱਜ ਦਾ ਦਿਨ ਬਹੁਤ ਵਿਸ਼ੇਸ਼ ਹੈ। ਮੇਰੇ ਮਿੱਤਰ ਚਾਂਸਲਰ ਸ਼ੋਲਜ਼, ਚੌਥੀ ਵਾਰ ਭਾਰਤ ਆਏ ਹਨ। ਪਹਿਲਾਂ ਮੇਅਰ ਦੇ ਰੂਪ ਵਿੱਚ ਅਤੇ ਤਿੰਨ ਵਾਰ ਚਾਂਸਲਰ ਬਣਨ ਦੇ ਬਾਅਦ ਉਨ੍ਹਾਂ ਦਾ ਇੱਥੇ ਆਉਣਾ, ਭਾਰਤ-ਜਰਮਨੀ ਸਬੰਧਾਂ ‘ਤੇ ਉਨ੍ਹਾਂ ਦੇ ਫੋਕਸ ਨੂੰ ਦਿਖਾਉਂਦਾ ਹੈ। 12 ਸਾਲ ਦੇ ਬਾਅਦ ਭਾਰਤ ਵਿੱਚ ਏਸ਼ੀਆ-ਪੈਸਿਫਿਕ ਕਾਨਫਰੰਸ ਆਵ੍ ਜਰਮਨ ਬਿਜ਼ਨਸ ਦਾ ਆਯੋਜਨ ਹੋ ਰਿਹਾ ਹੈ।ਐੱਨਡੀਟੀਵੀ ਵਰਲਡ ਸਮਿਟ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 21st, 10:25 am
ਅਸੀਂ ਬੀਤੇ 4-5 ਸਾਲ ਦੇ ਕਾਲਖੰਡ ਨੂੰ ਦੇਖੀਏ... ਤਾਂ ਜ਼ਿਆਦਾਤਰ ਚਰਚਾਵਾਂ ਵਿੱਚ ਇੱਕ ਬਾਤ ਕੌਮਨ ਰਹੀ ਹੈ... ਅਤੇ ਉਹ ਬਾਤ ਹੈ... ਚਿੰਤਾ... ਭਵਿੱਖ ਨੂੰ ਲੈ ਕੇ ਚਿੰਤਾ... ਕੋਰੋਨਾ ਦੇ ਸਮੇਂ ਚਿੰਤਾ ਰਹੀ ਕਿ ਗਲੋਬਲ ਪੈਂਡਮਿਕ ਨਾਲ ਕਿਵੇਂ ਨਿਪਟੀਏ... ਕੋਵਿਡ ਵਧਿਆ ਤਾਂ ਦੁਨੀਆ ਭਰ ਦੀ ਇਕੌਨਮੀ ਨੂੰ ਲੈ ਕੇ ਚਿੰਤਾ ਹੋਣ ਲਗੀ... ਕੋਰੋਨਾ ਨੇ ਮਹਿੰਗਾਈ ‘ਤੇ ਚਿੰਤਾ ਵਧਾਈ... ਬੇਰੋਜ਼ਗਾਰੀ ‘ਤੇ ਚਿੰਤਾ ਵਧਾਈ... ਕਲਾਇਮੇਟ ਚੇਂਜ ਨੂੰ ਲੈ ਕੇ ਚਿੰਤਾ ਤਾਂ ਸੀ ਹੀ... ਫਿਰ ਜੋ ਯੁੱਧ ਸ਼ੁਰੂ ਹੋਏ, ਉਨ੍ਹਾਂ ਦੀ ਵਜ੍ਹਾ ਨਾਲ ਚਰਚਾਵਾਂ ਵਿੱਚ ਚਿੰਤਾ ਹੋਰ ਵਧ ਗਈ... ਗਲੋਬਲ ਸਪਲਾਈ ਚੇਨ ਬਿਖਰਣ ਦੀ ਚਿੰਤਾ... ਨਿਰਦੋਸ਼ ਲੋਕਾਂ ਦੀ ਜਾਨ ਜਾਣ ਦੀ ਚਿੰਤਾ... ਇਹ ਤਣਾਅ, ਇਹ ਟੈਨਸ਼ਨ, ਇਹ conflicts, ਇਹ ਸਭ ਕੁਝ ਗਲੋਬਲ ਸਮਿਟਸ ਅਤੇ ਸੈਮੀਨਾਰਸ ਦੇ ਵਿਸ਼ੇ ਬਣ ਗਏ। ਅਤੇ ਅੱਜ ਜਦੋਂ ਚਰਚਾ ਦਾ ਕੇਂਦਰ ਚਿੰਤਾ ਹੀ ਹੈ, ਤਦ ਭਾਰਤ ਵਿੱਚ ਕਿਸ ਤਰ੍ਹਾਂ ਦਾ ਚਿੰਤਨ ਹੋ ਰਿਹਾ ਹੈ...? ਕਿਤਨਾ ਬੜਾ ਕੰਟ੍ਰਾਡਿਕਸ਼ਨ ਹੈ। ਇੱਥੇ ਚਰਚਾ ਹੋ ਰਹੀ ਹੈ ‘ਦ ਇੰਡੀਅਨ ਸੈਂਚੁਰੀ’... ਭਾਰਤ ਦੀ ਸ਼ਤਾਬਦੀ, ਦੁਨੀਆ ਵਿੱਚ ਮਚੀ ਉਥਲ-ਪੁਥਲ ਦੇ ਦਰਮਿਆਨ, ਭਾਰਤ ਉਮੀਦ ਦੀ ਇੱਕ ਕਿਰਨ ਬਣਿਆ ਹੈ... ਜਦੋਂ ਦੁਨੀਆ ਚਿੰਤਾ ਵਿੱਚ ਡੁੱਬੀ ਹੈ, ਤਦ ਭਾਰਤ ਆਸ਼ਾ ਦਾ ਸੰਚਾਰ ਕਰ ਰਿਹਾ ਹੈ। ਅਤੇ ਐਸਾ ਨਹੀਂ ਹੈ ਕਿ ਗਲੋਬਲ ਸਿਚੁਏਸ਼ਨਸ ਨਾਲ ਸਾਨੂੰ ਫਰਕ ਨਹੀਂ ਪੈਂਦਾ... ਸਾਨੂੰ ਫਰਕ ਪੈਂਦਾ ਹੈ.. ਚੁਣੌਤੀਆਂ ਭਾਰਤ ਦੇ ਸਾਹਮਣੇ ਭੀ ਹਨ... ਲੇਕਿਨ ਇੱਕ ਸੈਂਸ ਆਵ੍ ਪਾਜ਼ਿਟਿਵਿਟੀ ਇੱਥੇ ਹੈ, ਜਿਸ ਨੂੰ ਅਸੀਂ ਸਾਰੇ ਫੀਲ ਕਰ ਰਹੇ ਹਾਂ। ਅਤੇ ਇਸ ਲਈ... ਦ ਇੰਡੀਅਨ ਸੈਂਚੁਰੀ ਦੀਆਂ ਬਾਤਾਂ ਹੋ ਰਹੀਆਂ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ 2024 ਨੂੰ ਸੰਬੋਧਨ ਕੀਤਾ
October 21st, 10:16 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ (NDTV World Summit) 2024 ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਵਿੱਚ ਸ਼ਾਮਲ ਸਾਰੇ ਪਤਵੰਤਿਆਂ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਇਸ ਸਮਿਟ ਵਿੱਚ ਕਈ ਮੁੱਦਿਆਂ ‘ਤੇ ਚਰਚਾ ਹੋਵੇਗੀ। ਉਨ੍ਹਾਂ ਨੇ ਵਿਭਿੰਨ ਖੇਤਰਾਂ ਦੇ ਆਲਮੀ ਦਿੱਗਜਾਂ ਦਾ ਸੁਆਗਤ ਕੀਤਾ, ਜੋ ਇਸ ਵਿੱਚ ਆਪਣੇ ਵਿਚਾਰ ਰੱਖਣਗੇ।ਆਈਟੀਯੂ-ਵਿਸ਼ਵ ਦੂਰਸੰਚਾਰ ਮਾਨਕੀਕਰਣ ਸਭਾ 2024 ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 15th, 10:05 am
ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਜਯੋਤੀਰਾਦਿੱਤਿਯ ਸਿੰਧੀਆ ਜੀ, ਚੰਦ੍ਰਸ਼ੇਖਰ ਜੀ, ITU ਦੀ Secretary-General, ਵਿਭਿੰਨ ਦੇਸ਼ਾਂ ਦੇ ਮੰਤਰੀਗਣ, ਭਾਰਤ ਦੇ ਭਿੰਨ-ਭਿੰਨ ਰਾਜਾਂ ਤੋਂ ਆਏ ਹੋਏ ਸਾਰੇ ਮੰਤਰੀਗਣ, industry leaders, telecom experts, startups ਦੀ ਦੁਨੀਆ ਦੇ ਮੇਰੇ ਪ੍ਰਿਯ ਨੌਜਵਾਨ, ਦੇਸ਼-ਦੁਨੀਆ ਤੋਂ ਆਏ ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਆਈਟੀਯੂ ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ, 2024 ਦਾ ਉਦਘਾਟਨ ਕੀਤਾ
October 15th, 10:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ-ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ (ਡਬਲਿਊਟੀਐੱਸਏ) 2024 ਦਾ ਉਦਘਾਟਨ ਕੀਤਾ। ਪ੍ਰੋਗਰਾਮ ਦੇ ਦੌਰਾਨ ਸ਼੍ਰੀ ਮੋਦੀ ਨੇ 8ਵੇਂ ਇੰਡੀਆ ਮੋਬਾਈਲ ਕਾਂਗਰਸ ਦਾ ਭੀ ਉਦਘਾਟਨ ਕੀਤਾ। ਉਨ੍ਹਾਂ ਨੇ ਇਸ ਅਵਸਰ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ।ਪ੍ਰਧਾਨ ਮੰਤਰੀ ਨੇ ਸੈਮੀਕੰਡਕਟਰ ਦੇ ਅਧਿਕਾਰੀਆਂ ਦੇ ਗੋਲਮੇਜ਼ ਸੰਮੇਲਨ ਦੀ ਪ੍ਰਧਾਨਗੀ ਕੀਤੀ
September 10th, 08:10 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੁਬ੍ਹਾ ਨਵੀਂ ਦਿੱਲੀ ਵਿੱਚ 7, ਲੋਕ ਕਲਿਆਣ ਮਾਰਗ ਸਥਿਤ ਆਪਣੇ ਆਵਾਸ ‘ਤੇ ਸੈਮੀਕੰਡਕਟਰ ਖੇਤਰ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਦੇ ਗੋਲਮੇਜ਼ ਸੰਮੇਲਨ (Semiconductor Executives’ Roundtable) ਦੀ ਪ੍ਰਧਾਨਗੀ ਕੀਤੀ।ਵਾਰਸਾ, ਪੋਲੈਂਡ ਵਿੱਚ ਭਾਰਤੀ ਭਾਈਚਾਰੇ ਦੇ ਪ੍ਰੋਗਰਾਮ ਵਿੱਚ ਪ੍ਰਧਾਨ ਮਤੰਰੀ ਦੇ ਸੰਬੋਧਨ ਦਾ ਮੂਲ-ਪਾਠ
August 21st, 11:45 pm
ਇਹ ਨਜ਼ਾਰਾ ਵਾਕਈ ਅਦਭੁਤ ਹੈ ਅਤੇ ਤੁਹਾਡਾ ਇਹ ਉਤਸ਼ਾਹ ਵੀ ਅਦਭੁਤ ਹੈ। ਮੈਂ ਜਦੋ ਤੋਂ ਇੱਥੇ ਪੈਰ ਰੱਖਿਆ ਹੈ, ਤੁਸੀਂ ਥਕਦੇ ਹੀ ਨਹੀਂ ਹੋ। ਤੁਸੀਂ ਸਾਰੇ ਪੋਲੈਂਡ ਦੇ ਅਲੱਗ-ਅਲੱਗ ਹਿੱਸਿਆਂ ਤੋਂ ਆਏ ਹੋ, ਸਭ ਦੀਆਂ ਅਲੱਗ-ਅਲੱਗ ਭਾਸ਼ਾਵਾਂ ਹਨ, ਬੋਲੀਆਂ ਹਨ, ਖਾਨ-ਪਾਨ ਹਨ। ਲੇਕਿਨ ਸਭ ਭਾਰਤੀਯਤਾ ਦੇ ਭਾਵ ਨਾਲ ਜੁੜੇ ਹੋਏ ਹਨ। ਤੁਸੀਂ ਇੱਥੇ ਇੰਨਾ ਸ਼ਾਨਦਾਰ ਸੁਆਗਤ ਕੀਤਾ ਹੈ, ਮੈਂ ਆਪ ਸਭ ਦਾ, ਪੋਲੈਂਡ ਦੀ ਜਨਤਾ ਦਾ ਇਸ ਸੁਆਗਤ ਦੇ ਲਈ ਬਹੁਤ ਧੰਨਵਾਦੀ ਹਾਂ।PM Modi addresses Indian community in Warsaw, Poland
August 21st, 11:30 pm
Prime Minister Narendra Modi addressed the Indian Diaspora in Warsaw, Poland. The PM expressed that India's current global strategy emphasizes building strong international relationships and fostering peace. India’s approach has shifted to actively engaging with each nation. The focus is on enhancing global cooperation and leveraging India’s historical values of unity and compassion.Our Sankalp Patra is a reflection of the young aspirations of Yuva Bharat: PM Modi at BJP HQ
April 14th, 09:02 am
Releasing the BJP Sankalp Patra at Party headquarters today, PM Modi stated, The entire nation eagerly awaits the BJP's manifesto. There is a significant reason for this. Over the past 10 years, the BJP has implemented every point of its manifesto as a guarantee. The BJP has once again demonstrated the integrity of its manifesto. Our Sankalp Patra empowers 4 strong pillars of developed India - Youth, women, poor and farmers.”