ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੌਇਡਾ ਵਿੱਚ ਸੈਮੀਕੌਨ ਇੰਡੀਆ (SEMICON India) 2024 ਸਮਾਗਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 11th, 12:00 pm
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਅਸ਼ਵਿਨੀ ਵੈਸ਼ਣਵ, ਜਿਤਿਨ ਪ੍ਰਸਾਦ, ਗਲੋਬਲ ਸੈਮੀਕੰਡਕਟਰ ਇੰਡਸਟ੍ਰੀ ਨਾਲ ਜੁੜੇ ਸਾਰੇ ਦਿੱਗਜ, ਐਜੂਕੇਸ਼ਨ, ਰਿਸਰਚ ਅਤੇ ਇਨੋਵੇਸ਼ਨ ਵਰਲਡ ਨਾਲ ਜੁੜੇ ਸਾਰੇ ਸਾਥੀ, ਹੋਰ ਅਤਿਥੀਗਣ, ਦੇਵੀਓ ਅਤੇ ਸੱਜਣੋ! ਆਪ ਸਭ ਨੂੰ ਨਮਸਕਾਰ !ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੌਇਡਾ ਵਿੱਚ ਸੈਮੀਕੌਨ ਇੰਡੀਆ 2024 ਦਾ ਉਦਘਾਟਨ ਕੀਤਾ
September 11th, 11:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੰਡੀਆ ਐਕਸਪੋ ਮਾਰਟ, ਗ੍ਰੇਟਰ ਨੌਇਡਾ, ਉੱਤਰ ਪ੍ਰਦੇਸ਼ ਵਿੱਚ ਸੈਮੀਕੌਨ ਇੰਡੀਆ (SEMICON India) 2024 ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਇਸ ਅਵਸਰ ‘ਤੇ ਪ੍ਰਦਰਸ਼ਨੀ ਦਾ ਦੌਰਾ ਕੀਤਾ। 11 ਤੋਂ 13 ਸਤੰਬਰ ਤੱਕ ਚਲਣ ਵਾਲੀ ਇਸ ਤਿੰਨ ਦਿਨੀਂ ਕਾਨਫਰੰਸ ਵਿੱਚ ਭਾਰਤ ਦੀ ਸੈਮੀਕੰਡਕਟਰ ਰਣਨੀਤੀ ਅਤੇ ਨੀਤੀ (India’s semiconductor strategy and policy) ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ, ਜਿਸ ਦਾ ਉਦੇਸ਼ ਭਾਰਤ ਨੂੰ ਸੈਮੀਕੰਡਕਟਰਸ (semiconductors) ਦੇ ਲਈ ਇੱਕ ਗਲੋਬਲ ਹੱਬ (global hub) ਬਣਾਉਣਾ ਹੈ।Social Media Corner 5 September 2017
September 05th, 07:24 pm
Your daily dose of governance updates from Social Media. Your tweets on governance get featured here daily. Keep reading and sharing!