ਆਈਟੀਯੂ-ਵਿਸ਼ਵ ਦੂਰਸੰਚਾਰ ਮਾਨਕੀਕਰਣ ਸਭਾ 2024 ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 15th, 10:05 am
ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਜਯੋਤੀਰਾਦਿੱਤਿਯ ਸਿੰਧੀਆ ਜੀ, ਚੰਦ੍ਰਸ਼ੇਖਰ ਜੀ, ITU ਦੀ Secretary-General, ਵਿਭਿੰਨ ਦੇਸ਼ਾਂ ਦੇ ਮੰਤਰੀਗਣ, ਭਾਰਤ ਦੇ ਭਿੰਨ-ਭਿੰਨ ਰਾਜਾਂ ਤੋਂ ਆਏ ਹੋਏ ਸਾਰੇ ਮੰਤਰੀਗਣ, industry leaders, telecom experts, startups ਦੀ ਦੁਨੀਆ ਦੇ ਮੇਰੇ ਪ੍ਰਿਯ ਨੌਜਵਾਨ, ਦੇਸ਼-ਦੁਨੀਆ ਤੋਂ ਆਏ ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਆਈਟੀਯੂ ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ, 2024 ਦਾ ਉਦਘਾਟਨ ਕੀਤਾ
October 15th, 10:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ-ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ (ਡਬਲਿਊਟੀਐੱਸਏ) 2024 ਦਾ ਉਦਘਾਟਨ ਕੀਤਾ। ਪ੍ਰੋਗਰਾਮ ਦੇ ਦੌਰਾਨ ਸ਼੍ਰੀ ਮੋਦੀ ਨੇ 8ਵੇਂ ਇੰਡੀਆ ਮੋਬਾਈਲ ਕਾਂਗਰਸ ਦਾ ਭੀ ਉਦਘਾਟਨ ਕੀਤਾ। ਉਨ੍ਹਾਂ ਨੇ ਇਸ ਅਵਸਰ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ।ਰਾਜ ਸਭਾ ਵਿੱਚ ਉਪ ਰਾਸ਼ਟਰਪਤੀ ਸ਼੍ਰੀ ਜਗਦੀਪ ਧਨਖੜ ਦਾ ਸੁਆਗਤ ਕਰਦੇ ਹੋਏ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
December 07th, 03:32 pm
ਸਭ ਤੋਂ ਪਹਿਲਾਂ ਮੈਂ ਆਦਰਯੋਗ ਸਭਾਪਤੀ ਜੀ, ਤੁਹਾਨੂੰ ਇਸ ਸਦਨ ਦੀ ਤਰਫ਼ੋਂ ਅਤੇ ਪੂਰੇ ਦੇਸ਼ ਦੀ ਤਰਫ਼ੋਂ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਤੁਸੀਂ ਇੱਕ ਸਾਧਾਰਣ ਪਰਿਵਾਰ ਤੋਂ ਆ ਕੇ ਸੰਘਰਸ਼ਾਂ ਦੇ ਦਰਮਿਆਨ ਜੀਵਨ ਯਾਤਰਾ ਨੂੰ ਅੱਗੇ ਵਧਾਉਂਦੇ ਹੋਏ ਆਪ ਜਿਸ ਸਥਾਨ 'ਤੇ ਪਹੁੰਚੇ ਹੋ, ਉਹ ਦੇਸ਼ ਦੇ ਕਈ ਲੋਕਾਂ ਦੇ ਲਈ ਆਪਣੇ-ਆਪ ਵਿੱਚ ਇੱਕ ਪ੍ਰੇਰਣਾ ਦਾ ਕਾਰਨ ਹੈ। ਇਸ ਉੱਚ ਸਦਨ ਵਿੱਚ, ਇਸ ਗਰਿਮਾਮਈ ਆਸਣ ਨੂੰ ਆਪ ਸੁਸ਼ੋਭਿਤ ਕਰ ਰਹੇ ਹੋ ਅਤੇ ਮੈਂ ਕਹਾਂਗਾ ਕਿ ਕਿਠਾਣਾ ਕੇ ਲਾਲ, ਉਨ੍ਹਾਂ ਦੀਆਂ ਜੋ ਉਪਲਬਧੀਆਂ ਦੇਸ਼ ਦੇਖ ਰਿਹਾ ਹੈ ਤਾਂ ਦੇਸ਼ ਦੀ ਖੁਸ਼ੀ ਦਾ ਠਿਕਾਣਾ ਨਹੀਂ ਹੈ।PM addresses Rajya Sabha at the start of Winter Session of Parliament
December 07th, 03:12 pm
PM Modi addressed the Rajya Sabha at the start of the Winter Session of the Parliament. He highlighted that the esteemed upper house of the Parliament is welcoming the Vice President at a time when India has witnessed two monumental events. He pointed out that India has entered into the Azadi Ka Amrit Kaal and also got the prestigious opportunity to host and preside over the G-20 Summit.Good wishes and a great start to fruitful associations!
June 07th, 04:06 pm
Good wishes and a great start to fruitful associations!