ਅਸੀਂ ਕਦੇ ਵੀ ਧਰਮ ਦੇ ਅਧਾਰ 'ਤੇ ਵਿਤਕਰਾ ਨਹੀਂ ਕੀਤਾ; ਸਾਡੀਆਂ ਯੋਜਨਾਵਾਂ ਦਾ ਸਾਰਿਆਂ ਨੂੰ ਫਾਇਦਾ ਨੂੰ ਹੁੰਦਾ ਹੈ: ਡਿੰਡੋਰੀ ਵਿੱਚ ਪ੍ਰਧਾਨ ਮੰਤਰੀ ਮੋਦੀ
May 15th, 03:45 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਡਿੰਡੋਰੀ ਵਿੱਚ ਇੱਕ ਵੱਡੇ ਪੱਧਰ ਦੇ ਸਮਾਗਮ ਵਿੱਚ ਸ਼ਿਰਕਤ ਕੀਤੀ, ਜਿੱਥੇ ਉਨ੍ਹਾਂ ਨੇ ਕਿਸਾਨਾਂ ਨੂੰ ਰਾਜ ਵਿੱਚ ਤੇਜ਼ੀ ਨਾਲ ਡਿਵੈਲਪਮੈਂਟ ਅਤੇ ਗ੍ਰੋਥ ਦਾ ਭਰੋਸਾ ਦਿੱਤਾ। ਪ੍ਰਧਾਨ ਮੰਤਰੀ ਨੇ ਵਿਕਸਿਤ ਭਾਰਤ ਦੇ ਲਈ ਆਪਣੇ ਵਿਜ਼ਨ 'ਤੇ ਚਰਚਾ ਕੀਤੀ।ਪ੍ਰਧਾਨ ਮੰਤਰੀ ਮੋਦੀ ਨੇ ਮਹਾਰਾਸ਼ਟਰ ਦੇ ਡਿੰਡੋਰੀ ਅਤੇ ਕਲਿਆਣ ਵਿੱਚ ਵਿਸ਼ਾਲ ਰੈਲੀਆਂ ਵਿੱਚ ਪ੍ਰੇਰਣਾਦਾਇਕ ਭਾਸ਼ਣ ਦਿੱਤੇ
May 15th, 03:30 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਡਿੰਡੋਰੀ ਅਤੇ ਕਲਿਆਣ ਵਿੱਚ ਵੱਡੇ ਪੱਧਰ 'ਤੇ ਸਮਾਗਮਾਂ ਵਿੱਚ ਸ਼ਿਰਕਤ ਕੀਤੀ, ਜਿੱਥੇ ਉਨ੍ਹਾਂ ਨੇ ਕਿਸਾਨਾਂ ਨੂੰ ਰਾਜ ਵਿੱਚ ਤੇਜ਼ੀ ਨਾਲ ਡਿਵੈਲਪਮੈਂਟ ਅਤੇ ਗ੍ਰੋਥ ਦਾ ਭਰੋਸਾ ਦਿੱਤਾ। ਪ੍ਰਧਾਨ ਮੰਤਰੀ ਨੇ ਵਿਕਸਿਤ ਭਾਰਤ ਦੇ ਲਈ ਆਪਣੇ ਵਿਜ਼ਨ 'ਤੇ ਚਰਚਾ ਕੀਤੀ। ਉਨ੍ਹਾਂ ਨੇ ਕਿਹਾ, ਅਸੀਂ ਇਸ ਗੱਲ 'ਤੇ ਲਗਾਤਾਰ ਕੰਮ ਕੀਤਾ ਹੈ ਕਿ ਸਰਕਾਰ ਬਣਨ ਤੋਂ ਬਾਅਦ ਪਹਿਲੇ 100 ਦਿਨਾਂ ਵਿੱਚ ਕਿਹੜੇ ਕੰਮ ਕੀਤੇ ਜਾਣ ਦੀ ਜ਼ਰੂਰਤ ਹੈ ਅਤੇ ਕਿਹੜੇ ਫ਼ੈਸਲੇ ਲੈਣ ਦੀ ਜ਼ਰੂਰਤ ਹੈ।ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਡਿੰਡੋਰੀ ਵਿੱਚ ਸੜਕ ਹਾਦਸੇ ਦੇ ਪੀੜਤਾਂ ਲਈ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ
February 29th, 01:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਡਿੰਡੋਰੀ ਵਿੱਚ ਸੜਕ ਹਾਦਸੇ ਦੇ ਪੀੜਤਾਂ ਲਈ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ ਹੈ।ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਡਿੰਡੋਰੀ ਵਿੱਚ ਸੜਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ
February 29th, 10:11 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਡਿੰਡੋਰੀ ਜ਼ਿਲ੍ਹੇ ਵਿੱਚ ਸੜਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।