ਐੱਨਡੀਟੀਵੀ ਵਰਲਡ ਸਮਿਟ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 21st, 10:25 am
ਅਸੀਂ ਬੀਤੇ 4-5 ਸਾਲ ਦੇ ਕਾਲਖੰਡ ਨੂੰ ਦੇਖੀਏ... ਤਾਂ ਜ਼ਿਆਦਾਤਰ ਚਰਚਾਵਾਂ ਵਿੱਚ ਇੱਕ ਬਾਤ ਕੌਮਨ ਰਹੀ ਹੈ... ਅਤੇ ਉਹ ਬਾਤ ਹੈ... ਚਿੰਤਾ... ਭਵਿੱਖ ਨੂੰ ਲੈ ਕੇ ਚਿੰਤਾ... ਕੋਰੋਨਾ ਦੇ ਸਮੇਂ ਚਿੰਤਾ ਰਹੀ ਕਿ ਗਲੋਬਲ ਪੈਂਡਮਿਕ ਨਾਲ ਕਿਵੇਂ ਨਿਪਟੀਏ... ਕੋਵਿਡ ਵਧਿਆ ਤਾਂ ਦੁਨੀਆ ਭਰ ਦੀ ਇਕੌਨਮੀ ਨੂੰ ਲੈ ਕੇ ਚਿੰਤਾ ਹੋਣ ਲਗੀ... ਕੋਰੋਨਾ ਨੇ ਮਹਿੰਗਾਈ ‘ਤੇ ਚਿੰਤਾ ਵਧਾਈ... ਬੇਰੋਜ਼ਗਾਰੀ ‘ਤੇ ਚਿੰਤਾ ਵਧਾਈ... ਕਲਾਇਮੇਟ ਚੇਂਜ ਨੂੰ ਲੈ ਕੇ ਚਿੰਤਾ ਤਾਂ ਸੀ ਹੀ... ਫਿਰ ਜੋ ਯੁੱਧ ਸ਼ੁਰੂ ਹੋਏ, ਉਨ੍ਹਾਂ ਦੀ ਵਜ੍ਹਾ ਨਾਲ ਚਰਚਾਵਾਂ ਵਿੱਚ ਚਿੰਤਾ ਹੋਰ ਵਧ ਗਈ... ਗਲੋਬਲ ਸਪਲਾਈ ਚੇਨ ਬਿਖਰਣ ਦੀ ਚਿੰਤਾ... ਨਿਰਦੋਸ਼ ਲੋਕਾਂ ਦੀ ਜਾਨ ਜਾਣ ਦੀ ਚਿੰਤਾ... ਇਹ ਤਣਾਅ, ਇਹ ਟੈਨਸ਼ਨ, ਇਹ conflicts, ਇਹ ਸਭ ਕੁਝ ਗਲੋਬਲ ਸਮਿਟਸ ਅਤੇ ਸੈਮੀਨਾਰਸ ਦੇ ਵਿਸ਼ੇ ਬਣ ਗਏ। ਅਤੇ ਅੱਜ ਜਦੋਂ ਚਰਚਾ ਦਾ ਕੇਂਦਰ ਚਿੰਤਾ ਹੀ ਹੈ, ਤਦ ਭਾਰਤ ਵਿੱਚ ਕਿਸ ਤਰ੍ਹਾਂ ਦਾ ਚਿੰਤਨ ਹੋ ਰਿਹਾ ਹੈ...? ਕਿਤਨਾ ਬੜਾ ਕੰਟ੍ਰਾਡਿਕਸ਼ਨ ਹੈ। ਇੱਥੇ ਚਰਚਾ ਹੋ ਰਹੀ ਹੈ ‘ਦ ਇੰਡੀਅਨ ਸੈਂਚੁਰੀ’... ਭਾਰਤ ਦੀ ਸ਼ਤਾਬਦੀ, ਦੁਨੀਆ ਵਿੱਚ ਮਚੀ ਉਥਲ-ਪੁਥਲ ਦੇ ਦਰਮਿਆਨ, ਭਾਰਤ ਉਮੀਦ ਦੀ ਇੱਕ ਕਿਰਨ ਬਣਿਆ ਹੈ... ਜਦੋਂ ਦੁਨੀਆ ਚਿੰਤਾ ਵਿੱਚ ਡੁੱਬੀ ਹੈ, ਤਦ ਭਾਰਤ ਆਸ਼ਾ ਦਾ ਸੰਚਾਰ ਕਰ ਰਿਹਾ ਹੈ। ਅਤੇ ਐਸਾ ਨਹੀਂ ਹੈ ਕਿ ਗਲੋਬਲ ਸਿਚੁਏਸ਼ਨਸ ਨਾਲ ਸਾਨੂੰ ਫਰਕ ਨਹੀਂ ਪੈਂਦਾ... ਸਾਨੂੰ ਫਰਕ ਪੈਂਦਾ ਹੈ.. ਚੁਣੌਤੀਆਂ ਭਾਰਤ ਦੇ ਸਾਹਮਣੇ ਭੀ ਹਨ... ਲੇਕਿਨ ਇੱਕ ਸੈਂਸ ਆਵ੍ ਪਾਜ਼ਿਟਿਵਿਟੀ ਇੱਥੇ ਹੈ, ਜਿਸ ਨੂੰ ਅਸੀਂ ਸਾਰੇ ਫੀਲ ਕਰ ਰਹੇ ਹਾਂ। ਅਤੇ ਇਸ ਲਈ... ਦ ਇੰਡੀਅਨ ਸੈਂਚੁਰੀ ਦੀਆਂ ਬਾਤਾਂ ਹੋ ਰਹੀਆਂ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ 2024 ਨੂੰ ਸੰਬੋਧਨ ਕੀਤਾ
October 21st, 10:16 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ (NDTV World Summit) 2024 ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਵਿੱਚ ਸ਼ਾਮਲ ਸਾਰੇ ਪਤਵੰਤਿਆਂ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਇਸ ਸਮਿਟ ਵਿੱਚ ਕਈ ਮੁੱਦਿਆਂ ‘ਤੇ ਚਰਚਾ ਹੋਵੇਗੀ। ਉਨ੍ਹਾਂ ਨੇ ਵਿਭਿੰਨ ਖੇਤਰਾਂ ਦੇ ਆਲਮੀ ਦਿੱਗਜਾਂ ਦਾ ਸੁਆਗਤ ਕੀਤਾ, ਜੋ ਇਸ ਵਿੱਚ ਆਪਣੇ ਵਿਚਾਰ ਰੱਖਣਗੇ।Fact Sheet: 2024 Quad Leaders’ Summit
September 22nd, 12:06 pm
President Biden hosted the fourth Quad Leaders’ Summit with leaders from Australia, Japan, and India in Wilmington, Delaware. The Quad continues to be a global force for good, delivering projects across the Indo-Pacific to address pandemics, natural disasters, maritime security, infrastructure, technology, and climate change. The leaders announced new initiatives to deepen cooperation and ensure long-term impact, with commitments to secure robust funding and promote interparliamentary exchanges. Quad Commerce and Industry ministers are set to meet for the first time in the coming months.ਭਾਰਤ-ਮਲੇਸ਼ੀਆ ਵਿਆਪਕ ਰਣਨੀਤਕ ਭਾਗੀਦਾਰੀ ‘ਤੇ ਸੰਯੁਕਤ ਬਿਆਨ
August 20th, 08:39 pm
ਪ੍ਰਧਾਨ ਮੰਤਰੀ ਅਨਵਰ ਇਬ੍ਰਾਹਿਮ ਦੇ ਨਾਲ ਇੱਕ ਉੱਚ ਪੱਧਰੀ ਪ੍ਰਤੀਨਿਧੀ ਮੰਡਲ ਵੀ ਸੀ ਜਿਸ ਵਿੱਚ ਵਿਦੇਸ਼ ਮਾਮਲੇ ਮੰਤਰੀ ਦਾਤੋ ਸੇਰੀ ਉਤਾਮਾ ਹਾਜੋ ਮੁਹੰਮਦ ਬਿਨ ਹਾਜ਼ੀ ਹਸਨ, ਨਿਵੇਸ਼, ਵਪਾਰ ਅਤੇ ਉਦਯੋਗ ਮੰਤਰੀ ਤੇਂਗਕੂ ਦਾਤੁਕ ਸੇਰੀ ਜ਼ਫਰੁਲ ਅਬਦੁਲ ਅਜ਼ੀਜ਼, ਟੂਰਿਜ਼ਮ, ਕਲਾ ਅਤੇ ਸੱਭਿਆਚਾਰ ਮੰਤਰੀ ਦਾਤੁਨ ਸੇਰੀ ਟਿਓਂਗ ਕਿੰਗ ਸਿੰਗ, ਡਿਜੀਟਲ ਮੰਤਰੀ ਗੋਬਿੰਦ ਸਿੰਘ ਦੇਵ ਅਤੇ ਮਾਨਵ ਸੰਸਾਧਨ ਮੰਤਰੀ ਸਟੀਵਨ ਸਿਮ ਸ਼ਾਮਲ ਸਨ।We must invest in resilient infrastructure today for a better tomorrow: PM Modi
April 24th, 10:06 am
PM Modi addressed the 6th edition of the International Conference on Disaster Resilient Infrastructure. He added that we must invest in resilient infrastructure today, for a better tomorrow. Resilience needs to be factored into new infrastructure creation. Further, it also needs to be a part of post-disaster rebuilding. After disasters, the immediate focus is naturally on relief and rehabilitation. After the initial response, our focus should also include the resilience of infrastructure.PM addresses 6th edition of International Conference on Disaster Resilient Infrastructure
April 24th, 09:40 am
PM Modi addressed the 6th edition of the International Conference on Disaster Resilient Infrastructure. He added that we must invest in resilient infrastructure today, for a better tomorrow. Resilience needs to be factored into new infrastructure creation. Further, it also needs to be a part of post-disaster rebuilding. After disasters, the immediate focus is naturally on relief and rehabilitation. After the initial response, our focus should also include the resilience of infrastructure.ਦੂਸਰੇ ਵੌਇਸ ਆਵ੍ ਗਲੋਬਲ ਸਾਊਥ ਸਮਿਟ ਦੇ ਉਦਘਾਟਨ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦੀਆਂ ਸ਼ੁਰੂਆਤੀ ਟਿੱਪਣੀਆਂ ਦਾ ਮੂਲ-ਪਾਠ
November 17th, 04:03 pm
ਦੂਸਰੇ Voice of Global South ਸਮਿਟ ਦੇ ਉਦਘਾਟਨ-ਸੈਸ਼ਨ ਵਿੱਚ, 140 ਕਰੋੜ ਭਾਰਤਵਾਸੀਆਂ ਦੀ ਤਰਫ਼ੋਂ, ਮੈਂ ਆਪ ਸਭ ਦਾ, ਹਾਰਦਿਕ ਸੁਆਗਤ ਕਰਦਾ ਹਾਂ। Voice of Global South 21ਵੀਂ ਸਦੀ ਦੀ ਬਦਲਦੀ ਹੋਈ ਦੁਨੀਆ ਦਾ ਸਭ ਤੋਂ ਅਨੂਠਾ ਮੰਚ ਹੈ। ਭੂਗੋਲਿਕ ਰੂਪ ਨਾਲ Global South ਤਾਂ ਹਮੇਸ਼ਾ ਤੋਂ ਰਿਹਾ ਹੈ। ਲੇਕਿਨ ਉਸ ਨੂੰ ਇਸ ਪ੍ਰਕਾਰ ਨਾਲ Voice ਪਹਿਲੀ ਵਾਰ ਮਿਲ ਰਹੀ ਹੈ। ਅਤੇ ਇਹ ਸਾਡੇ ਸਭ ਦੇ ਸਾਂਝੇ ਪ੍ਰਯਾਸਾਂ ਨਾਲ ਸੰਭਵ ਹੋਇਆ ਹੈ। ਅਸੀਂ 100 ਤੋਂ ਜ਼ਿਆਦਾ ਅਲੱਗ-ਅਲੱਗ ਦੇਸ਼ ਹਾਂ, ਲੇਕਿਨ ਸਾਡੇ ਹਿਤ ਸਮਾਨ ਹਨ, ਸਾਡੀਆਂ ਪ੍ਰਾਥਮਿਕਤਾਵਾਂ ਸਮਾਨ ਹਨ।18ਵੇਂ ਈਸਟ ਏਸ਼ੀਆ ਸਮਿਟ ਵਿੱਚ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ
September 07th, 01:28 pm
“ਈਸਟ ਏਸ਼ੀਆ ਸਮਿਟ” (“East Asia Summit”) ਵਿੱਚ ਇੱਕ ਵਾਰ ਫਿਰ ਤੋਂ ਹਿੱਸਾ ਲੈਣਾ ਮੇਰੇ ਲਈ ਪ੍ਰਸੰਨਤਾ ਦਾ ਵਿਸ਼ਾ ਹੈ। ਮੈਂ ਰਾਸ਼ਟਰਪਤੀ ਵਿਡੋਡੋ ਨੂੰ ਉਨ੍ਹਾਂ ਦੇ ਉਤਕ੍ਰਿਸ਼ਟ ਸੰਚਾਲਨ ਦੇ ਲਈ ਹਾਰਦਿਕ ਵਧਾਈ ਦਿੰਦਾ ਹਾਂ। ਮੈਂ ਇਸ ਬੈਠਕ ਵਿੱਚ ਅਬਜ਼ਰਵਰ (Observer) ਦੇ ਰੂਪ ਵਿੱਚ ਤਿਮੋਰ ਲੇਸਤੇ ਦੇ ਪ੍ਰਧਾਨ ਮੰਤਰੀ His Excellency “ਸੈਨਾਨਾ ਗੁਜ਼ਮਾਓ” (Xanana Gusmão) ਦਾ ਭੀ ਸੁਆਗਤ ਕਰਦਾ ਹਾਂ । ਈਸਟ ਏਸ਼ੀਆ ਸਮਿਟ (East Asia Summit) ਇੱਕ ਬਹੁਤ ਮਹੱਤਵਪੂਰਣ ਮੰਚ ਹੈ ।ਪ੍ਰਧਾਨ ਮੰਤਰੀ ਦੀ 20ਵੇਂ ਆਸੀਆਨ–ਇੰਡੀਆ ਸਮਿਟ (20th ASEAN-India Summit) ਅਤੇ 18ਵੇਂ ਈਸਟ ਏਸ਼ੀਆ ਸਮਿਟ (18th East Asia Summit) ਵਿੱਚ ਭਾਗੀਦਾਰੀ
September 07th, 11:47 am
ਆਸੀਆਨ-ਇੰਡੀਆ ਸਮਿਟ (ASEAN-India Summit) ਵਿੱਚ , ਪ੍ਰਧਾਨ ਮੰਤਰੀ ਨੇ ਆਸੀਆਨ-ਇੰਡੀਆ ਵਿਆਪਕ ਰਣਨੀਤਕ ਸਾਂਝੇਦਾਰੀ (ASEAN-India Comprehensive Strategic Partnership) ਨੂੰ ਹੋਰ ਸੁਦ੍ਰਿੜ੍ਹ ਬਣਾਉਣ ਅਤੇ ਇਸ ਦੇ ਭਵਿੱਖ ਦੀ ਰੂਪਰੇਖਾ ਤਿਆਰ ਕਰਨ ‘ਤੇ ਆਸੀਆਨ ਭਾਗੀਦਾਰਾਂ ਦੇ ਨਾਲ ਵਿਆਪਕ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਹਿੰਦ-ਪ੍ਰਸ਼ਾਂਤ(Indo-Pacific) ਖੇਤਰ ਵਿੱਚ ਆਸੀਆਨ ਦੀ ਕੇਂਦਰੀਅਤਾ(ASEAN centrality) ਦੀ ਪੁਸ਼ਟੀ ਕੀਤੀ ਅਤੇ ਭਾਰਤ ਦੀ ਹਿੰਦ-ਪ੍ਰਸ਼ਾਂਤ ਮਹਾਸਾਗਰ ਪਹਿਲ (ਆਈਪੀਓਆਈ)( India's Indo-Pacific Ocean's Initiative (IPOI)) ਅਤੇ ਹਿੰਦ-ਪ੍ਰਸ਼ਾਂਤ ‘ਤੇ ਆਸੀਆਨ ਦ੍ਰਿਸ਼ਟੀਕੋਣ (ਏਓਆਈਪੀ) (ASEAN’s Outlook on the Indo-Pacific (AOIP)) ਦੇ ਦਰਮਿਆਨ ਤਾਲਮੇਲ ਨੂੰ ਰੇਖਾਂਕਿਤ ਕੀਤਾ। ਉਨ੍ਹਾਂ ਨੇ ਆਸੀਆਨ-ਇੰਡੀਆ ਐੱਫਟੀਏ (ਏਆਈਟੀਆਈਜੀਏ)( ASEAN-India FTA (AITIGA)) ਦੀ ਸਮੀਖਿਆ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕਰਨ ਦੀ ਜ਼ਰੂਰਤ ‘ਤੇ ਭੀ ਜ਼ੋਰ ਦਿੱਤਾ।20ਵੇਂ ਆਸੀਆਨ-ਇੰਡੀਆ ਸਮਿਟ (20th ASEAN-India Summit) ਵਿੱਚ ਪ੍ਰਧਾਨ ਮੰਤਰੀ ਦੀਆਂ ਉਦਘਾਟਨੀ ਟਿੱਪਣੀਆਂ
September 07th, 10:39 am
ਇੱਕੀਵੀਂ ਸਦੀ ਏਸ਼ੀਆ ਦੀ ਸਦੀ ਹੈ। ਸਾਡੀ ਸਭ ਦੀ ਸਦੀ ਹੈ। ਇਸ ਦੇ ਲਈ ਜ਼ਰੂਰੀ ਹੈ ਇੱਕ ਰੂਲ-ਬੇਸਡ ਪੋਸਟ ਕੋਵਿਡ ਵਰਲਡ ਆਰਡਰ (a rule-based post-COVID world order) ਦਾ ਨਿਰਮਾਣ; ਅਤੇ ਮਾਨਵ ਕਲਿਆਣ ਦੇ ਲਈ ਸਬਕਾ ਪ੍ਰਯਾਸ।ਭਾਰਤ ਦੀ ਜੀ20 ਪ੍ਰੈਜ਼ੀਡੈਂਸੀ ਨੇ ਭਾਰਤ ਦੇ ਆਮ ਨਾਗਰਿਕਾਂ ਦੀ ਸਮਰੱਥਾ ਨੂੰ ਸਾਹਮਣੇ ਲਿਆਂਦਾ ਹੈ: ਪ੍ਰਧਾਨ ਮੰਤਰੀ
August 15th, 02:24 pm
77ਵੇਂ ਸੁਤੰਤਰਤਾ ਦਿਵਸ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਰਾਸ਼ਟਰ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਦੱਸਿਆ ਕਿ ਕਿਵੇਂ ਭਾਰਤ ਦੀ ਜੀ20 ਪ੍ਰੈਜ਼ੀਡੈਂਸੀ ਨੇ ਦੇਸ਼ ਦੇ ਆਮ ਨਾਗਰਿਕ ਦੀ ਸਮਰੱਥਾ ਨੂੰ ਦੁਨੀਆ ਨੂੰ ਦਿਖਾਉਣ ਵਿੱਚ ਮਦਦ ਕੀਤੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਨਿਸ਼ਚਿਤ ਹੈ ਕਿ ਭਾਰਤ ਦੀ ਸਮਰੱਥਾ ਅਤੇ ਭਾਰਤ ਦੀਆਂ ਸੰਭਾਵਨਾਵਾਂ ਆਤਮਵਿਸ਼ਵਾਸ ਦੀਆਂ ਨਵੀਆਂ ਉਚਾਈਆਂ ਨੂੰ ਪਾਰ ਕਰਨ ਜਾ ਰਹੀਆਂ ਹਨ ਅਤੇ ਆਤਮਵਿਸ਼ਵਾਸ ਦੀਆਂ ਇਨ੍ਹਾਂ ਨਵੀਆਂ ਉਚਾਈਆਂ ਨੂੰ ਨਵੀਂ ਸਮਰੱਥਾ ਨਾਲ ਲਿਆ ਜਾਣਾ ਚਾਹੀਦਾ ਹੈ। “ਭਾਰਤ ਦੀ ਜੀ20 ਪ੍ਰੈਜ਼ੀਡੈਂਸੀ ਨੇ ਦੁਨੀਆ ਨੂੰ ਭਾਰਤ ਦੇ ਆਮ ਨਾਗਰਿਕ ਦੀ ਸਮਰੱਥਾ ਤੋਂ ਜਾਣੂ ਕਰਵਾਇਆ ਹੈ। ਅੱਜ ਭਾਰਤ ਨੂੰ ਦੇਸ਼ ਵਿੱਚ ਜੀ20 ਸਮਿਟ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ। ਅਤੇ ਪਿਛਲੇ ਇੱਕ ਸਾਲ ਤੋਂ, ਜਿਸ ਤਰ੍ਹਾਂ ਭਾਰਤ ਦੇ ਹਰ ਕੋਨੇ ਵਿੱਚ ਅਜਿਹੇ ਕਈ ਜੀ20 ਸਮਾਗਮ ਆਯੋਜਿਤ ਕੀਤੇ ਗਏ ਹਨ, ਇਸ ਨੇ ਦੁਨੀਆ ਨੂੰ ਦੇਸ਼ ਦੇ ਆਮ ਆਦਮੀ ਦੀ ਸਮਰੱਥਾ ਤੋਂ ਜਾਣੂ ਕਰਵਾਇਆ ਹੈ।”ਪ੍ਰਧਾਨ ਮੰਤਰੀ ਦੀ ਸੀਓਪੀ28 ਦੇ ਮਨੋਨੀਤ ਪ੍ਰਧਾਨ, ਡਾ. ਸੁਲਤਾਨ ਅਲ ਜਾਬੇਰ ਨਾਲ ਮੁਲਾਕਾਤ
July 15th, 05:33 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 15 ਜੁਲਾਈ, 2023 ਨੂੰ ਅਬੂ ਧਾਬੀ ਵਿੱਚ ਸੀਓਪੀ 28 ਦੇ ਮਨੋਨੀਤ ਪ੍ਰਧਾਨ ਅਤੇ ਅਬੂ ਧਾਬੀ ਨੈਸ਼ਨਲ ਆਇਲ ਕੰਪਨੀ ਦੇ ਗਰੁੱਪ ਸੀਈਓ, ਡਾ. ਸੁਲਤਾਨ ਅਲ ਜਾਬੇਰ ਨਾਲ ਮੁਲਾਕਾਤ ਕੀਤੀ।ਵੀਡੀਓ ਸੰਦੇਸ਼ ਜ਼ਰੀਏ ਆਪਦਾ ਲਚਕੀਲੇਪਣ ਬੁਨਿਆਦੀ ਢਾਂਚੇ ਬਾਰੇ ਅੰਤਰਰਾਸ਼ਟਰੀ ਕਾਨਫਰੰਸ ਸਮੇਂ ਪ੍ਰਧਾਨ ਮੰਤਰੀ ਦੀਆਂ ਟਿਪਣੀਆਂ ਦਾ ਮੂਲ-ਪਾਠ
April 04th, 09:46 am
ਸਾਰਿਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ। ਭਾਰਤ ਵਿੱਚ ਤੁਹਾਡਾ ਸੁਆਗਤ ਹੈ! ਸਭ ਤੋਂ ਪਹਿਲਾਂ, ਮੈਂ ਆਪਦਾ ਲਚਕੀਲੇਪਣ ਬੁਨਿਆਦੀ ਢਾਂਚੇ ਲਈ ਗਠਜੋੜ ਨੂੰ ਵਧਾਈ ਦੇਣਾ ਚਾਹਾਂਗਾ। ਆਪਦਾ ਲਚਕੀਲੇਪਣ ਬੁਨਿਆਦੀ ਢਾਂਚੇ, ਆਈਸੀਡੀਆਰਆਈ-2023 'ਤੇ ਅੰਤਰਰਾਸ਼ਟਰੀ ਕਾਨਫਰੰਸ ਦੇ 5ਵੇਂ ਸੰਸਕਰਣ ਦਾ ਮੌਕਾ ਸੱਚਮੁੱਚ ਖਾਸ ਹੈ।ਪ੍ਰਧਾਨ ਮੰਤਰੀ ਨੇ 5ਵੇਂ ਅੰਤਰਰਾਸ਼ਟਰੀ ਆਪਦਾ ਲਚੀਲਾਪਨ ਇਨਫ੍ਰਾਸਟ੍ਰਕਚਰ ਕਾਨਫਰੰਸ ਨੂੰ ਸੰਬੋਧਿਤ ਕੀਤਾ
April 04th, 09:45 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਵੀਡੀਓ ਸੰਦੇਸ਼ ਦੇ ਮਾਧਿਅਮ ਨਾਲ 5ਵੇਂ ਅੰਤਰਰਾਸ਼ਟਰੀ ਆਪਦਾ ਲਚਕੀਲਾ ਬੁਨਿਆਦੀ ਢਾਂਚਾ (ਆਈਸੀਡੀਆਰਆਈ) ਕਾਨਫਰੰਸ 2023 ਨੂੰ ਸੰਬੋਧਿਤ ਕੀਤਾ।ਐੱਨਪੀਡੀਆਰਆਰ ਅਤੇ ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ-2023 ਦੀ ਤੀਸਰੀ ਬੈਠਕ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 10th, 09:43 pm
ਸਭ ਤੋਂ ਪਹਿਲਾਂ ਮੈਂ Disaster resilience ਅਤੇ disaster management ਨਾਲ ਜੁੜੇ ਸਾਰੇ ਸਾਥੀਆਂ ਨੂੰ ਵਧਾਈ ਦਿੰਦਾ ਹਾਂ। ਕਿਉਂਕਿ ਕੰਮ ਐਸਾ ਹੈ ਕਿ ਤੁਸੀਂ ਕਈ ਵਾਰ ਆਪਣੀ ਜਾਨ ਜ਼ੋਖਿਮ ਵਿੱਚ ਪਾ ਕੇ ਹੋਰਾਂ ਦੀ ਜ਼ਿੰਦਗੀ ਬਚਾਉਣ ਦੇ ਲਈ ਬਹੁਤ ਹੀ ਸ਼ਾਨਦਾਰ ਕੰਮ ਕਰਦੇ ਹੋ। ਹਾਲ ਹੀ ਵਿੱਚ ਤੁਰਕੀ ਅਤੇ ਸੀਰੀਆ ਵਿੱਚ ਭਾਰਤੀ ਦਲ ਦੇ ਪ੍ਰਯਾਸਾਂ ਦੀ ਪੂਰੀ ਦੁਨੀਆ ਨੇ ਸ਼ਲਾਘਾ ਕੀਤੀ ਹੈ ਅਤੇ ਇਹ ਬਾਤ ਹਰ ਭਾਰਤੀ ਦੇ ਲਈ ਗੌਰਵ ਦਾ ਵਿਸ਼ਾ ਹੈ।ਪ੍ਰਧਾਨ ਮੰਤਰੀ ਨੇ ਨੈਸ਼ਨਲ ਪਲੈਟਫਾਰਮ ਫੌਰ ਡਿਜ਼ਾਸਟਰ ਰਿਸਕ ਰਿਡਕਸ਼ਨ ਦੇ ਤੀਸਰੇ ਸੈਸ਼ਨ ਦਾ ਉਦਘਾਟਨ ਕੀਤਾ
March 10th, 04:40 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਨੈਸ਼ਨਲ ਪਲੈਟਫਾਰਮ ਫੌਰ ਡਿਜ਼ਾਸਟਰ ਰਿਸਕ ਰਿਡਕਸ਼ਨ (ਐੱਨਪੀਡੀਆਰਆਰ) ਦੇ ਤੀਸਰੇ ਸੈਸ਼ਨ ਦਾ ਉਦਘਾਟਨ ਕੀਤਾ। ਇਸ ਮੰਚ ਦੇ ਤੀਸਰੇ ਸੈਸ਼ਨ ਦਾ ਮੁੱਖ ਥੀਮ ‘ਬਦਲਦੀ ਜਲਵਾਯੂ ਵਿੱਚ ਸਥਾਨਕ ਪੱਧਰ ‘ਤੇ ਮਜ਼ਬੂਤੀ ਸੁਨਿਸ਼ਚਿਤ ਕਰਨਾ’ ਹੈ।ਗੁਜਰਾਤ ਦੇ ਏਕਤਾ ਨਗਰ ਵਿੱਚ ਵਾਤਾਵਰਣ ਮੰਤਰੀਆਂ ਦੇ ਰਾਸ਼ਟਰੀ ਸੰਮੇਲਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 23rd, 04:26 pm
ਆਪ ਸਾਰਿਆਂ ਦਾ ਇਸ ਰਾਸ਼ਟਰੀ ਸੰਮੇਲਨ ਵਿੱਚ ਅਤੇ ਵਿਸ਼ੇਸ਼ ਕਰਕੇ ਏਕਤਾ ਨਗਰ ਵਿੱਚ ਸੁਆਗਤ ਹੈ, ਅਭਿਨੰਦਨ ਹੈ। ਏਕਤਾ ਨਗਰ ਵਿੱਚ ਇਹ ਰਾਸ਼ਟਰੀ ਕਾਨਫਰੰਸ ਆਪਣੇ ਆਪ ਵਿੱਚ ਮੈਂ ਮਹੱਤਵਪੂਰਨ ਮੰਨਦਾ ਹਾਂ। ਅਗਰ ਅਸੀਂ ਵਣ ਦੀ ਬਾਤ ਕਰੀਏ, ਸਾਡੇ ਆਦਿਵਾਸੀ ਭਾਈ-ਭੈਣਾਂ ਦੀ ਬਾਤ ਕਰੀਏ, ਅਸੀਂ wild life ਦੀ ਬਾਤ ਕਰੀਏ, ਅਸੀਂ ਜਲ ਸੰਭਾਲ਼ ਦੀ ਚਰਚਾ ਕਰੀਏ, ਅਸੀਂ tourism ਦੀ ਬਾਤ ਕਰੀਏ, ਅਸੀਂ ਪ੍ਰਕ੍ਰਿਤੀ ਅਤੇ ਵਾਤਾਵਰਣ ਅਤੇ ਵਿਕਾਸ, ਇੱਕ ਪ੍ਰਕਾਰ ਨਾਲ ਏਕਤਾ ਨਗਰ ਉਸ ਦਾ ਜੋ holistic development ਹੋਇਆ ਹੈ, ਉਹ ਆਪਣੇ ਆਪ ਵਿੱਚ ਇਹ ਸੰਦੇਸ਼ ਦਿੰਦਾ ਹੈ, ਵਿਸ਼ਵਾਸ ਪੈਦਾ ਕਰਦਾ ਹੈ ਕਿ ਵਣ ਅਤੇ ਵਾਤਾਵਰਣ ਦੇ ਖੇਤਰ ਦੇ ਲਈ ਅੱਜ ਏਕਤਾ ਨਗਰ ਇੱਕ ਤੀਰਥ ਖੇਤਰ ਬਣ ਗਿਆ ਹੈ।PM inaugurates the National Conference of Environment Ministers of all States in Ekta Nagar, Gujarat
September 23rd, 09:59 am
PM Modi inaugurated National Conference of Environment Ministers in Ekta Nagar, Gujarat via video conferencing. He said that the role of the Environment Ministry was more as a promoter of the environment rather than as a regulator. He urged the states to own the measures like vehicle scrapping policy and ethanol blending.Our youth should be skilled, confident and practical, NEP is preparing the ground for this: PM Modi
July 07th, 02:46 pm
PM Modi inaugurated Akhil Bhartiya Shiksha Samagam on implementation of the National Education Policy in Varanasi. The Prime Minister said that the basic premise of the National Education Policy was to take education out of narrow thinking and connect it with the modern ideas of the 21st century.PM inaugurates Akhil Bhartiya Shiksha Samagam on implementation of NEP
July 07th, 02:45 pm
PM Modi inaugurated Akhil Bhartiya Shiksha Samagam on implementation of the National Education Policy in Varanasi. The Prime Minister said that the basic premise of the National Education Policy was to take education out of narrow thinking and connect it with the modern ideas of the 21st century.