ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵਿਸ਼ਵ ਸਿਹਤ ਸੰਗਠਨ (WHO) ਦੁਆਰਾ ਐੱਮਪੌਕਸ (MPox) ਨੂੰ ਅੰਤਰਰਾਸ਼ਟਰੀ ਚਿੰਤਾ ਦੇ ਰੂਪ ਵਿੱਚ ਪਬਲਿਕ ਹੈਲਥ ਐਮਰਜੈਂਸੀ ਐਲਾਨੇ ਜਾਣ ਦੇ ਮੱਦੇਨਜ਼ਰ ਐੱਮਪੌਕਸ ਦੀ ਸਥਿਤੀ ‘ਤੇ ਲਗਾਤਾਰ ਨਜ਼ਰ ਬਣਾਏ ਹੋਏ ਹਨ
August 18th, 07:42 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ, ਦੀ ਸਲਾਹ ਅਨੁਸਾਰ, ਪ੍ਰਧਾਨ ਮੰਤਰੀ ਦੇ ਪ੍ਰਧਾਨ ਸਕੱਤਰ ਡਾ. ਪੀ.ਕੇ.ਮਿਸ਼ਰਾ ਨੇ ਦੇਸ਼ ਵਿੱਚ ਐੱਮਪੌਕਸ ਨੂੰ ਲੈ ਕੇ ਤਿਆਰੀਆਂ ਦੀ ਸਥਿਤੀ ਅਤੇ ਜਨਤਕ ਸਿਹਤ ਸਬੰਧੀ ਉਪਾਵਾਂ ਦੀ ਸਮੀਖਿਆ ਦੇ ਲਈ ਇੱਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।ਪ੍ਰਧਾਨ ਮੰਤਰੀ ਨੇ ਕਾਲਾ ਆਜ਼ਾਰ ਰੋਗ ਦੇ ਘਟਦੇ ਮਾਮਲਿਆਂ 'ਤੇ ਪ੍ਰਸੰਨਤਾ ਵਿਅਕਤ ਕੀਤੀ
January 06th, 05:42 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਾਲਾ ਆਜ਼ਾਰ ਰੋਗ ਦੇ ਘਟਦੇ ਮਾਮਲਿਆਂ ਉੱਤੇ ਪ੍ਰਸੰਨਤਾ ਵਿਅਕਤ ਕੀਤੀ ਹੈ। ਸ਼੍ਰੀ ਮੋਦੀ ਨੇ ਕਾਲਾ ਆਜ਼ਾਰ ਰੋਗ 'ਤੇ 'ਮਨ ਕੀ ਬਾਤ' ਦੇ ਆਪਣੇ ਅੰਸ਼ ਵੀ ਸਾਂਝੇ ਕੀਤੇ।ਜਾਮਨਗਰ ਵਿੱਚ ਡਬਲਿਊਐੱਚਓ ਗਲੋਬਲ ਸੈਂਟਰ ਫੌਰ ਟ੍ਰੈਡਿਸ਼ਨਲ ਮੈਡੀਸਿਨ ਦਾ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 19th, 03:49 pm
ਮੌਰੀਸ਼ਸ ਦੇ ਪ੍ਰਧਾਨ ਮੰਤਰੀ ਸ਼੍ਰੀ ਪ੍ਰਵਿੰਦ ਕੁਮਾਰ ਜੁਗਨਾਥ ਜੀ, World Health Organisation ਦੇ ਡਾਇਰੈਕਟਰ ਜਨਰਲ, ਡਾਕਟਰ ਟੇਡਰੋਸ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੁਪੇਂਦਰ ਭਾਈ ਪਟੇਲ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀ ਸਰਬਾਨੰਦ ਸੋਨੋਵਾਲ ਜੀ, ਡਾਕਟਰ ਮਨਸੁਖ ਮਾਂਡਵੀਯਾ, ਸ਼੍ਰੀ ਮੁੰਜਪਾਰਾ ਮਹੇਂਦਰਭਾਈ, ਇੱਥੇ ਉਪਸਥਿਤ ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋ।ਪ੍ਰਧਾਨ ਮੰਤਰੀ ਨੇ ਜਾਮਨਗਰ ਵਿੱਚ ਡਬਲਿਊਐੱਚਓ ਗਲੋਬਲ ਸੈਂਟਰ ਫੌਰ ਟ੍ਰੈਡਿਸ਼ਨਲ ਮੈਡੀਸਿਨ ਦਾ ਨੀਂਹ ਪੱਥਰ ਰੱਖਿਆ
April 19th, 03:48 pm
ਪ੍ਰਧਾਨ ਮੰਤਰੀ ਨੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਸ਼੍ਰੀ ਪ੍ਰਵਿੰਦ ਕੁਮਾਰ ਜਗਨਨਾਥ ਅਤੇ ਵਿਸ਼ਵ ਸਿਹਤ ਸੰਗਠਨ (ਡਬਲਿਊਐੱਚਓ) ਦੇ ਡਾਇਰੈਕਟਰ-ਜਨਰਲ ਡਾ. ਟੈਡਰੋਸ ਗ਼ੇਬ੍ਰੇਯੇਸਸ ਦੀ ਮੌਜੂਦਗੀ ਵਿੱਚ ਅੱਜ ਜਾਮਨਗਰ ਵਿੱਚ ਡਬਲਿਊਐੱਚਓ ਗਲੋਬਲ ਸੈਂਟਰ ਫੌਰ ਟ੍ਰੈਡਿਸ਼ਨਲ ਮੈਡੀਸਿਨ (ਜੀਸੀਟੀਐੱਮ) ਦਾ ਨੀਂਹ ਪੱਥਰ ਰੱਖਿਆ। ਜੀਸੀਟੀਐੱਮ ਸੰਸਾਰ ਭਰ ਵਿੱਚ ਪਰੰਪਰਾਗਤ ਦਵਾਈ ਲਈ ਪਹਿਲਾ ਅਤੇ ਇੱਕੋ ਇੱਕ ਗਲੋਬਲ ਆਊਟਪੋਸਟ ਕੇਂਦਰ ਹੋਵੇਗਾ। ਇਹ ਗਲੋਬਲ ਵੈਲਨੈੱਸ ਦੇ ਇੱਕ ਅੰਤਰਰਾਸ਼ਟਰੀ ਹੱਬ ਵਜੋਂ ਉਭਰੇਗਾ। ਇਸ ਮੌਕੇ ਬੰਗਲਾਦੇਸ਼, ਭੂਟਾਨ, ਨੇਪਾਲ ਦੇ ਪ੍ਰਧਾਨ ਮੰਤਰੀਆਂ ਅਤੇ ਮਾਲਦੀਵ ਦੇ ਰਾਸ਼ਟਰਪਤੀ ਦੇ ਵੀਡੀਓ ਸੰਦੇਸ਼ ਚਲਾਏ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ, ਕੇਂਦਰੀ ਮੰਤਰੀ ਡਾ. ਮਨਸੁਖ ਮਾਂਡਵੀਯਾ, ਸ਼੍ਰੀ ਸਬਾਨੰਦ ਸੋਨੋਵਾਲ, ਸ਼੍ਰੀ ਮੁੰਜਾਪਾਰਾ ਮਹੇਂਦਰਭਾਈ ਅਤੇ ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰਭਾਈ ਪਟੇਲ ਮੌਜੂਦ ਸਨ।Purvanchal region will become a medical hub of Northern India: PM Modi
October 25th, 10:31 am
Prime Minister Shri Narendra Modi inaugurated 9 Medical Colleges in Siddharth Nagar, UP. These nine medical colleges are in the districts of Siddharthnagar, Etah, Hardoi, Pratapgarh, Fatehpur, Deoria, Ghazipur, Mirzapur and Jaunpur. Governor and Chief Minister of Uttar Pradesh, Union Minister for Health and Family Welfare were also present on the occasion.PM Modi inaugurates 9 Medical Colleges in Siddharth Nagar, UP
October 25th, 10:30 am
Prime Minister Shri Narendra Modi inaugurated 9 Medical Colleges in Siddharth Nagar, UP. These nine medical colleges are in the districts of Siddharthnagar, Etah, Hardoi, Pratapgarh, Fatehpur, Deoria, Ghazipur, Mirzapur and Jaunpur. Governor and Chief Minister of Uttar Pradesh, Union Minister for Health and Family Welfare were also present on the occasion.Prime Minister Narendra Modi to launch National Animal Disease Control Programme on 11th September 2019
September 09th, 06:17 pm
Prime Minister Shri Narendra Modi will be launching National Animal Disease Control Programme for Foot and Mouth Disease and Brucellosis on 11 September 2019 in Mathura. He will also launch National Artificial Insemination Programme during the event.