27 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ 508 ਰੇਲਵੇ ਸਟੇਸ਼ਨਾਂ ਦੇ ਪੁਨਰ-ਵਿਕਾਸ ਦਾ ਨੀਂਹ ਪੱਥਰ ਰੱਖਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 06th, 11:30 am
ਨਮਸਕਾਰ, ਦੇਸ਼ ਦੇ ਰੇਲ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ ਜੀ, ਪ੍ਰੋਗਰਾਮ ਵਿੱਚ ਦੇਸ਼ ਦੇ ਕੋਨੇ-ਕੋਨੇ ਤੋਂ ਜੁੜੇ ਕੇਂਦਰੀ ਮੰਤਰੀ ਮੰਡਲ ਦੇ ਹੋਰ ਮੈਂਬਰ, ਵਿਭਿੰਨ ਰਾਜਾਂ ਦੇ ਗਵਰਨਰ, ਮੁੱਖ ਮੰਤਰੀ ਗਣ, ਰਾਜ ਮੰਤਰੀ ਮੰਡਲ ਦੇ ਮੰਤਰੀ ਸ਼੍ਰੀ, ਸਾਂਸਦਗਣ, ਵਿਧਾਇਕ ਗਣ, ਹੋਰ ਸਾਰੇ ਮਹਾਨੁਭਾਵ, ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਨੇ ਦੇਸ਼ ਭਰ ਵਿੱਚ 508 ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਲਈ ਨੀਂਹ ਪੱਥਰ ਰੱਖਿਆ
August 06th, 11:05 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਇਤਿਹਾਸਕ ਕਦਮ ਤਹਿਤ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਭਰ ਵਿੱਚ 508 ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਲਈ ਨੀਂਹ ਪੱਥਰ ਰੱਖਿਆ। 24,470 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਮੁੜ ਵਿਕਸਿਤ ਕੀਤੇ ਜਾਣ ਵਾਲੇ ਇਹ 508 ਸਟੇਸ਼ਨ 27 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਹਨ, ਜਿਨ੍ਹਾਂ ਵਿੱਚ ਉੱਤਰ ਪ੍ਰਦੇਸ਼ ਵਿੱਚ 55, ਰਾਜਸਥਾਨ ਵਿੱਚ 55, ਬਿਹਾਰ ਵਿੱਚ 49, ਮਹਾਰਾਸ਼ਟਰ ਵਿੱਚ 44, ਪੱਛਮੀ ਬੰਗਾਲ ਵਿੱਚ 37, ਮੱਧ ਪ੍ਰਦੇਸ਼ ਵਿੱਚ 34, ਅਸਾਮ ਵਿੱਚ 32, ਓਡੀਸ਼ਾ ਵਿੱਚ 25, ਪੰਜਾਬ ਵਿੱਚ 22, ਗੁਜਰਾਤ ਵਿੱਚ 21, ਤੇਲੰਗਾਨਾ ਵਿੱਚ 21, ਝਾਰਖੰਡ ਵਿੱਚ 20, ਆਂਧਰ ਪ੍ਰਦੇਸ਼ ਵਿੱਚ 18, ਤਾਮਿਲ ਨਾਡੂ ਵਿੱਚ 18, ਹਰਿਆਣਾ ਵਿੱਚ 15 ਅਤੇ ਕਰਨਾਟਕ ਦੇ 13 ਸਟੇਸ਼ਨ ਸ਼ਾਮਲ ਹਨ।ਅਸਾਮ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈੱਸ ਨੂੰ ਝੰਡੀ ਦਿਖਾਉਂਦੇ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 29th, 12:22 pm
ਅਸਾਮ ਦੇ ਗਵਰਨਰ ਸ਼੍ਰੀਮਾਨ ਗੁਲਾਬ ਚੰਦ ਕਟਾਰੀਆ ਜੀ, ਮੁੱਖ ਮੰਤਰੀ ਭਾਈ ਹੇਮੰਤ ਬਿਸਵਾ ਸਰਮਾ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਮੈਂਬਰ ਅਸ਼ਵਿਨੀ ਵੈਸ਼ਣਵ ਜੀ, ਸਰਬਾਨੰਦ ਸੋਨੋਵਾਲ ਜੀ, ਰਾਮੇਸ਼ਵਰ ਤੇਲੀ ਜੀ, ਨਿਸ਼ੀਥ ਪ੍ਰਮਾਣਿਕ ਜੀ, ਜੌਨ ਬਾਰਲਾ ਜੀ, ਹੋਰ ਸਾਰੇ ਮੰਤਰੀਗਣ, ਸਾਂਸਦਗਣ, ਵਿਧਾਇਕ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋ,ਪ੍ਰਧਾਨ ਮੰਤਰੀ ਨੇ ਗੁਵਾਹਾਟੀ ਨੂੰ ਨਿਊ ਜਲਪਾਈਗੁੜੀ ਨਾਲ ਜੋੜਨ ਵਾਲੀ ਅਸਾਮ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ
May 29th, 12:21 pm
ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਕਾਸ ਕਾਰਜਾਂ ਦਾ ਮਾਪਦੰਡ ਅਤੇ ਗਤੀਸ਼ੀਲਤਾ ਬੇਮਿਸਾਲ ਹੈ।’’ ਪ੍ਰਧਾਨ ਮੰਤਰੀ ਨੇ ਕਿਹਾ ਕਿ ਉੱਤਰ-ਪੂਰਬ ਵਿੱਚ ਪਹਿਲਾਂ ਦੇ ਮੁਕਾਬਲੇ, ਤਿੰਨ ਗੁਣਾ ਤੇਜ਼ੀ ਨਾਲ ਨਵੀਆਂ ਰੇਲਵੇ ਲਾਈਨਾਂ ਵਿਛਾਈਆਂ ਜਾ ਰਹੀਆਂ ਹਨ ਅਤੇ ਲਾਈਨਾਂ ਦਾ ਦੋਹਰੀਕਰਣ ਪਹਿਲਾਂ ਦੀ ਤੁਲਨਾ ਵਿੱਚ ਨੌ ਗੁਣਾ ਤੇਜ਼ੀ ਨਾਲ ਹੋ ਰਿਹਾ ਹੈ। ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਰੇਲਵੇ ਲਾਈਨਾਂ ਦੇ ਦੋਹਰੀਕਰਣ ਦਾ ਕੰਮ ਪਿਛਲੇ 9 ਵਰ੍ਹਿਆਂ ਵਿੱਚ ਸ਼ੁਰੂ ਹੋਇਆ ਹੈ ਅਤੇ ਸਰਕਾਰ ਇਸ ਦਿਸ਼ਾ ਵਿੱਚ ਬਹੁਤ ਤੇਜ਼ ਗਤੀ ਨਾਲ ਕੰਮ ਕਰ ਰਹੀ ਹੈ।ਭੋਪਾਲ ਅਤੇ ਨਵੀਂ ਦਿੱਲੀ ਦਰਮਿਆਨ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾਉਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 01st, 03:51 pm
ਸਭ ਤੋਂ ਪਹਿਲਾਂ ਮੈਂ ਇੰਦੌਰ ਮੰਦਿਰ ਵਿੱਚ ਰਾਮਨਵਮੀ ਦਾ ਜੋ ਹਾਦਸਾ ਹੋਇਆ, ਮੈਂ ਆਪਣਾ ਦੁਖ ਵਿਅਕਤ ਕਰਦਾ ਹਾਂ। ਇਸ ਹਾਦਸੇ ਵਿੱਚ ਜੋ ਲੋਕ ਅਚਾਨਕ ਸਾਨੂੰ ਛੱਡ ਗਏ, ਉਨ੍ਹਾਂ ਨੂੰ ਮੈਂ ਸ਼ਰਧਾਂਜਲੀ ਦਿੰਦਾ ਹਾਂ, ਉਨ੍ਹਾਂ ਦੇ ਪਰਿਵਾਰਾਂ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕਰਦਾ ਹਾਂ। ਜੋ ਸ਼ਰਧਾਲੂ ਜ਼ਖਮੀ ਹੋਏ ਹਨ, ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਜਾਰੀ ਹੈ, ਮੈਂ ਉਨ੍ਹਾਂ ਦੇ ਜਲਦੀ ਤੰਦਰੁਸਤ ਹੋਣ ਦੀ ਵੀ ਕਾਮਨਾ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਵਿੱਚ ਭੋਪਾਲ ਦੇ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ਤੋਂ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
April 01st, 03:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਵਿੱਚ ਭੋਪਾਲ ਦੇ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ਤੋਂ ਭੋਪਾਲ ਅਤੇ ਨਵੀਂ ਦਿੱਲੀ ਦੇ ਵਿੱਚ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਪ੍ਰਧਾਨ ਮੰਤਰੀ ਨੇ ਪ੍ਰੋਗਰਾਮ ਸਥਲ ‘ਤੇ ਪਹੁੰਚਣ ਦੇ ਬਾਅਦ ਰਾਣੀ ਕਮਲਾਪਤੀ-ਨਵੀਂ ਦਿੱਲੀ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਦਾ ਨਿਰੀਖਣ ਕੀਤਾ ਅਤੇ ਟ੍ਰੇਨ ਦੇ ਚਾਲਕ ਦਲ ਸੀ ਉੱਥੇ ਮੌਜੂਦ ਬੱਚਿਆਂ ਦੇ ਨਾਲ ਗੱਲਬਾਤ ਵੀ ਕੀਤੀ।This nation belongs to each and every Indian: PM Modi
April 17th, 02:37 pm
At Dadra and Nagar Haveli, PM Modi inaugurated several government projects, distributed sanction letters to beneficiaries of PMAY Gramin and Urban, and gas connections to beneficiaries of Ujjwala Yojana. PM Modi also laid out his vision of a developed India by 2022 where everyone has own houses. PM Modi also emphasized people to undertake digital transactions and make mobile phones their banks.PM launches Government projects in Dadra and Nagar Haveli
April 17th, 02:36 pm
PM Narendra Modi inaugurated several Government projects at Silvassa, Dadra and Nagar Haveli. These include Government buildings, solar PV systems, Jan Aushadhi Kendras and a Passport Seva Kendra. He also distributed Aids and Assistive Devices to Divyangjans, and other benefits under existing Government schemes.