ਅਰੁਣਾਚਲ ਪ੍ਰਦੇਸ਼ ਵਿੱਚ ਵਿਕਸਿਤ ਭਾਰਤ-ਵਿਕਸਿਤ ਨੌਰਥ ਈਸਟ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 09th, 11:09 am
ਅਰੁਣਾਚਲ ਪ੍ਰਦੇਸ਼, ਮਣੀਪੁਰ, ਮੇਘਾਲਿਆ, ਨਾਗਾਲੈਂਡ, ਸਿੱਕਿਮ ਅਤੇ ਤ੍ਰਿਪੁਰਾ ਦੇ ਰਾਜਪਾਲ ਮਹੋਦਯ ਅਤੇ ਮੁੱਖ ਮੰਤਰੀ ਗਣ, ਕੇਂਦਰੀ ਕੈਬਨਿਟ ਦੇ ਮੇਰੇ ਸਾਥੀ, ਰਾਜਾਂ ਦੇ ਮੰਤਰੀਗਣ, ਸਾਂਸਦ ਸਾਥੀ, ਸਾਰੇ ਵਿਧਾਇਕ ਗਣ, ਹੋਰ ਸਾਰੇ ਜਨਪ੍ਰਤੀਨਿਧੀ ਅਤੇ ਇਨ੍ਹਾਂ ਸਾਰੇ ਰਾਜਾਂ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਨੇ ਅਰੁਣਾਚਲ ਪ੍ਰਦੇਸ਼ ਦੇ ਈਟਾਨਗਰ ਵਿੱਚ ਵਿਕਸਿਤ ਭਾਰਤ ਵਿਕਸਿਤ ਉੱਤਰ-ਪੂਰਬ ਪ੍ਰੋਗਰਾਮ (Viksit Bharat Viksit North East Program ) ਨੂੰ ਸੰਬੋਧਨ ਕੀਤਾ
March 09th, 10:46 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਰੁਣਾਚਲ ਪ੍ਰਦੇਸ਼ ਦੇ ਈਟਾਨਗਰ ਵਿੱਚ ਵਿਕਸਿਤ ਭਾਰਤ-ਵਿਕਸਿਤ ਉੱਤਰ-ਪੂਰਬ ਪ੍ਰੋਗਰਾਮ (Viksit Bharat Viksit North East Program) ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਨੇ ਮਣੀਪੁਰ, ਮੇਘਾਲਿਆ, ਨਾਗਾਲੈਂਡ, ਸਿੱਕਿਮ, ਤ੍ਰਿਪੁਰਾ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਲਗਭਗ 55,600 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਸੇਲਾ ਸੁਰੰਗ ਨੂੰ ਭੀ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਲਗਭਗ 10,000 ਕਰੋੜ ਰੁਪਏ ਦੀ ਉੱਨਤੀ ਸਕੀਮ (UNNATI scheme) ਲਾਂਚ ਕੀਤੀ। ਅੱਜ ਦੇ ਵਿਕਾਸ ਪ੍ਰੋਜੈਕਟਾਂ ਵਿੱਚ ਰੇਲ, ਸੜਕ, ਸਿਹਤ, ਆਵਾਸ, ਸਿੱਖਿਆ, ਸੀਮਾ ‘ਤੇ ਢਾਂਚਾਗਤ ਵਿਕਾਸ, ਆਈਟੀ, ਬਿਜਲੀ, ਤੇਲ ਤੇ ਗੈਸ ਜਿਹੇ ਹੋਰ ਖੇਤਰ ਸ਼ਾਮਲ ਹਨ।ਪ੍ਰਧਾਨ ਮੰਤਰੀ ਨੇ ਡੋਨੀ ਪੋਲੋ ਹਵਾਈ ਅੱਡੇ ਦੇ ਸਮਾਵੇਸ਼ ਦੇ ਨਾਲ ਅਰੁਣਾਚਲ ਪ੍ਰਦੇਸ਼ ਵਿੱਚ ਟੂਰਿਜ਼ਮ ਨੂੰ ਹੁਲਾਰਾ ਦੇਣ ਦੀ ਕਲਪਨਾ ਕੀਤੀ ਹੈ
November 30th, 04:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਈਟਾਨਗਰ ਸਥਿਤ ਡੋਨੀ ਪੋਲੋ ਹਵਾਈ ਅੱਡੇ ਦੇ ਸਮਾਵੇਸ਼ ਦੇ ਨਾਲ ਅਰੁਣਾਚਲ ਪ੍ਰਦੇਸ਼ ਵਿੱਚ ਟੂਰਿਜ਼ਮ ਸੈਕਟਰ ਨੂੰ ਹੁਲਾਰਾ ਦੇਣ ਦੀ ਕਲਪਨਾ ਕੀਤੀ ਹੈ। ਪ੍ਰਧਾਨ ਮੰਤਰੀ ਨੇ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਪੇਮਾ ਖਾਂਡੂ ਦੁਆਰਾ ਸਾਂਝੇ ਕੀਤੀ ਗਈ ਇੱਕ ਵੀਡੀਓ ਵਿੱਚ ਦਿਖਾਏ ਗਏ ਮਨੋਰਮ ਦ੍ਰਿਸ਼ਾਂ ਦੀ ਸ਼ਲਾਘਾ ਵੀ ਕੀਤੀ।ਮਹਾਨ ਰਾਜ ਅਰੁਣਾਚਲ ਪ੍ਰਦੇਸ਼ ਦੇ ਲਈ ਕੰਮ ਕਰਨਾ ਅਤੇ ਇਸ ਦੀ ਅਸਲ ਸਮਰੱਥਾ ਦਾ ਅਨੁਭਵ ਕਰਵਾਉਣ ਵਿੱਚ ਸਹਾਇਤਾ ਕਰਨਾ ਸਨਮਾਨ ਦੀ ਬਾਤ ਹੈ: ਪ੍ਰਧਾਨ ਮੰਤਰੀ
November 20th, 09:59 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੱਲ੍ਹ ਉਨ੍ਹਾਂ ਦੇ ਦੁਆਰਾ ਸ਼ੁਰੂ ਕੀਤੀਆਂ ਗਈਆਂ ਵਿਕਾਸ ਪਹਿਲਾਂ ਦੀ ਸਰਾਹਨਾ ਦੇ ਲਈ ਲੋਕਾਂ ਨੂੰ ਟਵਿੱਟਰ ’ਤੇ ਜਵਾਬ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਕੱਲ੍ਹ ਈਟਾਨਗਰ ਸਥਿਤ ਡੋਨੀ ਪੋਲੋ ਹਵਾਈ ਅੱਡੇ ਦਾ ਉਦਘਾਟਨ ਕੀਤਾ ਅਤੇ 600 ਮੈਗਾਵਾਟ ਦੀ ਸਮਰੱਥਾ ਵਾਲੇ ਕਾਮੇਂਗ ਹਾਇਡ੍ਰੋ ਪਾਵਰ ਸਟੇਸ਼ਨ ਸਮਰਪਿਤ ਕੀਤਾ।ਪ੍ਰਧਾਨ ਮੰਤਰੀ 19 ਨਵੰਬਰ ਨੂੰ ਅਰੁਣਾਚਲ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ
November 17th, 03:36 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 19 ਨਵੰਬਰ, 2022 ਨੂੰ ਅਰੁਣਾਚਲ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ। ਸਵੇਰੇ ਲਗਭਗ 9:30 ਵਜੇ, ਪ੍ਰਧਾਨ ਮੰਤਰੀ ਡੋਨੀ ਪੋਲੋ ਹਵਾਈ ਅੱਡੇ, ਈਟਾਨਗਰ ਦਾ ਉਦਘਾਟਨ ਕਰਨਗੇ ਅਤੇ 600 ਮੈਗਾਵਾਟ ਦਾ ਕਾਮੇਂਗ ਹਾਈਡ੍ਰੋ ਪਾਵਰ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਸ ਤੋਂ ਬਾਅਦ, ਉਹ ਉੱਤਰ ਪ੍ਰਦੇਸ਼ ਦੇ ਵਾਰਾਣਸੀ ਪਹੁੰਚਣਗੇ, ਜਿੱਥੇ ਉਹ ਦੁਪਹਿਰ 2 ਵਜੇ 'ਕਾਸ਼ੀ ਤਮਿਲ ਸੰਗਮਮ' ਦਾ ਉਦਘਾਟਨ ਕਰਨਗੇ।