ਪ੍ਰਧਾਨ ਮੰਤਰੀ ਭਾਰਤ ਦੇ ਚੀਫ਼ ਜਸਟਿਸ ਦੇ ਆਵਾਸ ‘ਤੇ ਗਣੇਸ਼ ਪੂਜਾ ਵਿੱਚ ਸ਼ਾਮਲ ਹੋਏ
September 11th, 11:12 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਚੀਫ਼ ਜਸਟਿਸ, ਜਸਟਿਸ ਡੀ.ਵਾਈ. ਚੰਦਰਚੂੜ ਦੇ ਆਵਾਸ ‘ਤੇ ਸ਼ੁਭ ਗਣੇਸ਼ ਪੂਜਾ ਵਿੱਚ ਹਿੱਸਾ ਲਿਆ।ਪ੍ਰਧਾਨ ਮੰਤਰੀ ਨੇ ਸੁਪਰੀਮ ਕੋਰਟ ਦੇ ਫ਼ੈਸਲਿਆਂ ਨੂੰ ਖੇਤਰੀ ਭਾਸ਼ਾਵਾਂ ਵਿੱਚ ਉਪਲਬਧ ਕਰਵਾਉਣ ਦੇ ਚੀਫ਼ ਜਸਟਿਸ ਆਵ੍ ਇੰਡੀਆ ਦੇ ਵਿਚਾਰ ਦਾ ਸੁਆਗਤ ਕੀਤਾ
January 22nd, 05:06 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੁਪਰੀਮ ਕੋਰਟ ਦੇ ਫ਼ੈਸਲਿਆਂ ਨੂੰ ਖੇਤਰੀ ਭਾਸ਼ਾਵਾਂ ਵਿੱਚ ਉਪਲਬਧ ਕਰਵਾਉਣ ਬਾਰੇ ਚੀਫ਼ ਜਸਟਿਸ ਆਵ੍ ਇੰਡੀਆ, ਜਸਟਿਸ ਡੀਵਾਈ ਚੰਦਰਚੂੜ ਦੇ ਵਿਚਾਰ ਦੀ ਪ੍ਰਸ਼ੰਸਾ ਕੀਤੀ ਹੈ।ਪ੍ਰਧਾਨ ਮੰਤਰੀ ਨੇ ਭਾਰਤ ਦੇ ਚੀਫ਼ ਜਸਟਿਸ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਡਾ. ਜਸਟਿਸ ਡੀ.ਵਾਈ. ਚੰਦਰਚੂੜ ਨੂੰ ਵਧਾਈਆਂ ਦਿੱਤੀਆਂ
November 09th, 02:31 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਚੀਫ਼ ਜਸਟਿਸ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਡਾ. ਜਸਟਿਸ ਡੀ.ਵਾਈ. ਚੰਦਰਚੂੜ ਨੂੰ ਵਧਾਈਆਂ ਦਿੱਤੀਆਂ ਹਨ।