ਪ੍ਰਧਾਨ ਮੰਤਰੀ ਨੇ ਏਕ ਪੇੜ ਮਾਂ ਕੇ ਨਾਮ ਪਹਿਲ (Ek Ped Maa ki Naam initiative) ਵਿੱਚ ਸਹਿਯੋਗ ਦੇਣ ਦੇ ਲਈ ਗੁਆਨਾ ਦੇ ਰਾਸ਼ਟਰਪਤੀ ਦਾ ਧੰਨਵਾਦ ਕੀਤਾ
November 25th, 10:39 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਕ ਪੇੜ ਮਾਂ ਕੇ ਨਾਮ ਪਹਿਲ (Ek Ped Maa ki Naam initiative) ਵਿੱਚ ਸਹਿਯੋਗ ਦੇਣ ਦੇ ਲਈ ਗੁਆਨਾ ਦੇ ਰਾਸ਼ਟਪਤੀ, ਡਾ. ਇਰਫਾਨ ਅਲੀ ਦਾ ਅੱਜ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਮਨ ਕੀ ਬਾਤ ਦੀ ਕੱਲ੍ਹ ਦੀ ਕੜੀ ਵਿੱਚ ਗੁਆਨਾ ਵਿੱਚ ਭਾਰਤੀ ਸਮੁਦਾਇ ਦੇ ਪ੍ਰਤੀ ਆਪਣੀ ਸ਼ਲਾਘਾ ਦੁਹਰਾਈ।ਪ੍ਰਵਾਸੀ ਭਾਰਤੀਆਂ ਨੇ ਵੱਖ-ਵੱਖ ਦੇਸ਼ਾਂ ਵਿੱਚ ਆਪਣੀ ਪਹਿਚਾਣ ਬਣਾਈ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
November 24th, 11:30 am
ਮਨ ਕੀ ਬਾਤ ਦੇ 116ਵੇਂ ਐਪੀਸੋਡ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਐੱਨਸੀਸੀ ਦਿਵਸ ਦੇ ਮਹੱਤਵ ‘ਤੇ ਚਰਚਾ ਕੀਤੀ, ਜਿਸ ਵਿੱਚ ਐੱਨਸੀਸੀ ਕੈਡਿਟਾਂ ਦੇ ਵਿਕਾਸ ਅਤੇ ਆਪਦਾ ਰਾਹਤ ਵਿੱਚ ਉਨ੍ਹਾਂ ਦੀ ਭੂਮਿਕਾ ‘ਤੇ ਪ੍ਰਕਾਸ਼ ਪਾਇਆ ਗਿਆ। ਉਨ੍ਹਾਂ ਨੇ ਵਿਕਸਿਤ ਭਾਰਤ ਦੇ ਲਈ ਯੁਵਾ ਸਸ਼ਕਤੀਕਰਣ 'ਤੇ ਜ਼ੋਰ ਦਿੱਤਾ ਅਤੇ ਵਿਕਸਿਤ ਭਾਰਤ ਯੰਗ ਲੀਡਰਸ ਡਾਇਲੌਗ ਬਾਰੇ ਗੱਲ ਕੀਤੀ। ਉਨ੍ਹਾਂ ਨੇ ਸੀਨੀਅਰ ਸਿਟੀਜ਼ਨਾਂ ਨੂੰ ਡਿਜੀਟਲ ਕ੍ਰਾਂਤੀ ਦਾ ਹਿੱਸਾ ਬਣਨ ਵਿੱਚ ਮਦਦ ਕਰਨ ਵਾਲੇ ਨੌਜਵਾਨਾਂ ਅਤੇ 'ਏਕ ਪੇੜ ਮਾਂ ਕੇ ਨਾਮ' ਅਭਿਯਾਨ ਦੀ ਸਫ਼ਲਤਾ ਦੀਆਂ ਪ੍ਰੇਰਕ ਕਹਾਣੀਆਂ ਵੀ ਸਾਂਝੀਆਂ ਕੀਤੀਆਂ।PM Modi conferred with The Order of Excellence of Guyana
November 21st, 07:41 am
PM Modi was conferred Guyana's highest national award, The Order of Excellence, by President Dr. Mohamed Irfaan Ali for his visionary leadership and efforts to strengthen India-Guyana ties. The PM dedicated the honor to the people of India and the deep historical bond between the nations.ਪ੍ਰਧਾਨ ਮੰਤਰੀ ਡੋਮਿਨਿਕਾ ਦੇ ਸਰਬਉੱਚ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ
November 21st, 05:39 am
ਡੋਮਿਨਿਕਾ ਦੇ ਰਾਸ਼ਟਰਪਤੀ ਮਹਾਮਹਿਮ ਸਿਲਵੇਨੀ ਬਰਟਨ (Her Excellency Sylvanie Burton) ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਕੋਵਿਡ-19 ਮਹਾਮਾਰੀ (Covid 19 pandemic) ਦੇ ਦੌਰਾਨ ਡੋਮਿਨਿਕਾ ਨੂੰ ਦਿੱਤੇ ਗਏ ਸਮਰਥਨ ਅਤੇ ਦੋਹਾਂ ਦੇਸ਼ਾਂ ਦੇ ਦਰਮਿਆਨ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਦੇ ਪ੍ਰਤੀ ਉਨ੍ਹਾਂ ਦੇ ਸਮਰਪਣ ਨੂੰ ਮਾਨਤਾ ਦਿੰਦੇ ਹੋਏ ਡੋਮਿਨਿਕਾ ਐਵਾਰਡ ਆਵ੍ ਆਨਰ ਨਾਲ ਸਨਮਾਨਿਤ ਕੀਤਾ। ਇਸ ਅਵਸਰ ‘ਤੇ ਡੋਮਿਨਿਕਾ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਰੂਜ਼ਵੈਲਟ ਸਕੇਰਿਟ (H.E. Mr.Roosevelt Skerrit) ਭੀ ਉਪਸਥਿਤ ਸਨ। ਗੁਆਨਾ ਦੇ ਰਾਸ਼ਟਰਪਤੀ, ਮਹਾਮਹਿਮ ਡਾ. ਇਰਫਾਨ ਅਲੀ, ਬਾਰਬਾਡੋਸ ਦੇ ਪ੍ਰਧਾਨ ਮੰਤਰੀ, ਮਹਾਮਹਿਮ ਮੀਆ ਅਮੋਰ ਮੋਟਲੀ (H.E. Mia Amor Mottley), ਗ੍ਰੇਨੇਡਾ ਦੇ ਪ੍ਰਧਾਨ ਮੰਤਰੀ, ਮਹਾਮਹਿਮ ਡਿਕੌਨ ਮਿਸ਼ੇਲ (H.E. Mr. Dickon Mitchel), ਸੇਂਟ ਲੂਸੀਆ ਦੇ ਪ੍ਰਧਾਨ ਮੰਤਰੀ, ਮਹਾਮਹਿਮ ਫਿਲਿਪ ਜੇ. ਪਿਅਰੇ (Philip J. Pierre) ਅਤੇ ਐਂਟੀਗੁਆ ਅਤੇ ਬਾਰਬੁਡਾ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਗੈਸਟਨ ਬ੍ਰਾਊਨ (H.E. Mr. Gaston Browne) ਭੀ ਸਮਾਰੋਹ ਵਿੱਚ ਉਪਸਥਿਤ ਸਨ।ਪ੍ਰਧਾਨ ਮੰਤਰੀ ਨੇ ਗੁਆਨਾ ਦੇ ਰਾਸ਼ਟਰਪਤੀ ਦੇ ਨਾਲ ਅਧਿਕਾਰਤ ਵਾਰਤਾ ਕੀਤੀ
November 21st, 04:23 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਨਵੰਬਰ ਨੂੰ ਜਾਰਜਟਾਊਨ ਵਿੱਚ ਸਟੇਟ ਹਾਊਸ ਵਿਖੇ ਮਹਾਮਹਿਮ ਡਾ. ਮੁਹੰਮਦ ਇਰਫਾਨ ਅਲੀ ਨਾਲ ਮੁਲਾਕਾਤ ਕੀਤੀ। ਸਟੇਟ ਹਾਊਸ ਪਹੁੰਚਣ ‘ਤੇ ਰਾਸ਼ਟਰਪਤੀ ਅਲੀ ਨੇ ਉਨ੍ਹਾਂ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਰਸਮੀ ਗਾਰਡ ਆਵ੍ ਆਨਰ ਦਿੱਤਾ ਗਿਆ।ਦੂਸਰੇ ਭਾਰਤ-ਕੈਰੀਕੌਮ ਸਮਿਟ ਸਮੇਂ ਪ੍ਰਧਾਨ ਮੰਤਰੀ ਦਾ ਸਮਾਪਨ ਭਾਸ਼ਣ (ਦੀਆਂ ਸਮਾਪਨ ਟਿੱਪਣੀਆਂ)
November 21st, 02:21 am
ਮੈਂ ਆਪ ਸਭ ਦੇ ਬਹੁਮੁੱਲੇ ਸੁਝਾਵਾਂ ਅਤੇ ਵਿਅਕਤ ਕੀਤੇ ਗਏ ਸਕਾਰਾਤਮਕ ਵਿਚਾਰਾਂ ਦਾ ਸੁਆਗਤ ਕਰਦਾ ਹਾਂ। ਭਾਰਤ ਦੇ ਪ੍ਰਸਤਾਵਾਂ ਦੇ ਸਬੰਧ ਵਿੱਚ ਮੇਰੀ ਟੀਮ ਤੁਹਾਡੇ ਨਾਲ ਸਾਰੇ ਵੇਰਵੇ ਸਾਂਝੇ ਕਰੇਗੀ ਅਤੇ ਅਸੀਂ ਸਾਰੇ ਵਿਸ਼ਿਆਂ ‘ਤੇ ਸਮਾਂਬੱਧ ਤਰੀਕੇ ਨਾਲ ਅੱਗੇ ਵਧਾਂਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਗੁਆਨਾ ਦੇ ਰਾਸ਼ਟਰਪਤੀ, ਡਾ. ਇਰਫਾਨ ਅਲੀ ਨੇ ‘ਏਕ ਪੇੜ ਮਾਂ ਕੇ ਨਾਮ’ ਅਭਿਯਾਨ (‘Ek Ped Maa Ke Naam’ movement) ਵਿੱਚ ਹਿੱਸਾ ਲਿਆ
November 20th, 11:27 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਗੁਆਨਾ ਦੇ ਰਾਸ਼ਟਰਪਤੀ, ਡਾ. ਇਰਫਾਨ ਅਲੀ ਨੇ ਗੁਆਨਾ ਦੇ ਜਾਰਜਟਾਊਨ ਵਿਖੇ ‘ਏਕ ਪੇੜ ਮਾਂ ਕੇ ਨਾਮ’ ਅਭਿਯਾਨ (‘Ek Ped Maa Ke Naam’ movement) ਵਿੱਚ ਹਿੱਸਾ ਲਿਆ। ਸ਼੍ਰੀ ਮੋਦੀ ਨੇ ਇਸ ਨੂੰ ਸਥਿਰਤਾ ਦੇ ਲਈ ਸਾਂਝੀ ਪ੍ਰਤੀਬੱਧਤਾ ਦੱਸਿਆ।PM Modi arrives in Georgetown, Guyana
November 20th, 11:22 am
Prime Minister Narendra Modi arrived in Georgetown, Guyana. In a special gesture, he was warmly received by President Irfaan Ali, PM Mark Anthony Phillips, senior ministers and other dignitaries at the airport. During the visit, PM Modi will take part in various programmes including address to the Parliament of Guyana and an interaction with the Indian community.ਜਾਰਜਟਾਊਨ ਵਿੱਚ ਗੁਆਨਾ ਦੇ ਰਾਸ਼ਟਰਪਤੀ ਦੁਆਰਾ ਪ੍ਰਧਾਨ ਮੰਤਰੀ ਦਾ ਸੁਆਗਤ ਕੀਤਾ ਗਿਆ
November 20th, 11:18 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅੱਜ ਗੁਆਨਾ ਦੀ ਸਰਕਾਰੀ ਯਾਤਰਾ ‘ਤੇ ਜਾਰਜਟਾਊਨ ਪਹੁੰਚੇ। ਸ਼੍ਰੀ ਮੋਦੀ 20 ਤੋਂ 21 ਨਵੰਬਰ 2024 ਤੱਕ ਗੁਆਨਾ ਦੀ ਯਾਤਰਾ ‘ਤੇ ਰਹਿਣਗੇ। ਇਹ 56 ਵਰ੍ਹਿਆਂ ਵਿੱਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਗੁਆਨਾ ਦੀ ਪਹਿਲੀ ਯਾਤਰਾ ਹੈ। ਇੱਕ ਵਿਸ਼ੇਸ਼ ਸਦਭਾਵਨਾ ਦੇ ਤੌਰ ‘ਤੇ, ਏਅਰਪੋਰਟ ‘ਤੇ ਸ਼੍ਰੀ ਮੋਦੀ ਦੇ ਪਹੁੰਚਣ ‘ਤੇ ਗੁਆਨਾ ਦੇ ਰਾਸ਼ਟਰਪਤੀ ਡਾ. ਮੁਹੰਮਦ ਇਰਫਾਨ ਅਲੀ ਅਤੇ ਗੁਆਨਾ ਦੇ ਪ੍ਰਧਾਨ ਮੰਤਰੀ ਬ੍ਰਿਗੇਡੀਅਰ (ਰਿਟਾਇਰਡ) ਮਾਰਕ ਐਂਥਨੀ ਫਿਲਿਪਸ ਨੇ ਗਰਮਜੋਸ਼ੀ ਨਾਲ ਉਨ੍ਹਾਂ ਦਾ ਸੁਆਗਤ ਕੀਤਾ ਅਤੇ ਫਿਰ ਉਨ੍ਹਾਂ ਦਾ ਰਸਮੀ ਸੁਆਗਤ ਕੀਤਾ ਗਿਆ। ਇਸ ਸੁਆਗਤ ਸਮਾਰੋਹ ਵਿੱਚ ਗੁਆਨਾ ਸਰਕਾਰ ਦੇ ਇੱਕ ਦਰਜਨ ਤੇਂ ਅਧਿਕ ਕੈਬਨਿਟ ਮੰਤਰੀ ਭੀ ਉਪਸਥਿਤ ਸਨ।ਨਾਇਜੀਰੀਆ, ਬ੍ਰਾਜ਼ੀਲ ਅਤੇ ਗੁਆਨਾ ਦੇ ਪੰਜ ਦਿਨਾਂ ਦੀ ਯਾਤਰਾ ਤੋਂ ਪਹਿਲੇ ਪ੍ਰਧਾਨ ਮੰਤਰੀ ਦਾ ਰਵਾਨਗੀ ਬਿਆਨ
November 16th, 12:45 pm
ਮਹਾਮਹਿਮ ਰਾਸ਼ਟਰਪਤੀ ਬੋਲਾ ਅਹਿਮਦ ਟੀਨੂਬੂ (H.E. President Bola Ahmed Tinubu) ਦੇ ਸੱਦੇ ’ਤੇ, ਇਹ ਨਾਇਜੀਰੀਆ ਦੀ ਮੇਰੀ ਪਹਿਲੀ ਯਾਤਰਾ ਹੋਵੇਗੀ। ਇਹ ਪੱਛਮ ਅਫਰੀਕੀ ਖੇਤਰ ਵਿੱਚ ਸਾਡਾ ਕਰੀਬੀ ਸਾਂਝੇਦਾਰ ਹੈ। ਮੇਰੀ ਇਹ ਯਾਤਰਾ ਲੋਕਤੰਤਰ ਅਤੇ ਬਹੁਲਵਾਦ ਵਿੱਚ ਸਾਂਝੇ ਵਿਸ਼ਵਾਸ ’ਤੇ ਅਧਾਰਿਤ ਸਾਡੀ ਰਣਨੀਤਕ ਸਾਂਝੇਦਾਰੀ (Strategic Partnership) ਨੂੰ ਅੱਗੇ ਵਧਾਉਣ ਦਾ ਇੱਕ ਅਵਸਰ ਹੋਵੇਗੀ। ਮੈਂ ਨਾਇਜੀਰੀਆ ਦੇ ਭਾਰਤੀ ਸਮੁਦਾਇ ਅਤੇ ਮਿੱਤਰਾਂ ਨੂੰ ਮਿਲਣ ਦੀ ਭੀ ਬੇਸਬਰੀ ਨਾਲ ਪਰਤੀਖਿਆ ਕਰ ਰਿਹਾ ਹਾਂ, ਉਨ੍ਹਾਂ ਨੇ ਮੈਨੂੰ ਹਿੰਦੀ ਵਿੱਚ ਨਿੱਘੇ ਸੁਆਗਤੀ ਸੰਦੇਸ਼ ਭੇਜੇ ਹਨ।ਪ੍ਰਧਾਨ ਮੰਤਰੀ ਮੋਦੀ ਨਾਈਜੀਰੀਆ, ਬ੍ਰਾਜ਼ੀਲ ਅਤੇ ਗੁਆਨਾ ਦਾ ਦੌਰਾ ਕਰਨਗੇ
November 12th, 07:44 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ 16 ਤੋਂ 21 ਨਵੰਬਰ ਤੱਕ ਨਾਈਜੀਰੀਆ, ਬ੍ਰਾਜ਼ੀਲ ਅਤੇ ਗੁਆਨਾ ਦੇ ਸਰਕਾਰੀ ਦੌਰੇ 'ਤੇ ਜਾਣਗੇ। ਨਾਈਜੀਰੀਆ ਵਿੱਚ, ਉਹ ਰਣਨੀਤਕ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਅਤੇ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਨ ਲਈ ਉੱਚ-ਪੱਧਰੀ ਵਿਚਾਰ-ਵਟਾਂਦਰੇ ਵਿੱਚ ਸ਼ਾਮਲ ਹੋਣਗੇ। ਬ੍ਰਾਜ਼ੀਲ 'ਚ ਉਹ ਜੀ-20 ਸਮਿਟ 'ਚ ਹਿੱਸਾ ਲੈਣਗੇ। ਗੁਆਨਾ ਵਿੱਚ, ਪ੍ਰਧਾਨ ਮੰਤਰੀ ਸੀਨੀਅਰ ਲੀਡਰਸ ਨਾਲ ਗੱਲਬਾਤ ਕਰਨਗੇ, ਸੰਸਦ ਨੂੰ ਸੰਬੋਧਨ ਕਰਨਗੇ ਅਤੇ ਕੈਰੀਕੌਮ (CARICOM)-ਇੰਡੀਆ ਸਮਿਟ ਵਿੱਚ ਹਿੱਸਾ ਲੈਣਗੇ, ਕੈਰੇਬੀਅਨ ਖੇਤਰ ਨਾਲ ਸਬੰਧਾਂ ਨੂੰ ਗਹਿਰਾ ਕਰਨ ਲਈ ਭਾਰਤ ਦੀ ਪ੍ਰਤੀਬੱਧਤਾ ਨੂੰ ਰੇਖਾਂਕਿਤ ਕਰਨਗੇ।ਪ੍ਰਧਾਨ ਮੰਤਰੀ ਦੀ 17ਵੇਂ ਪ੍ਰਵਾਸੀ ਭਾਰਤੀਯ ਦਿਵਸ ਦੇ ਅਵਸਰ ’ਤੇ ਗੁਆਨਾ ਦੇ ਰਾਸ਼ਟਰਪਤੀ ਨਾਲ ਬੈਠਕ
January 09th, 05:31 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੰਦੌਰ ਵਿੱਚ 17ਵੇਂ ਪ੍ਰਵਾਸੀ ਭਾਰਤੀਯ ਦਿਵਸ (ਪੀਬੀਡੀ) ਦੇ ਅਵਸਰ ’ਤੇ ਕੋਆਪਰੇਟਿਵ ਰਿਪਬਲਿਕ ਆਵ੍ ਗੁਆਨਾ ਦੇ ਰਾਸ਼ਟਰਪਤੀ ਮਹਾਮਹਿਮ ਡਾ. ਮੁਹੰਮਦ ਇਰਫਾਨ ਅਲੀ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਇਰਫਾਨ ਅਲੀ 8-14 ਜਨਵਰੀ 2023 ਦੇ ਦੌਰਾਨ ਭਾਰਤ ਦੇ ਸਰਕਾਰੀ ਦੌਰੇ ’ਤੇ ਹਨ ਅਤੇ 17ਵੇਂ ਪ੍ਰਵਾਸੀ ਭਾਰਤੀਯ ਦਿਵਸ ਵਿੱਚ ਮੁੱਖ ਮਹਿਮਾਨ ਹਨ।Lifestyle of the planet, for the planet and by the planet: PM Modi at launch of Mission LiFE
October 20th, 11:01 am
At the launch of Mission LiFE in Kevadia, PM Modi said, Mission LiFE emboldens the spirit of the P3 model i.e. Pro Planet People. Mission LiFE, unites the people of the earth as pro planet people, uniting them all in their thoughts. It functions on the basic principles of Lifestyle of the planet, for the planet and by the planet.PM launches Mission LiFE at Statue of Unity in Ekta Nagar, Kevadia, Gujarat
October 20th, 11:00 am
At the launch of Mission LiFE in Kevadia, PM Modi said, Mission LiFE emboldens the spirit of the P3 model i.e. Pro Planet People. Mission LiFE, unites the people of the earth as pro planet people, uniting them all in their thoughts. It functions on the basic principles of Lifestyle of the planet, for the planet and by the planet.ਪ੍ਰਧਾਨ ਮੰਤਰੀ 16 ਫਰਵਰੀ ਨੂੰ ਟੇਰੀ ਦੇ ਵਿਸ਼ਵ ਟਿਕਾਊ ਵਿਕਾਸ ਸਮਿਟ ਵਿੱਚ ਉਦਘਾਟਨੀ ਭਾਸ਼ਣ ਦੇਣਗੇ
February 15th, 11:32 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਊਰਜਾ ਅਤੇ ਸੰਸਾਧਨ ਸੰਸਥਾਨ (TERI) ਟੇਰੀ ਦੇ ਵਿਸ਼ਵ ਟਿਕਾਊ ਵਿਕਾਸ ਸਮਿਟ ਵਿੱਚ 16 ਫਰਵਰੀ, 2022 ਨੂੰ ਲਗਭਗ ਛੇ ਵਜੇ ਸ਼ਾਮ ਵੀਡੀਓ ਸੰਦੇਸ਼ ਦੁਆਰਾ ਉਦਘਾਟਨੀ ਭਾਸ਼ਣ ਦੇਣਗੇ।