ਨਤੀਜਿਆਂ ਦੀ ਸੂਚੀ: ਮਾਲਦੀਵ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਡਾ. ਮੁਹੰਮਦ ਮੁਇੱਜ਼ੁ ਦੀ ਭਾਰਤ ਦੀ ਸਰਕਾਰੀ ਯਾਤਰਾ (06 ਅਕਤੂਬਰ ਤੋਂ 10 ਅਕਤੂਬਰ, 2024)
October 07th, 03:40 pm
ਭਾਰਤ-ਮਾਲਦੀਵਜ਼ ਨੂੰ ਅਪਣਾਉਣਾ: ਵਿਸਤਾਰਿਤ ਆਰਥਿਕ ਅਤੇ ਸਮੁੰਦਰੀ ਸਾਂਝੇਦਾਰੀ ਦਾ ਇੱਕ ਵਿਜ਼ਨਭਾਰਤ ਅਤੇ ਮਾਲਦੀਵਜ਼ : ਵਿਆਪਕ ਆਰਥਿਕ ਅਤੇ ਸਮੁੰਦਰੀ ਸਾਂਝੇਦਾਰੀ ਸਬੰਧੀ ਵਿਜ਼ਨ
October 07th, 02:39 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਮਾਲਦੀਵਜ਼ ਦੇ ਰਾਸ਼ਟਰਪਤੀ ਡਾ. ਮੋਹੰਮਦ ਮੁਇਜ਼ੂ ਦੀ ਅੱਜ ਮੁਲਾਕਾਤ ਹੋਈ ਅਤੇ ਦੋਨੋਂ ਲੀਡਰਸ ਨੇ ਦੁਵੱਲੇ ਸਬੰਧਾਂ ਦੇ ਸਾਰੇ ਪਹਿਲੂਆਂ ਦੀ ਵਿਆਪਕ ਸਮੀਖਿਆ ਕੀਤੀ, ਅਤੇ ਨਾਲ ਹੀ ਉਨ੍ਹਾਂ ਨੇ ਦੋਵੇਂ ਦੇਸ਼ਾਂ ਦੁਆਰਾ ਆਪਣੇ ਇਤਿਹਾਸਿਕ ਤੌਰ ‘ਤੇ ਗਹਿਰੇ ਅਤੇ ਖਾਸ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਕੀਤੀ ਗਈ ਤਰੱਕੀ ਦਾ ਜ਼ਿਕਰ ਕੀਤਾ, ਜਿਸ ਨੇ ਦੋਨਾਂ ਦੇਸ਼ਾਂ ਦੇ ਨਾਗਰਿਕਾਂ ਦੀ ਬਿਹਤਰੀ ਵਿੱਚ ਵੱਡਾ ਯੋਗਦਾਨ ਦਿੱਤਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਮਾਲਦੀਵ ਦੇ ਰਾਸ਼ਟਰਪਤੀ ਮਹਾਮਹਿਮ ਮੋਹੰਮਦ ਮੁਇਜ਼ੂ ਨਾਲ ਸਾਂਝੇ ਪ੍ਰੈੱਸ ਸੰਬੋਧਨ ਦਾ ਮੂਲ -ਪਾਠਸਭ ਤੋਂ ਪਹਿਲਾਂ ਮੈਂ ਰਾਸ਼ਟਰਪਤੀ ਮੁਇੱਜੂ ਅਤੇ ਉਨ੍ਹਾਂ ਦੇ ਵਫਦ ਦਾ ਹਾਰਦਿਕ ਸੁਆਗਤ ਕਰਦਾ ਹਾਂ।
October 07th, 12:25 pm
ਸਭ ਤੋਂ ਪਹਿਲਾਂ ਮੈਂ ਰਾਸ਼ਟਰਪਤੀ ਮੁਇੱਜੂ ਅਤੇ ਉਨ੍ਹਾਂ ਦੇ ਵਫਦ ਦਾ ਹਾਰਦਿਕ ਸੁਆਗਤ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ 'ਤੇ ਵਧਾਈਆਂ ਦੇਣ ਲਈ ਆਲਮੀ ਨੇਤਾਵਾਂ ਦਾ ਧੰਨਵਾਦ ਕੀਤਾ
August 15th, 09:20 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ 'ਤੇ ਵਧਾਈਆਂ ਅਤੇ ਸ਼ੁਭਕਾਮਨਾਵਾਂ ਲਈ ਆਲਮੀ ਨੇਤਾਵਾਂ ਦਾ ਧੰਨਵਾਦ ਕੀਤਾ।ਪ੍ਰਧਾਨ ਮੰਤਰੀ ਅਤੇ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਰੋਹ ਵਿੱਚ ਭਾਰਤ ਦੇ ਗੁਆਂਢੀ ਦੇਸ਼ਾਂ ਅਤੇ ਹਿੰਦ ਮਹਾਸਾਗਰ ਖੇਤਰ ਦੇ ਨੇਤਾਵਾਂ ਦੀ ਸਾਂਝੇਦਾਰੀ
June 09th, 11:50 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਰੋਹ 09 ਜੂਨ, 2024 ਨੂੰ ਰਾਸ਼ਟਰਪਤੀ ਭਵਨ ਵਿੱਚ ਹੋਇਆ। ਸਮਾਰੋਹ ਵਿੱਚ ਭਾਰਤ ਦੇ ਗੁਆਂਝੀ ਦੇਸ਼ਾਂ ਅਤੇ ਹਿੰਦ ਮਹਾਸਾਗਰ ਖੇਤਰ ਦੇ ਨੇਤਾਵਾਂ ਨੇ ਸਨਮਾਨਿਤ ਮਹਿਮਾਨ ਦੇ ਰੂਪ ਵਿੱਚ ਹਿੱਸਾ ਲਿਆ।ਪ੍ਰਧਾਨ ਮੰਤਰੀ ਅਤੇ ਮੰਤਰੀ ਮੰਡਲ ਦੇ ਸਹੁੰ ਚੁੱਕਣ ਦੇ ਸਮਾਰੋਹ ਲਈ ਲੀਡਰਸ ਦੀ ਵਿਜ਼ਿਟ
June 08th, 12:24 pm
ਆਮ ਚੋਣਾ- 2024 ਦੇ ਬਾਅਦ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਮੰਤਰੀ ਮੰਡਲ ਦਾ ਸਹੁੰ ਚੁੱਕਣ ਦਾ ਸਮਾਰੋਹ 9 ਜੂਨ, 2024 ਨੂੰ ਨਿਰਧਾਰਿਤ ਹੈ। ਇਸ ਮੌਕੇ ਭਾਰਤ ਦੇ ਗੁਆਂਢੀ ਦੇਸ਼ਾਂ ਅਤੇ ਹਿੰਦ ਮਹਾਸਾਗਰ ਦੇ ਖੇਤਰ ਦੇ ਲੀਡਰਸ ਨੂੰ ਵਿਸ਼ਿਸ਼ਟ ਮਹਿਮਾਨ ਦੇ ਰੂਪ ਵਿੱਚ ਸੱਦਾ ਦਿੱਤਾ ਗਿਆ ਹੈ।ਪ੍ਰਧਾਨ ਮੰਤਰੀ ਨੇ ਮਾਲਦੀਵ ਗਣਰਾਜ ਦੇ ਰਾਸ਼ਟਰਪਤੀ ਨਾਲ ਮੀਟਿੰਗ ਕੀਤੀ
December 01st, 09:35 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 01 ਦਸੰਬਰ 2023 ਨੂੰ ਸੰਯੁਕਤ ਅਰਬ ਅਮੀਰਾਤ ਵਿੱਚ ਸੀਓਪੀ-28(COP-28) ਸਮਿਟ ਦੇ ਮੌਕੇ ‘ਤੇ ਮਾਲਦੀਵ ਗਣਰਾਜ ਦੇ ਰਾਸ਼ਟਰਪਤੀ, ਮਹਾਮਹਿਮ ਡਾ. ਮੁਹੰਮਦ ਮੁਇੱਜ਼ੂ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਡਾ. ਮੁਹੰਮਦ ਮੁਇੱਜ਼ੂ (Dr Mohamed Muizzu) ਨੂੰ ਮਾਲਦੀਵ ਦੇ ਰਾਸ਼ਟਰਪਤੀ ਚੁਣੇ ਜਾਣ ‘ਤੇ ਵਧਾਈਆਂ ਦਿੱਤੀਆਂ
October 01st, 09:34 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਡਾ. ਮੁਹੰਮਦ ਮੁਇੱਜ਼ੂ (Dr Mohamed Muizzu) ਨੂੰ ਮਾਲਦੀਵ ਦੇ ਰਾਸ਼ਟਰਪਤੀ ਚੁਣੇ ਜਾਣ ‘ਤੇ ਵਧਾਈਆਂ ਦਿੱਤੀਆਂ ਹਨ।