ਡਾ. ਐੱਮ.ਐੱਸ ਸਵਾਮੀਨਾਥਨ ਨੂੰ ਭਾਰਤ ਰਤਨ (Bharat Ratna) ਨਾਲ ਸਨਮਾਨਿਤ ਕੀਤਾ ਜਾਵੇਗਾ: ਪ੍ਰਧਾਨ ਮੰਤਰੀ
February 09th, 01:35 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਐਲਾਨ ਕੀਤਾ ਕਿ ਹਰਿਤ ਕ੍ਰਾਂਤੀ ਵਿੱਚ ਆਪਣੀ ਮਹਤਵਪੂਰਨ ਭੂਮਿਕਾ ਦੇ ਲਈ ਪ੍ਰਸਿੱਧ ਡਾ. ਐੱਮ.ਐੱਸ ਸਵਾਮੀਨਾਥਨ ਨੂੰ ਸਰਬਉੱਚ ਨਾਗਰਿਕ ਪੁਰਸਕਾਰ ਭਾਰਤ ਰਤਨ (Bharat Ratna) ਨਾਲ ਸਨਮਾਨਿਤ ਕੀਤਾ ਜਾਵੇਗਾ।ਪ੍ਰਧਾਨ ਮੰਤਰੀ ਨੇ ਡਾ. ਐੱਮਐੱਸ ਸਵਾਮੀਨਾਥਨ ਦੇ ਅਕਾਲ ਚਲਾਣੇ 'ਤੇ ਸੋਗ ਵਿਅਕਤ ਕੀਤਾ
September 28th, 02:03 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਘੇ ਖੇਤੀ ਵਿਗਿਆਨੀ, ਡਾ. ਐੱਮਐੱਸ ਸਵਾਮੀਨਾਥਨ ਦੇ ਅਕਾਲ ਚਲਾਣੇ 'ਤੇ ਗਹਿਰਾ ਦੁੱਖ ਵਿਅਕਤ ਕੀਤਾ ਹੈ ਜਿਨ੍ਹਾਂ ਦੇ ਖੇਤੀਬਾੜੀ ਖੇਤਰ ਵਿੱਚ ਮਹੱਤਵਪੂਰਨ ਕੰਮ ਨੇ ਲੱਖਾਂ ਲੋਕਾਂ ਦੇ ਜੀਵਨ ਨੂੰ ਬਦਲ ਦਿੱਤਾ ਅਤੇ ਸਾਡੇ ਦੇਸ਼ ਲਈ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਇਆ।