ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਪ੍ਰਿੰਸੀਪਲ ਸੈਕਟਰੀ ਡਾ. ਪੀ.ਕੇ. ਮਿਸ਼ਰਾ ਦੀ ਅਗਵਾਈ ਵਿੱਚ ‘ਏਕ ਪੇੜ ਮਾਂ ਕੇ ਨਾਮ’ ਅਭਿਯਾਨ ਵਿੱਚ ਹਿੱਸਾ ਲਿਆ
September 17th, 02:17 pm
ਪ੍ਰਧਾਨ ਮੰਤਰੀ ਦਫ਼ਤਰ ਨੇ ਅਧਿਕਾਰੀਆਂ ਨੇ ਅੱਜ ਸਵੇਰੇ ਪ੍ਰਿੰਸੀਪਲ ਸੈਕਟਰੀ ਡਾ. ਪੀ.ਕੇ. ਮਿਸ਼ਰਾ ਦੀ ਅਗਵਾਈ ਵਿੱਚ ‘ਏਕ ਪੇੜ ਮਾਂ ਕੇ ਨਾਮ’ ਅਭਿਯਾਨ ਵਿੱਚ ਹਿੱਸਾ ਲਿਆ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵਿਸ਼ਵ ਸਿਹਤ ਸੰਗਠਨ (WHO) ਦੁਆਰਾ ਐੱਮਪੌਕਸ (MPox) ਨੂੰ ਅੰਤਰਰਾਸ਼ਟਰੀ ਚਿੰਤਾ ਦੇ ਰੂਪ ਵਿੱਚ ਪਬਲਿਕ ਹੈਲਥ ਐਮਰਜੈਂਸੀ ਐਲਾਨੇ ਜਾਣ ਦੇ ਮੱਦੇਨਜ਼ਰ ਐੱਮਪੌਕਸ ਦੀ ਸਥਿਤੀ ‘ਤੇ ਲਗਾਤਾਰ ਨਜ਼ਰ ਬਣਾਏ ਹੋਏ ਹਨ
August 18th, 07:42 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ, ਦੀ ਸਲਾਹ ਅਨੁਸਾਰ, ਪ੍ਰਧਾਨ ਮੰਤਰੀ ਦੇ ਪ੍ਰਧਾਨ ਸਕੱਤਰ ਡਾ. ਪੀ.ਕੇ.ਮਿਸ਼ਰਾ ਨੇ ਦੇਸ਼ ਵਿੱਚ ਐੱਮਪੌਕਸ ਨੂੰ ਲੈ ਕੇ ਤਿਆਰੀਆਂ ਦੀ ਸਥਿਤੀ ਅਤੇ ਜਨਤਕ ਸਿਹਤ ਸਬੰਧੀ ਉਪਾਵਾਂ ਦੀ ਸਮੀਖਿਆ ਦੇ ਲਈ ਇੱਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।ਪ੍ਰਧਾਨ ਮੰਤਰੀ ਦਫ਼ਤਰ ਨੇ 10ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
June 21st, 02:26 pm
ਪ੍ਰਧਾਨ ਮੰਤਰੀ ਦਫ਼ਤਰ ਨੇ ਅੱਜ ਸਵੇਰੇ 10ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ। ਪ੍ਰਧਾਨ ਮੰਤਰੀ ਦਫ਼ਤਰ ਵਿੱਚ ਰਾਜ ਮੰਤਰੀ ਡਾ. ਜਿਤੇਂਦਰ ਸਿੰਘ, ਪ੍ਰਧਾਨ ਮੰਤਰੀ ਦੇ ਪ੍ਰਧਾਨ ਸਕੱਤਰ ਡਾ. ਪੀ.ਕੇ. ਮਿਸ਼ਰਾ, ਸੀਨੀਅਰ ਅਧਿਕਾਰੀਆਂ ਅਤੇ ਹੋਰ ਲੋਕਾਂ ਨੇ ਯੋਗ ਸੈਸ਼ਨ ਵਿੱਚ ਹਿੱਸਾ ਲਿਆ।ਭਾਰਤ ਦੇ ਪ੍ਰਧਾਨ ਮੰਤਰੀ ਦੇ ਪ੍ਰਧਾਨ ਸਕੱਤਰ ਨੇ ਭਾਰਤ ਦੀ ਜੀ-20 ਪ੍ਰੈਜ਼ੀਡੈਂਸੀ 'ਤੇ ਤਾਲਮੇਲ ਕਮੇਟੀ ਦੀ 6ਵੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ
July 17th, 10:17 pm
ਭਾਰਤ ਦੀ ਜੀ-20 ਦੀ ਪ੍ਰੈਜ਼ੀਡੈਂਸੀ ਨਾਲ ਸਬੰਧ ਤਾਲਮੇਲ ਕਮੀਟੀ ਦੀ 6ਵੀਂ ਬੈਠਕ ਅੱਜ ਅੰਤਰਰਾਸ਼ਟਰੀ ਪ੍ਰਦਰਸ਼ਨੀ-ਸਹਿ-ਸੰਮੇਲਨ ਕੇਂਦਰ (ਆਈਈਸੀਸੀ), ਪ੍ਰਗਤੀ ਮੈਦਾਨ, ਨਵੀਂ ਦਿੱਲੀ ਵਿੱਚ ਆਯੋਜਿਤ ਕੀਤੀ ਗਈ। ਪ੍ਰਧਾਨ ਮੰਤਰੀ ਦੇ ਪ੍ਰਧਾਨ ਸਕੱਤਰ ਡੀ. ਪੀ.ਕੇ. ਮਿਸ਼ਰਾ ਦੀ ਪ੍ਰਧਾਨਗੀ ਵਿੱਚ ਸੰਪੰਨ ਇਹ ਬੈਠਕ 9 ਤੋਂ 10 ਸਤੰਬਰ, 2023 ਨੂੰ ਨਵੀਂ ਦਿੱਲੀ ਵਿੱਚ ਹੋਣ ਵਾਲੇ ਜੀ20 ਸਮਿਟ ਦੀਆਂ ਤਿਆਰੀਆਂ ਨਾਲ ਸਬੰਧਿਤ ਪਹਿਲੂਆਂ ਦੀ ਸਮੀਖਿਆ ’ਤੇ ਕੇਂਦ੍ਰਿਤ ਰਹੀ।ਨਵੀਂ ਦਿੱਲੀ ਵਿੱਚ ਵਿਗਿਆਨ ਭਵਨ ਵਿਖੇ ਸਤਰਕਤਾ ਜਾਗਰੂਕਤਾ ਸਪਤਾਹ ‘ਤੇ ਆਯੋਜਿਤ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 03rd, 01:29 pm
ਇਹ ਸਤਰਕਤਾ ਸਪਤਾਹ ਸਰਦਾਰ ਸਾਹਬ ਦੀ ਜਨਮ ਜਯੰਤੀ ਤੋਂ ਸ਼ੁਰੂ ਹੋਇਆ ਹੈ। ਸਰਦਾਰ ਸਾਹਬ ਦਾ ਪੂਰਾ ਜੀਵਨ ਇਮਾਨਦਾਰੀ, ਪਾਰਦਰਸ਼ਤਾ ਅਤੇ ਇਸ ਤੋਂ ਪ੍ਰੇਰਿਤ ਪਬਲਿਕ ਸਰਵਿਸ ਦੇ ਨਿਰਮਾਣ ਦੇ ਲਈ ਸਮਰਪਿਤ ਰਿਹਾ। ਅਤੇ ਇਸੇ ਕਮਿਟਮੈਂਟ ਦੇ ਨਾਲ ਆਪਨੇ (ਤੁਸੀਂ)ਸਤਰਕਤਾ ਨੂੰ ਲੈ ਕੇ ਜਾਗ੍ਰਿਤੀ ਦਾ ਇਹ ਅਭਿਯਾਨ ਚਲਾਇਆ ਹੈ। ਇਸ ਵਾਰ ਆਪ ਸਭ 'ਵਿਕਸਿਤ ਭਾਰਤ ਦੇ ਲਈ ਭ੍ਰਿਸ਼ਟਾਚਾਰ ਮੁਕਤ ਭਾਰਤ', ਇਸ ਸੰਕਲਪ ਦੇ ਨਾਲ ਸਤਰਕਤਾ ਸਪਤਾਹ ਮਨਾ ਰਹੇ ਹੋ। ਇਹ ਸੰਕਲਪ ਅੱਜ ਦੇ ਸਮੇਂ ਦੀ ਮੰਗ ਹੈ, ਪ੍ਰਾਸੰਗਿਕ ਹੈ ਅਤੇ ਦੇਸ਼ਵਾਸੀਆਂ ਦੇ ਲਈ ਉਤਨਾ ਹੀ ਮਹੱਤਵਪੂਰਨ ਹੈ।PM addresses programme marking Vigilance Awareness Week in New Delhi
November 03rd, 01:18 pm
PM Modi addressed the programme marking Vigilance Awareness Week of Central Vigilance Commission. The Prime Minister stressed the need to bring in common citizens in the work of keeping a vigil over corruption. No matter how powerful the corrupt may be, they should not be saved under any circumstances, he said.PMO reviews efforts of eleven Empowered Groups towards tackling COVID-19
April 10th, 02:50 pm
A meeting of the Empowered Groups of Officers, to tackle the challenges emerging as a result of spread of COVID-19, was held today under the Chairmanship of Principal Secretary to Prime Minister.Principal Secretary to PM reviews measures to curb air pollution
November 04th, 08:07 pm
The Principal Secretary to Prime Minister, Dr. P.K Mishra today reviewed once again, the measures taken by the States of Punjab, Haryana and Delhi to tackleair pollution. Dr. Mishra sought to know the details of additional measures taken to check fresh cases of fire and stubble burning in these States during the last 24 hours.Dr PK Mishra takes over as Principal Secretary to the Prime Minister
September 11th, 12:09 pm
Dr Pramod Kumar Mishra, has been appointed as Principal Secretary to the Prime Minister of India. He has taken over charge today.