ਸੰਵਿਧਾਨ ਅਪਨਾਉਣ ਦੀ 75ਵੀਂ ਵਰ੍ਹੇਗੰਢ ’ਤੇ ਵਿਸ਼ੇਸ਼ ਚਰਚਾ ਦੌਰਾਨ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
December 14th, 05:50 pm
ਸਾਡੇ ਸਾਰਿਆਂ ਦੇ ਲਈ ਅਤੇ ਸਾਰੇ ਦੇਸ਼ਵਾਸੀਆਂ ਦੇ ਲਈ ਹੀ ਨਹੀਂ ਸਗੋਂ ਵਿਸ਼ਵ ਦੇ ਲੋਕਤੰਤਰ ਪ੍ਰੇਮੀ ਨਾਗਰਿਕਾਂ ਦੇ ਲਈ ਵੀ ਇਹ ਬਹੁਤ ਹੀ ਮਾਣ ਵਾਲਾ ਪਲ ਹੈ। ਬੜੇ ਮਾਣ ਦੇ ਨਾਲ਼ ਲੋਕਤੰਤਰ ਦੇ ਉਤਸਵ ਨੂੰ ਮਨਾਉਣ ਦਾ ਇਹ ਅਵਸਰ ਹੈ। ਸੰਵਿਧਾਨ ਦੇ 75 ਸਾਲਾਂ ਦੀ ਇਹ ਯਾਤਰਾ ਇੱਕ ਯਾਦਗਾਰੀ ਯਾਤਰਾ ਅਤੇ ਵਿਸ਼ਵ ਦੇ ਸਭ ਤੋਂ ਮਹਾਨ ਅਤੇ ਵਿਸ਼ਾਲ ਲੋਕਤੰਤਰ ਦੀ ਯਾਤਰਾ ਹੈ, ਇਸਦੇ ਮੂਲ ਵਿੱਚ ਸਾਡੇ ਸੰਵਿਧਾਨ ਨਿਰਮਾਤਾਵਾਂ ਦੀ ਦੈਵੀ ਦ੍ਰਿਸ਼ਟੀ, ਸਾਡੇ ਸੰਵਿਧਾਨ ਨਿਰਮਾਤਾਵਾਂ ਦਾ ਯੋਗਦਾਨ ਅਤੇ ਜਿਸ ਨੂੰ ਲੈ ਕੇ ਅਸੀਂ ਅੱਜ ਅੱਗੇ ਵਧ ਰਹੇ ਹਾਂ, ਇਹ 75 ਸਾਲ ਪੂਰੇ ਹੋਣ ’ਤੇ ਇੱਕ ਉਤਸਵ ਮਨਾਉਣ ਦਾ ਪਲ ਹੈ। ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਸੰਸਦ ਵੀ ਇਸ ਉਤਸਵ ਵਿੱਚ ਸ਼ਾਮਲ ਹੋ ਕੇ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰੇਗੀ। ਮੈਂ ਸਾਰੇ ਸਤਿਕਾਰਯੋਗ ਮੈਂਬਰਾਂ ਦਾ ਧੰਨਵਾਦ ਵਿਅਕਤ ਕਰਦਾ ਹਾਂ। ਜਿਨ੍ਹਾਂ ਨੇ ਇਸ ਉਤਸਵ ਦੇ ਅੰਦਰ ਹਿੱਸਾ ਲਿਆ, ਮੈਂ ਉਨ੍ਹਾਂ ਸਾਰਿਆਂ ਨੂੰ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਵਿਧਾਨ ਅਪਣਾਉਣ ਦੀ 75ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਵਿਸ਼ੇਸ਼ ਚਰਚਾ ਦੇ ਦੌਰਾਨ ਲੋਕ ਸਭਾ ਨੂੰ ਸੰਬੋਧਨ ਕੀਤਾ
December 14th, 05:47 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਵਿਧਾਨ ਅਪਣਾਉਣ ਦੀ 75ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਲੋਕ ਸਭਾ ਵਿੱਚ ਵਿਸ਼ੇਸ਼ ਚਰਚਾ ਨੂੰ ਸੰਬੋਧਨ ਕੀਤਾ। ਸਦਨ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਇਹ ਭਾਰਤ ਦੇ ਸਾਰੇ ਨਾਗਰਿਕਾਂ ਅਤੇ ਦੁਨੀਆ ਭਰ ਦੇ ਸਾਰੇ ਲੋਕਤੰਤਰ ਪ੍ਰੇਮੀ ਲੋਕਾਂ ਲਈ ਮਾਣ ਅਤੇ ਸਨਮਾਨ ਦੀ ਗੱਲ ਹੈ ਕਿ ਅਸੀਂ ਲੋਕਤੰਤਰ ਦੇ ਇਸ ਉਤਸਵ ਨੂੰ ਮਨਾ ਰਹੇ ਹਾਂ।ਪ੍ਰਧਾਨ ਮੰਤਰੀ ਨੇ ਦੇਸ਼ ਦੇ ਪਹਿਲੇ ਰਾਸ਼ਟਰਪਤੀ, ਭਾਰਤ ਰਤਨ ਡਾ. ਰਾਜੇਂਦਰ ਪ੍ਰਸਾਦ ਜੀ ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਸ਼ਰਧਾਂਜਲੀ ਅਰਪਿਤ ਕੀਤੀ
December 03rd, 08:59 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੇਸ਼ ਦੇ ਪਹਿਲੇ ਰਾਸ਼ਟਰਪਤੀ, ਭਾਰਤ ਰਤਨ ਡਾ. ਰਾਜੇਂਦਰ ਪ੍ਰਸਾਦ ਜੀ ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) 'ਤੇ ਸ਼ਰਧਾਂਜਲੀ ਅਰਪਿਤ ਕੀਤੀ। ਉਨ੍ਹਾਂ ਨੇ ਭਾਰਤੀ ਲੋਕਤੰਤਰ ਦੀ ਮਜ਼ਬੂਤ ਨੀਂਹ ਰੱਖਣ ਵਿੱਚ ਡਾ. ਪ੍ਰਸਾਦ ਜੀ ਦੇ ਵਡਮੁੱਲੇ ਯੋਗਦਾਨ ਦੀ ਸ਼ਲਾਘਾ ਕੀਤੀ।ਸੁਪਰੀਮ ਕੋਰਟ ਵਿਖੇ ਸੰਵਿਧਾਨ ਦਿਵਸ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 26th, 08:15 pm
ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਜੀ, ਜਸਟਿਸ ਬੀਆਰ ਗਵਈ ਜੀ, ਜਸਟਿਸ ਸੂਰਯਕਾਂਤ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਸ਼੍ਰੀਮਾਨ ਅਰਜੁਨ ਰਾਮ ਮੇਘਵਾਲ ਜੀ, ਅਟਾਰਨੀ ਜਨਰਲ ਸ਼੍ਰੀ ਵੈਂਕਟਰਮਾਨੀ ਜੀ, ਬਾਰ ਕੌਂਸਲ ਦੇ ਪ੍ਰਧਾਨ ਮਨਨ ਕੁਮਾਰ ਮਿਸ਼ਰ ਜੀ, ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਕਪਿਲ ਸਿੱਬਲ ਜੀ, ਸੁਪਰੀਮ ਕੋਰਟ ਦੇ ਨਿਆਂਮੂਰਤੀ ਗਣ, ਸਾਬਕਾ ਚੀਫ਼ ਜਸਟਿਸ ਗਣ, ਉਪਸਥਿਤ ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੁਪਰੀਮ ਕੋਰਟ ਵਿੱਚ ਆਯੋਜਿਤ ਸੰਵਿਧਾਨ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲਿਆ
November 26th, 08:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਸੁਪਰੀਮ ਕੋਰਟ ਵਿੱਚ ਆਯੋਜਿਤ ਸੰਵਿਧਾਨ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਭਾਰਤ ਦੇ ਚੀਫ਼ ਜਸਟਿਸ, ਜਸਟਿਸ ਸ਼੍ਰੀ ਸੰਜੀਵ ਖੰਨਾ, ਸੁਪਰੀਮ ਕੋਰਟ ਦੇ ਜੱਜ, ਜਸਟਿਸ ਸ਼੍ਰੀ ਬੀ.ਆਰ. ਗਵਈ ਅਤੇ ਜਸਟਿਸ ਸ਼੍ਰੀ ਸੂਰਯਕਾਂਤ, ਕਾਨੂੰਨ ਤੇ ਨਿਆਂ ਮੰਤਰੀ ਸ਼੍ਰੀ ਅਰਜੁਨ ਰਾਮ ਮੇਘਵਾਲ, ਭਾਰਤ ਦੇ ਅਟਾਰਨੀ ਜਨਰਲ ਅਤੇ ਹੋਰ ਪਤਵੰਤੇ ਉਪਸਥਿਤ ਸਨ।ਪ੍ਰਧਾਨ ਮੰਤਰੀ ਨੇ ਡਾ. ਰਾਜੇਂਦਰ ਪ੍ਰਸਾਦ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
December 03rd, 10:01 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਪਹਿਲੇ ਰਾਸ਼ਟਰਪਤੀ, ਡਾ. ਰਾਜੇਂਦਰ ਪ੍ਰਸਾਦ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।ਪ੍ਰਧਾਨ ਮੰਤਰੀ ਨੇ ਡਾ. ਰਾਜੇਂਦਰ ਪ੍ਰਸਾਦ ਦੀ ਜਨਮ ਵਰ੍ਹੇਗੰਢ ‘ਤੇ ਉਨ੍ਹਾਂ ਨੂੰ ਨਮਨ ਕੀਤਾ
December 03rd, 09:25 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਡਾ. ਰਾਜੇਂਦਰ ਪ੍ਰਸਾਦ ਜੀ ਦੀ ਜਨਮ ਵਰ੍ਹੇਗੰਢ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।ਬਰਮਿੰਘਮ ਕਾਮਨਵੈਲਥ ਗੇਮਸ 2022 ਵਿੱਚ ਹਿੱਸਾ ਲੈਣ ਵਾਲੇ ਭਾਰਤੀ ਖਿਡਾਰੀਆਂ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ
August 13th, 11:31 am
ਚਲੋ, ਵੈਸੇ ਤਾਂ ਸਭ ਨਾਲ ਬਾਤ ਕਰਨਾ ਮੇਰੇ ਲਈ ਬਹੁਤ ਹੀ ਪ੍ਰੇਰਕ ਰਹਿੰਦਾ ਹੈ, ਲੇਕਿਨ ਸਭ ਨਾਲ ਸ਼ਾਇਦ ਬਾਤ ਕਰਨਾ ਸੰਭਵ ਨਹੀਂ ਹੁੰਦਾ ਹੈ। ਲੇਕਿਨ ਅਲੱਗ-ਅਲੱਗ ਸਮੇਂ ਵਿੱਚ ਤੁਹਾਡੇ ਵਿੱਚੋਂ ਕਈਆਂ ਨਾਲ ਕਿਸੇ ਨਾ ਕਿਸੇ ਰੂਪ ਵਿੱਚ ਮੈਨੂੰ ਸੰਪਰਕ ਵਿੱਚ ਰਹਿਣ ਦਾ ਅਵਸਰ ਮਿਲਿਆ ਹੈ, ਬਾਤਚੀਤ ਕਰਨ ਦਾ ਅਵਸਰ ਮਿਲਿਆ ਹੈ, ਲੇਕਿਨ ਮੇਰੇ ਲਈ ਖੁਸ਼ੀ ਹੈ ਕਿ ਤੁਸੀਂ ਸਮਾਂ ਕੱਢ ਕੇ ਮੇਰੇ ਨਿਵਾਸ ਸਥਾਨ ’ਤੇ ਆਏ ਅਤੇ ਪਰਿਵਾਰ ਦੇ ਇੱਕ ਮੈਂਬਰ ਦੇ ਰੂਪ ਵਿੱਚ ਆਏ ਹੋ। ਤਾਂ ਤੁਹਾਡੀ ਸਿੱਧੀ ਦਾ ਯਸ਼ ਤੁਹਾਡੇ ਨਾਲ ਜੁੜ ਕੇ ਜਿਵੇਂ ਹਰ ਹਿੰਦੁਸਤਾਨੀ ਗਰਵ (ਮਾਣ) ਕਰਦਾ ਹੈ, ਮੈਂ ਵੀ ਗਰਵ (ਮਾਣ) ਕਰ ਰਿਹਾ ਹਾਂ। ਤੁਹਾਡਾ ਸਭ ਦਾ ਮੇਰੇ ਇੱਥੇ ਬਹੁਤ-ਬਹੁਤ ਸੁਆਗਤ ਹੈ।ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ 2022 ਦੇ ਭਾਰਤੀ ਦਲ ਨੂੰ ਸਨਮਾਨਿਤ ਕੀਤਾ
August 13th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿਖੇ ਰਾਸ਼ਟਰਮੰਡਲ ਖੇਡਾਂ 2022 ਦੇ ਭਾਰਤੀ ਦਲ ਨੂੰ ਸਨਮਾਨਿਤ ਕੀਤਾ। ਇਸ ਸਮਾਗਮ ਵਿੱਚ ਐਥਲੀਟਾਂ ਅਤੇ ਉਨ੍ਹਾਂ ਦੇ ਕੋਚਾਂ ਨੇ ਸ਼ਿਰਕਤ ਕੀਤੀ। ਇਸ ਮੌਕੇ 'ਤੇ ਕੇਂਦਰੀ ਯੁਵਾ ਮਾਮਲੇ ਤੇ ਖੇਡਾਂ ਅਤੇ ਸੂਚਨਾ ਤੇ ਪ੍ਰਸਾਰਣ ਮੰਤਰੀ ਸ਼੍ਰੀ ਅਨੁਰਾਗ ਸਿੰਘ ਠਾਕੁਰ ਅਤੇ ਯੁਵਾ ਮਾਮਲੇ ਤੇ ਖੇਡ ਰਾਜ ਮੰਤਰੀ ਸ਼੍ਰੀ ਨਿਸਿਥ ਪ੍ਰਮਾਣਿਕ ਵੀ ਮੌਜੂਦ ਰਹੇ।ਪਟਨਾ ਵਿੱਚ ਬਿਹਾਰ ਵਿਧਾਨ ਸਭਾ ਦੇ ਸ਼ਤਾਬਦੀ ਜਸ਼ਨਾਂ ਦੇ ਸਮਾਪਨ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 12th, 06:44 pm
ਇਸ ਇਤਿਹਾਸਿਕ ਪ੍ਰੋਗਰਾਮ ਵਿੱਚ ਸਾਡੇ ਦਰਮਿਆਨ ਉਪਸਥਿਤ ਬਿਹਾਰ ਦੇ ਰਾਜਪਾਲ ਸ਼੍ਰੀ ਫਾਗੂ ਚੌਹਾਨ ਜੀ, ਇੱਥੋਂ ਦੇ ਜਨਪ੍ਰਿਯ ਮੁੱਖ ਮੰਤਰੀ ਸ਼੍ਰੀ ਨੀਤੀਸ਼ ਕੁਮਾਰ ਜੀ, ਵਿਧਾਨ ਸਭਾ ਸਪੀਕਾਰ ਸ਼੍ਰੀ ਵਿਜੈ ਸਿਨਹਾ ਜੀ, ਬਿਹਾਰ ਵਿਧਾਨ ਪਰਿਸ਼ਦ ਕੇ ਕਾਰਜਕਾਰੀ ਚੇਅਰਮੈਨ ਸ਼੍ਰੀ ਅਵਧੇਸ਼ ਨਾਰਾਇਣ ਸਿੰਘ, ਉਪ ਮੁੱਖ ਮੰਤਰੀ ਸ਼੍ਰੀਮਤੀ ਰੇਣੁ ਦੇਵੀ ਜੀ, ਤਾਰਾਕਿਸ਼ੋਰ ਪ੍ਰਸਾਦ ਜੀ, ਨੇਤਾ ਪ੍ਰਤੀਪੱਖ (ਵਿਰੋਧੀ ਧਿਰ ਦੇ ਨੇਤਾ) ਸ਼੍ਰੀ ਤੇਜਸਵੀ ਯਾਦਵ ਜੀ, ਸਭ ਮੰਤਰੀਗਣ ਵਿਧਾਇਕਗਣ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।PM addresses the closing ceremony of the Centenary celebrations of the Bihar Legislative Assembly
July 12th, 06:43 pm
PM Modi addressed closing ceremony of the Centenary celebrations of the Bihar Legislative Assembly in Patna. Recalling the glorious history of the Bihar Assembly, the Prime Minister said big and bold decisions have been taken in the Vidhan Sabha building here one after the other.ਪ੍ਰਧਾਨ ਮੰਤਰੀ ਨੇ ਡਾ. ਰਾਜੇਂਦਰ ਪ੍ਰਸਾਦ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
December 03rd, 10:26 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਦੇ ਪਹਿਲੇ ਰਾਸ਼ਟਰਪਤੀ, ਡਾ. ਰਾਜੇਂਦਰ ਪ੍ਰਸਾਦ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।ਸੰਸਦ ਦੇ ਸੈਂਟਰਲ ਹਾਲ ਵਿੱਚ ਸੰਵਿਧਾਨ ਦਿਵਸ ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 26th, 11:01 am
ਆਦਰਯੋਗ ਰਾਸ਼ਟਰਪਤੀ ਜੀ, ਆਦਰਯੋਗ ਉਪ ਰਾਸ਼ਟਰਪਤੀ ਜੀ, ਆਦਰਯੋਗ ਸਪੀਕਰ ਸਾਹਿਬ, ਮੰਚ ’ਤੇ ਵਿਰਾਜਮਾਨ ਸਾਰੇ ਸੀਨੀਅਰ ਮਹਾਨੁਭਾਵ ਅਤੇ ਸਦਨ ਵਿੱਚ ਉਪਸਥਿਤ ਸੰਵਿਧਾਨ ਦੇ ਪ੍ਰਤੀ ਸਮਰਪਿਤ ਸਾਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਨੇ ਸੰਸਦ ਵਿੱਚ ਸੰਵਿਧਾਨ ਦਿਵਸ ਸਮਾਰੋਹ ’ਚ ਹਿੱਸਾ ਲਿਆ
November 26th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਸਦ ਵਿੱਚ ਸੰਵਿਧਾਨ ਦਿਵਸ ਸਮਾਰੋਹਾਂ ’ਚ ਹਿੱਸਾ ਲਿਆ। ਇਸ ਸਮਾਰੋਹ ਨੂੰ ਮਾਣਯੋਗ ਰਾਸ਼ਟਰਪਤੀ, ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਲੋਕ ਸਭਾ ਸਪੀਕਰ ਨੇ ਸੰਬੋਧਨ ਕੀਤਾ। ਮਾਣਯੋਗ ਰਾਸ਼ਟਰਪਤੀ ਦੇ ਭਾਸ਼ਣ ਤੋਂ ਬਾਅਦ ਦੇਸ਼ ਉਨ੍ਹਾਂ ਨਾਲ ‘ਸੰਵਿਧਾਨ ਦੀ ਪ੍ਰਸਤਾਵਨਾ’ ਪੜ੍ਹਨ ਲਈ ‘ਲਾਈਵ’ ਜੁੜਿਆ। ਮਾਣਯੋਗ ਰਾਸ਼ਟਰਪਤੀ ਨੇ ਸੰਵਿਧਾਨ–ਸਭਾ ’ਚ ਹੋਈਆਂ ਬਹਿਸਾਂ ਦੇ ਡਿਜੀਟਲ ਸੰਸਕਰਣ, ਭਾਰਤੀ ਸੰਵਿਧਾਨ ਦੀ ਖ਼ੁਸ਼ਖ਼ਤ ਲਿਖੀ ਕਾਪੀ ਦੇ ਡਿਜੀਟਲ ਸੰਸਕਰਣ ਅਤੇ ਭਾਰਤੀ ਸੰਵਿਧਾਨ ਦੇ ਹੁਣ ਤੱਕ ਦੀਆਂ ਸਾਰੀਆਂ ਸੋਧਾਂ ਵਾਲੇ ਅੱਪਡੇਟਡ ਸੰਸਕਰਣ ਨੂੰ ਜਾਰੀ ਕੀਤਾ। ਉਨ੍ਹਾਂ ਨੇ ‘ਸੰਵਿਧਾਨਕ ਲੋਕਤੰਤਰ ਬਾਰੇ ਔਨਲਾਈਨ ਕੁਇਜ਼’ ਦਾ ਵੀ ਉਦਘਾਟਨ ਕੀਤਾ।PM pays tributes to Dr. Rajendra Prasad on his Jayanti
December 03rd, 10:39 am
Prime Minister, Shri Narendra Modi has paid tributes to the first President of India, Dr. Rajendra Prasad, on his Jayanti.The strength of our Constitution helps us in the time of difficulties: PM Modi
November 26th, 12:52 pm
PM Narendra Modi addressed the concluding session of 80th All India Presiding Officers Conference at Kevadia, Gujarat. The Prime Minister said that the strength of our Constitution helps us in the time of difficulties. The resilience of Indian electoral system and reaction to the Corona pandemic has proved this.PM Addresses the Concluding Session of 80th All India Presiding Officers Conference
November 26th, 12:51 pm
PM Narendra Modi addressed the concluding session of 80th All India Presiding Officers Conference at Kevadia, Gujarat. The Prime Minister said that the strength of our Constitution helps us in the time of difficulties. The resilience of Indian electoral system and reaction to the Corona pandemic has proved this.Prime Minister launches PM Matsya Sampada Yojana, e-Gopala App & several initiatives in Bihar
September 10th, 12:00 pm
PM Modi launched Pradhan Mantri Matsya Sampada Yojana, a flagship scheme for focused and sustainable development of fisheries sector in the country. He said that people engaged in pisciculture will benefit largely from this scheme. PM Modi also interacted with farmers who are engaged in animal husbandry and fisheries sector.PM pays tributes to Dr. Rajendra Prasad on his Jayanti
December 03rd, 01:17 pm
Prime Minister, Shri Narendra Modi has paid tributes to the first President of India, Dr. Rajendra Prasad, on his Jayanti.Time to reject dynastic politics in Telangana: PM Modi in Hyderabad
December 03rd, 06:20 pm
Prime Minister Narendra Modi today addressed a huge public meeting in Hyderabad, Telangana where he fiercely criticized the dynastic politics of various political parties, including the TDP and Congress, in Telangana. He urged the people of Telangana to see for them that BJP is the only political party in Telangana which is run on democratic ideals instead of petty dynastic politics.