India is working actively in health sector by attaching great priority to integrating technology: PM Modi
November 20th, 05:02 am
Highlighting that a healthy planet is a better planet, Prime Minister Modi emphasised that India was working actively in health sector by attaching great priority to integrating technology. He stressed that India will strengthen global efforts in this regard.ਸਵੱਛ ਭਾਰਤ ਮਿਸ਼ਨ ਦੇ 10 ਵਰ੍ਹੇ ਸਫ਼ਲਤਾਪੂਰਵਕ ਸੰਪੰਨ ਹੋਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਨੂੰ ਆਲਮੀ ਸੰਗਠਨਾਂ ਦੇ ਨੇਤਾਵਾਂ ਤੋਂ ਵਧਾਈ ਸੰਦੇਸ਼ ਪ੍ਰਾਪਤ ਹੋਏ
October 02nd, 02:03 pm
ਸਵੱਛ ਭਾਰਤ ਮਿਸ਼ਨ ਦੇ 10 ਵਰ੍ਹੇ ਸਫ਼ਲਤਾਪੂਰਵਕ ਸੰਪੰਨ ਹੋਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਵਿਭਿੰਨ ਆਲਮੀ ਸੰਗਠਨਾਂ ਦੇ ਨੇਤਾਵਾਂ ਦੇ ਵੱਲੋਂ ਵਧਾਈ ਸੰਦੇਸ਼ ਪ੍ਰਾਪਤ ਹੋਏ। ਇਨ੍ਹਾਂ ਸਾਰੇ ਨੇਤਾਵਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪ੍ਰਧਾਨ ਮੰਤਰੀ ਦੀ ਦੂਰਦਰਸ਼ੀ ਅਗਵਾਈ ਵਿੱਚ ਇਹ ਸਵੱਛ ਭਾਰਤ ਮਿਸ਼ਨ ਬਿਹਤਰ ਸਵੱਛਤਾ ਅਤੇ ਸਫਾਈ ਦੇ ਮਾਧਿਅਮ ਨਾਲ ਭਾਰਤ ਵਿੱਚ ਮਹੱਤਵਪੂਰਨ ਬਦਲਾਅ ਲਿਆਂਦਾ ਹੈ।ਪ੍ਰਧਾਨ ਮੰਤਰੀ ਨੇ ਵਿਸ਼ਵ ਸਿਹਤ ਸੰਗਠਨ (ਡਬਲਿਊਐੱਚਓ) ਦੇ ਡਾਇਰੈਕਟਰ ਜਨਰਲ, ਡਾ. ਟੈਡਰੋਸ ਐਡਨੋਮ ਗ਼ੇਬ੍ਰੇਯੇਸਸ (Dr. Tedros Adhanom Ghebreyesus) ਦਾ ਭਾਰਤ ਵਿੱਚ ਸੁਆਗਤ ਕੀਤਾ
August 16th, 02:39 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵ ਸਿਹਤ ਸੰਗਠਨ (ਡਬਲਿਊਐੱਚਓ) ਦੇ ਡਾਇਰੈਕਟਰ ਜਨਰਲ, ਡਾ. ਟੈਡਰੋਸ ਐਡਨੋਮ ਗ਼ੇਬ੍ਰੇਯੇਸਸ (Dr. Tedros Adhanom Ghebreyesus) ਦਾ ਭਾਰਤ ਵਿੱਚ ਸੁਆਗਤ ਕੀਤਾ ਹੈ। ਸ਼੍ਰੀ ਮੋਦੀ ਨੇ ਡਾ. ਟੈਡਰੋਸ ਨੂੰ ‘ਤੁਲਸੀ ਭਾਈ’ ਨਾਮ ਨਾਲ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਆਪਣੀ ਪਿਛਲੀ ਯਾਤਰਾ ਵਿੱਚ ਇਹ ਨਾਮ ਡਾਇਰੈਕਟਰ ਜਨਰਲ ਨੂੰ ਦਿੱਤਾ ਸੀ।ਪ੍ਰਧਾਨ ਮੰਤਰੀ ਨੇ ਵਿਸ਼ਵ ਸਿਹਤ ਸੰਗਠਨ ਦੇ ਡਾਇਰੈਕਟਰ ਜਨਰਲ ਡਾ. ਟੇਡ੍ਰੋਸ ਗ਼ੇਬ੍ਰੇਯੇਸਸ (Dr. Tedros Ghebreyesus) ਨਾਲ ਮੁਲਾਕਾਤ ਕੀਤੀ
April 19th, 09:44 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਾਮਨਗਰ ਵਿੱਚ ਵਿਸ਼ਵ ਸਿਹਤ ਸੰਗਠਨ (ਡਬਲਿਊਐੱਚਓ) ਦੇ ਡਾਇਰੈਕਟਰ ਜਨਰਲ ਡਾ. ਟੇਡ੍ਰੋਸ ਗ਼ੇਬ੍ਰੇਯੇਸਸ ਨਾਲ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਦੋਨੋਂ ਪਤਵੰਤੇ ਡਬਲਿਊਐੱਚਓ ਗਲੋਬਲ ਸੈਂਟਰ ਫੌਰ ਟ੍ਰੈਡਿਸ਼ਨਲ ਮੈਡੀਸਿਨ ਦੇ ਉਦਘਾਟਨ ਦੇ ਅਵਸਰ ਉੱਤੇ ਮਿਲੇ ।ਪ੍ਰਧਾਨ ਮੰਤਰੀ 18 ਤੋਂ 20 ਅਪ੍ਰੈਲ ਤੱਕ ਗੁਜਰਾਤ ਦਾ ਦੌਰਾ ਕਰਨਗੇ
April 16th, 02:36 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ, 18 ਤੋਂ 20 ਅਪ੍ਰੈਲ, 2022 ਤੱਕ ਗੁਜਰਾਤ ਦਾ ਦੌਰਾ ਕਰਨਗੇ। 18 ਅਪ੍ਰੈਲ ਨੂੰ ਸ਼ਾਮ ਕਰੀਬ 6 ਵਜੇ ਪ੍ਰਧਾਨ ਮੰਤਰੀ ਗਾਂਧੀਨਗਰ ਸਥਿਤ ਸਕੂਲਾਂ ਦੇ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਦੌਰਾ ਕਰਨਗੇ। 19 ਅਪ੍ਰੈਲ ਨੂੰ ਸਵੇਰੇ ਤਕਰੀਬਨ 9 ਵੱਜ ਕੇ 40 ਮਿੰਟ ‘ਤੇ, ਉਹ ਬਨਾਸਕਾਂਠਾ ਦੇ ਦਿਯੋਦਰ ਵਿੱਚ ਬਨਾਸ ਡੇਅਰੀ ਕੰਪਲੈਕਸ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਸ ਤੋਂ ਬਾਅਦ ਦੁਪਹਿਰ ਕਰੀਬ ਸਾਢੇ 3 ਵਜੇ ਉਹ ਜਾਮਨਗਰ 'ਚ ਡਬਲਿਊਐੱਚਓ ਗਲੋਬਲ ਸੈਂਟਰ ਫੌਰ ਟ੍ਰੈਡੀਸ਼ਨਲ ਮੈਡੀਸਿਨ ਦਾ ਨੀਂਹ ਪੱਥਰ ਰੱਖਣਗੇ। ਪ੍ਰਧਾਨ ਮੰਤਰੀ 20 ਅਪ੍ਰੈਲ ਨੂੰ ਤਕਰੀਬਨ 10 ਵੱਜ ਕੇ 30 ਮਿੰਟ ‘ਤੇ ਗਾਂਧੀਨਗਰ ਵਿੱਚ ਗਲੋਬਲ ਆਯੂਸ਼ ਨਿਵੇਸ਼ ਅਤੇ ਇਨੋਵੇਸ਼ਨ ਸਮਿਟ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਦੁਪਹਿਰ ਕਰੀਬ ਸਾਢੇ 3 ਵਜੇ ਉਹ ਦਾਹੋਦ ਵਿੱਚ ਆਦਿਜਾਤੀ ਮਹਾਸੰਮੇਲਨ 'ਚ ਸ਼ਿਰਕਤ ਕਰਨਗੇ ਅਤੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ।Corona period has pushed use and research in Ayurveda products: PM Modi
November 13th, 10:37 am
On Ayurveda Day, PM Modi inaugurated two institutes - Institute of Teaching and Research in Ayurveda (ITRA), Jamnagar and the National Institute of Ayurveda (NIA), Jaipur via video conferencing. PM Modi said India's tradition of Ayurveda is receiving global acceptance and benefitting whole humanity. He said, When there was no effective way to fight against Corona, many immunity booster measures like turmeric, kaadha, etc. worked as immunity boosters.PM dedicates two future-ready Ayurveda institutions to the nation on Ayurveda Day
November 13th, 10:36 am
On Ayurveda Day, PM Modi inaugurated two institutes - Institute of Teaching and Research in Ayurveda (ITRA), Jamnagar and the National Institute of Ayurveda (NIA), Jaipur via video conferencing. PM Modi said India's tradition of Ayurveda is receiving global acceptance and benefitting whole humanity. He said, When there was no effective way to fight against Corona, many immunity booster measures like turmeric, kaadha, etc. worked as immunity boosters.Phone call between Prime Minister Shri Narendra Modi and H.E. Dr. Tedros Adhanom Ghebreyesus, Director General of the World Health Organisation (WHO)
November 11th, 09:46 pm
Prime Minister Shri Narendra Modi had a telephone conversation today with H.E. Dr. Tedros Adhanom Ghebreyesus, Director General of the World Health Organisation (WHO).