ਸੀ-295 ਏਅਰਕ੍ਰਾਫਟ ਫੈਕਟਰੀ (C-295 Aircraft Factory) ਦੇ ਉਦਘਾਟਨ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦਾ ਭਾਸ਼ਣ
October 28th, 10:45 am
ਐਕਸੀਲੈਂਸੀ ਪੈਡਰੋ ਸਾਂਚੇਜ਼, ਗੁਜਰਾਤ ਦੇ ਗਵਰਨਰ ਅਚਾਰੀਆ ਦੇਵਵ੍ਰਤ ਜੀ, ਭਾਰਤ ਦੇ ਰੱਖਿਆ ਮੰਤਰੀ ਸ਼੍ਰੀਮਾਨ ਰਾਜਨਾਥ ਸਿੰਘ ਜੀ, ਵਿਦੇਸ਼ ਮੰਤਰੀ ਸ਼੍ਰੀਮਾਨ ਐੱਸ ਜੈਸ਼ੰਕਰ ਜੀ, ਇੱਥੋਂ ਦੇ ਮਕਬੂਲ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਸਪੇਨ ਅਤੇ ਰਾਜ ਸਰਕਾਰ ਦੇ ਮੰਤਰੀਗਣ, ਏਅਰਬੱਸ ਅਤੇ ਟਾਟਾ ਟੀਮ ਦੇ ਸਾਰੇ ਸਾਥੀ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਸਪੇਨ ਦੇ ਪ੍ਰਧਾਨ ਮੰਤਰੀ ਸ਼੍ਰੀ ਪੈਡਰੋ ਸਾਂਚੇਜ਼ ਨੇ ਗੁਜਰਾਤ ਦੇ ਵਡੋਦਰਾ ਵਿੱਚ ਸੀ-295 ਏਅਰਕ੍ਰਾਫਟ (C-295 aircraft) ਨਿਰਮਾਣ ਦੇ ਲਈ ਟਾਟਾ ਏਅਰਕ੍ਰਾਫਟ ਕੰਪਲੈਕਸ ਦਾ ਸੰਯੁਕਤ ਤੌਰ ‘ਤੇ ਉਦਘਾਟਨ ਕੀਤਾ
October 28th, 10:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਸਪੇਨ ਦੇ ਪ੍ਰਧਾਨ ਮੰਤਰੀ ਸ਼੍ਰੀ ਪੈਡਰੋ ਸਾਂਚੇਜ਼ ਨੇ ਅੱਜ ਗੁਜਰਾਤ ਦੇ ਵਡੋਦਰਾ ਵਿੱਚ ਟਾਟਾ ਅਡਵਾਂਸਡ ਸਿਸਟਮ ਲਿਮਿਟਿਡ (ਟੀਏਐੱਸਐੱਲ-TASL) ਕੈਂਪਸ ਵਿੱਚ ਸੀ-295 ਏਅਰਕ੍ਰਾਫਟ (C-295 aircraft ) ਨਿਰਮਾਣ ਦੇ ਲਈ ਟਾਟਾ ਏਅਰਕ੍ਰਾਫਟ ਕੰਪਲੈਕਸ ਦਾ ਸਯੁੰਕਤ ਤੌਰ ‘ਤੇ ਉਦਘਾਟਨ ਕੀਤਾ। ਦੋਹਾਂ ਪ੍ਰਧਾਨ ਮੰਤਰੀਆਂ ਨੇ ਇਸ ਅਵਸਰ ‘ਤੇ ਲਗਾਈ ਗਈ ਪ੍ਰਦਰਸ਼ਨੀ ਦਾ ਅਵਲੋਕਨ ਭੀ ਕੀਤਾ।ਪ੍ਰਧਾਨ ਮੰਤਰੀ ਨੇ ਮਿਸ਼ਨ ਦਿਵਯਾਸਤਰ’ (Mission Divyastra) ਦੀ ਸ਼ਲਾਘਾ ਕੀਤੀ ਜੋ ਮਲਟੀਪਲ ਇੰਡੀਪੈਂਡੈਂਟਲੀ ਟਾਰਗੇਟੇਬਲ ਰੀ-ਐਂਟਰੀ ਵ੍ਹੀਕਲ (ਐੱਮਆਈਆਰਵੀ) ਨਾਲ ਲੈਸ ਸਵਦੇਸ਼ ਵਿੱਚ ਵਿਕਸਿਤ ਅਗਨੀ-5 ਮਿਜ਼ਾਇਲ ਦਾ ਪਹਿਲਾ ਉਡਾਨ ਟੈਸਟ ਹੈ
March 11th, 06:56 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ‘ਮਿਸ਼ਨ ਦਿਵਯਾਸਤਰ’ (Mission Divyastra) ਲਈ ਡੀਆਰਡੀਓ ਦੇ ਵਿਗਿਆਨਿਕਾਂ ਦੀ ਭੂਰੀ-ਭੂਰੀ ਪ੍ਰਸ਼ੰਸਾ ਕੀਤੀ ਜੋ ਮਲਟੀਪਲ ਇੰਡੀਪੈਂਡੈਂਟਲੀ ਟਾਰਗੇਟੇਬਲ ਰੀ-ਐਂਟਰੀ ਵ੍ਹੀਕਲ (ਐੱਮਆਈਆਰਵੀ) ਟੈਕਨੋਲੋਜੀ ਨਾਲ ਲੈਸ ਸਵਦੇਸ਼ ਵਿੱਚ ਵਿਕਸਿਤ ਅਗਨੀ-5 ਮਿਜ਼ਾਇਲ ਦਾ ਪਹਿਲਾ ਉਡਾਨ ਟੈਸਟ ਹੈ।ਰਾਮ ਸਭ ਦੇ ਦਿਲ ਵਿੱਚ ਹਨ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
January 28th, 11:30 am
ਮੇਰੇ ਪਿਆਰੇ ਦੇਸ਼ਵਾਸੀਓ, ‘ਮਨ ਕੀ ਬਾਤ’ ਦੇ ਜ਼ਰੀਏ ਸਾਡਾ ਤੇ ਤੁਹਾਡਾ ਜੋ ਰਿਸ਼ਤਾ ਬਣਿਆ ਹੈ, ਉਹ ਇੱਕ ਦਹਾਕਾ ਪੁਰਾਣਾ ਹੋ ਚੁੱਕਿਆ ਹੈ। ਸੋਸ਼ਲ ਮੀਡੀਆ ਤੇ ਇੰਟਰਨੈੱਟ ਦੇ ਇਸ ਦੌਰ ’ਚ ਵੀ ਰੇਡੀਓ ਪੂਰੇ ਦੇਸ਼ ਨੂੰ ਜੋੜਨ ਦਾ ਇੱਕ ਮਜ਼ਬੂਤ ਜ਼ਰੀਆ ਹੈ। ਰੇਡੀਓ ਦੀ ਤਾਕਤ ਕਿੰਨਾ ਬਦਲਾਅ ਲਿਆ ਸਕਦੀ ਹੈ, ਇਸ ਦੀ ਇੱਕ ਨਿਵੇਕਲੀ ਮਿਸਾਲ ਛੱਤੀਸਗੜ੍ਹ ਵਿੱਚ ਦੇਖਣ ਨੂੰ ਮਿਲ ਰਹੀ ਹੈ। ਬੀਤੇ ਕਰੀਬ 7 ਵਰ੍ਹਿਆਂ ’ਚ ਇੱਥੇ ਰੇਡੀਓ ’ਤੇ ਇੱਕ ਹਰਮਨਪਿਆਰੇ ਪ੍ਰੋਗਰਾਮ ਦਾ ਪ੍ਰਸਾਰਣ ਹੋ ਰਿਹਾ ਹੈ, ਜਿਸ ਦਾ ਨਾਮ ਹੈ ‘ਹਮਰ ਹਾਥੀ - ਹਮਰ ਗੋਠ’। ਨਾਮ ਸੁਣ ਕੇ ਤੁਹਾਨੂੰ ਲੱਗ ਸਕਦਾ ਹੈ ਕਿ ਰੇਡੀਓ ਤੇ ਹਾਥੀ ਦਾ ਭਲਾ ਕੀ ਕਨੈਕਸ਼ਨ ਹੋ ਸਕਦਾ ਹੈ ਪਰ ਇਹੀ ਤਾਂ ਰੇਡੀਓ ਦੀ ਖੂਬੀ ਹੈ। ਛੱਤੀਸਗੜ੍ਹ ’ਚ ਆਕਾਸ਼ਵਾਣੀ ਦੇ ਚਾਰ ਕੇਂਦਰਾਂ ਅੰਬਿਕਾਪੁਰ, ਰਾਏਪੁਰ, ਬਿਲਾਸਪੁਰ ਅਤੇ ਰਾਏਗੜ੍ਹ ਤੋਂ ਹਰ ਸ਼ਾਮ ਇਸ ਪ੍ਰੋਗਰਾਮ ਦਾ ਪ੍ਰਸਾਰਣ ਹੁੰਦਾ ਹੈ ਅਤੇ ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਛੱਤੀਸਗੜ੍ਹ ਦੇ ਜੰਗਲਾਂ ਅਤੇ ਉਨ੍ਹਾਂ ਦੇ ਆਸ-ਪਾਸ ਦੇ ਇਲਾਕਿਆਂ ’ਚ ਰਹਿਣ ਵਾਲੇ ਬੜੇ ਧਿਆਨ ਨਾਲ ਇਸ ਪ੍ਰੋਗਰਾਮ ਨੂੰ ਸੁਣਦੇ ਹਨ। ‘ਹਮਰ ਹਾਥੀ - ਹਮਰ ਗੋਠ’ ਪ੍ਰੋਗਰਾਮ ’ਚ ਦੱਸਿਆ ਜਾਂਦਾ ਹੈ ਕਿ ਹਾਥੀਆਂ ਦਾ ਝੁੰਡ ਜੰਗਲ ਦੇ ਕਿਸ ਇਲਾਕੇ ’ਚੋਂ ਗੁਜਰ ਰਿਹਾ ਹੈ। ਇਹ ਜਾਣਕਾਰੀ ਇੱਥੋਂ ਦੇ ਲੋਕਾਂ ਦੇ ਬਹੁਤ ਕੰਮ ਆਉਂਦੀ ਹੈ। ਲੋਕਾਂ ਨੂੰ ਜਿਵੇਂ ਹੀ ਰੇਡੀਓ ਤੋਂ ਹਾਥੀਆਂ ਦੇ ਝੁੰਡ ਦੇ ਆਉਣ ਦੀ ਜਾਣਕਾਰੀ ਮਿਲਦੀ ਹੈ, ਉਹ ਸਾਵਧਾਨ ਹੋ ਜਾਂਦੇ ਹਨ, ਜਿਨ੍ਹਾਂ ਰਸਤਿਆਂ ਤੋਂ ਹਾਥੀ ਲੰਘਦੇ ਹਨ, ਉੱਧਰ ਜਾਣ ਦਾ ਖ਼ਤਰਾ ਟਲ ਜਾਂਦਾ ਹੈ। ਇਸ ਨਾਲ ਜਿੱਥੇ ਇੱਕ ਪਾਸੇ ਹਾਥੀਆਂ ਦੇ ਝੁੰਡ ਤੋਂ ਨੁਕਸਾਨ ਦੀ ਸੰਭਾਵਨਾ ਘੱਟ ਹੋ ਰਹੀ ਹੈ, ਉੱਥੇ ਹੀ ਹਾਥੀਆਂ ਦੇ ਬਾਰੇ ਡਾਟਾ ਜੁਟਾਉਣ ’ਚ ਮਦਦ ਮਿਲਦੀ ਹੈ। ਇਸ ਡਾਟਾ ਦੇ ਇਸਤੇਮਾਲ ਨਾਲ ਭਵਿੱਖ ਵਿੱਚ ਹਾਥੀਆਂ ਦੀ ਸੁਰੱਖਿਆ ’ਚ ਵੀ ਮਦਦ ਮਿਲੇਗੀ। ਇੱਥੇ ਹਾਥੀਆਂ ਨਾਲ ਜੁੜੀ ਜਾਣਕਾਰੀ ਸੋਸ਼ਲ ਮੀਡੀਆ ਦੇ ਜ਼ਰੀਏ ਵੀ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ। ਇਸ ਨਾਲ ਜੰਗਲ ਦੇ ਆਸ-ਪਾਸ ਰਹਿਣ ਵਾਲੇ ਲੋਕਾਂ ਨੂੰ ਹਾਥੀਆਂ ਦੇ ਨਾਲ ਤਾਲਮੇਲ ਬਿਠਾਉਣਾ ਅਸਾਨ ਹੋ ਗਿਆ ਹੈ। ਛੱਤੀਸਗੜ੍ਹ ਦੀ ਇਸ ਬੇਮਿਸਾਲ ਪਹਿਲ ਅਤੇ ਇਸ ਦੇ ਅਨੁਭਵਾਂ ਦਾ ਲਾਭ ਦੇਸ਼ ਦੇ ਦੂਸਰੇ ਜੰਗਲੀ ਖੇਤਰਾਂ ’ਚ ਰਹਿਣ ਵਾਲੇ ਲੋਕ ਵੀ ਲੈ ਸਕਦੇ ਹਨ।Aatmanirbharta in Defence: India First Soars as PM Modi Takes Flight in LCA Tejas
November 28th, 03:40 pm
Prime Minister Narendra Modi visited Hindustan Aeronautics Limited (HAL) in Bengaluru today, as the state-run plane maker experiences exponential growth in manufacturing prowess and export capacities. PM Modi completed a sortie on the Indian Air Force's multirole fighter jet Tejas.ਪ੍ਰਧਾਨ ਮੰਤਰੀ ਨੇ ਭਾਰਤੀ ਵਾਯੂ ਸੈਨਾ ਦੇ ਮਲਟੀਰੋਲ ਫਾਇਟਰ ਜੈੱਟ ਤੇਜਸ ਵਿੱਚ ਉਡਾਣ ਪੂਰੀ ਕੀਤੀ
November 25th, 01:07 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਵਾਯੂ ਸੈਨਾ ਦੇ ਮਲਟੀਰੋਲ ਫਾਇਟਰ ਜੈੱਟ ਤੇਜਸ ‘ਚ ਸਫ਼ਲਤਾਪੂਰਵਕ ਉਡਾਣ ਪੂਰੀ ਕੀਤੀ ਹੈ।ਕੇਰਲ ਦੇ ਕੋਚੀ ਵਿੱਚ ਆਈਐੱਨਐੱਸ ਵਿਕ੍ਰਾਂਤ ਦੇ ਜਲ ਸੈਨਾ ਵਿੱਚ ਸ਼ਾਮਲ ਹੋਣ ਦੇ ਮੌਕੇ ‘ਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
September 02nd, 01:37 pm
ਇਸ ਇਤਿਹਾਸਿਕ ਕਾਰਜਕ੍ਰਮ ਵਿੱਚ ਉਪਸਥਿਤ ਕੇਰਲ ਦੇ ਰਾਜਪਾਲ ਸ਼੍ਰੀਮਾਨ ਆਰਿਫ਼ ਮੁਹੰਮਦ ਖਾਨ, ਕੇਰਲ ਦੇ ਮੁੱਖ ਮੰਤਰੀ ਸ਼੍ਰੀਮਾਨ ਪਿਨਾਰਾਈ ਵਿਜਯਨ ਜੀ, ਦੇਸ਼ ਦੇ ਰੱਖਿਆ ਮੰਤਰੀ ਸ਼੍ਰੀਮਾਨ ਰਾਜਨਾਥ ਸਿੰਘ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਹੋਰ ਸਹਿਯੋਗੀਗਣ, ਚੀਫ਼ ਆਵ੍ ਨੇਵਲ ਸਟਾਫ਼ ਐਡਮਿਰਲ ਆਰ ਹਰੀਕੁਮਾਰ ਜੀ, ਐੱਮਡੀ ਕੋਚੀਨ ਸ਼ਿਪਯਾਰਡ, ਸਾਰੇ ਵਿਸ਼ਿਸ਼ਟ ਅਤੇ ਗਣਮਾਨਯ ਅਤਿਥੀਗਣ, ਅਤੇ ਇਸ ਕਾਰਜਕ੍ਰਮ ਵਿੱਚ ਜੁੜੇ ਮੇਰੇ ਪਿਆਰੇ ਦੇਸ਼ਵਾਸੀਓ!ਪ੍ਰਧਾਨ ਮੰਤਰੀ ਨੇ ਆਈਐੱਨਐੱਸ ਵਿਕ੍ਰਾਂਤ ਦੇ ਰੂਪ ਵਿੱਚ ਪਹਿਲੇ ਸਵਦੇਸ਼ੀ ਏਅਰਕ੍ਰਾਫਟ ਕੈਰੀਅਰ ਨੂੰ ਕਮਿਸ਼ਨ ਕੀਤਾ
September 02nd, 09:46 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਈਐੱਨਐੱਸ ਵਿਕ੍ਰਾਂਤ ਦੇ ਰੂਪ ਵਿੱਚ ਪਹਿਲੇ ਸਵਦੇਸ਼ੀ ਏਅਰਕ੍ਰਾਫਟ ਕੈਰੀਅਰ ਨੂੰ ਕਮਿਸ਼ਨ ਕੀਤਾ। ਇਸ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨੇ ਬਸਤੀਵਾਦੀ ਅਤੀਤ ਨੂੰ ਦੂਰ ਕਰਦੇ ਹੋਏ ਅਤੇ ਅਮੀਰ ਭਾਰਤੀ ਸਮੁੰਦਰੀ ਵਿਰਾਸਤ ਨੂੰ ਢੁਕਵਾਂ ਬਣਾਉਣ ਵਾਲੇ ਨਵੇਂ ਜਲ ਸੈਨਾ ਚਿੰਨ੍ਹ (ਨਿਸ਼ਾਨ) ਦਾ ਵੀ ਉਦਘਾਟਨ ਕੀਤਾ।ਪ੍ਰਧਾਨ ਮੰਤਰੀ ਨੇ ਹਰ ਘਰ ਤਿਰੰਗਾ ਅੰਦੋਲਨ ਦੇ ਪ੍ਰਤੀ ਲੋਕਾਂ ਦੇ ਉਤਸ਼ਾਹ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ
August 14th, 02:34 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਭਰ ਤੋਂ ਹਰ ਘਰ ਤਿਰੰਗਾ ਅੰਦੋਲਨ ਨਾਲ ਜੁੜੇ ਜਸ਼ਨ ਦੀਆਂ ਵਿਭਿੰਨ ਝਲਕੀਆਂ ਸਾਂਝੀਆਂ ਕੀਤੀਆਂ ਹਨ।ਨਵੀਂ ਦਿੱਲੀ ਵਿੱਚ ਐੱਨਆਈਆਈਓ (NIIO) ਸੈਮੀਨਾਰ 'ਸਵਾਵਲੰਬਨ' ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 18th, 04:31 pm
ਭਾਰਤੀ ਸੈਨਾਵਾਂ ਵਿੱਚ ਆਤਮਨਿਰਭਰਤਾ ਦਾ ਲਕਸ਼, 21ਵੀਂ ਸਦੀ ਦੇ ਭਾਰਤ ਦੇ ਲਈ ਬਹੁਤ ਜ਼ਰੂਰੀ ਹੈ, ਬਹੁਤ ਅਨਿਵਾਰਯ (ਲੋੜੀਂਦਾ) ਹੈ। ਆਤਮਨਿਰਭਰ ਨੌਸੈਨਾ ਦੇ ਲਈ ਪਹਿਲੇ ਸਵਾਵਲੰਬਨ ਸੈਮੀਨਾਰ ਦਾ ਆਯੋਜਨ ਹੋਣਾ, ਮੈਂ ਸਮਝਦਾ ਹਾਂ ਇਹ ਆਪਣੇ ਆਪ ਵਿੱਚ ਇੱਕ ਬਹੁਤ ਬੜੀ ਅਹਿਮ ਬਾਤ ਹੈ ਅਤੇ ਇੱਕ ਅਹਿਮ ਕਦਮ ਹੈ ਅਤੇ ਇਸ ਦੇ ਲਈ ਆਪ ਸਭ ਦਾ ਬਹੁਤ-ਬਹੁਤ ਅਭਿਨੰਦਨ ਕਰਦਾ ਹਾਂ, ਆਪ ਸਭ ਨੂੰ ਅਨੇਕ-ਅਨੇਕ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਐੱਨਆਈਆਈਓ ( NIIO) ਸੈਮੀਨਾਰ 'ਸਵਾਵਲੰਬਨ' ਨੂੰ ਸੰਬੋਧਨ ਕੀਤਾ
July 18th, 04:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਐੱਨਆਈਆਈਓ (NIIO-ਨੇਵਲ ਇਨੋਵੇਸ਼ਨ ਐਂਡ ਇੰਡੀਜਨਾਈਜ਼ੇਸ਼ਨ ਆਰਗੇਨਾਈਜ਼ੇਸ਼ਨ) ਸੈਮੀਨਾਰ ‘ਸਵਾਵਲੰਬਨ’ ਨੂੰ ਸੰਬੋਧਨ ਕੀਤਾ।'ਆਤਮਨਿਰਭਰਤਾ ਇਨ ਡਿਫੈਂਸ-ਕਾਲ ਟੂ ਐਕਸ਼ਨ’ ਵਿਸ਼ੇ’ ਤੇ ਬਜਟ ਉਪਰੰਤ ਵੈਬੀਨਾਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 25th, 02:46 pm
ਅੱਜ ਦੇ ਵੈਬੀਨਾਰ ਦਾ ਥੀਮ, Atma-Nirbharta in Defence-Call to Action, ਦੇਸ਼ ਦੇ ਇਰਾਦਿਆਂ ਨੂੰ ਸਪਸ਼ਟ ਕਰਦਾ ਹੈ। ਬੀਤੇ ਕੁਝ ਵਰ੍ਹਿਆਂ ਤੋਂ ਭਾਰਤ ਆਪਣੇ ਡਿਫੈਂਸ ਸੈਕਟਰ ਵਿੱਚ ਜਿਸ ਆਤਮਨਿਰਭਰਤਾ’ਤੇ ਬਲ ਦੇ ਰਿਹਾ ਹੈ ਉਸ ਦਾ ਕਮਿਟਮੈਂਟ ਤੁਹਾਨੂੰ ਇਸ ਸਾਲ ਦੇ ਬਜਟ ਵਿੱਚ ਵੀ ਦਿਖੇਗਾ।ਰੱਖਿਆ ਸੈਕਟਰ ਉੱਤੇ ਬਜਟ-ਉਪਰੰਤ ਵੈਬੀਨਾਰ ਵਿੱਚ ਪ੍ਰਧਾਨ ਮੰਤਰੀ ਦਾ ਸੰਬੋਧਨ
February 25th, 10:32 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਜਟ ਵਿੱਚ ਕੀਤੇ ਗਏ ਐਲਾਨਾਂ ਦੇ ਸੰਦਰਭ ਵਿੱਚ ‘ਆਤਮਨਿਰਭਰਤਾ ਇਨ ਡਿਫੈਂਸ–ਕਾਲ ਟੂ ਐਕਸ਼ਨ’ (ਰੱਖਿਆ ਵਿੱਚ ਆਤਮਨਿਰਭਰਤਾ– ਕਾਰਵਾਈ ਦਾ ਸੱਦਾ) ਵਿਸ਼ੇ ਸਬੰਧੀ ਬਜਟ-ਉਪਰੰਤ ਵੈਬੀਨਾਰ ਨੂੰ ਸੰਬੋਧਨ ਕੀਤਾ। ਵੈਬੀਨਾਰ ਦਾ ਆਯੋਜਨ ਰੱਖਿਆ ਮੰਤਰਾਲੇ ਨੇ ਕੀਤਾ। ਪ੍ਰਧਾਨ ਮੰਤਰੀ ਦੁਆਰਾ ਸੰਬੋਧਿਤ ਬਜਟ-ਉਪਰੰਤ ਵੈਬੀਨਾਰਾਂ ਦੀ ਸੀਰੀਜ਼ ਵਿੱਚ ਇਹ ਚੌਥਾ ਵੈਬੀਨਾਰ ਹੈ।ਪ੍ਰਧਾਨ ਮੰਤਰੀ 4 ਜਨਵਰੀ ਨੂੰ ਮਣੀਪੁਰ ਅਤੇ ਤ੍ਰਿਪੁਰਾ ਦੇ ਦੌਰੇ ‘ਤੇ ਜਾਣਗੇ
January 02nd, 03:34 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 4 ਜਨਵਰੀ, 2022 ਨੂੰ ਮਣੀਪੁਰ ਤੇ ਤ੍ਰਿਪੁਰਾ ਰਾਜਾਂ ਦਾ ਦੌਰਾ ਕਰਨਗੇ। ਸਵੇਰੇ ਲਗਭਗ 11 ਵਜੇ ਪ੍ਰਧਾਨ ਮੰਤਰੀ ਇੰਫ਼ਾਲ ‘ਚ 4,800 ਕਰੋੜ ਰੁਪਏ ਕੀਮਤ ਦੇ 22 ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਤੇ ਨੀਂਹ ਪੱਥਰ ਰੱਖਣਗੇ। ਉਸ ਤੋਂ ਬਾਅਦ ਅਗਰਤਲਾ ‘ਚ ਬਾਅਦ ਦੁਪਹਿਰ 2 ਵਜੇ ਉਹ ਮਹਾਰਾਜਾ ਬੀਰ ਬਿਕਰਮ ਹਵਾਈ ਅੱਡੇ ਦੀ ਨਵੀਂ ਸੰਗਠਤ ਟਰਮੀਨਲ ਇਮਾਰਤ ਦਾ ਉਦਘਾਟਨ ਕਰਨਗੇ ਅਤੇ ਦੋ ਪ੍ਰਮੁੱਖ ਵਿਕਾਸ ਪਹਿਲਾਂ ਦੀ ਸ਼ੁਰੂਆਤ ਵੀ ਕਰਨਗੇ।ਉੱਤਰ ਪ੍ਰਦੇਸ਼ ਦੇ ਝਾਂਸੀ ਵਿੱਚ 'ਰਾਸ਼ਟਰ ਰਕਸ਼ਾ ਸਮਰਪਣ ਪਰਵ' ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 19th, 05:39 pm
ਜੌਨ ਧਰਤੀ ਪੈ ਹਮਾਈ ਰਾਨੀ ਲਕਸ਼ਮੀਬਾਈ ਜੂ ਨੇ, ਆਜ਼ਾਦੀ ਕੇ ਲਾਨੇ, ਅਪਨੋ ਸਬਈ ਨਿਯੋਛਾਰ ਕਰ ਦਓ, ਵਾ ਧਰਤੀ ਕੇ ਬਾਸਿਯਨ ਖੋਂ ਹਮਾਔ ਹਾਥ ਜੋੜ ਕੇ ਪਰਨਾਮ ਪੌਂਚੇ। ਝਾਂਸੀ ਨੇ ਤੋ ਆਜ਼ਾਦੀ ਕੀ ਅਲਖ ਜਗਾਈ ਹਤੀ। ਇਤੈ ਕੀ ਮਾਟੀ ਕੇ ਕਨ ਕਨ ਮੇਂ, ਬੀਰਤਾ ਅਤੇ ਦੇਸ ਪ੍ਰੇਮ ਬਸੋ ਹੈ। ਝਾਂਸੀ ਕੀ ਵੀਰਾਂਗਨਾ ਰਾਨੀ ਲਕਸ਼ਮੀ ਬਾਈ ਜੂ ਕੋ, ਹਮਾਓ ਕੋਟਿ ਕੋਟਿ ਨਮਨ।ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਝਾਂਸੀ ਵਿੱਚ ‘ਰਾਸ਼ਟਰ ਰਕਸ਼ਾ ਸਮਰਪਣ ਪਰਵ’ ‘ਚ ਹਿੱਸਾ ਲਿਆ
November 19th, 05:38 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਝਾਂਸੀ ਵਿੱਚ ‘ਰਾਸ਼ਟਰੀ ਰਕਸ਼ਾ ਸਮਰਪਣ ਪਰਵ’ ‘ਚ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ਝਾਂਸੀ ਦੇ ਕਿਲੇ ਅੰਦਰ ਆਯੋਜਿਤ ‘ਰਾਸ਼ਟਰ ਰਕਸ਼ਾ ਸਮਰਪਣ ਪਰਵ’ ਦੀ ਇੱਕ ਵਿਸ਼ਾਲ ਰਸਮ ਦੌਰਾਨ ਰੱਖਿਆ ਮੰਤਰਾਲੇ ਦੀਆਂ ਕਈ ਨਵੀਆਂ ਪਹਿਲਾਂ ਰਾਸ਼ਟਰ ਨੂੰ ਸਮਰਪਿਤ ਕੀਤੀਆਂ। ਇਨ੍ਹਾਂ ਪ੍ਰੋਜੈਕਟਾਂ ਵਿੱਚ ‘ਐੱਨਸੀਸੀ ਐਲੂਮਨੀ ਐਸੋਸੀਏਸ਼ਨ’, ਪ੍ਰਧਾਨ ਮੰਤਰੀ ਨੂੰ ਇਸ ਐਸੋਸੀਏਸ਼ਨ ਦੇ ਪਹਿਲੇ ਮੈਂਬਰ ਵਜੋਂ ਰਜਿਸਟਰ ਕੀਤਾ ਗਿਆ; ਐੱਨਸੀਸੀ ਕੈਡੇਟਸ ਲਈ ਨੈਸ਼ਨਲ ਪ੍ਰੋਗਰਾਮ ਆੱਵ੍ ਸਿਮੂਲੇਸ਼ਨ ਟ੍ਰੇਨਿੰਗ ਦੀ ਸ਼ੁਰੂਆਤ; ਰਾਸ਼ਟਰੀ ਜੰਗੀ ਯਾਦਗਾਰ ‘ਚ ਸ਼ਹੀਦ ਨਾਇਕਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਿਓਸਕ; ਨੈਸ਼ਨਲ ਵਾਰ ਮੈਮੋਰੀਅਲ ਦੀ ਮੋਬਾਇਲ ਐਪ; ਭਾਰਤੀ ਸਮੁੰਦਰੀ ਫ਼ੌਜ ਲਈ ਡੀਆਰਡੀਓ ਵੱਲੋਂ ਡਿਜ਼ਾਈਨ ਤੇ ਵਿਕਸਿਤ ਕੀਤਾ ‘ਅਡਵਾਂਸਡ ਇਲੈਕਟ੍ਰੌਨਿਕ ਵਾਰਫ਼ੇਅਰ ਸੁਇਟ ‘ਸ਼ਕਤੀ’; ਹਲਕਾ ਜੰਗੀ ਹੈਲੀਕਾਪਟਰ ਤੇ ਡ੍ਰੋਨਜ਼ ਸ਼ਾਮਲ ਹਨ। ਉਨ੍ਹਾਂ ਯੂਪੀ ਡਿਫੈਂਸ ਇੰਡਸਟ੍ਰੀਅਲ ਕੌਰੀਡੋਰ ਦੇ ਝਾਂਸੀ ਨੋਡ ਵਿਖੇ ਭਾਰਤ ਡਾਇਨਾਮਿਕਸ ਲਿਮਿਟਿਡ ਦੇ 400 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਨੀਂਹ–ਪੱਥਰ ਵੀ ਰੱਖਿਆ।Highlights from PM Modi's Independence Day speech
August 15th, 03:02 pm
Prime Minister Shri Narendra Modi today addressed the nation from the Red Fort as the country celebrated its 75th Independence Day. During the speech, PM Modi listed achievements of his government and laid out plans for the future. He made an addition to his popular slogan of “Sabka Saath, Sabka Vikas and Sabka Vishwas.” The latest entrant to this group is “Sabka Prayas.”Sabka Saath, Sabka Vikas, Sabka Vishwas and now Sabka Prayas are vital for the achievement of our goals: PM Modi on 75th Independence Day
August 15th, 07:38 am
Prime Minister Shri Narendra Modi today addressed the nation from the Red Fort as the country celebrated its 75th Independence Day. During the speech, PM Modi listed achievements of his government and laid out plans for the future. He made an addition to his popular slogan of “Sabka Saath, Sabka Vikas and Sabka Vishwas.” The latest entrant to this group is “Sabka Prayas.”India Celebrates 75th Independence Day
August 15th, 07:37 am
Prime Minister Shri Narendra Modi today addressed the nation from the Red Fort as the country celebrated its 75th Independence Day. During the speech, PM Modi listed achievements of his government and laid out plans for the future. He made an addition to his popular slogan of “Sabka Saath, Sabka Vikas and Sabka Vishwas.” The latest entrant to this group is “Sabka Prayas.”PM to interact with doctors, paramedical staff and other frontline health workers of Varanasi on 21 May
May 20th, 09:03 pm
Prime Minister Shri Narendra Modi will interact with doctors, paramedical staff and other frontline health workers of Varanasi on 21 May 2021 at 11 AM via video conferencing.