People of Karnataka must be wary of both JD(S) and Congress. Both are corrupt and promote dynastic politics: PM in Chitradurga
May 02nd, 11:30 am
Prime Minister Narendra Modi today addressed a public meeting in Karnataka’s Chitradurga.. PM Modi congratulated the Karnataka BJP on their Sankalp Patra, stating that it outlines a roadmap for the state to become the leading state in the country with modern infrastructure. The Sankalp Patra also prioritizes the welfare of the underprivileged, including the poor, downtrodden, exploited, deprived, tribals, and backward communities.PM Modi’s high-octane speeches in Karnataka's Chitradurga, Hosapete and Sindhanur
May 02nd, 11:00 am
Prime Minister Narendra Modi today addressed public meetings in Karnataka’s Chitradurga, Hosapete and Sindhanur. PM Modi congratulated the Karnataka BJP on their Sankalp Patra, stating that it outlines a roadmap for the state to become the leading state in the country with modern infrastructure. The Sankalp Patra also prioritizes the welfare of the underprivileged, including the poor, downtrodden, exploited, deprived, tribals, and backward communities.ਪ੍ਰਧਾਨ ਮੰਤਰੀ ਨੇ ਗ੍ਰਾਮੀਣ ਘਰਾਂ ਵਿੱਚ ਨਲ ਜਲ ਕਨੈਕਸ਼ਨ ਦੀ 60% ਕਵਰੇਜ ਹੋਣ ’ਤੇ ਪ੍ਰਸੰਨਤਾ ਵਿਅਕਤ ਕੀਤੀ
April 04th, 07:50 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗ੍ਰਾਮੀਣ ਘਰਾਂ ਵਿੱਚ ਨਲ ਜਲ ਕਨੈਕਸ਼ਨਾਂ ਦੀ 60% ਕਵਰੇਜ ਹੋਣ ’ਤੇ ਆਪਣੀ ਖੁਸ਼ੀ ਵਿਅਕਤ ਕੀਤੀ ਹੈ ਅਤੇ ਕਿਹਾ ਕਿ ਇਹ ਇੱਕ ਸ਼ਾਨਦਾਰ ਉਪਲਬਧੀ ਹੈ ਅਤੇ ਇਸ ਨਾਲ ਕਈ ਜ਼ਿੰਦਗੀਆਂ ਸਸ਼ਕਤ ਹੋਣਗੀਆਂ। ਸ਼੍ਰੀ ਮੋਦੀ ਨੇ ਇਹ ਵੀ ਕਿਹਾ ਕਿ ਅਸੀਂ ਆਉਣ ਵਾਲੇ ਸਮੇਂ ਵਿੱਚ ਇਸ ਕਵਰੇਜ ਨੂੰ ਹੋਰ ਵੀ ਤੇਜ਼ ਗਤੀ ਨਾਲ ਵਧਾਉਣ ਦੇ ਲਈ ਹਰ ਸੰਭਵ ਪ੍ਰਯਾਸ ਕਰ ਰਹੇ ਹਾਂ।ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਨੈਸ਼ਨਲ ਗੰਗਾ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ
December 30th, 10:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੈਸ਼ਨਲ ਗੰਗਾ ਕੌਂਸਲ ਦੀ ਮੀਟਿੰਗ ਵਿੱਚ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਹਿੱਸਾ ਲਿਆ।ਹਰਿਆਣਾ ਦੇ ਫਰੀਦਾਬਾਦ ਵਿੱਚ ਅੰਮ੍ਰਿਤਾ ਹਸਪਤਾਲ ਦੇ ਉਦਘਾਟਨ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 24th, 11:01 am
ਅੰਮ੍ਰਿਤਾ ਹਸਪਤਾਲ ਦੇ ਰੂਪ ਵਿੱਚ ਸਾਨੂੰ ਸਾਰਿਆਂ ਨੂੰ ਆਸ਼ੀਰਵਾਦ ਦੇ ਰਹੀ ਮਾਂ ਅੰਮ੍ਰਿਤਾਨੰਦਮਯੀ ਜੀ ਨੂੰ ਮੈਂ ਪ੍ਰਣਾਮ ਕਰਦਾ ਹਾਂ। ਸੁਆਮੀ ਅੰਮ੍ਰਿਤਾਸਵਰੂਪਾਨੰਦ ਪੁਰੀ ਜੀ, ਹਰਿਆਣਾ ਦੇ ਰਾਜਪਾਲ ਸ਼੍ਰੀ ਬੰਡਾਰੂ ਦੱਤਾਤ੍ਰੇਯ ਜੀ, ਮੁੱਖ ਮੰਤਰੀ ਸ਼੍ਰੀ ਮਨੋਹਰ ਲਾਲ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਕ੍ਰਿਸ਼ਣਪਾਲ ਜੀ, ਹਰਿਆਣਾ ਦੇ ਉਪ ਮੁੱਖ ਮੰਤਰੀ ਸ਼੍ਰੀ ਦੁਸ਼ਯੰਤ ਚੌਟਾਲਾ ਜੀ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ,ਪ੍ਰਧਾਨ ਮੰਤਰੀ ਨੇ ਫਰੀਦਾਬਾਦ ਵਿੱਚ ਅਤਿ-ਆਧੁਨਿਕ ਅੰਮ੍ਰਿਤਾ ਹਸਪਤਾਲ ਦਾ ਉਦਘਾਟਨ ਕੀਤਾ
August 24th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫਰੀਦਾਬਾਦ ਵਿਖੇ ਅਤਿ-ਆਧੁਨਿਕ ਅੰਮ੍ਰਿਤਾ ਹਸਪਤਾਲ ਦਾ ਉਦਘਾਟਨ ਕੀਤਾ। ਇਸ ਮੌਕੇ 'ਤੇ ਹਰਿਆਣਾ ਦੇ ਰਾਜਪਾਲ ਸ਼੍ਰੀ ਬੰਡਾਰੂ ਦੱਤਾਤ੍ਰੇਯ, ਮੁੱਖ ਮੰਤਰੀ ਸ਼੍ਰੀ ਮਨੋਹਰ ਲਾਲ, ਉਪ ਮੁੱਖ ਮੰਤਰੀ ਸ਼੍ਰੀ ਦੁਸ਼ਯੰਤ ਚੌਟਾਲਾ, ਕੇਂਦਰੀ ਮੰਤਰੀ ਸ਼੍ਰੀ ਕ੍ਰਿਸ਼ਨ ਪਾਲ ਗੁਰਜਰ, ਸ਼੍ਰੀ ਮਾਤਾ ਅਮ੍ਰਿਤਾਨੰਦਮਯੀ ਮੌਜੂਦ ਸਨ।ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਬੁਰਹਾਨਪੁਰ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਦੇਸ਼ ਦਾ ਪਹਿਲਾ 'ਹਰ ਘਰ ਜਲ' ਪ੍ਰਮਾਣਿਤ ਜ਼ਿਲ੍ਹਾ ਬਣਨ ‘ਤੇ ਵਧਾਈਆਂ ਦਿੱਤੀਆਂ
July 22nd, 09:43 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਬੁਰਹਾਨਪੁਰ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਦੇਸ਼ ਦਾ ਪਹਿਲਾ 'ਹਰ ਘਰ ਜਲ' ਪ੍ਰਮਾਣਿਤ ਜ਼ਿਲ੍ਹਾ ਬਣਨ 'ਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।Our policy-making is based on the pulse of the people: PM Modi
July 08th, 06:31 pm
PM Modi addressed the first ‘Arun Jaitley Memorial Lecture’ in New Delhi. In his remarks, PM Modi said, We adopted the way of growth through inclusivity and tried for everyone’s inclusion. The PM listed measures like providing gas connections to more than 9 crore women, more than 10 crore toilets for the poor, more than 45 crore Jan Dhan accounts, 3 crore pucca houses to the poor.PM Modi addresses the first "Arun Jaitley Memorial Lecture" in New Delhi
July 08th, 06:30 pm
PM Modi addressed the first ‘Arun Jaitley Memorial Lecture’ in New Delhi. In his remarks, PM Modi said, We adopted the way of growth through inclusivity and tried for everyone’s inclusion. The PM listed measures like providing gas connections to more than 9 crore women, more than 10 crore toilets for the poor, more than 45 crore Jan Dhan accounts, 3 crore pucca houses to the poor.ਨਵਸਾਰੀ ਗੁਜਰਾਤ ਵਿੱਚ ‘ਗੁਜਰਾਤ ਗੌਰਵ ਅਭਿਯਾਨ'ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 10th, 10:16 am
ਭਾਰਤ ਮਾਤਾ ਕੀ - ਜੈ, ਭਾਰਤ ਮਾਤਾ ਕੀ - ਜੈ, ਭਾਰਤ ਮਾਤਾ ਕੀ - ਜੈ,ਗੁਜਰਾਤ ਦੇ ਲੋਕਪ੍ਰਿਯ ਮੁੱਖਮੰਤਰੀ ਮ੍ਰਿਦੁ ਅਤੇ ਮੱਕਮ ਸ਼੍ਰੀ ਭੂਪੇਂਦਰ ਭਾਈ ਪਟੇਲ,ਸੰਸਦ ਵਿੱਚ ਮੇਰੇ ਸੀਨੀਅਰ ਸਹਿਯੋਗੀ ਅਤੇ ਨਵਸਾਰੀ ਦੇ ਹੀ ਸਾਂਸਦ ਅਤੇ ਆਪ ਲੋਕਾਂ ਨੇ ਪਿਛਲੇ ਚੋਣ ਵਿੱਚ ਹਿੰਦੁਸਤਾਨ ਵਿੱਚ ਸਭਤੋਂ ਜ਼ਿਆਦਾ ਵੋਟ ਦੇ ਕਰ ਕੇ ਦੇ ਜਿਨ੍ਹਾਂ ਨੂੰ ਵਿਜਯੀ/ਜੇਤੂ ਬਣਾਇਆ ਅਤੇ ਦੇਸ਼ ਵਿੱਚ ਨਵਸਾਰੀ ਦਾ ਨਾਮ ਰੋਸ਼ਨ ਕੀਤਾ ਅਜਿਹੇ ਆਪ ਸਭ ਦੇ ਪ੍ਰਤੀਨਿੱਧੀ ਸ਼੍ਰੀ ਸੀਆਰ ਪਾਟਿਲ,ਕੇਂਦਰੀ ਮੰਤਰੀਮੰਡਲ ਵਿੱਚ ਮੇਰੇ ਸਹਿਯੋਗੀ ਭੈਣ ਦਰਸ਼ਨਾ ਜੀ, ਭਾਰਤ ਸਰਕਾਰ ਦੇ ਸਾਰੇ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ, ਰਾਜ ਸਰਕਾਰ ਦੇ ਸਾਰੇ ਮੰਤਰੀਗਣ ਅਤੇ ਭਾਰੀ ਸੰਖਿਆ ਵਿੱਚ ਇੱਥੇ ਆਏ ਮੇਰੇ ਪਿਆਰੇ ਭਾਈਓ ਅਤੇ ਭੈਣੋਂ!PM Launches Multiple Development Projects During 'Gujarat Gaurav Abhiyan' in Navsari
June 10th, 10:15 am
PM Modi participated in a programme 'Gujarat Gaurav Abhiyan’, where he launched multiple development initiatives. The pride of Gujarat is the rapid and inclusive development in the last two decades and a new aspiration born out of this development. The double engine government is sincerely carrying forward this glorious tradition, he said.Congress is not even ready to consider India a nation: PM Modi
February 12th, 01:31 pm
Continuing his election campaigning spree, PM Modi addressed an election rally in Uttarakhand’s Rudrapur. Praising the people of the state, PM Modi reiterated, “Uttarakhand has achieved 100% single dose vaccination in record time. I congratulate the people here for this awareness and loyalty. I congratulate your young Chief Minister Dhami ji. Your CM’s work has shut the mouth of such people who used to say that vaccine cannot reach in hilly areas.”PM Modi addresses a Vijay Sankalp Rally in Uttarakhand’s Rudrapur
February 12th, 01:30 pm
Continuing his election campaigning spree, PM Modi addressed an election rally in Uttarakhand’s Rudrapur. Praising the people of the state, PM Modi reiterated, “Uttarakhand has achieved 100% single dose vaccination in record time. I congratulate the people here for this awareness and loyalty. I congratulate your young Chief Minister Dhami ji. Your CM’s work has shut the mouth of such people who used to say that vaccine cannot reach in hilly areas.”ਕਈ ਜ਼ਿਲ੍ਹਿਆਂ ਦੇ ਜ਼ਿਲ੍ਹਾ ਮੈਜਿਸਟ੍ਰੇਟਾਂ ਨਾਲ ਗੱਲਬਾਤ ਸਮੇਂ ਪ੍ਰਧਾਨ ਮੰਤਰੀ ਦੀਆਂ ਸਮਾਪਨ ਟਿੱਪਣੀਆਂ ਦਾ ਮੂਲ-ਪਾਠ
January 22nd, 12:01 pm
ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਆਪਣੇ ਅਜਿਹੇ ਤਜਰਬੇ ਸਾਂਝੇ ਕੀਤੇ ਜਿਨ੍ਹਾਂ ਸਦਕਾ ਬਹੁਤ ਸਾਰੇ ਸੂਚਕਾਂ 'ਤੇ ਉਨ੍ਹਾਂ ਦੇ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਹੋਇਆ ਹੈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਦੁਆਰਾ ਚੁੱਕੇ ਗਏ ਅਹਿਮ ਕਦਮਾਂ ਅਤੇ ਇਸ ਕੋਸ਼ਿਸ਼ ਵਿੱਚ ਉਨ੍ਹਾਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਉਨ੍ਹਾਂ ਤੋਂ ਸਿੱਧੇ ਤੌਰ ‘ਤੇ ਫੀਡਬੈਕ ਮੰਗੀ ਜਿਨ੍ਹਾਂ ਦੇ ਨਤੀਜੇ ਵਜੋਂ ਜ਼ਿਲ੍ਹਿਆਂ ਵਿੱਚ ਸਫ਼ਲਤਾ ਮਿਲੀ ਹੈ। ਉਨ੍ਹਾਂ ਇਹ ਵੀ ਪੁੱਛਿਆ ਕਿ ਖ਼ਾਹਿਸ਼ੀ ਜ਼ਿਲ੍ਹੇ ਪ੍ਰੋਗਰਾਮ ਤਹਿਤ ਕੰਮ ਕਰਨਾ ਉਨ੍ਹਾਂ ਦੁਆਰਾ ਪਹਿਲਾਂ ਕੀਤੇ ਗਏ ਕੰਮਾਂ ਨਾਲੋਂ ਕਿਵੇਂ ਵੱਖਰਾ ਹੈ। ਅਫ਼ਸਰਾਂ ਨੇ ਚਰਚਾ ਕੀਤੀ ਕਿ ਕਿਸ ਤਰ੍ਹਾਂ ਜਨ ਭਾਗੀਦਾਰੀ ਇਸ ਸਫ਼ਲਤਾ ਪਿੱਛੇ ਮੁੱਖ ਕਾਰਕ ਹੈ। ਉਨ੍ਹਾਂ ਦੱਸਿਆ ਕਿ ਕਿਵੇਂ ਉਨ੍ਹਾਂ ਨੇ ਆਪਣੀ ਟੀਮ ਵਿੱਚ ਕੰਮ ਕਰਨ ਵਾਲੇ ਲੋਕਾਂ ਨੂੰ ਰੋਜ਼ਾਨਾ ਅਧਾਰ 'ਤੇ ਪ੍ਰੇਰਿਤ ਕੀਤਾ, ਅਤੇ ਇਹ ਭਾਵਨਾ ਪੈਦਾ ਕਰਨ ਲਈ ਪ੍ਰਯਤਨ ਕੀਤੇ ਕਿ ਉਹ ਕੋਈ ਕੰਮ ਨਹੀਂ ਕਰ ਰਹੇ ਸਨ, ਬਲਕਿ ਇੱਕ ਸੇਵਾ ਕਰ ਰਹੇ ਹਨ। ਉਨ੍ਹਾਂ ਵਧੇ ਹੋਏ ਅੰਤਰ-ਵਿਭਾਗੀ ਤਾਲਮੇਲ ਅਤੇ ਡੇਟਾ ਸੰਚਾਲਿਤ ਪ੍ਰਸ਼ਾਸਨ ਦੇ ਲਾਭਾਂ ਬਾਰੇ ਵੀ ਗੱਲ ਕੀਤੀ।ਪ੍ਰਧਾਨ ਮੰਤਰੀ ਨੇ ਪ੍ਰਮੁੱਖ ਸਰਕਾਰੀ ਯੋਜਨਾਵਾਂ ਦੇ ਲਾਗੂਕਰਨ ਬਾਰੇ ਵਿਭਿੰਨ ਜ਼ਿਲ੍ਹਿਆਂ ਦੇ ਜ਼ਿਲ੍ਹਾ ਮੈਜਿਸਟ੍ਰੇਟਾਂ ਨਾਲ ਗੱਲਬਾਤ ਕੀਤੀ
January 22nd, 11:59 am
ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਆਪਣੇ ਅਜਿਹੇ ਤਜਰਬੇ ਸਾਂਝੇ ਕੀਤੇ ਜਿਨ੍ਹਾਂ ਸਦਕਾ ਬਹੁਤ ਸਾਰੇ ਸੂਚਕਾਂ 'ਤੇ ਉਨ੍ਹਾਂ ਦੇ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਹੋਇਆ ਹੈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਦੁਆਰਾ ਚੁੱਕੇ ਗਏ ਅਹਿਮ ਕਦਮਾਂ ਅਤੇ ਇਸ ਕੋਸ਼ਿਸ਼ ਵਿੱਚ ਉਨ੍ਹਾਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਉਨ੍ਹਾਂ ਤੋਂ ਸਿੱਧੇ ਤੌਰ ‘ਤੇ ਫੀਡਬੈਕ ਮੰਗੀ ਜਿਨ੍ਹਾਂ ਦੇ ਨਤੀਜੇ ਵਜੋਂ ਜ਼ਿਲ੍ਹਿਆਂ ਵਿੱਚ ਸਫ਼ਲਤਾ ਮਿਲੀ ਹੈ। ਉਨ੍ਹਾਂ ਇਹ ਵੀ ਪੁੱਛਿਆ ਕਿ ਖ਼ਾਹਿਸ਼ੀ ਜ਼ਿਲ੍ਹੇ ਪ੍ਰੋਗਰਾਮ ਤਹਿਤ ਕੰਮ ਕਰਨਾ ਉਨ੍ਹਾਂ ਦੁਆਰਾ ਪਹਿਲਾਂ ਕੀਤੇ ਗਏ ਕੰਮਾਂ ਨਾਲੋਂ ਕਿਵੇਂ ਵੱਖਰਾ ਹੈ। ਅਫ਼ਸਰਾਂ ਨੇ ਚਰਚਾ ਕੀਤੀ ਕਿ ਕਿਸ ਤਰ੍ਹਾਂ ਜਨ ਭਾਗੀਦਾਰੀ ਇਸ ਸਫ਼ਲਤਾ ਪਿੱਛੇ ਮੁੱਖ ਕਾਰਕ ਹੈ। ਉਨ੍ਹਾਂ ਦੱਸਿਆ ਕਿ ਕਿਵੇਂ ਉਨ੍ਹਾਂ ਨੇ ਆਪਣੀ ਟੀਮ ਵਿੱਚ ਕੰਮ ਕਰਨ ਵਾਲੇ ਲੋਕਾਂ ਨੂੰ ਰੋਜ਼ਾਨਾ ਅਧਾਰ 'ਤੇ ਪ੍ਰੇਰਿਤ ਕੀਤਾ, ਅਤੇ ਇਹ ਭਾਵਨਾ ਪੈਦਾ ਕਰਨ ਲਈ ਪ੍ਰਯਤਨ ਕੀਤੇ ਕਿ ਉਹ ਕੋਈ ਕੰਮ ਨਹੀਂ ਕਰ ਰਹੇ ਸਨ, ਬਲਕਿ ਇੱਕ ਸੇਵਾ ਕਰ ਰਹੇ ਹਨ। ਉਨ੍ਹਾਂ ਵਧੇ ਹੋਏ ਅੰਤਰ-ਵਿਭਾਗੀ ਤਾਲਮੇਲ ਅਤੇ ਡੇਟਾ ਸੰਚਾਲਿਤ ਪ੍ਰਸ਼ਾਸਨ ਦੇ ਲਾਭਾਂ ਬਾਰੇ ਵੀ ਗੱਲ ਕੀਤੀ।ਮਣੀਪੁਰ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 04th, 09:45 am
ਪ੍ਰੋਗਰਾਮ ਵਿੱਚ ਉਪਸਥਿਤ ਮਣੀਪੁਰ ਦੇ ਗਵਰਨਰ ਲਾ ਗਣੇਸ਼ਨ ਜੀ, ਮੁੱਖ ਮੰਤਰੀ ਸ਼੍ਰੀ ਐੱਨ ਬਿਰੇਨ ਸਿੰਘ ਜੀ, ਉਪ ਮੁੱਖ ਮੰਤਰੀ ਵਾਯ ਜੋਯਕੁਮਾਰ ਸਿੰਘ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਭੂਪੇਂਦਰ ਯਾਦਵ ਜੀ, ਰਾਜਕੁਮਾਰ ਰੰਜਨ ਸਿੰਘ ਜੀ, ਮਣੀਪੁਰ ਸਰਕਾਰ ਵਿੱਚ ਮੰਤਰੀ ਬਿਸਵਜੀਤ ਸਿੰਘ ਜੀ, ਲੋਸੀ ਦਿਖੋ ਜੀ, ਲੇਤਪਾਓ ਹਾਓਕਿਪ ਜੀ, ਅਵਾਂਗਬਾਓ ਨਯੂਮਾਈ ਜੀ, ਐੱਸ ਰਾਜੇਨ ਸਿੰਘ ਜੀ, ਵੁੰਗਜ਼ਾਗਿਨ ਵਾਲਤੇ ਜੀ, ਸਤਯ ਵ੍ਰਤਯ ਸਿੰਘ ਜੀ, ਓ ਲੁਖੋਈ ਸਿੰਘ ਜੀ, ਸੰਸਦ ਵਿੱਚ ਮੇਰੇ ਸਹਿਯੋਗੀ ਗਣ, ਵਿਧਾਇਕਗਣ, ਹੋਰ ਜਨ-ਪ੍ਰਤੀਨਿਧੀਗਣ, ਅਤੇ ਮਣੀਪੁਰ ਦੇ ਮੇਰੇ ਪਿਆਰੇ ਭਾਈਓ ਭੈਣੋਂ! ਖੁਰੁਮਜਰੀ!ਪ੍ਰਧਾਨ ਮੰਤਰੀ ਨੇ ਮਣੀਪੁਰ ਨੇ ਇੰਫਾਲ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
January 04th, 09:44 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਣੀਪੁਰ ਦੇ ਇੰਫਾਲ ਵਿੱਚ 1,850 ਕਰੋੜ ਰੁਪਏ ਦੇ 13 ਪ੍ਰੋਜੈਕਟਾਂ ਅਤੇ 2,950 ਕਰੋੜ ਰੁਪਏ ਦੇ 9 ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਹ ਪ੍ਰੋਜੈਕਟ ਹੋਰਨਾਂ ਤੋਂ ਇਲਾਵਾ ਸੜਕ ਬੁਨਿਆਦੀ ਢਾਂਚਾ, ਪੀਣ ਵਾਲੇ ਪਾਣੀ ਦੀ ਸਪਲਾਈ, ਸਿਹਤ, ਸ਼ਹਿਰੀ ਵਿਕਾਸ, ਆਵਾਸ, ਸੂਚਨਾ ਟੈਕਨੋਲੋਜੀ, ਹੁਨਰ ਵਿਕਾਸ ਤੇ ਕਲਾ ਤੇ ਸੱਭਿਆਚਾਰ ਜਿਹੇ ਵੱਖੋ–ਵੱਖਰੇ ਖੇਤਰਾਂ ਨਾਲ ਸਬੰਧਿਤ ਹਨ।ਪ੍ਰਧਾਨ ਮੰਤਰੀ 4 ਜਨਵਰੀ ਨੂੰ ਮਣੀਪੁਰ ਅਤੇ ਤ੍ਰਿਪੁਰਾ ਦੇ ਦੌਰੇ ‘ਤੇ ਜਾਣਗੇ
January 02nd, 03:34 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 4 ਜਨਵਰੀ, 2022 ਨੂੰ ਮਣੀਪੁਰ ਤੇ ਤ੍ਰਿਪੁਰਾ ਰਾਜਾਂ ਦਾ ਦੌਰਾ ਕਰਨਗੇ। ਸਵੇਰੇ ਲਗਭਗ 11 ਵਜੇ ਪ੍ਰਧਾਨ ਮੰਤਰੀ ਇੰਫ਼ਾਲ ‘ਚ 4,800 ਕਰੋੜ ਰੁਪਏ ਕੀਮਤ ਦੇ 22 ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਤੇ ਨੀਂਹ ਪੱਥਰ ਰੱਖਣਗੇ। ਉਸ ਤੋਂ ਬਾਅਦ ਅਗਰਤਲਾ ‘ਚ ਬਾਅਦ ਦੁਪਹਿਰ 2 ਵਜੇ ਉਹ ਮਹਾਰਾਜਾ ਬੀਰ ਬਿਕਰਮ ਹਵਾਈ ਅੱਡੇ ਦੀ ਨਵੀਂ ਸੰਗਠਤ ਟਰਮੀਨਲ ਇਮਾਰਤ ਦਾ ਉਦਘਾਟਨ ਕਰਨਗੇ ਅਤੇ ਦੋ ਪ੍ਰਮੁੱਖ ਵਿਕਾਸ ਪਹਿਲਾਂ ਦੀ ਸ਼ੁਰੂਆਤ ਵੀ ਕਰਨਗੇ।This is Uttarakhand's decade: PM Modi in Haldwani
December 30th, 01:55 pm
Prime Minister Narendra Modi inaugurated and laid the foundation stone of 23 projects worth over Rs 17500 crore in Uttarakhand. In his remarks, PM Modi said, The strength of the people of Uttarakhand will make this decade the decade of Uttarakhand. Modern infrastructure in Uttarakhand, Char Dham project, new rail routes being built, will make this decade the decade of Uttarakhand.ਪ੍ਰਧਾਨ ਮੰਤਰੀ ਨੇ ਉੱਤਰਾਖੰਡ ਵਿੱਚ 17,500 ਕਰੋੜ ਰੁਪਏ ਤੋਂ ਅਧਿਕ ਲਾਗਤ ਦੇ 23 ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
December 30th, 01:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰਾਖੰਡ ’ਚ 17,500 ਕਰੋੜ ਰੁਪਏ ਕੀਮਤ ਦੇ 23 ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਤੇ ਨੀਂਹ ਪੱਥਰ ਰੱਖਿਆ। ਉਨ੍ਹਾਂ ਲਖਵਾਰ ਬਹੁ–ਉਦੇਸ਼ੀ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ, ਜਿਸ ਬਾਰੇ ਪਹਿਲੀ ਵਾਰ 1976 ’ਚ ਵਿਚਾਰ ਕੀਤਾ ਗਿਆ ਸੀ ਤੇ ਫਿਰ ਇਸ ਨੂੰ ਕਈ ਵਰ੍ਹੇ ਮੁਲਤਵੀ ਰੱਖਿਆ ਗਿਆ ਸੀ। ਉਨ੍ਹਾਂ ਨੇ 8,700 ਕਰੋੜ ਰੁਪਏ ਦੇ ਸੜਕ ਖੇਤਰ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਤੇ ਨੀਂਹ ਪੱਥਰ ਰੱਖਿਆ। ਇਹ ਸੜਕੀ–ਪ੍ਰੋਜੈਕਟ ਦੂਰ–ਦੁਰਾਡੇ ਦੇ ਦਿਹਾਤੀ ਤੇ ਸਰਹੱਦੀ ਖੇਤਰਾਂ ’ਚ ਕਨੈਕਟੀਵਿਟੀ ’ਚ ਸੁਧਾਰ ਬਾਰੇ ਪ੍ਰਧਾਨ ਮੰਤਰੀ ਦੀ ਦੂਰਅੰਦੇਸ਼ੀ ਨੂੰ ਸਾਕਾਰ ਕਰਨਗੇ। ਕੈਲਾਸ਼ ਮਾਨਸਰੋਵਰ ਯਾਤਰਾ ਦੀ ਕਨੈਕਟੀਵਿਟੀ ’ਚ ਵੀ ਸੁਧਾਰ ਹੋਵੇਗਾ। ਉਨ੍ਹਾਂ ਉਧਮ ਸਿੰਘ ਨਗਰ ਵਿਖੇ ਏਮਸ (AIIMS) ਰਿਸ਼ੀਕੇਸ਼ ਸੈਟੇਲਾਈਟ ਸੈਂਟਰ ਅਤੇ ਪਿਥੌਰਾਗੜ੍ਹ ਵਿਖੇ ਜਗਜੀਵਨ ਰਾਮ ਸਰਕਾਰੀ ਮੈਡੀਕਲ ਕਾਲਜ ਦਾ ਨੀਂਹ ਪੱਥਰ ਵੀ ਰੱਖਿਆ। ਇਹ ਸੈਟੇਲਾਈਟ ਸੈਂਟਰ ਦੇਸ਼ ਦੇ ਸਾਰੇ ਹਿੱਸਿਆਂ ’ਚ ਵਿਸ਼ਵ–ਪੱਧਰੀ ਮੈਡੀਕਲ ਸੁਵਿਧਾਵਾਂ ਮੁਹੱਈਆ ਕਰਵਾਉਣ ਦੀ ਪ੍ਰਧਾਨ ਮੰਤਰੀ ਦੀ ਕੋਸ਼ਿਸ਼ ਦੀ ਤਰਜ਼ ’ਤੇ ਹੋਣਗੇ। ਉਨ੍ਹਾਂ ਕਾਸ਼ੀਪੁਰ ਵਿਖੇ ਅਰੋਮਾ ਪਾਰਕ, ਸਿਤਾਰਗੰਜ ’ਚ ਪਲਾਸਟਿਕ ਇੰਡਸਟ੍ਰੀਅਲ ਪਾਰਕ ਦਾ ਅਤੇ ਸਮੁੱਚੇ ਰਾਜ ਵਿੱਚ ਆਵਾਸ, ਸਵੱਛਤਾ ਤੇ ਪੀਣ ਵਾਲੇ ਪਾਣੀ ਦੀ ਸਪਲਾਈ ਦਾ ਨੀਂਹ ਪੱਥਰ ਰੱਖਿਆ।