
ET Now ਗਲੋਬਲ ਬਿਜ਼ਨਿਸ ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 15th, 08:30 pm
Last time ਜਦੋਂ ਮੈਂ ET Now ਸਮਿਟ ਵਿੱਚ ਆਇਆ ਸੀ ਤਾਂ ਚੋਣਾਂ ਹੋਣ ਹੀ ਵਾਲੀਆਂ ਸਨ। ਅਤੇ ਉਸ ਸਮੇਂ ਮੈਂ ਤੁਹਾਡੇ ਦਰਮਿਆਨ ਪੂਰੀ ਨਿਮਰਤਾ ਨਾਲ ਕਿਹਾ ਸੀ ਕਿ ਸਾਡੀ ਤੀਸਰੀ ਟਰਮ ਵਿੱਚ ਭਾਰਤ ਇੱਕ ਨਵੀਂ ਸਪੀਡ ਨਾਲ ਕੰਮ ਕਰੇਗਾ। ਮੈਨੂੰ ਸੰਤੋਸ਼ ਹੈ ਕਿ ਇਹ ਸਪੀਡ ਅੱਜ ਦਿਖ ਵੀ ਰਹੀ ਹੈ ਅਤੇ ਦੇਸ਼ ਇਸ ਨੂੰ ਸਮਰਥਨ ਵੀ ਦੇ ਰਿਹਾ ਹੈ। ਨਵੀਂ ਸਰਕਾਰ ਬਣਨ ਦੇ ਬਾਅਦ, ਦੇਸ਼ ਦੇ ਅਨੇਕ ਰਾਜਾਂ ਵਿਚ ਬੀਜੇਪੀ- NDA ਨੂੰ ਜਨਤਾ ਦਾ ਅਸ਼ੀਰਵਾਦ ਲਗਾਤਾਰ ਮਿਲ ਰਿਹਾ ਹੈ! ਜੂਨ ਵਿੱਚ ਓਡੀਸ਼ਾ ਦੇ ਲੋਕਾਂ ਨੇ ਵਿਕਸਿਤ ਭਾਰਤ ਦੇ ਸੰਕਲਪ ਨੂੰ ਗਤੀ ਦਿੱਤੀ, ਫਿਰ ਹਰਿਆਣਾ ਦੇ ਲੋਕਾਂ ਨੇ ਸਮਰਥਨ ਕੀਤਾ ਅਤੇ ਹੁਣ ਦਿੱਲੀ ਦੇ ਲੋਕਾਂ ਨੇ ਸਾਨੂੰ ਭਰਪੂਰ ਸਮਰਥਨ ਦਿੱਤਾ ਹੈ। ਇਹ ਇੱਕ ਐਕਨੌਲੇਜਮੈਂਟ ਹੈ ਕਿ ਦੇਸ਼ ਦੀ ਜਨਤਾ ਅੱਜ ਕਿਸ ਤਰ੍ਹਾਂ ਵਿਕਸਿਤ ਭਾਰਤ ਦੇ ਟੀਚੇ ਲਈ ਮੋਢੇ ਨਾਲ ਮੋਢਾ ਮਿਲਾ ਕੇ ਚਲ ਰਹੀ ਹੈ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਈਟੀ ਨਾਓ ਗਲੋਬਲ ਬਿਜ਼ਨਸ ਸਮਿਟ 2025 ਨੂੰ ਸੰਬੋਧਨ ਕੀਤਾ
February 15th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਈਟੀ ਨਾਓ ਗਲੋਬਲ ਬਿਜ਼ਨਸ ਸਮਿਟ 2025 ਨੂੰ ਸੰਬੋਧਨ ਕੀਤਾ। ਇਸ ਮੌਕੇ ‘ਤੇ ਉਨ੍ਹਾਂ ਨੇ ਕਿਹਾ ਕਿ ਈਟੀ ਨਾਓ ਸਮਿਟ ਦੇ ਪਿਛਲੇ ਐਡੀਸ਼ਨ ਵਿੱਚ ਉਨ੍ਹਾਂ ਨੇ ਬਹੁਤ ਨਿਮਰਤਾ ਨਾਲ ਕਿਹਾ ਸੀ ਕਿ ਭਾਰਤ ਆਪਣੇ ਤੀਸਰੇ ਕਾਰਜਕਾਲ ਵਿੱਚ ਨਵੀਂ ਗਤੀ ਨਾਲ ਕੰਮ ਕਰੇਗਾ। ਉਨ੍ਹਾਂ ਨੇ ਇਸ ਗੱਲ ‘ਤੇ ਸੰਤੋਸ਼ ਵਿਅਕਤ ਕੀਤਾ ਕਿ ਇਹ ਗਤੀ ਹੁਣ ਸਪਸ਼ਟ ਹੈ ਅਤੇ ਇਸ ਨੂੰ ਦੇਸ਼ ਤੋਂ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਨੇ ਓਡੀਸ਼ਾ, ਮਹਾਰਾਸ਼ਟਰ, ਹਰਿਆਣਾ ਅਤੇ ਨਵੀਂ ਦਿੱਲੀ ਦੇ ਲੋਕਾਂ ਨੂੰ ਵਿਕਸਿਤ ਭਾਰਤ ਦੇ ਪ੍ਰਤੀ ਪ੍ਰਤੀਬੱਧਤਾ ਦੇ ਲਈ ਅਪਾਰ ਸਮਰਥਨ ਦਿਖਾਉਣ ਦੇ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਇਸ ਨੂੰ ਇਸ ਗੱਲ ਦੀ ਮਾਨਤਾ ਦੇ ਰੂਪ ਵਿੱਚ ਸਵੀਕਾਰ ਕੀਤਾ ਕਿ ਕਿਵੇਂ ਦੇਸ਼ ਦੇ ਨਾਗਰਿਕ ਵਿਕਸਿਤ ਭਾਰਤ ਦੇ ਟੀਚੇ ਦੀ ਪ੍ਰਾਪਤੀ ਵਿੱਚ ਮੋਢੇ ਨਾਲ ਮੋਢਾ ਮਿਲਾ ਕੇ ਚਲ ਰਹੇ ਹਨ।
We launched the SVAMITVA Yojana to map houses and lands using drones, ensuring property ownership in villages: PM
January 18th, 06:04 pm
PM Modi distributed over 65 lakh property cards under the SVAMITVA Scheme to property owners across more than 50,000 villages in over 230 districts across 10 states and 2 Union Territories. Reflecting on the scheme's inception five years ago, he emphasised its mission to ensure rural residents receive their rightful property documents. He expressed that the government remains committed to realising Gram Swaraj at the grassroots level.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਵਾਮਿਤਵ (SVAMITVA) ਯੋਜਨਾ ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ
January 18th, 05:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ 10 ਰਾਜਾਂ ਅਤੇ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 230 ਤੋਂ ਅਧਿਕ ਜਿਲ੍ਹਿਆਂ ਦੇ 50,000 ਤੋਂ ਅਧਿਕ ਪਿੰਡਾਂ ਵਿੱਚ ਸੰਪਤੀ ਮਾਲਕਾਂ ਨੂੰ ਸਵਾਮਿਤਵ ਯੋਜਨਾ (SVAMITVA Scheme) ਦੇ ਤਹਿਤ 65 ਲੱਖ ਤੋਂ ਅਧਿਕ ਪ੍ਰਾਪਰਟੀ ਕਾਰਡ ਵੰਡੇ। ਸਮਾਗਮ ਦੇ ਦੌਰਾਨ, ਉਨ੍ਹਾਂ ਨੇ ਸਵਾਮਿਤਵ ਯੋਜਨਾ (SVAMITVA scheme) ਨਾਲ ਸਬੰਧਿਤ ਉਨ੍ਹਾਂ ਦੇ ਅਨੁਭਵ ਜਾਣਨ ਦੇ ਲਈ ਪੰਜ ਲਾਭਾਰਥੀਆਂ ਨਾਲ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 10 ਰਾਜਾਂ ਅਤੇ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਸਵਾਮਿਤਵ ਯੋਜਨਾ ਦੇ ਤਹਿਤ 65 ਲੱਖ ਤੋਂ ਵੱਧ ਪ੍ਰੋਪਰਟੀ ਕਾਰਡਸ ਪ੍ਰਦਾਨ ਕੀਤੇ
January 18th, 12:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ 10 ਰਾਜਾਂ ਅਤੇ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 230 ਤੋਂ ਵੱਧ ਜ਼ਿਲ੍ਹਿਆਂ ਦੇ 50,000 ਤੋਂ ਵੱਧ ਪਿੰਡਾਂ ਵਿੱਚ ਸੰਪੱਤੀ ਮਾਲਕਾਂ ਨੂੰ ਸਵਾਮਿਤਵ ਯੋਜਨਾ ਦੇ ਤਹਿਤ 65 ਲੱਖ ਤੋਂ ਵੱਧ ਪ੍ਰੋਪਰਟੀ ਕਾਰਡ ਪ੍ਰਦਾਨ ਕੀਤੇ। ਇਸ ਅਵਸਰ ‘ਤੇ ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਕਿਹਾ ਕਿ ਅੱਜ ਦਾ ਦਿਨ ਭਾਰਤ ਦੇ ਪਿੰਡਾਂ ਅਤੇ ਗ੍ਰਾਮੀਣ ਖੇਤਰਾਂ ਦੇ ਲਈ ਇਤਿਹਾਸਿਕ ਦਿਨ ਹੈ ਅਤੇ ਉਨ੍ਹਾਂ ਨੇ ਇਸ ਅਵਸਰ ‘ਤੇ ਸਾਰੇ ਲਾਭਾਰਥੀਆਂ ਅਤੇ ਨਾਗਰਿਕਾਂ ਨੂੰ ਵਧਾਈਆਂ ਦਿੱਤੀਆਂ।ਰਾਜਸਥਾਨ ਦੇ ਜੈਪੁਰ ਵਿੱਚ ‘ਏਕ ਵਰਸ਼-ਪਰਿਣਾਮ ਉਤਕਰਸ਼’('Ek Varsh-Parinaam Utkarsh') ਪ੍ਰੋਗਰਾਮ ਅਤੇ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 17th, 12:05 pm
ਗੋਵਿੰਦ ਕੀ ਨਗਰੀ ਵਿੱਚ ਗੋਵਿੰਦਦੇਵ ਜੀ ਨੈ ਮਹਾਰੋ ਘਣੋ-ਘਣੋ ਪ੍ਰਣਾਮ। ਸਬਨੈ ਮਹਾਰੋ ਰਾਮ-ਰਾਮ ਸਾ! (गोविन्द की नगरी में गोविन्ददेव जी नै म्हारो घणो- घणो प्रणाम। सबनै म्हारो राम-राम सा!)PM Modi participates in ‘Ek Varsh-Parinaam Utkarsh’ Completion of one year of State Government Programme in Jaipur, Rajasthan
December 17th, 12:00 pm
PM Modi participated in the event ‘Ek Varsh-Parinaam Utkarsh’ to mark the completion of one year of the Rajasthan State Government. In his address, he congratulated the state government and the people of Rajasthan for a year marked by significant developmental strides. He emphasized the importance of transparency in governance, citing the Rajasthan government's success in job creation and tackling previous inefficiencies.ਸੁਪਰੀਮ ਕੋਰਟ ਵਿਖੇ ਸੰਵਿਧਾਨ ਦਿਵਸ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 26th, 08:15 pm
ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਜੀ, ਜਸਟਿਸ ਬੀਆਰ ਗਵਈ ਜੀ, ਜਸਟਿਸ ਸੂਰਯਕਾਂਤ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਸ਼੍ਰੀਮਾਨ ਅਰਜੁਨ ਰਾਮ ਮੇਘਵਾਲ ਜੀ, ਅਟਾਰਨੀ ਜਨਰਲ ਸ਼੍ਰੀ ਵੈਂਕਟਰਮਾਨੀ ਜੀ, ਬਾਰ ਕੌਂਸਲ ਦੇ ਪ੍ਰਧਾਨ ਮਨਨ ਕੁਮਾਰ ਮਿਸ਼ਰ ਜੀ, ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਕਪਿਲ ਸਿੱਬਲ ਜੀ, ਸੁਪਰੀਮ ਕੋਰਟ ਦੇ ਨਿਆਂਮੂਰਤੀ ਗਣ, ਸਾਬਕਾ ਚੀਫ਼ ਜਸਟਿਸ ਗਣ, ਉਪਸਥਿਤ ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੁਪਰੀਮ ਕੋਰਟ ਵਿੱਚ ਆਯੋਜਿਤ ਸੰਵਿਧਾਨ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲਿਆ
November 26th, 08:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਸੁਪਰੀਮ ਕੋਰਟ ਵਿੱਚ ਆਯੋਜਿਤ ਸੰਵਿਧਾਨ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਭਾਰਤ ਦੇ ਚੀਫ਼ ਜਸਟਿਸ, ਜਸਟਿਸ ਸ਼੍ਰੀ ਸੰਜੀਵ ਖੰਨਾ, ਸੁਪਰੀਮ ਕੋਰਟ ਦੇ ਜੱਜ, ਜਸਟਿਸ ਸ਼੍ਰੀ ਬੀ.ਆਰ. ਗਵਈ ਅਤੇ ਜਸਟਿਸ ਸ਼੍ਰੀ ਸੂਰਯਕਾਂਤ, ਕਾਨੂੰਨ ਤੇ ਨਿਆਂ ਮੰਤਰੀ ਸ਼੍ਰੀ ਅਰਜੁਨ ਰਾਮ ਮੇਘਵਾਲ, ਭਾਰਤ ਦੇ ਅਟਾਰਨੀ ਜਨਰਲ ਅਤੇ ਹੋਰ ਪਤਵੰਤੇ ਉਪਸਥਿਤ ਸਨ।ਪ੍ਰਧਾਨ ਮੰਤਰੀ 25 ਨਵੰਬਰ ਨੂੰ ਅੰਤਰਰਾਸ਼ਟਰੀ ਸਹਿਕਾਰਤਾ ਗਠਬੰਧਨ (ਆਈਸੀਏ-ICA) ਆਲਮੀ ਸਹਿਕਾਰੀ ਸੰਮਲੇਨ 2024 ਦਾ ਉਦਘਾਟਨ ਕਰਨਗੇ
November 24th, 05:54 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 25 ਨਵੰਬਰ ਨੂੰ ਨਵੀਂ ਦਿੱਲੀ ਦੇ ਭਾਰਤ ਮੰਡਾਪਮ (Bharat Mandapam) ਵਿੱਚ ਦੁਪਹਿਰ ਕਰੀਬ 3 ਵਜੇ ਅੰਤਰਰਾਸ਼ਟਰੀ ਸਹਿਕਾਰਤਾ ਗਠਬੰਧਨ (ਆਈਸੀਏ-ICA) ਆਲਮੀ ਸਹਿਕਾਰੀ ਸੰਮੇਲਨ 2024 ਦਾ ਉਦਘਾਟਨ ਕਰਨਗੇ ਅਤੇ ਸੰਯੁਕਤ ਰਾਸ਼ਟਰ ਅੰਤਰਰਾਸ਼ਟਰੀ ਸਹਿਕਾਰਤਾ ਵਰ੍ਹੇ 2025 ਦੀ ਸ਼ੁਰੂਆਤ ਕਰਨਗੇ।ਦੂਸਰੇ ਭਾਰਤ-ਕੈਰੀਕੌਮ ਸਮਿਟ ਵਿੱਚ ਪ੍ਰਧਾਨ ਮੰਤਰੀ ਦਾ ਸ਼ੁਰੂਆਤੀ ਭਾਸ਼ਣ (ਦੀਆਂ ਸ਼ੁਰੂਆਤੀ ਟਿੱਪਣੀਆਂ)
November 21st, 02:15 am
ਮੇਰੇ ਮਿੱਤਰ ਰਾਸ਼ਟਰਪਤੀ ਇਰਫਾਨ ਅਲੀ ਅਤੇ ਪ੍ਰਧਾਨ ਮੰਤਰੀ ਡਿਕੌਨ ਮਿਸ਼ੇਲ ਦੇ ਨਾਲ ਦੂਸਰੇ ਭਾਰਤ-ਕੈਰੀਕੌਮ ਸਮਿਟ (second India-CARICOM Summit) ਦੀ ਮੇਜ਼ਬਾਨੀ ਕਰਦੇ ਹੋਏ ਮੈਨੂੰ ਹਾਰਦਿਕ ਖੁਸ਼ੀ ਹੋ ਰਹੀ ਹੈ। ਮੈਂ ਕੈਰੀਕੌਮ ਪਰਿਵਾਰ ਦੇ ਸਾਰੇ ਮੈਂਬਰਾਂ ਦਾ ਹਾਰਦਿਕ ਸੁਆਗਤ ਕਰਦਾ ਹਾਂ, ਅਤੇ ਰਾਸ਼ਟਰਪਤੀ ਇਰਫਾਨ ਅਲੀ ਦਾ ਇਸ ਸਮਿਟ ਦੇ ਸ਼ਾਨਦਾਰ ਆਯੋਜਨ ਦੇ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਾ ਹਾਂ।ਦੂਜਾ ਭਾਰਤ-ਕੈਰੀਕੌਮ ਸਮਿਟ
November 21st, 02:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਸ਼੍ਰੀ ਡਿਕੌਨ ਮਿਸ਼ੇਲ, ਜੋ ਵਰਤਮਾਨ ਵਿੱਚ ਕੈਰੀਕੌਮ ਚੇਅਰ, ਨੇ 20 ਨਵੰਬਰ 2024 ਨੂੰ ਜਾਰਜਟਾਉਨ ਵਿੱਚ ਦੂਸਰੇ ਭਾਰਤ-ਕੈਰੀਕੌਮ ਸਮਿਟ ਦੀ ਪ੍ਰਧਾਨਗੀ ਕੀਤੀ। ਪ੍ਰਧਾਨ ਮੰਤਰੀ ਨੇ ਸਮਿਟ ਦੀ ਮੇਜ਼ਬਾਨੀ ਕਰਨ ਲਈ ਗੁਆਨਾ ਦੇ ਰਾਸ਼ਟਰਪਤੀ ਮਹਾਮਹਿਮ ਇਰਫਾਨ ਅਲੀ ਦਾ ਧੰਨਵਾਦ ਕੀਤਾ। ਪਹਿਲਾ ਭਾਰਤ-ਕੈਰੀਕੌਮ ਸਮਿਟ 2019 ਵਿੱਚ ਨਿਊਯਾਰਕ ਵਿੱਚ ਆਯੋਜਿਤ ਕੀਤਾ ਗਿਆ ਸੀ। ਗੁਆਨਾ ਦੇ ਰਾਸ਼ਟਰਪਤੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਦੇ ਇਲਾਵਾ, ਸਮਿਟ ਵਿੱਚ ਨਿਮਨਲਿਖਤ ਲੋਕਾਂ ਨੇਹਿੱਸਾ ਲਿਆ::ਗੁਜਰਾਤ ਦੇ ਕੱਛ ਵਿੱਚ ਦੀਪਾਵਲੀ ਦੇ ਅਵਸਰ ‘ਤੇ ਸੁਰੱਖਿਆ ਕਰਮੀਆਂ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 31st, 07:05 pm
ਦੇਸ਼ ਦੇ ਬਾਰਡਰ ‘ਤੇ ਸਰਕ੍ਰੀਕ ਦੇ ਪਾਸ, ਕੱਛ ਦੀ ਧਰਤੀ ‘ਤੇ, ਦੇਸ਼ ਦੀਆਂ ਸੈਨਾਵਾਂ ਦੇ ਨਾਲ, ਸੀਮਾ ਸੁਰੱਖਿਆਬਲ ਦੇ ਨਾਲ ਤੁਹਾਡੇ ਦਰਮਿਆਨ, ਦੀਪਾਵਲੀ... ਇਹ ਮੇਰਾ ਸੁਭਾਗ ਹੈ, ਆਪ ਸਭ ਨੂੰ ਦੀਪਾਵਲੀ ਦੀ ਬਹੁਤ-ਬਹੁਤ ਵਧਾਈ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਕੱਛ ਵਿੱਚ ਸੁਰੱਖਿਆ ਕਰਮੀਆਂ ਦੇ ਨਾਲ ਦੀਵਾਲੀ ਮਨਾਈ
October 31st, 07:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਕੱਛ ਵਿੱਚ ਸਰ ਕ੍ਰੀਕ ਖੇਤਰ ਦੇ ਲੱਕੀ ਨਾਲਾ (Lakki Nala) ਵਿੱਚ ਭਾਰਤ-ਪਾਕ ਸੀਮਾ ਦੇ ਨੇੜੇ ਸੀਮਾ ਸੁਰੱਖਿਆ ਬਲ, ਸੈਨਾ, ਜਲ ਸੈਨਾ ਅਤੇ ਵਾਯੂ ਸੈਨਾ ਦੇ ਜਵਾਨਾਂ (personnel of the Border Security Force (BSF), Army, Navy and Air Force) ਦੇ ਨਾਲ ਦੀਵਾਲੀ ਮਨਾਈ। ਪ੍ਰਧਾਨ ਮੰਤਰੀ ਨੇ ਭਾਰਤ ਦੇ ਹਥਿਆਰਬੰਦ ਬਲਾਂ ਦੇ ਨਾਲ ਤਿਉਹਾਰ ਮਨਾਉਣ ਦੀ ਆਪਣੀ ਪਰੰਪਰਾ ਨੂੰ ਜਾਰੀ ਰੱਖਿਆ। ਪ੍ਰਧਾਨ ਮੰਤਰੀ ਨੇ ਕ੍ਰੀਕ ਖੇਤਰ ਵਿੱਚ ਇੱਕ ਅਸਥਾਈ ਚੌਕੀ (ਬੀਓਪੀ) (ਬੀਓਪੀਜ਼ ਵਿੱਚੋਂ ਇੱਕ -one of the BOPs) ਦਾ ਭੀ ਦੌਰਾ ਕੀਤਾ ਅਤੇ ਬਹਾਦਰ ਸੁਰੱਖਿਆ ਕਰਮੀਆਂ ਨੂੰ ਮਠਿਆਈਆਂ ਵੰਡੀਆਂ।ਭਾਰਤੀ ਡਾਇਸਪੋਰਾ, ਨਿਊਯਾਰਕ, ਅਮਰੀਕਾ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 22nd, 10:00 pm
ਨਮਸਤੇ U.S. ! ਹੁਣ ਆਪਣਾ ਨਮਸਤੇ ਵੀ ਮਲਟੀਨੈਸ਼ਨਲ ਹੋ ਗਿਆ ਹੈ, ਲੋਕਲ ਤੋਂ ਗਲੋਬਲ ਹੋ ਗਿਆ ਹੈ, ਅਤੇ ਇਹ ਸਭ ਆਪ ਨੇ ਕੀਤਾ ਹੈ। ਆਪਣੇ ਦਿਲ ਵਿੱਚ ਭਾਰਤ ਨੂੰ ਵਸਾ ਕੇ ਰੱਖਣ ਵਾਲੇ ਹਰ ਭਾਰਤੀ ਨੇ ਕੀਤਾ ਹੈ।ਪ੍ਰਧਾਨ ਮੰਤਰੀ ਨੇ ਨਿਊਯਾਰਕ ਵਿਖੇ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ
September 22nd, 09:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਿਊਯਾਰਕ ਦੇ ਲੋਂਗ ਆਈਲੈਂਡ (Long Island), ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਭਾਰਤੀ ਭਾਈਚਾਰੇ ਦੀ ਇੱਕ ਵਿਸ਼ਾਲ ਸਭਾ ਨੂੰ ਸੰਬੋਧਨ ਕੀਤਾ। ਇਸ ਪ੍ਰੋਗਰਾਮ ਵਿੱਚ 15,000 ਤੋਂ ਅਧਿਕ ਲੋਕ ਸ਼ਾਮਲ ਹੋਏ।ਨਵੀਂ ਦਿੱਲੀ ਵਿੱਚ ਦੂਸਰੀ ਏਸ਼ੀਆ ਪੈਸਿਫਿਕ ਸ਼ਹਿਰੀ ਹਵਾਬਾਜ਼ੀ ਮੰਤਰੀਆਂ ਦੀ ਕਾਨਫਰੰਸ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 12th, 04:00 pm
ਸ਼ਹਿਰੀ ਹਵਾਬਾਜ਼ੀ ਮੰਤਰਾਲਾ, ਸ਼ਹਿਰੀ ਹਵਾਬਾਜ਼ੀ ‘ਤੇ ਏਸ਼ੀਆ-ਪੈਸਿਫਿਕ ਮੰਤਰੀ ਪੱਧਰੀ ਕਾਨਫਰੰਸ (Asia-Pacific Ministerial Conference on Civil Aviation) ਦਾ ਆਯੋਜਨ, ਇੰਟਰਨੈਸ਼ਨਲ ਸਿਵਲ ਏਵੀਏਸ਼ਨ ਆਰਗੇਨਾਇਜ਼ੇਸ਼ਨ (ਆਈਸੀਏਓ-ICAO) ਦੇ ਸਹਿਯੋਗ ਨਾਲ ਕਰ ਰਿਹਾ ਹੈ। ਇਸ ਪ੍ਰੋਗਰਾਮ ਦੇ ਜ਼ਰੀਏ ਪੂਰੇ ਏਸ਼ੀਆ-ਪੈਸਿਫਿਕ ਸੈਕਟਰ ਤੋਂ ਟ੍ਰਾਂਸਪੋਰਟ ਅਤੇ ਏਵੀਏਸ਼ਨ (ਹਵਾਬਾਜ਼ੀ) ਮੰਤਰੀਆਂ, ਰੈਗੂਲੇਟਰੀ ਬਾਡੀਜ਼ (ਸੰਸਥਾਵਾਂ) ਅਤੇ ਇੰਡਸਟ੍ਰੀ ਐਕਸਪਰਟਸ ਇੱਕ ਹੀ ਮੰਚ ‘ਤੇ ਇੱਕਠੇ ਹੋਣਗੇ। ਕਾਨਫਰੰਸ ਵਿੱਚ ਇਨਫ੍ਰਾਸਟ੍ਰਕਚਰ ਦੇ ਵਿਕਾਸ, ਸਥਿਰਤਾ ਅਤੇ ਕਾਰਜਬਲ ਵਿਕਾਸ ਜਿਹੀਆਂ ਪ੍ਰਮੁੱਖ ਚੁਣੌਤੀਆਂ ਦਾ ਸਮਾਧਾਨ ਕੱਢਣ ‘ਤੇ ਜ਼ਰ ਦਿੱਤਾ ਜਾਵੇਗਾ। ਨਾਲ ਹੀ ਇਸ ਦੌਰਾਨ ਪਬਲਿਕ ਅਤੇ ਪ੍ਰਾਈਵੇਟ ਸੈਕਟਰਾਂ ਦੇ ਦਰਮਿਆਨ ਅਧਿਕ ਸਹਿਯੋਗ ਨੂੰ ਭੀ ਹੁਲਾਰਾ ਦਿੱਤਾ ਜਾਵੇਗਾ।PM Modi's conversation with Lakhpati Didis in Jalgaon, Maharashtra
August 26th, 01:46 pm
PM Modi had an enriching interaction with Lakhpati Didis in Jalgaon, Maharashtra. The women, who are associated with various self-help groups shared their life journeys and how the Lakhpati Didi initiative is transforming their lives.ਮਹਾਰਾਸ਼ਟਰ ਦੇ ਜਲਗਾਂਓ ਵਿੱਚ ਲਖਪਤੀ ਦੀਦੀ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 25th, 01:00 pm
ਮਹਾਰਾਸ਼ਟਰ ਦੇ ਰਾਜਪਾਲ ਸ਼੍ਰੀ ਸੀਪੀ ਰਾਧਾਕ੍ਰਿਸ਼ਣਨ ਜੀ, ਮੁੱਖ ਮੰਤਰੀ ਸ਼੍ਰੀਮਾਨ ਏਕਨਾਥ ਸ਼ਿੰਦੇ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਾਥੀ, ਦੇਸ਼ ਦੇ ਖੇਤੀਬਾੜੀ ਮੰਤਰੀ, ਗ੍ਰਾਮੀਣ ਵਿਕਾਸ ਮੰਤਰੀ ਸ਼੍ਰੀਮਾਨ ਸ਼ਿਵਰਾਜ ਸਿੰਘ ਚੌਹਾਨ ਜੀ, ਇਸੇ ਧਰਤੀ ਦੀ ਸੰਤਾਨ ਮੰਤਰੀ ਪਰਿਸ਼ਦ ਦੇ ਮੇਰੇ ਸਾਥੀ, ਪ੍ਰਤਾਪ ਰਾਵ ਜਾਧਵ, ਕੇਂਦਰੀ ਸਰਕਾਰ ਵਿੱਚ ਸਾਡੇ ਮੰਤਰੀ ਸ਼੍ਰੀ ਚੰਦ੍ਰਸ਼ੇਖਰ ਜੀ, ਇਸੇ ਧਰਤੀ ਦੀ ਸੰਤਾਨ ਭੈਣ ਰਕਸ਼ਾ ਖਡਸੇ ਜੀ, ਉੱਪ-ਮੁੱਖ ਮੰਤਰੀ ਸ਼੍ਰੀ ਅਜੀਤ ਪਵਾਰ ਜੀ, ਦੇਵੇਂਦਰ ਫਡਣਵੀਸ ਜੀ, ਮਹਾਰਾਸ਼ਟਰ ਸਰਕਾਰ ਦੇ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ ਅਤੇ ਵਿਸ਼ਾਲ ਸੰਖਿਆ ਵਿੱਚ ਸਾਨੂੰ ਅਸ਼ੀਰਵਾਦ ਦੇਣ ਦੇ ਲਈ ਆਈਆਂ ਹੋਈਆਂ ਮਾਤਾਵਾਂ-ਭੈਣਾਂ। ਦੂਰ-ਦੂਰ ਮੇਰੀ ਜਿੱਥੇ ਵੀ ਨਜ਼ਰ ਪਹੁੰਚ ਰਹੀ ਹੈ, ਅਜਿਹਾ ਲਗ ਰਿਹਾ ਹੈ ਮਾਤਾਵਾਂ ਦਾ ਮਹਾਸਾਗਰ ਉਮੜ ਪਿਆ ਹੈ। ਇਹ ਦ੍ਰਿਸ਼ ਆਪਣੇ-ਆਪ ਵਿੱਚ ਸਕੂਨ ਦਿੰਦਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਜਲਗਾਂਓ ਵਿੱਚ ਲਖਪਤੀ ਦੀਦੀ ਸੰਮੇਲਨ ਨੂੰ ਸੰਬੋਧਨ ਕੀਤਾ
August 25th, 12:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਜਲਗਾਂਓ ਵਿੱਚ ਲਖਪਤੀ ਦੀਦੀ ਸੰਮੇਲਨ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਹਾਲ ਹੀ ਵਿੱਚ ਮੌਜੂਦਾ ਸਰਕਾਰ ਦੇ ਤੀਸਰੇ ਕਾਰਜਕਾਲ ਦੇ ਦੌਰਾਨ ਲਖਪਤੀ ਬਣੀਆਂ 11 ਲੱਖ ਨਵੀਂਆਂ ਲਖਪਤੀ ਦੀਦੀਆਂ ਨੂੰ ਸਰਟੀਫਿਕੇਟ ਦਿੱਤੇ ਅਤੇ ਉਨ੍ਹਾਂ ਦਾ ਅਭਿਨੰਦਨ ਕੀਤਾ। ਪ੍ਰਧਾਨ ਮੰਤਰੀ ਨੇ ਦੇਸ਼ ਭਰ ਦੀ ਲਖਪਤੀ ਦੀਦੀਆਂ ਨਾਲ ਗੱਲਬਾਤ ਵੀ ਕੀਤੀ। ਸ਼੍ਰੀ ਮੋਦੀ ਨੇ 2,500 ਕਰੋੜ ਰੁਪਏ ਦਾ ਰਿਵੌਲਵਿੰਗ ਫੰਡ ਜਾਰੀ ਕੀਤਾ, ਜਿਸ ਨਾਲ 4.3 ਲੱਖ ਸੈਲਫ ਹੈਲਪ ਗੁੱਪਸ (ਐੱਸਐੱਚਜੀ) ਦੇ ਲਗਭਗ 48 ਲੱਖ ਮੈਂਬਰਾਂ ਨੂੰ ਲਾਭ ਮਿਲੇਗਾ। ਉਨ੍ਹਾਂ ਨੇ 5,000 ਕਰੋੜ ਰੁਪਏ ਦੇ ਬੈਂਕ ਲੋਨ ਵੀ ਪ੍ਰਦਾਨ ਕੀਤੇ, ਜਿਸ ਨਾਲ 2.35 ਲੱਖ ਐੱਸਐੱਚਜੀ ਦੇ 25.8 ਲੱਖ ਮੈਂਬਰਾਂ ਨੂੰ ਲਾਭ ਮਿਲੇਗਾ। ਲਖਪਤੀ ਦੀਦੀ ਯੋਜਨਾ ਦੀ ਸ਼ੁਰੂਆਤ ਤੋਂ ਹੁਣ ਤੱਕ ਇੱਕ ਕਰੋੜ ਮਹਿਲਾਵਾਂ ਨੂੰ ਲਖਪਤੀ ਦੀਦੀ ਬਣਾਇਆ ਜਾ ਚੁੱਕਿਆ ਹੈ ਅਤੇ ਸਰਕਾਰ ਨੇ ਤਿੰਨ ਕਰੋੜ ਲਖਪਤੀ ਦੀਦੀਆਂ ਬਣਾਉਣ ਦਾ ਲਕਸ਼ ਰੱਖਿਆ ਹੈ।