Text of PM Modi's address at the Parliament of Guyana
November 21st, 08:00 pm
Prime Minister Shri Narendra Modi addressed the National Assembly of the Parliament of Guyana today. He is the first Indian Prime Minister to do so. A special session of the Parliament was convened by Hon’ble Speaker Mr. Manzoor Nadir for the address.PM Modi addresses the Parliament of Guyana
November 21st, 07:50 pm
Prime Minister Shri Narendra Modi addressed the National Assembly of the Parliament of Guyana today. He is the first Indian Prime Minister to do so. A special session of the Parliament was convened by Hon’ble Speaker Mr. Manzoor Nadir for the address.ਜਮਾਇਕਾ ਦੇ ਪ੍ਰਧਾਨ ਮੰਤਰੀ ਦੇ ਨਾਲ ਸੰਯੁਕਤ ਪ੍ਰੈੱਸ ਕਾਨਫਰੰਸ ਸਮੇਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
October 01st, 12:00 pm
ਪ੍ਰਧਾਨ ਮੰਤਰੀ ਹੋਲਨੇਸ ਅਤੇ ਉਨ੍ਹਾਂ ਦੇ ਡੈਲੀਗੇਸ਼ਨ ਦਾ ਭਾਰਤ ਵਿੱਚ ਸੁਆਗਤ ਕਰਦੇ ਹੋਏ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ। ਅੱਜ ਪਹਿਲੀ ਵਾਰ ਜਮਾਇਕਾ ਦੇ ਪ੍ਰਧਾਨ ਮੰਤਰੀ ਭਾਰਤ ਦੀ ਦੁਵੱਲੀ ਯਾਤਰਾ ‘ਤੇ ਆਏ ਹਨ। ਇਸ ਲਈ ਅਸੀਂ ਇਸ ਯਾਤਰਾ ਨੂੰ ਵਿਸ਼ੇਸ਼ ਮਹੱਤਵ ਦਿੰਦੇ ਹਾਂ।ਏਸ਼ਿਆਈ ਖੇਡਾਂ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਐਥਲੀਟਾਂ ਨਾਲ ਗੱਲਬਾਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 10th, 06:25 pm
ਇਹ ਸੁਖਦ ਸੰਜੋਗ ਹੈ ਕਿ ਇਸੇ ਸਥਾਨ ‘ਤੇ, ਇਸੇ stadium ਵਿੱਚ 1951 ਵਿੱਚ ਪ੍ਰਥਮ Asian Games ਹੋਏ ਸਨ। ਅੱਜ ਆਪ (ਤੁਸੀਂ) ਭੀ ਅਤੇ ਆਪ (ਤੁਸੀਂ) ਸਾਰੇ ਖਿਡਾਰੀਆਂ ਨੇ, ਤੁਸੀਂ ਜੋ ਪਰਾਕ੍ਰਮ ਕੀਤਾ ਹੈ, ਜੋ ਪੁਰਸ਼ਾਰਥ ਕੀਤਾ ਹੈ, ਜੋ ਪਰਿਣਾਮ ਦਿੱਤਾ ਹੈ, ਉਸ ਦੇ ਕਾਰਨ ਦੇਸ਼ ਦੇ ਹਰ ਕੋਣੇ ਵਿੱਚ ਉਤਸਵ ਦਾ ਮਾਹੌਲ ਹੈ। 100 ਪਾਰ ਦੀ ਮੈਡਲ ਟੈਲੀ ਦੇ ਲਈ ਤੁਸੀਂ ਦਿਨ-ਰਾਤ ਇੱਕ ਕਰ ਦਿੱਤਾ। ਏਸ਼ਿਆਈ ਖੇਡਾਂ (Asian Games) ਵਿੱਚ ਆਪ (ਤੁਹਾਡੇ) ਸਾਰੇ ਖਿਡਾਰੀਆਂ ਦੇ ਪ੍ਰਦਰਸ਼ਨ ਨਾਲ ਪੂਰਾ ਦੇਸ਼ ਗੌਰਵ ਦੀ ਅਨੁਭੂਤੀ ਕਰ ਰਿਹਾ ਹੈ।ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ 2022 ਵਿੱਚ ਹਿੱਸਾ ਲੈਣ ਵਾਲੇ ਭਾਰਤੀ ਐਥਲੀਟਾਂ ਦੇ ਦਲ ਨੂੰ ਸੰਬੋਧਨ ਕੀਤਾ
October 10th, 06:24 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਮੇਜਰ ਧਿਆਨ ਚੰਦ ਸਟੇਡੀਅਮ ਵਿਖੇ ਏਸ਼ਿਆਈ ਖੇਡਾਂ 2022 ਵਿੱਚ ਹਿੱਸਾ ਲੈਣ ਵਾਲੇ ਭਾਰਤੀ ਐਥਲੀਟਾਂ ਦੇ ਦਲ ਨੂੰ ਸੰਬੋਧਨ ਕੀਤਾ। ਉਨ੍ਹਾਂ ਐਥਲੀਟਾਂ ਨਾਲ ਭੀ ਗੱਲਬਾਤ ਕੀਤੀ। ਭਾਰਤ ਨੇ ਏਸ਼ਿਆਈ ਖੇਡਾਂ 2022 ਵਿੱਚ 28 ਗੋਲਡ ਮੈਡਲਾਂ ਸਮੇਤ 107 ਮੈਡਲ ਜਿੱਤੇ, ਜਿਸ ਨਾਲ ਇਸ ਮਹਾਦ੍ਵੀਪੀ ਬਹੁ-ਖੇਡ ਆਯੋਜਨ ਵਿੱਚ ਜਿੱਤੇ ਗਏ ਕੁੱਲ ਮੈਡਲਾਂ ਦੀ ਸੰਖਿਆ ਦੇ ਮਾਮਲੇ ਵਿੱਚ ਬਿਹਤਰੀਨ ਪ੍ਰਦਰਸ਼ਨ ਹੈ।ਪ੍ਰਧਾਨ ਮੰਤਰੀ ਨੇ ਜ਼ਬਤ ਕੀਤੇ ਗਏ 1,44,000 ਕਿਲੋਗ੍ਰਾਮ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਨ ਦੇ ਇਤਿਹਾਸਿਕ ਉਪਲਬਧੀ ਦੀ ਸ਼ਲਾਘਾ ਕੀਤੀ
July 17th, 10:21 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ 1,44,000 ਕਿਲੋਗ੍ਰਾਮ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕੀਤੇ ਜਾਣ ਦੇ ਨਾਲ ਭਾਰਤ ਵੱਲੋਂ ਨਸੀਲੇ ਪਦਾਰਥਾਂ ਦੇ ਖ਼ਾਤਮੇ ਦੀ ਦਿਸ਼ਾ ਵਿੱਚ ਹਾਸਲ ਕੀਤੀ ਗਈ ਇਤਿਹਾਸਿਕ ਉਪਲਬਧੀ ਦੀ ਸ਼ਲਾਘਾ ਕੀਤੀ ਹੈ।ਪ੍ਰਧਾਨ ਮੰਤਰੀ ਨੇ ਸਮਾਜ ਵਿੱਚ ਨਸ਼ੀਲੇ ਪਦਾਰਥਾਂ ਦੇ ਖਤਰੇ ਨੂੰ ਸਮਾਪਤ ਕਰਨ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ
April 20th, 10:06 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਮਾਜ ਵਿੱਚ ਨਸ਼ੀਲੇ ਪਦਾਰਥਾਂ ਦੇ ਖਤਰੇ ਨੂੰ ਸਮਾਪਤ ਕਰਨ ਦੇ ਪ੍ਰਯਤਨਾਂ ਦੀ ਪ੍ਰਸ਼ੰਸਾ ਕੀਤੀ ਹੈ।ਦਿੱਲੀ ਵਿੱਚ ਤਮਿਲ ਨਵ ਵਰ੍ਹੇ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 13th, 08:21 pm
ਆਪ ਸਭ ਨੂੰ ਤਮਿਲ ਪੁੱਤਾਂਡੁ ਦੀ ਬਹੁਤ-ਬਹੁਤ ਸ਼ੁਭਕਾਮਨਾਵਾਂ। ਇਹ ਆਪ ਸਭ ਦਾ ਪਿਆਰ ਹੈ, ਮੇਰੇ ਤਮਿਲ ਭਾਈ-ਭੈਣਾਂ ਦਾ ਸਨੇਹ ਹੈ ਕਿ ਅੱਜ ਤੁਹਾਡੇ ਦਰਮਿਆਨ ਮੈਨੂੰ ਤਮਿਲ ਪੁੱਤਾਂਡੁ ਨੂੰ ਸੈਲੀਬ੍ਰੇਟ ਕਰਨ ਦਾ ਮੌਕਾ ਮਿਲ ਰਿਹਾ ਹੈ। ਪੁੱਤਾਂਡੁ, ਪ੍ਰਾਚੀਨਤਾ ਵਿੱਚ ਨਵੀਨਤਾ ਦਾ ਪਰਵ ਹੈ! ਇੰਨੀ ਪ੍ਰਾਚੀਨ ਤਮਿਲ ਸੰਸਕ੍ਰਿਤੀ ਅਤੇ ਹਰ ਸਾਲ ਪੁੱਤਾਂਡੁ ਤੋਂ ਨਵੀਂ ਊਰਜਾ ਲੈ ਕੇ ਅੱਗੇ ਵਧਦੇ ਰਹਿਣ ਦੀ ਇਹ ਪਰੰਪਰਾ, ਵਾਕਈ ਬੇਮਿਸਾਲ ਹੈ! ਇਹੀ ਗੱਲ ਤਮਿਲ ਨਾਡੂ ਅਤੇ ਤਮਿਲ ਲੋਕਾਂ ਨੂੰ ਇੰਨਾ ਖਾਸ ਬਣਾਉਂਦੀ ਹੈ।ਪ੍ਰਧਾਨ ਮੰਤਰੀ ਤਾਮਿਲ ਨਵੇਂ ਸਾਲ ਸਮਾਰੋਹ ਵਿੱਚ ਸ਼ਾਮਿਲ ਹੋਏ
April 13th, 08:20 pm
ਪ੍ਰਧਾਨ ਮੰਤਰੀ ਨੇ “ਪੁਥੰਡੂ ਮਨਾਉਣ ਲਈ ਤਾਮਿਲ ਭਾਈ- ਭੈਣਾਂ ਦੇ ਦਰਮਿਆਨ ਮੌਜੂਦ ਹੋਣ ‘ਤੇ ਪ੍ਰਸੰਨਤਾ ਵਿਅਕਤ ਕੀਤੀ। ਸਮਾਰੋਹ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ““ਪੁਥੰਡੂ ਪ੍ਰਾਚੀਨ ਪਰੰਪਰਾ ਵਿੱਚ ਨਵੀਨਤਾ ਦਾ ਪਰਵ ਹੈ । ਇੰਨੀ ਪ੍ਰਾਚੀਨ ਤਾਮਿਲ ਸੰਸਕ੍ਰਿਤੀ ਅਤੇ ਹਰ ਸਾਲ “ਪੁਥੰਡੂ ਤੋਂ ਨਵੀਂ ਊਰਜਾ ਲੈ ਕੇ ਅੱਗੇ ਵਧਦੇ ਰਹਿਣ ਦੀ ਇਹ ਪਰੰਪਰਾ ਬੇਮਿਸਾਲ ਹੈ। ਤਾਮਿਲ ਲੋਕਾਂ ਅਤੇ ਸੰਸਕ੍ਰਿਤੀ ਦੀ ਵਿਸ਼ੇਸ਼ਤਾ ‘ਤੇ ਜ਼ੋਰ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਤਾਮਿਲ ਸੰਸਕ੍ਰਿਤੀ ਦੇ ਪ੍ਰਤੀ ਆਪਣੇ ਆਕਰਸ਼ਣ ਅਤੇ ਭਾਵਨਾਤਮਕ ਲਗਾਅ ਨੂੰ ਵਿਅਕਤ ਕੀਤਾ। ਗੁਜਰਾਤ ਵਿੱਚ ਆਪਣੇ ਪੁਰਾਣੇ ਵਿਧਾਨ ਸਭਾ ਖੇਤਰ (ਹਲਕੇ) ਵਿੱਚ ਤਾਮਿਲ ਲੋਕਾਂ ਦੇ ਪ੍ਰੇਮ ਨੂੰ ਯਾਦ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਤਾਮਿਲ ਲੋਕਾਂ ਦਾ ਉਨ੍ਹਾਂ ਦੇ ਪ੍ਰਤੀ ਪਿਆਰ ਲਈ ਧੰਨਵਾਦ ਕੀਤਾ।