ਪ੍ਰਧਾਨ ਮੰਤਰੀ ਨੇ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਦੁਬਈ ਦੇ ਸ਼ਾਸਕ ਨਾਲ ਮੁਲਾਕਾਤ ਕੀਤੀ
February 14th, 03:49 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 14 ਫਰਵਰੀ 2024 ਨੂੰ ਦੁਬਈ ਵਿੱਚ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਰੱਖਿਆ ਮੰਤਰੀ ਅਤੇ ਦੁਬਈ ਦੇ ਸ਼ਾਸਕ ਮਹਾਮਹਿਮ ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ (His Highness Sheikh Mohamed bin Rashid Al Maktoum) ਨਾਲ ਮੁਲਾਕਾਤ ਕੀਤੀ।ਦੁਬਈ ਦੇ ਜੇਬੇਲ ਅਲੀ ਵਿੱਚ ਭਾਰਤ ਮਾਰਟ (Bharat Mart) ਦਾ ਵਰਚੁਅਲ ਨੀਂਹ ਪੱਥਰ ਰੱਖਿਆ
February 14th, 03:48 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਦੁਬਈ ਦੇ ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਸ਼ਾਸਕ ਮਹਾਮਹਿਮ ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ (His Highness Sheikh Mohamed bin Rashid Al Maktoum) ਨੇ ਦੁਬਈ ਵਿੱਚ ਜੇਬੇਲ ਅਲੀ ਮੁਕਤ ਵਪਾਰ ਖੇਤਰ (Jebel Ali Free Trade Zone) ਵਿੱਚ ਡੀਪੀ ਵਰਲਡ (DP World) ਦੁਆਰਾ ਬਣਾਏ ਜਾਣ ਵਾਲੇ ਭਾਰਤ ਮਾਰਟ (Bharat Mart) ਦਾ 14 ਫਰਵਰੀ, 2024 ਨੂੰ ਵਰਚੁਅਲ ਨੀਂਹ ਪੱਥਰ ਰੱਖਿਆ।ਪ੍ਰਧਾਨ ਮੰਤਰੀ ਨੇ ਦੁਬਈ ਵਿੱਚ ਆਯੋਜਿਤ ਵਿਸ਼ਵ ਸਰਕਾਰ ਸਮਿਟ 2024 ਦੇ ਦੌਰਾਨ ਮੈਡਾਗਾਸਕਰ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
February 14th, 02:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ, ਦੁਬਈ ਵਿੱਚ ਵਿਸ਼ਵ ਸਰਕਾਰ ਸਮਿਟ ਦੇ ਦੌਰਾਨ ਮੈਡਾਗਾਸਕਰ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਐਂਡ੍ਰੀ ਰਾਜੋਏਲਿਨਾ ਨਾਲ ਮੁਲਾਕਾਤ ਕੀਤੀ। ਦੋਹਾਂ ਨੇਤਾਵਾਂ ਵਿਚਾਲੇ ਇਹ ਪਹਿਲੀ ਮੁਲਾਕਾਤ ਸੀ।Today world needs govts that are inclusive, move ahead taking everyone along: PM Modi
February 14th, 02:30 pm
At the invitation of His Highness Sheikh Mohamed bin Rashid Al Maktoum, Vice President, Prime Minister, Defence Minister, and the Ruler of Dubai, Prime Minister Narendra Modi participated in the World Governments Summit in Dubai as Guest of Honour, on 14 February 2024. In his address, the Prime Minister shared his thoughts on the changing nature of governance. He highlighted India’s transformative reforms based on the mantra of Minimum Government, Maximum Governance”.ਪ੍ਰਧਾਨ ਮੰਤਰੀ ਦੀ ਵਿਸ਼ਵ ਸਰਕਾਰ ਸਮਿਟ (World Governments Summit) 2024 ਵਿੱਚ ਸ਼ਮੂਲੀਅਤ
February 14th, 02:09 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 14 ਫਰਵਰੀ 2024 ਨੂੰ ਦੁਬਈ ਵਿੱਚ ਵਿਸ਼ਵ ਸਰਕਾਰ ਸਮਿਟ (World Governments Summit) ਵਿੱਚ ਸਨਮਾਨਿਤ ਮਹਿਮਾਨ(Guest of Honour) ਦੇ ਰੂਪ ਵਿੱਚ ਹਿੱਸਾ ਲਿਆ। ਉਹ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਰੱਖਿਆ ਮੰਤਰੀ ਅਤੇ ਦੁਬਈ ਦੇ ਸ਼ਾਸਕ ਮਹਾਮਹਿਮ ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ (His Highness Sheikh Mohamed bin Rashid Al Maktoum) ਦੇ ਸੱਦੇ ‘ਤੇ ਸਮਿਟ ਵਿੱਚ ਗਏ ਹਨ। ਪ੍ਰਧਾਨ ਮੰਤਰੀ ਨੇ ਸੰਮੇਲਨ ਵਿੱਚ-“ਭਵਿੱਖ ਦੀਆਂ ਸਰਕਾਰਾਂ ਨੂੰ ਆਕਾਰ ਦੇਣਾ”( Shaping the Future Governments”) ਵਿਸ਼ੇ ‘ਤੇ ਵਿਸ਼ੇਸ਼ ਮੁੱਖ ਭਾਸ਼ਣ (special keynote address) ਦਿੱਤਾ। ਪ੍ਰਧਾਨ ਮੰਤਰੀ ਨੇ ਸਾਲ 2018 ਵਿੱਚ ਵਿਸ਼ਵ ਸਰਕਾਰ ਸਮਿਟ ਵਿੱਚ ਸਨਮਾਨਿਤ ਮਹਿਮਾਨ ਦੇ ਰੂਪ ਵਿੱਚ ਹਿੱਸਾ ਲਿਆ ਸੀ। ਇਸ ਵਾਰ ਸਮਿਟ ਵਿੱਚ 20 ਆਲਮੀ ਨੇਤਾਵਾਂ ਦੀ ਭਾਗੀਦਾਰੀ ਰਹੀ ਅਤੇ ਇਨ੍ਹਾਂ ਵਿੱਚ 10 ਰਾਸ਼ਟਰਪਤੀ ਅਤੇ 10 ਪ੍ਰਧਾਨ ਮੰਤਰੀ ਸ਼ਾਮਲ ਹਨ। ਆਲਮੀ ਇਕੱਠ ਵਿੱਚ 120 ਤੋਂ ਅਧਿਕ ਦੇਸ਼ਾਂ ਦੀਆਂ ਸਰਕਾਰਾਂ ਦੇ ਡੈਲੀਗੇਟਸ ਸ਼ਾਮਲ ਹੋਏ।ਪ੍ਰਧਾਨ ਮੰਤਰੀ ਨੇ ਉਜ਼ਬੇਕਿਸਤਾਨ ਗਣਰਾਜ ਦੇ ਰਾਸ਼ਟਰਪਤੀ ਦੇ ਨਾਲ ਬੈਠਕ ਕੀਤੀ
December 01st, 09:36 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 1 ਦਸੰਬਰ 2023 ਨੂੰ ਸੰਯੁਕਤ ਅਰਬ ਅਮੀਰਾਤ ਵਿੱਚ ਸੀਓਪੀ(COP)-28 ਸਮਿਟ ਦੇ ਮੌਕੇ ‘ਤੇ ਉਜ਼ਬੇਕਿਸਤਾਨ ਗਣਰਾਜ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਸ਼ਵਕਤ ਮਿਰਜ਼ੀਯੋਯੇਵ (H.E. Mr. ShavkatMirziyoyev) ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਦੀ ਸਵੀਡਨ ਦੇ ਪ੍ਰਧਾਨ ਮੰਤਰੀ ਨਾਲ ਮੀਟਿੰਗ
December 01st, 08:32 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 1 ਦਸੰਬਰ 2023 ਨੂੰ ਦੁਬਈ ਵਿੱਚ ਸੀਓਪੀ(COP) 28 ਦੇ ਮੌਕੇ ‘ਤੇ ਸਵੀਡਨ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਉਲਫ ਕ੍ਰਿਸਟਰਸਨ (H.E. Mr. Ulf Kristersson) ਦੇ ਨਾਲ ਦੁੱਵਲੀ ਮੀਟਿੰਗ ਕੀਤੀ।ਭਾਰਤ ਅਤੇ ਸਵੀਡਨ ਨੇ ਸੀਓਪੀ (COP)-28 ਵਿਖੇ ਲੀਡਰਸ਼ਿਪ ਗਰੁੱਪ ਫੌਰ ਇੰਡਸਟ੍ਰੀ ਟ੍ਰਾਂਜ਼ਿਸ਼ਨ ਦੇ ਦੂਸਰੇ ਫੇਜ਼ ਦੀ ਸਹਿ-ਮੇਜ਼ਬਾਨੀ ਕੀਤੀ
December 01st, 08:29 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਵੀਡਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਉਲਫ ਕ੍ਰਿਸਟਰਸਨ (H.E. Mr. Ulf Kristersson) ਦੇ ਨਾਲ ਦੁਬਈ ਵਿੱਚ ਸੀਓਪੀ (COP)-28 ਵਿੱਚ 2024-26 ਦੀ ਅਵਧੀ ਦੇ ਲਈ ਲੀਡਰਸ਼ਿਪ ਗਰੁੱਪ ਫੌਰ ਇੰਡਸਟ੍ਰੀ ਟ੍ਰਾਂਜ਼ਿਸ਼ਨ (ਲੀਡਆਈਟੀ 2.0- LeadIT 2.0) ਦੇ ਫੇਜ਼-II ਨੂੰ ਸੰਯੁਕਤ ਤੌਰ ‘ਤੇ ਲਾਂਚ (co-launched) ਕੀਤਾ।ਸੀਓਪੀ(COP)-28 ਸਮਿਟ ਦੇ ਦੌਰਾਨ ਟ੍ਰਾਂਸਫਾਰਮਿੰਗ ਕਲਾਇਮੇਟ ਫਾਇਨੈਂਸ 'ਤੇ ਸੈਸ਼ਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 01st, 08:06 pm
ਅਸੀਂ One Earth, One Family, One Future ਨੂੰ ਆਪਣੀ ਪ੍ਰੈਜ਼ੀਡੈਂਸੀ ਦਾ ਅਧਾਰ ਬਣਾਇਆ।ਪ੍ਰਧਾਨ ਮੰਤਰੀ ਨੇ ਸਵਿਸ ਕਨਫੈਡਰੇਸ਼ਨ ਦੇ ਪ੍ਰਧਾਨ ਨਾਲ ਮੁਲਾਕਾਤ ਕੀਤੀ
December 01st, 08:01 pm
ਮੀਟਿੰਗ ਦੇ ਦੌਰਾਨ, ਦੋਨਾਂ ਨੇਤਾਵਾਂ ਨੇ ਵਪਾਰ ਅਤੇ ਨਿਵੇਸ਼, ਟੈਕਨੋਲੋਜੀ, ਸਿਹਤ, ਸਿੱਖਿਆ, ਸੂਚਨਾ ਟੈਕਨੋਲੋਜੀ, ਟੂਰਿਜ਼ਮ ਅਤੇ ਲੋਕਾਂ ਨਾਲ ਲੋਕਾਂ ਦੇ ਸਬੰਧਾਂ ਵਿੱਚ ਸਹਿਯੋਗ ਸਹਿਤ ਆਪਣੀ ਸਾਂਝੇਦਾਰੀ ਨੂੰ ਹੋਰ ਗਹਿਰਾ ਕਰਨ ਦੇ ਤਰੀਕਿਆਂ ‘ਤੇ ਚਰਚਾ ਕੀਤੀ।ਪ੍ਰਧਾਨ ਮੰਤਰੀ ਦੀ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਦੇ ਨਾਲ ਮੀਟਿੰਗ
December 01st, 07:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੀਓਪੀ(COP)-28 ਸਮਿਟ ਦੀ ਸਫ਼ਲਤਾਪੂਰਵਕ ਮੇਜ਼ਬਾਨੀ ਦੇ ਲਈ ਮਹਾਮਹਿਮ ਸ਼ੇਖ ਮੋਹੰਮਦ ਬਿਨ ਜ਼ਾਯਦ (His Highness Sheikh Mohamed bin Zayed) ਨੂੰ ਵਧਾਈਆਂ ਦਿੱਤੀਆਂ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੀਓਪੀ(COP)-28 ਵਿੱਚ ਗ੍ਰੀਨ ਕਲਾਇਮੇਟ ਪ੍ਰੋਗਰਾਮ (GCP-ਜੀਸੀਪੀ) ‘ਤੇ ਉੱਚ ਪੱਧਰੀ ਆਯੋਜਨ ਦੀ ਸਹਿ-ਮੇਜ਼ਬਾਨੀ ਦੇ ਲਈ ਭੀ ਰਾਸ਼ਟਰਪਤੀ ਮਹਾਮਹਿਮ ਸ਼ੇਖ ਮੋਹੰਮਦ ਬਿਨ ਜ਼ਾਯਦ ਅਲ ਨਾਹਯਾਨ ਦਾ ਧੰਨਵਾਦ ਕੀਤਾ।ਕੌਪ(COP)-28 ਵਿੱਚ ਲੀਡਰਸ਼ਿਪ ਗਰੁੱਪ ਫੌਰ ਇੰਡਸਟ੍ਰੀ ਟ੍ਰਾਂਜ਼ਿਸ਼ਨ ਈਵੈਂਟ ਸਮੇਂ ਪ੍ਰਧਾਨ ਮੰਤਰੀ ਦਾ ਸੰਬੋਧਨ
December 01st, 07:29 pm
ਅਸੀਂ ਸਾਰੇ ਇੱਕ ਸਾਂਝੀ ਪ੍ਰਤੀਬੱਧਤਾ ਨਾਲ ਜੁੜੇ ਹਾਂ- Global Net Zero. Net zero ਦੇ ਲਕਸ਼ਾਂ ਦੀ ਪ੍ਰਾਪਤੀ ਦੇ ਲਈ ਸਰਕਾਰ ਅਤੇ industry ਦੀ ਪਾਰਟਨਰਸ਼ਿਪ ਇਹ ਬਹੁਤ ਜ਼ਰੂਰੀ ਹੈ। ਅਤੇ, Industrial ਇਨੋਵੇਸ਼ਨ ਇੱਕ ਅਹਿਮ catalyst ਹੈ। ਧਰਤੀ ਦੇ ਸੁਰੱਖਿਅਤ ਭਵਿੱਖ ਦੇ ਲਈ Leadership Group for Industry Transition, ਯਾਨੀ Lead-IT, ਸਰਕਾਰਾਂ ਅਤੇ ਇੰਡਸਟ੍ਰੀ ਦੀ ਪਾਰਟਨਰਸ਼ਿਪ ਦੀ ਇੱਕ ਸਫ਼ਲ ਉਦਾਹਰਣ ਹੈ।ਸੀਓਪੀ(COP)-28ਵਿੱਚ ‘ਗ੍ਰੀਨ ਕ੍ਰੈਡਿਟ ਪ੍ਰੋਗਰਾਮ’ ‘ਤੇ ਉੱਚ ਪੱਧਰੀ ਸਮਾਗਮ ਸਮੇਂ ਪ੍ਰਧਾਨ ਮੰਤਰੀ ਦਾ ਸੰਬੋਧਨ
December 01st, 07:22 pm
ਇਸ ਸਪੈਸ਼ਲ event ਵਿੱਚ ਆਪ ਸਭ ਦਾ ਹਾਰਦਿਕ ਸੁਆਗਤ ਹੈ।ਪ੍ਰਧਾਨ ਮੰਤਰੀ ਦੀ ਸੰਯੁਕਤ ਰਾਸ਼ਟਰ ਸਕੱਤਰ-ਜਨਰਲ ਨਾਲ ਮੁਲਾਕਾਤ
December 01st, 06:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਯੁਕਤ ਰਾਸ਼ਟਰ ਸਕੱਤਰ-ਜਨਰਲ (ਯੂਐੱਨਐੱਸਜੀ),ਮਹਾਮਹਿਮ ਸ਼੍ਰੀ ਐਂਟੋਨੀਓ ਗੁਟੇਰੇਸ ਨਾਲ 1 ਦਸੰਬਰ 2023 ਨੂੰ ਦੁਬਈ ਵਿੱਚ ਸੀਓਪੀ(COP) 28 ਸਮਿਟ ਦੇ ਮੌਕੇ ‘ਤੇ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਦੀ ਇਜ਼ਰਾਈਲ ਦੇ ਰਾਸ਼ਟਰਪਤੀ ਦੇ ਨਾਲ ਮੀਟਿੰਗ
December 01st, 06:44 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 1 ਦਸੰਬਰ 2023 ਨੂੰ ਦੁਬਈ ਵਿੱਚ ਆਯੋਜਿਤ ਸੀਓਪੀ (COP) 28 ਸਮਿਟ ਦੇ ਮੌਕੇ ‘ਤੇ ਇਜ਼ਰਾਈਲ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਇਸਹਾਕ ਹਰਜ਼ੌਗ(H.E. Mr. Isaac Herzog) ਦੇ ਨਾਲ ਦੁਵੱਲੀ ਮੀਟਿੰਗ ਕੀਤੀ।ਕੌਪ(COP)-28 ਦੇ ਐੱਚਓਐੱਸ/ਐੱਚਓਜੀ (HoS/HoG) ਦੇ ਉੱਚ ਪੱਧਰੀ ਹਿੱਸੇ (ਹਾਈ ਲੈਵਲ ਸੈੱਗਮੈਂਟ) ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦਾ ਵਿਸ਼ੇਸ਼ ਸੰਬੋਧਨ
December 01st, 03:55 pm
ਮੇਰੇ ਦੁਆਰਾ ਉਠਾਏ ਗਏ ਕਲਾਇਮੇਟ ਜਸਟਿਸ, ਕਲਾਇਮੇਟ ਫਾਇਨੈਂਸ ਅਤੇ ਗ੍ਰੀਨ ਕ੍ਰੈਡਿਟ ਜਿਹੇ ਵਿਸ਼ਿਆਂ ਨੂੰ ਤੁਸੀਂ ਨਿਰੰਤਰ ਸਮਰਥਨ ਦਿੱਤਾ ਹੈ।PM Modi arrives in Dubai to attend the COP 28 Summit
November 30th, 11:30 pm
Prime Minister Narendra Modi arrived in Dubai to attend the COP 28 Summit. He will join special events including on climate finance, Green Credit initiative and LeadIT.India is a land of opportunities: PM Modi
October 01st, 08:55 pm
In a message to the India Pavilion at Expo 2020 Dubai, PM Narendra Modi called the Expo historic and said, India is one of the most open countries in the world, open to learning, open to perspectives, open to innovation, open to investment. That is why I invite you to come and invest in our nation.PM’s message at India Pavilion at Expo 2020 Dubai
October 01st, 08:54 pm
In a message to the India Pavilion at Expo 2020 Dubai, PM Narendra Modi called the Expo historic and said, India is one of the most open countries in the world, open to learning, open to perspectives, open to innovation, open to investment. That is why I invite you to come and invest in our nation.Telephonic Conversation between PM Modi and Crown Prince of Abu Dhabi
September 03rd, 10:27 pm
Prime Minister Shri Narendra Modi had a telephone conversation with Crown Prince of Abu Dhabi H.H. Sheikh Mohamed bin Zayed Al Nahyan today afternoon. The two leaders positively assessed the continued progress in bilateral cooperation in various areas under the India-UAE comprehensive strategic partnership.