ਕੈਬਨਿਟ ਨੇ ਰੇਲਵੇ ਕਰਮਚਾਰੀਆਂ ਦੇ ਲਈ 78 ਦਿਨਾਂ ਦੇ ਉਤਪਾਦਕਤਾ ਲਿੰਕਡ ਬੋਨਸ (ਪੀਐੱਲਬੀ) ਨੂੰ ਪ੍ਰਵਾਨਗੀ ਦਿੱਤੀ ਅਤੇ ਇਸ ਦਾ ਐਲਾਨ ਕੀਤਾ
October 03rd, 09:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਰੇਲਵੇ ਕਰਮਚਾਰੀਆਂ ਦੀ ਸ਼ਾਨਦਾਰ ਕਾਰਗੁਜ਼ਾਰੀ ਨੂੰ ਮਾਨਤਾ ਦਿੰਦੇ ਹੋਏ, 11,72,240 ਰੇਲਵੇ ਕਰਮਚਾਰੀਆਂ ਨੂੰ 2028.57 ਕਰੋੜ ਰੁਪਏ ਦੇ 78 ਦਿਨਾਂ ਦੇ ਪੀਐੱਲਬੀ ਦੇ ਭੁਗਤਾਨ ਨੂੰ ਮਨਜ਼ੂਰੀ ਦੇ ਦਿੱਤੀ ਹੈ।Today, Congress party is roaming around like the ‘Sultan’ of a ‘Tukde-Tukde’ gang: PM Modi in Mysuru
April 14th, 10:07 pm
Prime Minister Narendra Modi addressed a public meeting in Mysuru, Karnataka, seeking blessings from Tai Chamundeshwari. Expressing reverence, he bowed to the feet of Tai Chamundeshwari, Tai Bhuvaneshwari, and Tai Kaveri, symbolizing the essence of power inherent in the land of Mysuru and Karnataka. Acknowledging the significant presence of the people, especially the mothers and sisters of Karnataka, PM Modi emphasized the state's resounding call for the return of the Modi government.PM Modi addresses a public meeting in Mysuru, Karnataka
April 14th, 05:00 pm
Prime Minister Narendra Modi addressed a public meeting in Mysuru, Karnataka, seeking blessings from Tai Chamundeshwari. Expressing reverence, he bowed to the feet of Tai Chamundeshwari, Tai Bhuvaneshwari, and Tai Kaveri, symbolizing the essence of power inherent in the land of Mysuru and Karnataka. Acknowledging the significant presence of the people, especially the mothers and sisters of Karnataka, PM Modi emphasized the state's resounding call for the return of the Modi government.ਦਿੱਲੀ ਦੇ ਦਵਾਰਕਾ ਵਿੱਚ ਵਿਜੈਦਸ਼ਮੀ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 24th, 06:32 pm
ਮੈਂ ਸਮੁੱਚੇ ਭਾਰਤਵਾਸੀਆਂ ਨੂੰ ਸ਼ਕਤੀ ਉਪਾਸਨਾ ਪਰਵ ਨਵਰਾਤ੍ਰ ਅਤੇ ਵਿਜੈ ਪਰਵ ਵਿਜੈਦਸ਼ਮੀ ਦੀਆਂ ਅਨੇਕ-ਅਨੇਕ ਸ਼ੁਭਕਾਮਨਾਵਾਂ ਦਿੰਦਾ ਹਾਂ। ਵਿਜੈਦਸ਼ਮੀ ਦਾ ਇਹ ਪਰਵ, ਅਨਿਆਂ ‘ਤੇ ਨਿਆਂ ਦੀ ਜਿੱਤ, ਅਹੰਕਾਰ ‘ਤੇ ਵਿਨਿਮਰਤਾ ਦੀ ਜਿੱਤ ਅਤੇ ਆਵੇਸ਼ ‘ਤੇ ਧੀਰਜ ਦੀ ਜਿੱਤ ਦਾ ਪਰਵ ਹੈ। ਇਹ ਅੱਤਿਆਚਾਰੀ ਰਾਵਣ ‘ਤੇ ਭਗਵਾਨ ਸ਼੍ਰੀ ਰਾਮ ਦੀ ਜਿੱਤ ਦਾ ਪਰਵ ਹੈ। ਅਸੀਂ ਇਸੇ ਭਾਵਨਾ ਦੇ ਨਾਲ ਹਰ ਵਰ੍ਹੇ ਰਾਵਣ ਦਹਿਨ ਕਰਦੇ ਹਾਂ। ਲੇਕਿਨ ਸਿਰਫ਼ ਇੰਨਾ ਹੀ ਕਾਫੀ ਨਹੀਂ ਹੈ। ਇਹ ਪਰਵ ਸਾਡੇ ਲਈ ਸੰਕਲਪਾਂ ਦਾ ਵੀ ਪਰਵ ਹੈ, ਆਪਣੇ ਸੰਕਲਪਾਂ ਨੂੰ ਦੋਹਰਾਉਣ ਦਾ ਵੀ ਪਰਵ ਹੈ।ਪ੍ਰਧਾਨ ਮੰਤਰੀ ਨੇ ਦਿੱਲੀ ਦੇ ਦਵਾਰਕਾ ਵਿੱਚ ਵਿਜੈਦਸ਼ਮੀ ਸਮਾਰੋਹ ਨੂੰ ਸੰਬੋਧਿਤ ਕੀਤਾ
October 24th, 06:31 pm
ਇਸ ਅਵਸਰ ‘ਤੇ ਉਪਸਥਿਤ ਜਨਸਮੂਹ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਜੈਦਸ਼ਮੀ ਅਨਿਆਂ ‘ਤੇ ਨਿਆਂ ਦੀ, ਅਹੰਕਾਰ ‘ਤੇ ਨਿਮਰਤਾ ਦੀ, ਅਤੇ ਗੁੱਸੇ ‘ਤੇ ਸਬਰ ਦੀ ਜਿੱਤ ਦਾ ਪਰਵ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸੰਕਲਪਾਂ ਨੂੰ ਦੋਹਰਾਉਣ ਦਾ ਵੀ ਵਿਸ਼ੇਸ਼ ਸ਼ੁਭ ਦਿਨ ਹੈ।ਮਨ ਕੀ ਬਾਤ ਦੀ 105ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (24.09.2023)
September 24th, 11:30 am
ਮੇਰੇ ਪਿਆਰੇ ਪਰਿਵਾਰਜਨੋ, ਨਮਸਕਾਰ! ‘ਮਨ ਕੀ ਬਾਤ’ ਦੇ ਇੱਕ ਹੋਰ ਐਪੀਸੋਡ ਵਿੱਚ, ਮੈਨੂੰ ਤੁਹਾਡੇ ਨਾਲ ਦੇਸ਼ ਦੀ ਸਫਲਤਾ, ਦੇਸ਼ ਵਾਸੀਆਂ ਦੀ ਸਫਲਤਾ, ਉਨ੍ਹਾਂ ਦੇ ਪ੍ਰੇਰਣਾਦਾਇਕ ਜੀਵਨ ਸਫ਼ਰ ਨੂੰ ਸਾਂਝਾ ਕਰਨ ਦਾ ਮੌਕਾ ਮਿਲਿਆ ਹੈ। ਅੱਜ-ਕੱਲ੍ਹ, ਮੈਨੂੰ ਜ਼ਿਆਦਾਤਰ ਚਿੱਠੀਆਂ ਅਤੇ ਸੰਦੇਸ਼ ਮਿਲੇ ਹਨ ਜੋ ਮੁੱਖ ਤੌਰ ‘ਤੇ ਦੋ ਵਿਸ਼ਿਆਂ ‘ਤੇ ਹਨ। ਪਹਿਲਾ ਵਿਸ਼ਾ ਚੰਦਰਯਾਨ-3 ਦੀ ਸਫਲ ਲੈਂਡਿੰਗ ਹੈ ਅਤੇ ਦੂਜਾ ਵਿਸ਼ਾ ਦਿੱਲੀ ਵਿੱਚ ਜੀ-20 ਦਾ ਸਫਲ ਆਯੋਜਨ ਹੈ। ਮੈਨੂੰ ਦੇਸ਼ ਦੇ ਹਰ ਹਿੱਸੇ ਤੋਂ, ਸਮਾਜ ਦੇ ਹਰ ਵਰਗ ਤੋਂ, ਹਰ ਉਮਰ ਦੇ ਲੋਕਾਂ ਤੋਂ ਅਣਗਿਣਤ ਪੱਤਰ ਮਿਲੇ ਹਨ। ਜਦੋਂ ਚੰਦਰਯਾਨ-3 ਦਾ ਲੈਂਡਰ ਚੰਦਰਮਾ ‘ਤੇ ਉਤਰਨ ਵਾਲਾ ਸੀ ਤਾਂ ਕਰੋੜਾਂ ਲੋਕ ਵੱਖ-ਵੱਖ ਮਾਧਿਅਮਾਂ ਰਾਹੀਂ ਹਰ ਪਲ ਇਸ ਘਟਨਾ ਨੂੰ ਦੇਖ ਰਹੇ ਸਨ। ਇਸਰੋ ਦੇ ਯੂਟਿਊਬ ਲਾਈਵ ਚੈਨਲ ‘ਤੇ ਇਸ ਘਟਨਾ ਨੂੰ 80 ਲੱਖ ਤੋਂ ਵੱਧ ਲੋਕਾਂ ਨੇ ਦੇਖਿਆ - ਇਹ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ। ਇਹ ਦਰਸਾਉਂਦਾ ਹੈ ਕਿ ਕਰੋੜਾਂ ਭਾਰਤੀਆਂ ਦਾ ਚੰਦਰਯਾਨ-3 ਨਾਲ ਕਿੰਨਾ ਡੂੰਘਾ ਲਗਾਵ ਹੈ। ਚੰਦਰਯਾਨ ਦੀ ਇਸ ਸਫਲਤਾ ‘ਤੇ ਦੇਸ਼ ’ਚ ਇਨ੍ਹੀਂ ਦਿਨੀਂ ਇੱਕ ਬਹੁਤ ਹੀ ਸ਼ਾਨਦਾਰ ਕੁਇਜ਼ ਮੁਕਾਬਲਾ ਚੱਲ ਰਿਹਾ ਹੈ- ਪ੍ਰਸ਼ਨ ਮੁਕਾਬਲਾ ਅਤੇ ਇਸ ਦਾ ਨਾਂ ਰੱਖਿਆ ਗਿਆ ਹੈ- ’ਚੰਦਰਯਾਨ-3 ਮਹਾਕਵਿਜ਼’ MyGov ਪੋਰਟਲ ‘ਤੇ ਕਰਵਾਏ ਜਾ ਰਹੇ ਇਸ ਮੁਕਾਬਲੇ ’ਚ ਹੁਣ ਤੱਕ 15 ਲੱਖ ਤੋਂ ਵੱਧ ਲੋਕ ਹਿੱਸਾ ਲੈ ਚੁੱਕੇ ਹਨ। MyGov ਦੇ ਲਾਂਚ ਹੋਣ ਤੋਂ ਬਾਅਦ ਕਿਸੇ ਵੀ ਕਵਿਜ਼ ਵਿੱਚ ਇਹ ਸਭ ਤੋਂ ਵੱਡੀ ਭਾਗੀਦਾਰੀ ਹੈ। ਮੈਂ ਤੁਹਾਨੂੰ ਇਹ ਵੀ ਦੱਸਣਾ ਚਾਹਾਂਗਾ ਕਿ ਜੇਕਰ ਤੁਸੀਂ ਅਜੇ ਤੱਕ ਇਸ ਵਿੱਚ ਹਿੱਸਾ ਨਹੀਂ ਲਿਆ ਹੈ ਤਾਂ ਦੇਰ ਨਾ ਕਰੋ, ਇਸ ਵਿੱਚ ਅਜੇ ਛੇ ਦਿਨ ਬਾਕੀ ਹਨ। ਇਸ ਕਵਿਜ਼ ਵਿੱਚ ਹਿੱਸਾ ਲਓ।ਨੈਂਸ਼ਨਲ ਹੈਂਡਲੂਮ ਡੇਅ ਦੇ ਜਸ਼ਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 07th, 04:16 pm
ਕੁਝ ਹੀ ਦਿਨ ਪਹਿਲਾਂ ਭਾਰਤ ਮੰਡਪਮ ਦਾ ਸ਼ਾਨਦਾਰ ਲੋਕਅਰਪਣ ਕੀਤਾ ਗਿਆ ਹੈ। ਤੁਹਾਡੇ ਵਿੱਚੋਂ ਬਹੁਤ ਲੋਕ ਹਨ ਪਹਿਲਾਂ ਵੀ ਇੱਥੇ ਆਉਂਦੇ ਸੀ ਅਤੇ ਟੈਂਟ ਵਿੱਚ ਆਪਣੀ ਦੁਨੀਆ ਖੜੀ ਕਰਦੇ ਸਨ। ਹੁਣ ਅੱਜ ਤੁਸੀਂ ਬਦਲਿਆ ਹੋਇਆ ਦੇਸ਼ ਦੇਖਿਆ ਹੋਵੇਗਾ ਇੱਥੇ। ਅਤੇ ਅੱਜ ਅਸੀਂ ਇਸ ਭਾਰਤ ਮੰਡਪਮ ਵਿੱਚ National Handloom Day- ਰਾਸ਼ਟਰੀ ਹੈਂਡਲੂਮ ਦਿਵਸ ਮਨਾ ਰਹੇ ਹਾਂ। ਭਾਰਤ ਮੰਡਪਮ ਦੀ ਇਸ ਭੱਵਿਯਤਾ ਵਿੱਚ ਵੀ, ਭਾਰਤ ਦੇ ਹੈਂਡਲੂਮ ਉਦਯੋਗ ਦੀ ਅਹਿਮ ਭੂਮਿਕਾ ਹੈ। ਪੁਰਾਤਨ ਦਾ ਨੂਤਨ ਨਾਲ ਇਹੀ ਸੰਗਮ ਅੱਜ ਦੇ ਭਾਰਤ ਨੂੰ ਪਰਿਭਾਸ਼ਿਤ ਕਰਦਾ ਹੈ। ਅੱਜ ਦਾ ਭਾਰਤ, ਲੋਕਲ ਦੇ ਪ੍ਰਤੀ ਵੋਕਲ ਹੀ ਨਹੀਂ ਹੈ, ਬਲਕਿ ਉਸ ਨੂੰ ਗਲੋਬਲ ਬਣਾਉਣ ਦੇ ਲਈ ਆਲਮੀ ਮੰਚ ਵੀ ਦੇ ਰਿਹਾ ਹੈ। ਥੋੜੀ ਦੇਰ ਪਹਿਲਾਂ ਹੀ ਮੈਨੂੰ ਕੁਝ ਬੁਨਕਰ ਸਾਥੀਆਂ ਨਾਲ ਗੱਲਬਾਤ ਕਰਨ ਦਾ ਅਵਸਰ ਮਿਲਿਆ ਹੈ। ਦੇਸ਼ ਭਰ ਦੇ ਅਨੇਕਾਂ Handloom Clusters ਵਿੱਚ ਵੀ ਸਾਡੇ ਬੁਨਕਰ ਭਾਈ-ਭੈਣ ਦੂਰ-ਦੂਰ ਤੋਂ ਇੱਥੇ ਆਏ ਹਨ ਸਾਡੇ ਨਾਲ ਜੁੜੇ ਹਨ। ਮੈਂ ਆਪ ਸਭ ਦਾ ਇਸ ਵਿਸ਼ਾਲ ਸਮਾਰੋਹ ਵਿੱਚ ਦਿਲ ਤੋਂ ਸੁਆਗਤ ਕਰਦਾ ਹਾਂ, ਮੈਂ ਤੁਹਾਡਾ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਰਾਸ਼ਟਰੀ ਹੈਂਡਲੂਮ ਦਿਵਸ ਸਮਾਰੋਹ ਨੂੰ ਸੰਬੋਧਨ ਕੀਤਾ
August 07th, 12:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਗਤੀ ਮੈਦਾਨ, ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ਵਿੱਚ ਰਾਸ਼ਟਰੀ ਹੈਂਡਲੂਮ ਦਿਵਸ ਸਮਾਰੋਹ ਨੂੰ ਸੰਬੋਧਨ ਕੀਤਾ ਅਤੇ ਨੈਸ਼ਨਲ ਇੰਸਟੀਟਿਊਟ ਆਵੑ ਫੈਸ਼ਨ ਟੈਕਨੋਲੋਜੀ ਦੁਆਰਾ ਵਿਕਸਿਤ ਕੀਤੇ ਗਏ ਈ-ਪੋਰਟਲ 'ਭਾਰਤੀ ਵਸਤਰ ਏਵਮ ਸ਼ਿਲਪ ਕੋਸ਼ - ਟੈਕਸਟਾਈਲ ਅਤੇ ਕਰਾਫਟਸ ਦਾ ਭੰਡਾਰ' ਲਾਂਚ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮੌਕੇ 'ਤੇ ਲਗਾਈ ਗਈ ਪ੍ਰਦਰਸ਼ਨੀ ਦਾ ਵੀ ਦੌਰਾ ਕੀਤਾ ਅਤੇ ਬੁਣਕਰਾਂ ਨਾਲ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਨੇ ਕੁੱਲੂ ਦੁਸਹਿਰੇ ਵਿੱਚ ਹਿੱਸਾ ਲਿਆ
October 05th, 04:43 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਕੁੱਲੂ ਦੇ ਢਾਲਪੁਰ ਮੈਦਾਨ ਵਿੱਚ ਕੁੱਲੂ ਦੁਸਹਿਰੇ ਸਮਾਰੋਹ ਵਿੱਚ ਹਿੱਸਾ ਲਿਆ।ਕੇਂਦਰ ਨੇ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ (ਪੀਐੱਮਜੀਕੇਏਵਾਈ) ਨੂੰ ਹੋਰ ਤਿੰਨ ਮਹੀਨਿਆਂ (ਅਕਤੂਬਰ 2022-ਦਸੰਬਰ 2022) ਲਈ ਵਧਾਇਆ
September 28th, 04:06 pm
ਮਾਣਯੋਗ ਪ੍ਰਧਾਨ ਮੰਤਰੀ ਦੁਆਰਾ 2021 ਵਿੱਚ ਕੀਤੀ ਗਈ ਲੋਕ-ਪੱਖੀ ਘੋਸ਼ਣਾ ਅਤੇ ਪੀਐੱਮਜੀਕੇਏਵਾਈ ਦੇ ਤਹਿਤ ਅਤਿਰਿਕਤ ਖੁਰਾਕ ਸੁਰੱਖਿਆ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਦੇ ਮੱਦੇਨਜ਼ਰ, ਕੇਂਦਰੀ ਕੈਬਨਿਟ ਨੇ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ (ਪੀਐੱਮਜੀਕੇਏਵਾਈ -ਫੇਜ਼ VII) ਨੂੰ ਹੋਰ 3 ਮਹੀਨਿਆਂ ਦੀ ਮਿਆਦ ਯਾਨੀ ਅਕਤੂਬਰ ਤੋਂ ਦਸੰਬਰ 2022 ਤੱਕ ਅੱਗੇ ਵਧਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।In the last 6-7 years there has been a huge transformation in the urban sector due to technology: PM Modi
October 05th, 10:31 am
PM Narendra Modi inaugurated ‘Azadi@75 – New Urban India: Transforming Urban Landscape’ Conference-cum-Expo in Lucknow. He digitally handed over house keys to 75,000 beneficiaries of Awas Yojana in 75 districts of Uttar Pradesh.PM inaugurates ‘Azadi@75 – New Urban India: Transforming Urban Landscape’ Conference-cum-Expo in Lucknow
October 05th, 10:30 am
PM Narendra Modi inaugurated ‘Azadi@75 – New Urban India: Transforming Urban Landscape’ Conference-cum-Expo in Lucknow. He digitally handed over house keys to 75,000 beneficiaries of Awas Yojana in 75 districts of Uttar Pradesh.PM greets people on the occasion of Vijaya Dashami
October 25th, 03:00 pm
The Prime Minister, Shri Narendra Modi has greeted the people on the occasion of Vijaya Dashami.Unity is Power, Unity is Strength: PM Modi during Mann Ki Baat
October 25th, 11:00 am
During Mann Ki Baat, PM Modi extended Vijaya Dashami greetings to the fellow countrymen and appreciated the people for exercising restraint during the ongoing pandemic situation. He touched upon key issues like encouraging local products. He paid rich tributes to Sardar Patel and called upon the nation to further strengthen the bond of unity. He also remembered the ideals of Maharshi Valmiki and said his teachings continue to inspire everyone even today.Every festival brings our society together: PM Modi
October 08th, 05:31 pm
PM Modi atended Vijaya Dashami celebrations in Delhi's Dwarka. Greeting the country on the occasion, PM Modi said, India is a land of festivals. Due to our vibrant culture, there is always an occasion or festival in some part of India. Every festival brings our society together.PM Modi attends Vijaya Dashami celebrations in Delhi
October 08th, 05:30 pm
PM Modi atended Vijaya Dashami celebrations in Delhi's Dwarka. Greeting the country on the occasion, PM Modi said, India is a land of festivals. Due to our vibrant culture, there is always an occasion or festival in some part of India. Every festival brings our society together.PM greets nation on the occasion of Vijayadashmi
October 08th, 10:32 am
The Prime Minister, Shri Narendra Modi has greeted the nation on the auspicious occasion of Vijayadashmi.This festive season, let us share joy and happiness with everyone: PM Modi during 'Mann Ki Baat'
September 29th, 11:00 am
PM Modi addressed the nation through 'Mann Ki Baat' programme. During the episode, the PM shared an interesting conversation that he had with Lata Mageshkar Ji, ahead of her birthday. The PM also covered a wide range of subjects including festivals, sports, recent ban on e-cigarettes, tourism and more. The PM also urged the nation to shun single-use plastic as a tribute to Mahatma Gandhi.PM attends Dussehra Celebrations at 15 August Park, Lal Qila Maidan
October 19th, 06:17 pm
PM Modi took part in the Vijaya Dashami celebrations at Delhi's Ramlila Maidan along with Hon'ble President Shri Ramnath Kovind.Social Media Corner 12th October 2016
October 12th, 07:35 pm
Your daily does of governance updates from Social Media. Your tweets on governance get featured here daily. Keep reading and sharing!