Modi is paving the way for the country not just for the coming five years but for the next 25 years: PM in Etawah
May 05th, 02:50 pm
Amidst the ongoing election campaigning, PM Modi's rally spree continued as he addressed a public meeting in Uttar Pradesh’s Etawah today. He stated, After my 10-year tenure, I seek your blessings. You have witnessed my hard work and honesty. I am not just preparing for the next 5 years; I'm paving the way for 25 years. India's strength will endure for a thousand years; I'm laying its foundation. Why? Because whether I remain or not, this country will always remain.PM Modi delivers impactful speeches in Etawah and Dhaurahra, Uttar Pradesh
May 05th, 02:45 pm
Amidst the ongoing election campaigning, PM Modi's rally spree continued as he addressed two mega public meetings in Uttar Pradesh’s Etawah and Dhaurahra, today. He stated, After my 10-year tenure, I seek your blessings. You have witnessed my hard work and honesty. I am not just preparing for the next 5 years; I'm paving the way for 25 years. India's strength will endure for a thousand years; I'm laying its foundation. Why? Because whether I remain or not, this country will always remain.Our government enforced the ban of 'Triple Talaq' truly empowering our Muslim Sisters: PM in Amroha
April 19th, 11:00 am
Ahead of the Lok Sabha Elections, Prime Minister Narendra Modi addressed a rally in Amroha amid ardent support in UP. He said, Everyone must exercise their right to vote. He added, Amroha is a witness to Shri Krishna's Shricharan. He added that the constant support for him is reflective of 'Fir ek Baar Modi Sarkar.'Ardent BJP-NDA supporters welcome PM Modi as he addresses a rally in Amroha, UP
April 19th, 10:15 am
Ahead of the Lok Sabha Elections, Prime Minister Narendra Modi addressed a rally in Amroha amid ardent support in UP. He said, Everyone must exercise their right to vote. He added, Amroha is a witness to Shri Krishna's Shricharan. He added that the constant support for him is reflective of 'Fir ek Baar Modi Sarkar.'ਗੁਜਰਾਤ ਦੇ ਅਹਿਮਦਾਬਾਦ ਵਿਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ /ਉਦਘਾਟਨ ਕਰਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 12th, 10:00 am
ਗੁਜਰਾਤ ਦੇ ਗਵਰਨਰ ਅਚਾਰੀਆ ਸ਼੍ਰੀ ਦੇਵਵ੍ਰਤ ਜੀ, ਗੁਜਰਾਤ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ ਜੀ, ਕੈਬਨਿਟ ਵਿੱਚ ਮੇਰੇ ਸਾਥੀ ਰੇਲ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ ਜੀ, ਸੰਸਦ ਵਿੱਚ ਮੇਰੇ ਸਹਿਯੋਗੀ ਅਤੇ ਗੁਜਰਾਤ ਪ੍ਰਦੇਸ਼ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸ਼੍ਰੀਮਾਨ ਸੀ ਆਰ ਪਾਟਿਲ, ਅਤੇ ਦੇਸ਼ ਦੇ ਕੋਣੇ-ਕੋਣੇ ਤੋਂ ਜੁੜੇ ਸਾਰੇ ਗਵਰਨਰ ਸ਼੍ਰੀ, ਆਦਰਯੋਗ ਮੁੱਖ ਮੰਤਰੀਗਣ, ਸਾਂਸਦਗਣ, ਵਿਧਾਇਕਗਣ, ਮੰਤਰੀਗਣ ਅਤੇ ਮੈਂ ਸਕ੍ਰੀਨ ‘ਤੇ ਦੇਖ ਰਿਹਾ ਹਾਂ ਮੇਰੇ ਸਾਹਮਣੇ 700 ਤੋਂ ਜ਼ਿਆਦਾ ਸਥਾਨ ‘ਤੇ ਉੱਥੋਂ ਦੇ ਸਾਂਸਦ ਦੀ ਅਗਵਾਈ ਵਿੱਚ, ਉੱਥੋਂ ਦੇ ਮੰਤਰੀ ਦੀ ਅਗਵਾਈ ਵਿੱਚ ਲੱਖਾਂ ਲੋਕ ਅੱਜ ਇਸ ਕਾਰਜਕ੍ਰਮ ਵਿੱਚ ਜੁੜੇ ਹਨ। ਸ਼ਾਇਦ ਰੇਲਵੇ ਦੇ ਇਤਿਹਾਸ ਵਿੱਚ ਇੱਕ ਸਾਥ (ਇਕੱਠਿਆਂ) ਹਿੰਦੁਸਤਾਨ ਦੇ ਹਰ ਕੋਣੇ ਵਿੱਚ ਇਤਨਾ ਬੜਾ ਕਾਰਜਕ੍ਰਮ ਕਦੇ ਨਹੀਂ ਹੋਇਆ ਹੋਵੇਗਾ। 100 ਸਾਲ ਵਿੱਚ ਪਹਿਲੀ ਵਾਰ ਹੋਇਆ ਇਹ ਕਾਰਜਕ੍ਰਮ ਹੋਵੇਗਾ। ਮੈਂ ਰੇਲਵੇ ਨੂੰ ਭੀ ਇਸ ਭਵਯ (ਸ਼ਾਨਦਾਰ) ਆਯੋਜਨ ਦੇ ਲਈ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਅਹਿਮਦਾਬਾਦ ਵਿੱਚ 1,06,000 ਕਰੋੜ ਰੁਪਏ ਤੋਂ ਅਧਿਕ ਦੇ ਬਹੁਪੱਖੀ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
March 12th, 09:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਅਹਿਮਦਾਬਾਦ ਵਿੱਚ ਡੈਡੀਕੇਟਿਡ ਫ੍ਰੇਟ ਕੌਰੀਡੋਰ ਦੇ ਅਪ੍ਰੇਸ਼ਨ ਕੰਟਰੋਲ ਸੈਂਟਰ ਵਿਖੇ 1,06,000 ਕਰੋੜ ਰੁਪਏ ਤੋਂ ਅਧਿਕ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਅੱਜ ਦੇ ਵਿਕਾਸ ਪ੍ਰੋਜੈਕਟਾਂ ਵਿੱਚ ਰੇਲਵੇ ਇਨਫ੍ਰਾਸਟ੍ਰਕਚਰ, ਕਨੈਕਟੀਵਿਟੀ ਅਤੇ ਪੈਟਰੋਕੈਮੀਕਲਸ ਸਮੇਤ ਕਈ ਖੇਤਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਨੇ 10 ਨਵੀਆਂ ਵੰਦੇ ਭਾਰਤ ਟ੍ਰੇਨਾਂ ਨੂੰ ਭੀ ਹਰੀ ਝੰਡੀ ਦੇ ਕੇ ਰਵਾਨਾ ਕੀਤਾ।TV 9 ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲਪਾਠ
February 26th, 08:55 pm
ਮੇਰੇ ਇੱਥੇ ਪੁਰਾਣੇ ਜ਼ਮਾਨੇ ਵਿੱਚ ਯੁੱਧ ਵਿੱਚ ਜਾਣ ਤੋਂ ਪਹਿਲੇ ਬਹੁਤ ਜੋਰੋ ਦੀ ਡੁਗਡੁਗੀ ਵਜਾਈ ਜਾਂਦੀ ਸੀ, ਵੱਡੇ ਬਿਗੁਲ ਵਜਾਏ ਜਾਂਦੇ ਸਨ ਤਾਕਿ ਜਾਣ ਵਾਲਾ ਜ਼ਰਾ ਜੋਸ਼ ਵਿੱਚ ਜਾਵੇ, ਥੈਕਿਉਂ ਦਾਸ! TV Nine ਦੇ ਸਾਰੇ ਦਹਾਕਿਆਂ ਨੂੰ ਮੇਰਾ ਨਮਸਕਾਰ ਅਤੇ ਇੱਥੇ ਮੌਜੂਦ ਆਪ ਸਭ ਨੂੰ ਵੀ...ਮੈਂ ਅਕਸਰ ਭਾਰਤ ਦੀ ਡਾਇਵਰਸਿਟੀ ਦੀ ਚਰਚਾ ਕਰਦਾ ਰਹਿੰਦਾ ਹਾਂ। ਇਸ ਡਾਇਵਰਸਿਟੀ ਨੂੰ TV Nine ਦਾ ਨਿਊਜ਼ਰੂਮ, ਤੁਹਾਡੀ ਰਿਪੋਰਟਿੰਗ ਟੀਮ ਵਿੱਚ ਬਖੂਬੀ ਉਹ ਨਜ਼ਰ ਆਉਂਦਾ ਹੈ, ਇਹ ਰਿਪ੍ਰੇਜੈਂਟ ਕਰਦਾ ਹੈ। TV Nine ਦੀਆਂ ਕਈ ਭਾਰਤੀ ਭਾਸ਼ਾਵਾਂ ਵਿੱਚ ਮੀਡੀਆ ਪਲੈਟਫਾਰਮਸ ਹਨ।ਤੁਸੀਂ ਭਾਰਤ ਦੀ ਵਾਈਬ੍ਰੈਂਟ ਡੇਮੋਕ੍ਰੇਸੀ, ਉਸ ਦੇ ਪ੍ਰਤੀਨਿਧੀ ਵੀ ਹੋ। ਮੈਂ ਅਲਗ-ਅਲਗ ਰਾਜਾਂ ਵਿੱਚ, ਅਲਗ-ਅਲਗ ਭਾਸ਼ਾਵਾਂ ਵਿੱਚ, TV Nine ਵਿੱਚ ਕੰਮ ਕਰਨ ਵਾਲੇ ਸਾਰੇ ਪੱਤਰਕਾਰ ਸਾਥਿਆਂ ਦਾ, ਤੁਹਾਡੀ ਟੈਕਨੀਕਲ ਟੀਮ ਦਾ ਬਹੁਤ-ਬਹੁਤ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਨਿਊਜ਼ 9 ਗਲੋਬਲ ਸਮਿਟ ਨੂੰ ਸੰਬੋਧਨ ਕੀਤਾ
February 26th, 07:50 pm
ਇਕੱਠ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਟੀਵੀ9 ਦੀ ਰਿਪੋਰਟਿੰਗ ਟੀਮ ਭਾਰਤ ਦੀ ਵਿਭਿੰਨਤਾ ਨੂੰ ਦਰਸਾਉਂਦੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਬਹੁ-ਭਾਸ਼ੀ ਨਿਊਜ਼ ਪਲੈਟਫਾਰਮਾਂ ਨੇ ਟੀਵੀ9 ਨੂੰ ਭਾਰਤ ਦੇ ਗੁੰਜਾਇਮਾਨ ਲੋਕਤੰਤਰ ਦਾ ਪ੍ਰਤੀਨਿਧ ਬਣਾਇਆ ਹੈ।ਰਾਜਕੋਟ,ਗੁਜਰਾਤ ਵਿੱਚ ਵਿਭਿੰਨ ਪ੍ਰੋਜੈਕਟਾਂ ਦੀ ਸ਼ੁਰੂਆਤ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲਪਾਠ
February 25th, 07:52 pm
ਮੰਚ ‘ਤੇ ਮੌਜੂਦ ਗੁਜਰਾਤ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਕੇਂਦਰ ਵਿੱਚ ਮੰਤਰੀ ਪਰਿਸ਼ਦ ਦੇ ਮੇਰੇ ਸਹਿਯੋਗੀ ਮਨਸੁਖ ਮਾਂਡਵੀਯਾ, ਗੁਜਰਾਤ ਪ੍ਰਦੇਸ਼ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਤੇ ਸੰਸਦ ਵਿੱਚ ਮੇਰੇ ਸਾਥੀ ਸੀ ਆਰ ਪਾਟਿਲ, ਮੰਚ ‘ਤੇ ਵਿਰਾਜਮਾਨ ਹੋਰ ਸਾਰੇ ਸੀਨੀਅਰ ਮਹਾਨੁਭਾਵ, ਅਤੇ ਰਾਜਕੋਟ ਦੇ ਮੇਰੇ ਭਾਈਓ ਅਤੇ ਭੈਣੋਂ, ਨਮਸਕਾਰ।ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਰਾਜਕੋਟ ਵਿੱਚ 48,100 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਨੀਂਹ ਪੱਥਰ ਰੱਖਿਆ
February 25th, 04:48 pm
ਇਕੱਠ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਰਾਜਾਂ ਦੇ ਮਾਣਯੋਗ ਰਾਜਪਾਲਾਂ ਅਤੇ ਮੁੱਖ ਮੰਤਰੀਆਂ, ਸੰਸਦ ਅਤੇ ਵਿਧਾਨ ਸਭਾਵਾਂ ਦੇ ਮੈਂਬਰਾਂ ਅਤੇ ਕੇਂਦਰੀ ਮੰਤਰੀਆਂ ਦੀ ਵਰਚੁਅਲ ਮੌਜੂਦਗੀ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਉਸ ਸਮੇਂ ਨੂੰ ਯਾਦ ਕੀਤਾ ਜਦੋਂ ਸਾਰੇ ਮੁੱਖ ਵਿਕਾਸ ਪ੍ਰੋਗਰਾਮ ਇਕੱਲੇ ਨਵੀਂ ਦਿੱਲੀ ਵਿੱਚ ਚਲਾਏ ਜਾਂਦੇ ਸਨ ਅਤੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਮੌਜੂਦਾ ਸਰਕਾਰ ਨੇ ਇਸ ਰੁਝਾਨ ਨੂੰ ਬਦਲ ਦਿੱਤਾ ਅਤੇ ਭਾਰਤ ਸਰਕਾਰ ਨੂੰ ਦੇਸ਼ ਦੇ ਹਰ ਕੋਨੇ ਵਿੱਚ ਲੈ ਗਈ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਲਮਗਨ ਦਵਾਰਕਾ ਨਗਰੀ ਵਿੱਚ ਪੂਜਾ-ਅਰਚਨਾ ਕੀਤੀ
February 25th, 01:56 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਗਹਿਰੇ ਸਮੁੰਦਰ ਵਿੱਚ ਪਾਣੀ ਦੇ ਅੰਦਰ ਗਏ ਅਤੇ ਉਸ ਸਥਾਨ ‘ਤੇ ਪ੍ਰਾਰਥਨਾ ਕੀਤੀ ਜਿੱਥੇ ਜਲਮਗਨ ਦਵਾਰਕਾ ਨਗਰੀ ਹੈ। ਇਹ ਅਨੁਭਵ ਭਾਰਤ ਦੀਆਂ ਅਧਿਆਤਮਕ ਅਤੇ ਇਤਿਹਾਸਿਕ ਜੜ੍ਹਾਂ ਨਾਲ ਇੱਕ ਦੁਰਲੱਭ ਅਤੇ ਗਹਿਣ ਸਬੰਧ ਦੀ ਪ੍ਰਸਤੂਤੀ (ਪੇਸ਼ਕਾਰੀ) ਸੀ।ਦਵਾਰਕਾ, ਗੁਜਰਾਤ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 25th, 01:01 pm
ਮੰਚ ‘ਤੇ ਉਪਸਥਿਤ ਗੁਜਰਾਤ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਮਾਨ ਭੂਪੇਂਦਰ ਭਾਈ ਪਟੇਲ, ਸੰਸਦ ਵਿੱਚ ਮੇਰੇ ਸਹਿਯੋਗੀ ਗੁਜਰਾਤ ਪ੍ਰਦੇਸ਼ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸ਼੍ਰੀ ਮਾਨ ਸੀ. ਆਰ. ਪਾਟਿਲ, ਹੋਰ ਸਾਰੇ ਮਹਾਨੁਭਾਵ ਅਤੇ ਗੁਜਰਾਤ ਦੇ ਮੇਰੇ ਭਾਈਓ ਅਤੇ ਭੈਣੋਂ,ਪ੍ਰਧਾਨ ਮੰਤਰੀ 26 ਫਰਵਰੀ ਨੂੰ ਭਾਰਤ ਟੇਕਸ 2024 ਦਾ ਉਦਘਾਟਨ ਕਰਨਗੇ
February 25th, 01:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 26 ਫਰਵਰੀ ਨੂੰ ਸਵੇਰੇ 10:30 ਵਜੇ ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਭਾਰਤ ਟੇਕਸ 2024 ਦਾ ਉਦਘਾਟਨ ਕਰਨਗੇ, ਜੋ ਦੇਸ਼ ਵਿੱਚ ਆਯੋਜਿਤ ਕੀਤੇ ਜਾਣ ਵਾਲੇ ਸਭ ਤੋਂ ਵੱਡੇ ਗਲੋਬਲ ਟੈਕਸਟਾਈਲ ਈਵੈਂਟਸ ਵਿੱਚੋਂ ਇੱਕ ਹੈ।ਪ੍ਰਧਾਨ ਮੰਤਰੀ 24 ਅਤੇ 25 ਫਰਵਰੀ ਨੂੰ ਗੁਜਰਾਤ ਦਾ ਦੌਰਾ ਕਰਨਗੇ
February 24th, 10:45 am
ਪ੍ਰਧਾਨ ਮੰਤਰੀ 24 ਅਤੇ 25 ਫਰਵਰੀ, 2024 ਨੂੰ ਗੁਜਰਾਤ ਦਾ ਦੌਰਾ ਕਰਨਗੇ। 25 ਫਰਵਰੀ ਨੂੰ ਸਵੇਰੇ 7:45 ਵਜੇ ਪ੍ਰਧਾਨ ਮੰਤਰੀ ਬੇਟ ਦਵਾਰਕਾ ਮੰਦਿਰ ਵਿੱਚ ਪੂਜਾ-ਅਰਚਨਾ ਅਤੇ ਦਰਸ਼ਨ ਕਰਨਗੇ। ਇਸ ਤੋਂ ਬਾਅਦ ਸਵੇਰੇ 8:25 ਵਜੇ ਸੁਦਰਸ਼ਨ ਸੇਤੂ ਦਾ ਦੌਰਾ ਕਰਨਗੇ। ਬਾਅਦ ਵਿੱਚ ਉਹ ਸਵੇਰੇ 9:30 ਵਜੇ ਦਵਾਰਕਾਧੀਸ਼ ਮੰਦਿਰ ਦੇ ਦਰਸ਼ਨ ਕਰਨਗੇ।ਪ੍ਰਧਾਨ ਮੰਤਰੀ 16 ਫਰਵਰੀ ਨੂੰ ਰੇਵਾੜੀ ਦੌਰੇ ‘ਤੇ ਜਾਣਗੇ
February 15th, 03:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 16 ਫਰਵਰੀ, 2024 ਨੂੰ ਰੇਵਾੜੀ , ਹਰਿਆਣਾ ਦਾ ਦੌਰਾ ਕਰਨਗੇ। ਦੁਪਹਿਰ ਲਗਭਗ 1 ਵਜ ਕੇ 15 ਮਿੰਟ ‘ਤੇ, ਪ੍ਰਧਾਨ ਮੰਤਰੀ ਸ਼ਹਿਰੀ ਟ੍ਰਾਂਸਪੋਰਟ, ਸਿਹਤ, ਰੇਲ ਅਤੇ ਟੂਰਿਜ਼ਮ ਸੈਕਟਰ ਨਾਲ ਸਬੰਧਿਤ 9750 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।ਪ੍ਰਧਾਨ ਮੰਤਰੀ 20-21 ਜਨਵਰੀ ਨੂੰ ਤਮਿਲ ਨਾਡੂ ਵਿੱਚ ਕਈ ਮੰਦਿਰਾਂ ਦਾ ਦੌਰਾ ਕਰਨਗੇ
January 18th, 06:59 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 20-21 ਜਨਵਰੀ, 2024 ਨੂੰ ਤਮਿਲ ਨਾਡੂ ਵਿਚ ਕਈ ਮਹੱਤਵਪੂਰਨ ਮੰਦਿਰਾਂ ਦਾ ਦੌਰਾ ਕਰਨਗੇ ।ਦਿੱਲੀ ਦੇ ਦਵਾਰਕਾ ਵਿੱਚ ਵਿਜੈਦਸ਼ਮੀ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 24th, 06:32 pm
ਮੈਂ ਸਮੁੱਚੇ ਭਾਰਤਵਾਸੀਆਂ ਨੂੰ ਸ਼ਕਤੀ ਉਪਾਸਨਾ ਪਰਵ ਨਵਰਾਤ੍ਰ ਅਤੇ ਵਿਜੈ ਪਰਵ ਵਿਜੈਦਸ਼ਮੀ ਦੀਆਂ ਅਨੇਕ-ਅਨੇਕ ਸ਼ੁਭਕਾਮਨਾਵਾਂ ਦਿੰਦਾ ਹਾਂ। ਵਿਜੈਦਸ਼ਮੀ ਦਾ ਇਹ ਪਰਵ, ਅਨਿਆਂ ‘ਤੇ ਨਿਆਂ ਦੀ ਜਿੱਤ, ਅਹੰਕਾਰ ‘ਤੇ ਵਿਨਿਮਰਤਾ ਦੀ ਜਿੱਤ ਅਤੇ ਆਵੇਸ਼ ‘ਤੇ ਧੀਰਜ ਦੀ ਜਿੱਤ ਦਾ ਪਰਵ ਹੈ। ਇਹ ਅੱਤਿਆਚਾਰੀ ਰਾਵਣ ‘ਤੇ ਭਗਵਾਨ ਸ਼੍ਰੀ ਰਾਮ ਦੀ ਜਿੱਤ ਦਾ ਪਰਵ ਹੈ। ਅਸੀਂ ਇਸੇ ਭਾਵਨਾ ਦੇ ਨਾਲ ਹਰ ਵਰ੍ਹੇ ਰਾਵਣ ਦਹਿਨ ਕਰਦੇ ਹਾਂ। ਲੇਕਿਨ ਸਿਰਫ਼ ਇੰਨਾ ਹੀ ਕਾਫੀ ਨਹੀਂ ਹੈ। ਇਹ ਪਰਵ ਸਾਡੇ ਲਈ ਸੰਕਲਪਾਂ ਦਾ ਵੀ ਪਰਵ ਹੈ, ਆਪਣੇ ਸੰਕਲਪਾਂ ਨੂੰ ਦੋਹਰਾਉਣ ਦਾ ਵੀ ਪਰਵ ਹੈ।ਪ੍ਰਧਾਨ ਮੰਤਰੀ ਨੇ ਦਿੱਲੀ ਦੇ ਦਵਾਰਕਾ ਵਿੱਚ ਵਿਜੈਦਸ਼ਮੀ ਸਮਾਰੋਹ ਨੂੰ ਸੰਬੋਧਿਤ ਕੀਤਾ
October 24th, 06:31 pm
ਇਸ ਅਵਸਰ ‘ਤੇ ਉਪਸਥਿਤ ਜਨਸਮੂਹ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਜੈਦਸ਼ਮੀ ਅਨਿਆਂ ‘ਤੇ ਨਿਆਂ ਦੀ, ਅਹੰਕਾਰ ‘ਤੇ ਨਿਮਰਤਾ ਦੀ, ਅਤੇ ਗੁੱਸੇ ‘ਤੇ ਸਬਰ ਦੀ ਜਿੱਤ ਦਾ ਪਰਵ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸੰਕਲਪਾਂ ਨੂੰ ਦੋਹਰਾਉਣ ਦਾ ਵੀ ਵਿਸ਼ੇਸ਼ ਸ਼ੁਭ ਦਿਨ ਹੈ।ਰਧਾਨ ਮੰਤਰੀ ਨੇ ਦਵਾਰਕਾ ਸੈਕਟਰ 21 ਤੋਂ ‘ਯਸ਼ੋਭੂਮੀ ਦਵਾਰਕਾ ਸੈਕਟਰ 25’ ਸਟੇਸ਼ਨ ਤੱਕ ਏਅਰਪੋਰਟ ਮੈਟਰੋ ਐਕਸਪ੍ਰੈੱਸ ਲਾਈਨ ਦੇ ਵਿਸਤਾਰ ਦਾ ਉਦਘਾਟਨ ਕੀਤਾ
September 17th, 05:01 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਯਸ਼ੋਭੂਮੀ ਦਵਾਰਕਾ ਸੈਕਟਰ 25 ਵਿੱਚ, ਦਵਾਰਕਾ ਸੈਕਟਰ 21 ਤੋਂ ‘ਯਸ਼ੋਭੂਮੀ ਦਵਾਰਕਾ ਸੈਕਟਰ 25’ ਸਟੇਸ਼ਨ ਤੱਕ ਏਅਰਪੋਰਟ ਮੈਟਰੋ ਐਕਸਪ੍ਰੈੱਸ ਲਾਈਨ ਦੇ ਵਿਸਤਾਰ ਦਾ ਉਦਘਾਟਨ ਕੀਤਾ। ਨਵੇਂ ਮੈਟਰੋ ਸਟੇਸ਼ਨ ਵਿੱਚ ਤਿੰਨ ਸਬਵੇ ਹੋਣਗੇ – ਸਟੇਸ਼ਨ ਨੂੰ ਪ੍ਰਦਰਸ਼ਨੀ ਹਾਲ, ਕਨਵੈਨਸ਼ਨ ਸੈਂਟਰ ਅਤੇ ਸੈਂਟ੍ਰਲ ਏਰਿਨਾ ਨਾਲ ਜੋੜਣ ਵਾਲਾ 735 ਮੀਟਰ ਲੰਬਾ ਸਬਵੇ; ਦਵਾਰਕਾ ਐਕਸਪ੍ਰੈੱਸਵੇਅ ਵਿੱਚ ਪ੍ਰਵੇਸ਼/ਨਿਕਾਸ ਨੂੰ ਜੋੜਣ ਵਾਲਾ ਦੂਸਰਾ ਸਬਵੇ; ਜਦੋਂਕਿ ਤੀਸਰਾ ਸਬਵੇ ਮੈਟਰੋ ਸਟੇਸ਼ਨ ਨੂੰ ‘ਯਸ਼ੋਭੂਮੀ’ ਦੇ ਭਾਵੀ ਪ੍ਰਦਰਸ਼ਨੀ ਹਾਲ ਦੇ ਫੇਅਰ ਨਾਲ ਜੋੜਦਾ ਹੈ।ਪ੍ਰਧਾਨ ਮੰਤਰੀ 17 ਸਤੰਬਰ ਨੂੰ ਨਵੀਂ ਦਿੱਲੀ ਦੇ ਦਵਾਰਕਾ ਵਿੱਚ ‘ਯਸ਼ੋਭੂਮੀ’ (Yashobhoomi) ਕਹੇ ਜਾਣ ਵਾਲੇ ਇੰਡੀਆ ਇੰਟਰਨੈਸ਼ਨਲ ਕਨਵੈਨਸ਼ਨ ਐਕਸਪੋ ਸੈਂਟਰ ਦਾ ਫੇਜ਼ 1 ਰਾਸ਼ਟਰ ਨੂੰ ਸਮਰਪਿਤ ਕਰਨਗੇ
September 15th, 04:37 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 17 ਸਤੰਬਰ 2023 ਨੂੰ ਸਵੇਰੇ 11 ਵਜੇ ਨਵੀਂ ਦਿੱਲੀ ਦੇ ਦਵਾਰਕਾ ਵਿੱਚ ਇੰਡੀਆ ਇੰਟਰਨੈਸ਼ਨਲ ਕਨਵੈਨਸ਼ਨ ਐਂਡ ਐਕਸਪੋ ਸੈਂਟਰ (ਆਈਆਈਸੀਸੀ)( India International Convention and Expo Centre (IICC)) ਦਾ ਫੇਜ਼ 1, ਜਿਸ ਨੂੰ ‘ਯਸ਼ੋਭੂਮੀ’ (‘Yashobhoomi’) ਕਿਹਾ ਜਾਂਦਾ ਹੈ, ਰਾਸ਼ਟਰ ਨੂੰ ਸਮਰਪਿਤ ਕਰਨਗੇ। ਪ੍ਰਧਾਨ ਮੰਤਰੀ ਦਵਾਰਕਾ ਸੈਕਟਰ 21 ਤੋਂ ਨਵੇਂ ਮੈਟਰੋ ਸਟੇਸ਼ਨ ‘ਯਸ਼ੋਭੂਮੀ ਦਵਾਰਕਾ ਸੈਕਟਰ 25’ (‘Yashobhoomi Dwarka Sector 25’) ਤੱਕ ਦਿੱਲੀ ਏਅਰਪੋਰਟ ਮੈਟਰੋ ਐਕਸਪ੍ਰੈੱਸ ਲਾਈਨ ਦੇ ਵਿਸਤਾਰ ਦਾ ਭੀ ਉਦਘਾਟਨ ਕਰਨਗੇ।