ਨਵੀਂ ਦਿੱਲੀ ਦੇ ਕਰਿਅੱਪਾ ਪਰੇਡ ਮੈਦਾਨ ਵਿਖੇ ਐੱਨਸੀਸੀ ਕੈਡਿਟਸ ਰੈਲੀ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 27th, 05:00 pm
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀਮਾਨ ਰਾਜਨਾਥ ਸਿੰਘ ਜੀ, ਸ਼੍ਰੀ ਅਜੈ ਭੱਟ ਜੀ, ਸੀਡੀਐੱਸ ਜਨਰਲ ਅਨਿਲ ਚੌਹਾਨ ਜੀ, ਤਿੰਨਾਂ ਸੈਨਾਵਾਂ ਦੇ ਪ੍ਰਮੁੱਖ, ਰੱਖਿਆ ਸਕੱਤਰ, ਡੀਜੀ ਐੱਨਸੀਸੀ, ਸਾਰੇ ਅਤਿਥੀਗਣ, ਅਤੇ NCC ਦੇ ਮੇਰੇ ਯੁਵਾ ਸਾਥੀਓ।ਪ੍ਰਧਾਨ ਮੰਤਰੀ ਨੇ ਦਿੱਲੀ ਦੇ ਕਰਿਅੱਪਾ ਪਰੇਡ ਮੈਦਾਨ ਵਿੱਚ ਐੱਨਸੀਸੀ ਪੀਐੱਮ ਰੈਲੀ ਨੂੰ ਸੰਬੋਧਨ ਕੀਤਾ
January 27th, 04:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਕਰਿਅੱਪਾ ਪਰੇਡ ਮੈਦਾਨ ਵਿੱਚ ਸਲਾਨਾ ਐੱਨਸੀਸੀ ਪੀਐੱਮ ਰੈਲੀ (annual NCC PM rally) ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਨੇ ਇੱਕ ਸੱਭਿਆਚਾਰਕ ਪ੍ਰੋਗਰਾਮ ਦੇਖਿਆ ਅਤੇ ਬਿਹਤਰੀਨ ਕੈਡਿਟ ਪੁਰਸਕਾਰ ਪ੍ਰਦਾਨ ਕੀਤੇ। ਉਨ੍ਹਾਂ ਨੇ ਐੱਨਸੀਸੀ ਗਰਲਸ ਅਤੇ ਨਾਰੀ ਸ਼ਕਤੀ ਵੰਦਨ ਰਨ (ਐੱਨਐੱਸਆਰਵੀ-NSRV) ਦਾ ਭੀ ਸੁਆਗਤ ਕੀਤਾ। ਇਹ ਮੈਗਾ ਸਾਈਕਲੋਥੌਨ (Mega Cyclothon) ਝਾਂਸੀ ਤੋਂ ਦਿੱਲੀ ਤੱਕ ਸੀ।ਪ੍ਰਧਾਨ ਮੰਤਰੀ ਨੇ 'ਪੀਐੱਮ ਵਿਸ਼ਵਕਰਮਾ ਕੌਸ਼ਲ ਸਨਮਾਨ' 'ਤੇ ਬਜਟ ਉਪਰੰਤ ਵੈਬੀਨਾਰ ਨੂੰ ਸੰਬੋਧਨ ਕੀਤਾ
March 11th, 10:36 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ‘ਪੀਐੱਮ ਵਿਸ਼ਵਕਰਮਾ ਕੌਸ਼ਲ ਸਨਮਾਨ’ ਵਿਸ਼ੇ ‘ਤੇ ਇੱਕ ਬਜਟ ਉਪਰੰਤ ਵੈਬੀਨਾਰ ਨੂੰ ਸੰਬੋਧਨ ਕੀਤਾ। ਇਹ ਕੇਂਦਰੀ ਬਜਟ 2023 ਵਿੱਚ ਐਲਾਨੀਆਂ ਪਹਿਲਕਦਮੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਿਚਾਰਾਂ ਅਤੇ ਸੁਝਾਵਾਂ ਦੀ ਮੰਗ ਕਰਨ ਲਈ ਸਰਕਾਰ ਵਲੋਂ ਆਯੋਜਿਤ 12 ਬਜਟ ਉਪਰੰਤ ਵੈਬੀਨਾਰਾਂ ਦੀ ਇੱਕ ਲੜੀ ਦਾ ਆਖਰੀ ਵੈਬੀਨਾਰ ਹੈ।ਪ੍ਰਧਾਨ ਮੰਤਰੀ ਨੇ 'ਪੀਐੱਮ ਵਿਸ਼ਵਕਰਮਾ ਕੌਸ਼ਲ ਸਨਮਾਨ' 'ਤੇ ਬਜਟ ਉਪਰੰਤ ਵੈਬੀਨਾਰ ਨੂੰ ਸੰਬੋਧਨ ਕੀਤਾ
March 11th, 10:12 am
ਸਭਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਤਿੰਨ ਵਰ੍ਹਿਆਂ ਤੋਂ ਹਿਤਧਾਰਕਾਂ ਨਾਲ ਬਜਟ ਉਪਰੰਤ ਗੱਲਬਾਤ ਦੀ ਪਰੰਪਰਾ ਉੱਭਰ ਕੇ ਸਾਹਮਣੇ ਆਈ ਹੈ। ਉਨ੍ਹਾਂ ਨੇ ਇਸ ਗੱਲ 'ਤੇ ਖੁਸ਼ੀ ਜ਼ਾਹਰ ਕੀਤੀ ਕਿ ਸਾਰੇ ਹਿਤਧਾਰਕਾਂ ਨੇ ਇਨ੍ਹਾਂ ਵਿਚਾਰ-ਵਟਾਂਦਰਿਆਂ ਵਿੱਚ ਲਾਭਕਾਰੀ ਤੌਰ 'ਤੇ ਹਿੱਸਾ ਲਿਆ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਬਜਟ ਬਣਾਉਣ ਬਾਰੇ ਚਰਚਾ ਕਰਨ ਦੀ ਬਜਾਏ, ਹਿਤਧਾਰਕਾਂ ਨੇ ਬਜਟ ਦੀਆਂ ਵਿਵਸਥਾਵਾਂ ਨੂੰ ਲਾਗੂ ਕਰਨ ਦੇ ਵਧੀਆ ਸੰਭਵ ਤਰੀਕਿਆਂ 'ਤੇ ਚਰਚਾ ਕੀਤੀ ਹੈ। ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ ਕਿ ਬਜਟ ਉਪਰੰਤ ਵੈਬੀਨਾਰਾਂ ਦੀ ਲੜੀ ਇੱਕ ਨਵਾਂ ਅਧਿਆਏ ਹੈ, ਜਿੱਥੇ ਸੰਸਦ ਮੈਂਬਰਾਂ ਵਲੋਂ ਸੰਸਦ ਦੇ ਅੰਦਰ ਦਾ ਵਿਚਾਰ-ਵਟਾਂਦਰਾ ਸਾਰੇ ਹਿਤਧਾਰਕਾਂ ਵਲੋਂ ਕੀਤਾ ਜਾਂਦਾ ਹੈ, ਜਿੱਥੇ ਉਨ੍ਹਾਂ ਤੋਂ ਕੀਮਤੀ ਸੁਝਾਅ ਪ੍ਰਾਪਤ ਕਰਨਾ ਬਹੁਤ ਲਾਭਦਾਇਕ ਅਭਿਆਸ ਬਣਦਾ ਹੈ।ਕੇਂਦਰੀ ਕੈਬਨਿਟ ਨੇ ਰੁਪੇ ਡੈਬਿਟ ਕਾਰਡਾਂ ਅਤੇ ਘੱਟ-ਮੁੱਲ ਵਾਲੇ ਭੀਮ-ਯੂਪੀਆਈ ਲੈਣ-ਦੇਣ (ਪੀ2ਐੱਮ) ਨੂੰ ਹੁਲਾਰਾ ਦੇਣ ਦੇ ਲਈ ਪ੍ਰੋਤਸਾਹਨ ਯੋਜਨਾ ਨੂੰ ਮੰਨਜੂਰੀ ਦਿੱਤੀ
January 11th, 03:30 pm
ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ ਅਪ੍ਰੈਲ 2022 ਤੋਂ ਇੱਕ ਸਾਲ ਦੀ ਮਿਆਦ ਦੇ ਲਈ ਰੁਪੇ ਡੈਬਿਟ ਕਾਰਡ ਅਤੇ ਘੱਟ-ਮੁੱਲ ਵਾਲੇ ਭੀਮ-ਯੂਪੀਆਈ ਲੈਣ-ਦੇਣ (ਵਿਅਕਤੀ ਤੋਂ ਵਪਾਰੀ) ਨੂੰ ਹੁਲਾਰਾ ਦੇਣ ਦੇ ਲਈ ਪ੍ਰੋਤਸਾਹਨ ਯੋਜਨਾ ਨੂੰ ਮੰਨਜੂਰੀ ਦੇ ਦਿੱਤੀ ਹੈ।ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਕਿਰਤ ਮੰਤਰੀਆਂ ਦੇ ਰਾਸ਼ਟਰੀ ਕਿਰਤ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 25th, 04:31 pm
ਚੰਡੀਗੜ੍ਹ ਦੇ ਐਡਮਿਨਿਸਟ੍ਰੇਟਰ ਸ਼੍ਰੀਮਾਨ ਬਨਵਾਰੀ ਲਾਲਾ ਪੁਰੋਹਿਤ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਸ਼੍ਰੀ ਭੂਪੇਂਦਰ ਯਾਦਵ ਜੀ, ਸ਼੍ਰੀ ਰਾਮੇਸ਼ਵਰ ਤੇਲੀ ਜੀ, ਸਾਰੇ ਰਾਜਾਂ ਦੇ ਆਦਰਯੋਗ ਕਿਰਤ ਮੰਤਰੀ ਗਣ, ਕਿਰਤ ਸਕੱਤਰ ਗਣ, ਹੋਰ ਮਹਾਨੁਭਾਵ ਦੇਵੀਓ ਅਤੇ ਸੱਜਣੋਂ, ਸਭ ਤੋਂ ਪਹਿਲਾਂ ਮੈਂ ਭਗਵਾਨ ਤਿਰੂਪਤੀ ਬਾਲਾਜੀ ਦੇ ਚਰਨਾਂ ਵਿੱਚ ਨਮਨ ਕਰਦਾ ਹਾਂ। ਜਿਸ ਪਵਿੱਤਰ ਸਥਾਨ ’ਤੇ ਆਪ ਸਭ ਉਪਸਥਿਤ ਹੋ, ਉਹ ਭਾਰਤ ਦੀ ਕਿਰਤ ਅਤੇ ਸਮਰੱਥਾ ਦਾ ਸਾਖੀ ਰਿਹਾ ਹੈ। ਮੈਨੂੰ ਵਿਸ਼ਵਾਸ ਹੈ , ਇਸ ਕਾਨਫਰੰਸ ਤੋਂ ਨਿਕਲੇ ਵਿਚਾਰ ਦੇਸ਼ ਦੀ ਕਿਰਤ-ਸਮਰੱਥਾ ਨੂੰ ਮਜ਼ਬੂਤ ਕਰਨਗੇ। ਮੈਂ ਆਪ ਸਭ ਨੂੰ, ਅਤੇ ਵਿਸ਼ੇਸ ਤੌਰ ’ਤੇ ਕਿਰਤ ਮੰਤਰਾਲੇ ਨੂੰ ਇਸ ਆਯੋਜਨ ਦੇ ਲਈ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਕਿਰਤ ਮੰਤਰੀਆਂ ਦੇ ਰਾਸ਼ਟਰੀ ਕਿਰਤ ਸੰਮੇਲਨ ਨੂੰ ਸੰਬੋਧਨ ਕੀਤਾ
August 25th, 04:09 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਕਿਰਤ ਮੰਤਰੀਆਂ ਦੇ ਰਾਸ਼ਟਰੀ ਕਿਰਤ ਸੰਮੇਲਨ ਨੂੰ ਸੰਬੋਧਨ ਕੀਤਾ। ਇਸ ਮੌਕੇ ਕੇਂਦਰੀ ਮੰਤਰੀ ਸ਼੍ਰੀ ਭੂਪੇਂਦਰ ਯਾਦਵ ਅਤੇ ਸ਼੍ਰੀ ਰਾਮੇਸ਼ਵਰ ਤੇਲੀ ਅਤੇ ਰਾਜਾਂ ਦੇ ਕਿਰਤ ਮੰਤਰੀ ਮੌਜੂਦ ਸਨ।ਗੁਜਰਾਤ ਦੇ ਗਾਂਧੀਨਗਰ ਵਿੱਚ ਡਿਜੀਟਲ ਇੰਡੀਆ ਵੀਕ 2022 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 04th, 10:57 pm
ਨਮਸਤੇ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਭਾਈ ਪਟੇਲ ਜੀ, ਕੇਂਦਰੀ ਮੰਤਰੀ ਪਰਿਸ਼ਦ ਦੇ ਮੇਰੇ ਸਹਿਯੋਗੀ ਸ਼੍ਰੀ ਅਸ਼ਵਿਨੀ ਵੈਸ਼ਣਵ ਜੀ, ਸ਼੍ਰੀ ਰਾਜੀਵ ਚੰਦਰਸ਼ੇਖਰ ਜੀ, ਅਲੱਗ-ਅਲੱਗ ਰਾਜਾਂ ਤੋਂ ਜੁੜੇ ਸਾਰੇ ਪ੍ਰਤੀਨਿਧੀ , ਡਿਜੀਟਲ ਇੰਡੀਆ ਦੇ ਸਾਰੇ ਲਾਭਾਰਥੀ, ਸਟਾਰਟ ਅੱਪਸ ਅਤੇ ਇੰਡਸਟ੍ਰੀ ਤੋਂ ਜੁੜੇ ਸਾਰੇ ਸਾਥੀ, ਐਕਸਪਰਟਸ, ਅਕਦਮੀਸ਼ੀਅਨਸ (ਸਿੱਖਿਆ ਸ਼ਾਸਤਰੀ), researchers, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨੇ ਗਾਂਧੀਨਗਰ ਵਿੱਚ ਡਿਜੀਟਲ ਇੰਡੀਆ ਵੀਕ 2022 ਦਾ ਉਦਘਾਟਨ ਕੀਤਾ
July 04th, 04:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਾਂਧੀਨਗਰ ਵਿੱਚ ਡਿਜੀਟਲ ਇੰਡੀਆ ਵੀਕ 2022 ਦਾ ਉਦਘਾਟਨ ਕੀਤਾ, ਜਿਸ ਦਾ ਥੀਮ ‘ਕੈਟਾਲਾਈਜ਼ਿੰਗ ਨਿਊ ਇੰਡੀਆਜ਼ ਟੈਕੇਡ’ ਹੈ। ਪ੍ਰੋਗਰਾਮ ਦੌਰਾਨ, ਉਨ੍ਹਾਂ ਟੈਕਨੋਲੋਜੀ ਦੀ ਪਹੁੰਚਯੋਗਤਾ ਨੂੰ ਵਧਾਉਣ, ਜੀਵਨ ਦੀ ਸੌਖ ਨੂੰ ਯਕੀਨੀ ਬਣਾਉਣ ਅਤੇ ਸਟਾਰਟਅੱਪਸ ਨੂੰ ਹੁਲਾਰਾ ਦੇਣ ਲਈ ਸੇਵਾ ਪ੍ਰਦਾਨ ਕਰਨ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਕਈ ਡਿਜੀਟਲ ਪਹਿਲਾਂ ਵੀ ਸ਼ੁਰੂ ਕੀਤੀਆਂ। ਉਨ੍ਹਾਂ ਚਿੱਪਸ ਟੂ ਸਟਾਰਟਅੱਪ (ਸੀ2ਐੱਸ) ਪ੍ਰੋਗਰਾਮ ਤਹਿਤ 30 ਸੰਸਥਾਵਾਂ ਦੇ ਪਹਿਲੇ ਸਮੂਹ ਦਾ ਵੀ ਐਲਾਨ ਕੀਤਾ। ਇਸ ਮੌਕੇ 'ਤੇ ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰਭਾਈ ਪਟੇਲ, ਕੇਂਦਰੀ ਮੰਤਰੀ, ਕੇਂਦਰੀ ਮੰਤਰੀ ਸ਼੍ਰੀ ਅਸ਼ਵਨੀ ਵੈਸ਼ਣਵ ਅਤੇ ਸ਼੍ਰੀ ਰਾਜੀਵ ਚੰਦਰਸ਼ੇਖਰ, ਰਾਜ ਮੰਤਰੀ, ਲੋਕ ਪ੍ਰਤੀਨਿਧ, ਸਟਾਰਟਅੱਪ ਅਤੇ ਸੈਕਟਰ ਦੇ ਹੋਰ ਸਬੰਧਤੀ ਵਿਅਕਤੀ ਮੌਜੂਦ ਸਨ।Start-ups are reflecting the spirit of New India: PM Modi during Mann Ki Baat
May 29th, 11:30 am
During Mann Ki Baat, Prime Minister Narendra Modi expressed his joy over India creating 100 unicorns. PM Modi said that start-ups were reflecting the spirit of New India and he applauded the mentors who had dedicated themselves to promote start-ups. PM Modi also shared thoughts on Yoga Day, his recent Japan visit and cleanliness.Our endeavour is to create demand for high value-added products of India across the world: PM
August 06th, 06:31 pm
In a first of its kind initiative, the Prime Minister Narendra Modi interacted with Heads of Indian Missions abroad and stakeholders of the trade & commerce sector via video conference. He added that today the world is shrinking every day due to physical, technological and financial connectivity. In such an environment, new possibilities are being created around the world for the expansion of our exports.PM interacts with Heads of Indian Missions abroad and stakeholders of the trade & commerce sector
August 06th, 06:30 pm
In a first of its kind initiative, the Prime Minister Narendra Modi interacted with Heads of Indian Missions abroad and stakeholders of the trade & commerce sector via video conference. He added that today the world is shrinking every day due to physical, technological and financial connectivity. In such an environment, new possibilities are being created around the world for the expansion of our exports.Increase social distancing, reduce emotional distancing: PM Modi during Mann Ki Baat
March 29th, 10:36 am
During ‘Mann Ki Baat’, PM Modi spoke at length about the Coronavirus pandemic. PM Modi emphasized on ‘social distancing’ to fight the COVID-19 menace and applauded the doctors and other health care workers for their untiring efforts. He hailed them as the ‘front-line soldiers.’ The Prime Minister said the ongoing lockdown was necessary to break the chain of virus transmission and ensure everyone’s safety.This year’s Budget has given utmost thrust to manufacturing and Ease of Doing Business: PM
February 16th, 02:46 pm
PM Modi participated in 'Kashi Ek Roop Anek' organized at the Deendayal Upadhyaya Trade Facilitation Centre in Varanasi. Addressing the event, PM Modi said that government will keep taking decisions to achieve the goal of 5 trillion dollar economy.PM Modi participates in ‘Kashi Ek Roop Anek’ event at Varanasi
February 16th, 02:45 pm
PM Modi participated in 'Kashi Ek Roop Anek' organized at the Deendayal Upadhyaya Trade Facilitation Centre in Varanasi. Addressing the event, PM Modi said that government will keep taking decisions to achieve the goal of 5 trillion dollar economy.Prime Minister to participate in East Asia and RCEP Summit in Bangkok
November 04th, 11:54 am
Prime Minister Narendra Modi will participate in the East Asia and RCEP summits in Bangkok today. Besides he will also hold meetings with Japan Prime Minister Shinzō Abe, Vietnam PM Nguyen Xuan Phuc and Australian PM Scott Morrison in Bangkok, before he returns to Delhi tonight.59 minute loan portal to enable easy access to credit for MSMEs: PM Modi
November 02nd, 05:51 pm
Prime Minister Narendra Modi today launched the ‘Support and Outreach Programme’ for Micro, Small and Medium Enterprise (MSME) sector of the country. At this event, PM Modi also announced twelve major decisions to accelerate growth in the MSMEs of India. PM Modi called these decisions as ‘Diwali Gifts’ from the government to the MSMEs of India.PM launches historic Support and Outreach Initiative for MSME sector
November 02nd, 05:50 pm
Prime Minister Narendra Modi today launched the ‘Support and Outreach Programme’ for Micro, Small and Medium Enterprise (MSME) sector of the country. At this event, PM Modi also announced twelve major decisions to accelerate growth in the MSMEs of India. PM Modi called these decisions as ‘Diwali Gifts’ from the government to the MSMEs of India.Our Government does not shy away from taking tough decisions in national interest: PM Modi
September 20th, 04:48 pm
Laying the foundation stone of India International Convention and Expo Centre in New Delhi’s Dwarka, PM Narendra Modi highlighted NDA government’s focus on enhancing ‘Ease of Doing Business’ as well as furthering ‘Ease of Living’. The PM spoke at length about reforms undertaken by the government in last four years like financial inclusion, GST and strengthening the healthcare sector, etc. “NDA government’s priority is overall development of the nation”, he added.PM lays foundation stone for India International Convention and Expo Centre, Dwarka
September 20th, 04:39 pm
Laying the foundation stone of India International Convention and Expo Centre in New Delhi’s Dwarka, PM Narendra Modi highlighted NDA government’s focus on enhancing ‘Ease of Doing Business’ as well as furthering ‘Ease of Living’. The PM spoke at length about reforms undertaken by the government in last four years like financial inclusion, GST and strengthening the healthcare sector, etc. “NDA government’s priority is overall development of the nation”, he added.