ਪੀਐੱਮ-ਕਿਸਾਨ ਸਕੀਮ ਦੇ ਤਹਿਤ ਵਿੱਤੀ ਲਾਭ ਦੀ 10ਵੀਂ ਕਿਸ਼ਤ ਜਾਰੀ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 01st, 12:31 pm
ਉਪਸਥਿਤ ਸਾਰੇ ਆਦਰਯੋਗ ਮਹਾਨੁਭਾਵ, ਸਭ ਤੋਂ ਪਹਿਲਾਂ ਤਾਂ ਮੈਂ ਮਾਤਾ ਵੈਸ਼ਣੋ ਦੇਵੀ ਪਰਿਸਰ ਵਿੱਚ ਹੋਏ ਦੁਖਦ ਹਾਦਸੇ ’ਤੇ ਸੋਗ ਵਿਅਕਤ ਕਰਦਾ ਹਾਂ। ਜਿਨ੍ਹਾਂ ਲੋਕਾਂ ਨੇ ਭਗਦੜ ਵਿੱਚ, ਆਪਣਿਆਂ ਨੂੰ ਗੁਆਇਆ ਹੈ, ਜੋ ਲੋਕ ਜ਼ਖ਼ਮੀ ਹੋਏ ਹਨ, ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਨਾਲ ਹਨ। ਕੇਂਦਰ ਸਰਕਾਰ, ਜੰਮੂ-ਕਸ਼ਮੀਰ ਪ੍ਰਸ਼ਾਸਨ ਦੇ ਲਗਾਤਾਰ ਸੰਪਰਕ ਵਿੱਚ ਹੈ। ਮੇਰੀ ਲੈਫ਼ਟੀਨੈਂਟ ਗਵਰਨਰ ਮਨੋਜ ਸਿਨਹਾ ਜੀ ਨਾਲ ਵੀ ਗੱਲ ਹੋਈ ਹੈ। ਰਾਹਤ ਦੇ ਕੰਮ ਦਾ, ਜ਼ਖ਼ਮੀਆਂ ਦੇ ਉਪਚਾਰ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ।ਪ੍ਰਧਾਨ ਮੰਤਰੀ ਨੇ ਪੀਐੱਮ–ਕਿਸਾਨ ਦੀ 10ਵੀਂ ਕਿਸ਼ਤ ਜਾਰੀ ਕੀਤੀ
January 01st, 12:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੁਨਿਆਦੀ ਪੱਧਰ ਦੇ ਕਿਸਾਨਾਂ ਨੂੰ ਮਜ਼ਬੂਤ ਬਣਾਉਣ ਦੀ ਪ੍ਰਤੀਬੱਧਤਾ ਤੇ ਸੰਕਲਪ ਨੂੰ ਜਾਰੀ ਰੱਖਦਿਆਂ ਅੱਜ ਵੀਡੀਓ ਕਾਨਫ਼ਰੰਸਿੰਗ ਦੇ ਜ਼ਰੀਏ ‘ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ’ (ਪੀਐੱਮ–ਕਿਸਾਨ) ਯੋਜਨਾ ਦੇ ਤਹਿਤ ਵਿੱਤੀ ਲਾਭ ਦੀ 10ਵੀਂ ਕਿਸ਼ਤ ਜਾਰੀ ਕੀਤੀ। ਇਸ ਨਾਲ 10 ਕਰੋੜ ਤੋਂ ਵੱਧ ਲਾਭਾਰਥੀ ਕਿਸਾਨ ਪਰਿਵਾਰਾਂ ਨੂੰ 20,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟ੍ਰਾਂਸਫਰ ਕੀਤੇ ਜਾਣ ਦੇ ਯੋਗ ਹੋਈ। ਪ੍ਰਧਾਨ ਮੰਤਰੀ ਨੇ 351 ‘ਕਿਸਾਨ ਉਤਪਾਦਕ ਸੰਗਠਨਾਂ’ (ਐੱਫਪੀਓਜ਼ – FPOs) ਨੂੰ ਇਕੁਇਟੀ ਗ੍ਰਾਂਟ ਵੀ ਜਾਰੀ ਕੀਤੀ, ਜਿਸ ਨਾਲ 1.24 ਲੱਖ ਤੋਂ ਵੱਧ ਕਿਸਾਨਾਂ ਨੂੰ ਲਾਭ ਪੁੱਜੇਗਾ। ਪ੍ਰਧਾਨ ਮੰਤਰੀ ਨੇ ਇਸ ਸਮਾਰੋਹ ਦੌਰਾਨ ਕਿਸਾਨ ਉਤਪਾਦਕ ਸੰਗਠਨਾਂ ਨਾਲ ਗੱਲਬਾਤ ਕੀਤੀ। ਇਸ ਸਮਾਰੋਹ ਨਾਲ ਕੇਂਦਰੀ ਮੰਤਰੀ ਸ਼੍ਰੀ ਨਰੇਂਦਰ ਸਿੰਘ ਤੋਮਰ ਤੇ ਕਈ ਰਾਜਾਂ ਦੇ ਮੁੱਖ ਮੰਤਰੀ, ਲੈਫ਼ਟੀਨੈਂਟ ਜਨਰਲਸ, ਖੇਤੀਬਾੜੀ ਮੰਤਰੀ ਤੇ ਕਿਸਾਨ ਜੁੜੇ ਹੋਏ ਸਨ।ਇਨਫਿਨਿਟੀ ਫੋਰਮ, 2021 ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
December 03rd, 11:23 am
ਮੈਨੂੰ ਪਹਿਲੇ 'ਇਨਫਿਨਿਟੀ ਫੋਰਮ' ਦਾ ਉਦਘਾਟਨ ਕਰਨ ਅਤੇ ਤੁਹਾਡੇ ਸਾਰਿਆਂ ਦਾ ਸੁਆਗਤ ਕਰਦਿਆਂ ਖੁਸ਼ੀ ਹੋ ਰਹੀ ਹੈ। 'ਇਨਫਿਨਿਟੀ ਫੋਰਮ' ਭਾਰਤ ਵਿੱਚ ਫਿਨ-ਟੈਕ ਦੀਆਂ ਬੇਅੰਤ ਸੰਭਾਵਨਾਵਾਂ ਨੂੰ ਦਰਸਾਉਂਦਾ ਹੈ। ਇਹ ਭਾਰਤ ਦੇ ਫਿਨਟੈੱਕ ਲਈ ਪੂਰੀ ਦੁਨੀਆ ਨੂੰ ਲਾਭ ਪ੍ਰਦਾਨ ਕਰਨ ਦੀ ਵਿਸ਼ਾਲ ਸੰਭਾਵਨਾ ਨੂੰ ਵੀ ਦਰਸਾਉਂਦਾ ਹੈ।ਪ੍ਰਧਾਨ ਮੰਤਰੀ ਨੇ ਫਿਨਟੈੱਕ 'ਤੇ ਇੱਕ ਆਈਡੀਆ ਲੀਡਰਸ਼ਿਪ ਫੋਰਮ ਇਨਫਿਨਿਟੀ ਫੋਰਮ ਦਾ ਉਦਘਾਟਨ ਕੀਤਾ
December 03rd, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫ਼ਰੰਸ ਜ਼ਰੀਏ ਫਿਨਟੈੱਕ 'ਤੇ ਇੱਕ ਆਈਡੀਆ ਲੀਡਰਸ਼ਿਪ ਫੋਰਮ, ਇਨਫਿਨਿਟੀ ਫੋਰਮ ਦਾ ਉਦਘਾਟਨ ਕੀਤਾ।When India grows, the world grows, when India reforms, the world transforms: PM Modi
September 25th, 06:31 pm
Prime Minister Narendra Modi addressed the 76th session of the United Nations General Assembly. In his remarks, PM Modi focused on global challenges posed by Covid-19 pandemic, terrorism and climate change. He highlighted the role played by India at the global stage in fighting the pandemic and invited the world to make vaccines in India.PM Modi's address to the United Nations General Assembly
September 25th, 06:30 pm
Prime Minister Narendra Modi addressed the 76th session of the United Nations General Assembly. In his remarks, PM Modi focused on global challenges posed by Covid-19 pandemic, terrorism and climate change. He highlighted the role played by India at the global stage in fighting the pandemic and invited the world to make vaccines in India.Highlights from PM Modi's Independence Day speech
August 15th, 03:02 pm
Prime Minister Shri Narendra Modi today addressed the nation from the Red Fort as the country celebrated its 75th Independence Day. During the speech, PM Modi listed achievements of his government and laid out plans for the future. He made an addition to his popular slogan of “Sabka Saath, Sabka Vikas and Sabka Vishwas.” The latest entrant to this group is “Sabka Prayas.”Sabka Saath, Sabka Vikas, Sabka Vishwas and now Sabka Prayas are vital for the achievement of our goals: PM Modi on 75th Independence Day
August 15th, 07:38 am
Prime Minister Shri Narendra Modi today addressed the nation from the Red Fort as the country celebrated its 75th Independence Day. During the speech, PM Modi listed achievements of his government and laid out plans for the future. He made an addition to his popular slogan of “Sabka Saath, Sabka Vikas and Sabka Vishwas.” The latest entrant to this group is “Sabka Prayas.”India Celebrates 75th Independence Day
August 15th, 07:37 am
Prime Minister Shri Narendra Modi today addressed the nation from the Red Fort as the country celebrated its 75th Independence Day. During the speech, PM Modi listed achievements of his government and laid out plans for the future. He made an addition to his popular slogan of “Sabka Saath, Sabka Vikas and Sabka Vishwas.” The latest entrant to this group is “Sabka Prayas.”PM’s speech at 'Aatmanirbhar Narishakti se Samvad' programme
August 12th, 12:32 pm
Prime Minister Shri Narendra Modi participated in ‘Atmanirbhar Narishakti se Samvad’ and interacted with women Self Help Group (SHG) members/community resource persons promoted under the Deendayal Antyodaya Yojana-National Rural Livelihoods Mission (DAY-NRLM) today via video conferencing. During the event, a compendium of success stories of women SHG members from all across the country, along with a handbook on universalization of farm livelihoods was released by the Prime Minister.PM interacts with women Self Help Groups in ‘Atmanirbhar Narishakti se Samvad’
August 12th, 12:30 pm
Prime Minister Shri Narendra Modi participated in ‘Atmanirbhar Narishakti se Samvad’ and interacted with women Self Help Group (SHG) members/community resource persons promoted under the Deendayal Antyodaya Yojana-National Rural Livelihoods Mission (DAY-NRLM) today via video conferencing. During the event, a compendium of success stories of women SHG members from all across the country, along with a handbook on universalization of farm livelihoods was released by the Prime Minister.For our government reforms are a matter of conviction not compulsion: PM Modi
August 11th, 06:52 pm
PM Modi addressed the Confederation of Indian Industry Annual Meeting 2021. PM Modi asked the Industry to take full advantage of the atmosphere of trust for India’s development and capabilities. Making a note of the changes in the approach of the current government and change in the ways of working of the current setup, the PM stressed that the new India of today is ready to march with the new world.PM addresses the Confederation of Indian Industry (CII) Annual Meeting 2021
August 11th, 04:30 pm
PM Modi addressed the Confederation of Indian Industry Annual Meeting 2021. PM Modi asked the Industry to take full advantage of the atmosphere of trust for India’s development and capabilities. Making a note of the changes in the approach of the current government and change in the ways of working of the current setup, the PM stressed that the new India of today is ready to march with the new world.PM to launch digital payment solution e-RUPI on 2nd August
July 31st, 08:24 pm
PM Narendra Modi will launch e-RUPI, a person and purpose specific digital payment solution on 2nd August 2021. PM Modi has always championed digital initiatives. Over the years, several programmes have been launched to ensure that the benefits reach its intended beneficiaries in a targeted and leak-proof manner, with limited touch points between the government and the beneficiary.