ਵਾਰਾਣਸੀ ਵਿੱਚ ਆਰਜੇ ਸੰਕਰ ਨੇਤਰ ਹਸਪਤਾਲ (RJ Sankara Eye Hospital) ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 20th, 02:21 pm
ਸ਼੍ਰੀ ਕਾਂਚੀ ਕਾਮਕੋਟਿ ਪੀਠਮ ਦੇ ਸ਼ੰਕਰਾਚਾਰੀਆ ਜੀ, ਪੂਜਯ ਜਗਤਗੁਰੂ ਸ਼੍ਰੀ ਸ਼ੰਕਰ ਵਿਜਯੇਂਦਰ ਸਰਸਵਤੀ ਜੀ, ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਉਪ-ਮੁੱਖ ਮੰਤਰੀ ਬ੍ਰਜੇਸ਼ ਪਾਠਕ ਜੀ, ਸ਼ੰਕਰਾ ਆਈ ਫਾਊਂਡੇਸ਼ਨ ਦੇ ਆਰਵੀ ਰਮਣੀ ਜੀ, ਡਾਕਟਰ ਐੱਸ ਵੀ ਬਾਲਾਸੁਬ੍ਰਮਣੀਅਮ ਜੀ, ਸ਼੍ਰੀ ਮੁਰਲੀ ਕ੍ਰਿਸ਼ਨਮੂਰਤੀ ਜੀ, ਰੇਖਾ ਝੁਨਝੁਨਵਾਲਾ ਜੀ, ਸੰਸਥਾ ਨਾਲ ਜੁੜੇ ਹੋਰ ਸਾਰੇ ਮੈਂਬਰਗਣ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਆਰਜੇ ਸੰਕਰ ਨੇਤਰ ਹਸਪਤਾਲ ਦਾ ਉਦਘਾਟਨ ਕੀਤਾ
October 20th, 02:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਆਰਜੇ ਸੰਕਰ ਨੇਤਰ ਹਸਪਤਾਲ ਦਾ ਉਦਘਾਟਨ ਕੀਤਾ। ਇਹ ਹਸਪਤਾਲ ਵਿਭਿੰਨ ਨੇਤਰ ਰੋਗਾਂ ਲਈ ਵਿਆਪਕ ਸਲਾਹ ਅਤੇ ਇਲਾਜ ਪ੍ਰਦਾਨ ਕਰਦਾ ਹੈ। ਸ਼੍ਰੀ ਮੋਦੀ ਨੇ ਇਸ ਅਵਸਰ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਭੀ ਅਵਲੋਕਨ ਕੀਤਾ।ਜੀ20 ਸਿਹਤ ਮੰਤਰੀਆਂ ਦੀ ਬੈਠਕ ਸਮੇਂ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
August 18th, 02:15 pm
ਭਾਰਤ ਦੇ 1.4 ਅਰਬ ਲੋਕਾਂ ਦੀ ਤਰਫ਼ੋਂ, ਮੈਂ ਭਾਰਤ ਅਤੇ ਮੇਰੇ ਹੋਮ ਸਟੇਟ ਗੁਜਰਾਤ ਵਿੱਚ ਨਿੱਘਾ ਸੁਆਗਤ ਕਰਦਾ ਹਾਂ। ਮੈਂ ਭਾਰਤ ਵਿੱਚ 2.4 ਮਿਲੀਅਨ ਡਾਕਟਰਾਂ, 3.5 ਮਿਲੀਅਨ ਨਰਸਾਂ, 1.3 ਮਿਲੀਅਨ ਪੈਰਾਮੈਡਿਕਸ, 1.6 ਮਿਲੀਅਨ ਫਾਰਮਾਸਿਸਟਸ ਅਤੇ ਲੱਖਾਂ ਹੋਰ ਸਿਹਤ ਸੰਭਾਲ਼ ਪ੍ਰੋਫੈਸ਼ਨਲਾਂ ਦਾ ਸੁਆਗਤ ਕਰਨ ਵਿੱਚ ਤੁਹਾਡੇ ਨਾਲ ਸ਼ਾਮਲ ਹਾਂ।ਪ੍ਰਧਾਨ ਮੰਤਰੀ ਜੀ20 ਸਿਹਤ ਮੰਤਰੀਆਂ ਦੀ ਬੈਠਕ ਨੂੰ ਸੰਬੋਧਨ ਕੀਤਾ
August 18th, 01:52 pm
ਸਭਾ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਭਾਰਤ ਵਿੱਚ ਸਿਹਤ ਸੰਭਾਲ਼ ਖੇਤਰ ਨਾਲ ਜੁੜੇ 2.1 ਮਿਲੀਅਨ ਡਾਕਟਰਾਂ, 3.5 ਮਿਲੀਅਨ ਨਰਸਾਂ, 1.3 ਮਿਲੀਅਨ ਪੈਰਾਮੈਡਿਕਸ, 1.6 ਮਿਲੀਅਨ ਫਾਰਮਾਸਿਸਟ ਅਤੇ ਲੱਖਾਂ ਹੋਰਨਾਂ ਦੀ ਤਰਫ਼ੋਂ ਪਤਵੰਤਿਆਂ ਦਾ ਸਵਾਗਤ ਕੀਤਾ।ਨਵੀਂ ਦਿੱਲੀ ਵਿੱਚ ਨੈਸ਼ਨਲ ਟੈਕਨੋਲੋਜੀ ਦਿਵਸ ‘ਤੇ ਇੱਕ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 11th, 11:00 am
ਕਾਰਜਕ੍ਰਮ ਵਿੱਚ ਉਪਸਥਿਤ ਕੈਬਨਿਟ ਵਿੱਚ ਮੇਰੇ ਸੀਨੀਅਰ ਸਹਿਯੋਗੀ ਸ਼੍ਰੀਮਾਨ ਰਾਜਨਾਥ ਸਿੰਘ ਜੀ, ਡਾ. ਜਿਤੇਂਦਰ ਸਿੰਘ ਜੀ, ਸਾਇੰਸ ਅਤੇ ਟੈਕਨੋਲੋਜੀ ਕਮਿਊਨਿਟੀ ਦੇ ਸਾਰੇ ਸਨਮਾਨਿਤ ਮੈਂਬਰ ਅਤੇ ਮੇਰੇ ਯੁਵਾ ਸਾਥੀਓ!ਪ੍ਰਧਾਨ ਮੰਤਰੀ ਨੇ 11 ਮਈ ਨੂੰ ਨਵੀਂ ਦਿੱਲੀ ਵਿੱਚ ਨੈਸ਼ਨਲ ਟੈਕਨੋਲੋਜੀ ਦਿਵਸ 2023 ਪ੍ਰੋਗਰਾਮ ਦਾ ਉਦਘਾਟਨ ਕੀਤਾ
May 11th, 10:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਵਿੱਚ ਨੈਸ਼ਨਲ ਟੈਕਨੋਲੋਜੀ ਦਿਵਸ 2023 ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਦਾ ਉਦਘਾਟਨ ਕੀਤਾ। ਇਸ ਪ੍ਰੋਗਰਾਮ ਦੇ ਨਾਲ 11 ਤੋਂ 14 ਮਈ ਤੱਕ ਆਯੋਜਿਤ ਹੋਣ ਵਾਲੇ ਨੈਸ਼ਨਲ ਟੈਕਨੋਲੋਜੀ ਦਿਵਸ ਦੇ 25ਵੇਂ ਵਰ੍ਹੇ ਦੇ ਸਮਾਰੋਹ ਦੀ ਸ਼ੁਰੂਆਤ ਵੀ ਹੋਈ। ਇਸ ਗੌਰਵਪੂਰਨ ਅਵਸਰ ‘ਤੇ ਪ੍ਰਧਾਨ ਮੰਤਰੀ ਨੇ 5800 ਕਰੋੜ ਰੁਪਏ ਤੋਂ ਅਧਿਕ ਦੀ ਵਿਗਿਆਨਕ ਅਤੇ ਤਕਨੀਕੀ ਪ੍ਰਗਤੀ ਨਾਲ ਜੁੜੇ ਅਨੇਕ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਇਹ ਦੇਸ਼ ਵਿੱਚ ਵਿਗਿਆਨਕ ਸੰਸਥਾਵਾਂ ਨੂੰ ਮਜ਼ਬੂਤ ਬਣਾਉਣ ਦੇ ਪ੍ਰਧਾਨ ਮੰਤਰੀ ਦੇ ਆਤਮਨਿਰਭਰ ਭਾਰਤ ਦੇ ਵਿਜ਼ਨ ਦੇ ਅਨੁਰੂਪ ਹੈ।ਏਮਸ ਗੁਵਾਹਾਟੀ ਦੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 14th, 12:45 pm
ਮਾਂ ਕਾਮਾਖਯਾਰ, ਏ ਪੋਬਿਟ੍ਰਾ ਭੂਮੀਰ ਪੋਰਾ ਔਹੋਮੋਰ ਹੋਮੂਹ, ਭਾਟ੍ਰਿ ਭਾੱਗਿਨਲੋਇ, ਮੋਰ ਪ੍ਰੋਨਾਮ, (मां कामाख्यार,ए पोबिट्रॉ भूमीर पोरा ऑहोमोर होमूह,भाट्रि भॉग्निलोइ, मोर प्रोनाम) ਆਪ ਸਭ ਨੂੰ ਰੋਂਗਾਲੀ ਬੀਹੂ ਦੀ ਬਹੁਤ-ਬਹੁਤ ਸ਼ੁਭਕਾਮਨਾਵਾਂ! ਇਸ ਪਾਵਨ ਅਵਸਰ ‘ਤੇ ਅਸਾਮ ਦੇ, ਨਾੱਰਥ ਈਸਟ ਦੇ ਹੈਲਥ ਇਨਫ੍ਰਾਸਟ੍ਰਕਚਰ ਨੂੰ, ਅੱਜ ਇੱਕ ਨਵੀਂ ਤਾਕਤ ਮਿਲੀ ਹੈ। ਅੱਜ ਨਾੱਰਥ ਈਸਟ ਨੂੰ ਆਪਣਾ ਪਹਿਲਾ AIIMS ਮਿਲਿਆ ਹੈ। ਅਤੇ ਅਸਾਮ ਨੂੰ 3 ਨਵੇਂ ਮੈਡੀਕਲ ਕਾਲਜ ਮਿਲੇ ਹਨ। IIT ਗੁਵਾਹਾਟੀ ਦੇ ਨਾਲ ਮਿਲ ਕੇ ਆਧੁਨਿਕ ਰਿਸਰਚ ਦੇ ਲਈ 500 ਬੈੱਡ ਵਾਲੇ ਸੁਪਰ ਸਪੈਸ਼ਲਟੀ ਹਸਪਤਾਲ ਦਾ ਵੀ ਨੀਂਹ ਪੱਥਰ ਰੱਖਿਆ ਹੈ। ਅਤੇ ਅਸਾਮ ਦੇ ਲੱਖਾਂ-ਲੱਖ ਸਾਥੀਆਂ ਤੱਕ ਆਯੁਸ਼ਮਾਨ ਕਾਰਡ ਪਹੁੰਚਾਉਣ ਦਾ ਕੰਮ ਮਿਸ਼ਨ ਮੋਡ ‘ਤੇ ਸ਼ੁਰੂ ਹੋਇਆ ਹੈ। ਨਵੇਂ ਏਮਸ ਤੋਂ ਅਸਾਮ ਦੇ ਇਲਾਵਾ ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਮੇਘਾਲਯ, ਮਿਜ਼ੋਰਮ ਅਤੇ ਮਣੀਪੁਰ ਦੇ ਸਾਥੀਆਂ ਨੂੰ ਵੀ ਇਸ ਦਾ ਬਹੁਤ ਲਾਭ ਮਿਲਣ ਵਾਲਾ ਹੈ। ਆਰੋਗਯ ਦੇ ਇਨ੍ਹਾਂ ਸਾਰੇ ਪ੍ਰੋਜੈਕਟਸ ਦੇ ਲਈ ਆਪ ਸਭ ਨੂੰ, ਨਾੱਰਥ ਈਸਟ ਦੇ ਸਾਰੇ ਮੇਰੇ ਭਾਈਆਂ ਭੈਣਾਂ ਨੂੰ ਬਹੁਤ-ਬਹੁਤ ਵਧਾਈ ਅਤੇ ਬਹੁਤ-ਬਹੁਤ ਸ਼ੁਭਕਾਮਨਾਵਾਂ।ਪ੍ਰਧਾਨ ਮੰਤਰੀ ਨੇ ਗੁਵਾਹਾਟੀ, ਅਸਾਮ ਵਿੱਚ 3,400 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ, ਉਦਘਾਟਨ ਅਤੇ ਲੋਕਾਰਪਣ ਕੀਤਾ
April 14th, 12:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਵਾਹਾਟੀ, ਅਸਾਮ ਵਿੱਚ, 3,400 ਕਰੋੜ ਰੁਪਏ ਤੋਂ ਵੱਧ ਦੇ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਅਤੇ ਲੋਕਾਰਪਣ ਕੀਤਾ। ਪ੍ਰਧਾਨ ਮੰਤਰੀ ਨੇ ਏਮਸ, ਗੁਵਾਹਾਟੀ ਅਤੇ ਤਿੰਨ ਹੋਰ ਮੈਡੀਕਲ ਕਾਲਜਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਉਨ੍ਹਾਂ ਨੇ ਅਸਾਮ ਐਡਵਾਂਸ ਹੈਲਥਕੇਅਰ ਇਨੋਵੇਸ਼ਨ ਇੰਸਟੀਟਿਊਟ (ਏਏਐੱਚਆਈਆਈ) ਦੀ ਅਧਾਰਸ਼ਿਲਾ ਰੱਖੀ ਅਤੇ ਲਾਭਪਾਤਰੀਆਂ ਨੂੰ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਯ ਯੋਜਨਾ (ਏਬੀ-ਪੀਐੱਮਜੇਏਵਾਈ) ਕਾਰਡ ਵੰਡ ਕੇ ‘ਆਪਕੇ ਦਵਾਰ ਆਯੁਸ਼ਮਾਨ’ ਅਭਿਯਾਨ ਦੀ ਸ਼ੁਰੂਆਤ ਕੀਤੀ।ਇੰਡੀਆ ਟੁਡੇ ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 18th, 11:17 pm
ਇੰਡੀਆ ਟੁਡੇ ਕਨਕਲੇਵ ਵਿੱਚ ਜੁੜੇ ਸਾਰੇ ਮਹਾਨੁਭਾਵਾਂ ਨੂੰ ਮੇਰਾ ਨਮਸਕਾਰ। ਦੇਸ਼-ਵਿਦੇਸ਼ ਤੋਂ ਜੋ ਦਰਸ਼ਕ-ਪਾਠਕ, ਡਿਜੀਟਲ ਮਾਧਿਅਮ ਨਾਲ ਸਾਡੇ ਨਾਲ ਜੁੜੇ ਹਨ, ਉਨ੍ਹਾਂ ਦਾ ਵੀ ਅਭਿਨੰਦਨ। ਮੈਨੂੰ ਇਹ ਦੇਖ ਕੇ ਚੰਗਾ ਲਗਿਆ ਕਿ ਇਸ ਕਨਕਲੇਵ ਦੀ ਥੀਮ ਹੈ – The India Moment. ਅੱਜ ਦੁਨੀਆ ਦੇ ਬੜੇ economists, analysts, thinkers, ਸਾਰੇ ਇਹ ਕਹਿੰਦੇ ਹਨ ਕਿ ਇਹ ਅਤੇ ਇੱਕ ਸਵਰ (ਸੁਰ) ਵਿੱਚ ਕਹਿੰਦੇ ਹਨ ‘It is India’s moment.’ ਲੇਕਿਨ ਜਦੋਂ India Today group ਇਹ optimism ਦਿਖਾਉਂਦਾ ਹੈ, ਤਾਂ ਇਹ extra special ਹੈ। ਵੈਸੇ ਮੈਂ 20 ਮਹੀਨੇ ਪਹਿਲਾਂ ਲਾਲ ਕਿਲੇ ਤੋਂ ਕਿਹਾ ਸੀ- ਇਹੀ ਸਮਾਂ ਹੈ, ਸਹੀ ਸਮਾਂ ਹੈ। ਲੇਕਿਨ ਇੱਥੇ ਪਹੁੰਚਦੇ-ਪਹੁੰਚਦੇ 20 ਮਹੀਨੇ ਲਗ ਗਏ। ਤਦ ਵੀ ਭਾਵਨਾ ਇਹੀ ਸੀ- This is India’s Moment.ਪੀਐੱਮ ਨੇ ਇੰਡੀਆ ਟੁਡੇ ਕਨਕਲੇਵ ਨੂੰ ਸੰਬੋਧਨ ਕੀਤਾ
March 18th, 08:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਹੋਟਲ ਤਾਜ ਪੈਲੇਸ ਵਿੱਚ ਇੰਡੀਆ ਟੁਡੇ ਕਨਕਲੇਵ ਨੂੰ ਸੰਬੋਧਨ ਕੀਤਾ।ਟੈਕਨੋਲੋਜੀ, ਜੀਵਨ ਨੂੰ ਸਕਾਰਾਤਮਕ ਤੌਰ ‘ਤੇ ਪ੍ਰਭਾਵਿਤ ਕਰ ਰਹੀ ਹੈ ਅਤੇ ਨਾਗਰਿਕਾਂ ਨੂੰ ਸਸ਼ਕਤ ਬਣਾ ਰਹੀ ਹੈ: ਪ੍ਰਧਾਨ ਮੰਤਰੀ
March 06th, 09:07 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਟੈਕਨੋਲੋਜੀ, ਜੀਵਨ ਨੂੰ ਸਕਾਰਾਤਮਕ ਤੌਰ ‘ਤੇ ਪ੍ਰਭਾਵਿਤ ਕਰ ਰਹੀ ਹੈ ਅਤੇ ਨਾਗਰਿਕਾਂ ਨੂੰ ਸਸ਼ਕਤ ਬਣਾ ਰਹੀ ਹੈ। ਸ਼੍ਰੀ ਮੋਦੀ ਰਾਜ ਸਭਾ ਮੈਂਬਰ, ਸ਼੍ਰੀ ਨਬਾਮ ਰੇਬੀਆ ਦੇ ਉਸ ਟਵੀਟ ਦਾ ਜਵਾਬ ਦੇ ਰਹੇ ਸਨ, ਜਿਸ ਵਿੱਚ ਸ਼੍ਰੀ ਰੇਬੀਆ ਨੇ ਦੱਸਿਆ ਸੀ ਕਿ ਅਰੁਣਾਚਲ ਪ੍ਰਦੇਸ਼ ਦੇ ਸ਼ੇਰਗਾਓਂ ਪਿੰਡ ਵਿੱਚ ਡਿਜੀਟਲ ਇੰਡੀਆ ਦੀ ਸ਼ੁਰੂਆਤ ਤੋਂ ਪਹਿਲਾਂ ਸਿਰਫ਼ ਇੱਕ ਮੋਬਾਈਲ ਸੇਵਾ ਪ੍ਰਦਾਤਾ ਸੀ। ਉਨ੍ਹਾਂ ਨੇ ਅੱਗੇ ਦੱਸਿਆ ਕਿ ਹੁਣ ਇੱਥੇ 3 ਮੋਬਾਈਲ ਸੇਵਾ ਪ੍ਰਦਾਤਾ ਹਨ।“ਹੈਲਥ ਅਤੇ ਮੈਡੀਕਲ ਰਿਸਰਚ” ਬਾਰੇ ਪੋਸਟ ਬਜਟ ਵੈਬੀਨਾਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 06th, 10:30 am
ਜਦੋਂ ਅਸੀਂ Healthcare ਦੀ ਬਾਤ ਕਰਦੇ ਹਾਂ ਤਾਂ ਇਸ ਨੂੰ Pre Covid Era ਅਤੇ Post Pandemic Era ਇਸ ਦੇ ਵਿਭਾਜਨ ਦੇ ਨਾਲ ਦੇਖਣਾ ਚਾਹੀਦਾ ਹੈ। ਕੋਰੋਨਾ ਨੇ ਪੂਰੇ ਵਿਸ਼ਵ ਨੂੰ ਇਹ ਦਿਖਾਇਆ ਅਤੇ ਸਿਖਾਇਆ ਵੀ ਕਿ ਜਦੋਂ ਇਤਨੀ ਬੜੀ ਆਪਦਾ ਹੁੰਦੀ ਹੈ ਤਾਂ ਸਮ੍ਰਿੱਧ ਦੇਸ਼ਾਂ ਦੀਆਂ ਵਿਕਸਿਤ ਵਿਵਸਥਾਵਾਂ ਵੀ ਢਹਿ ਜਾਂਦੀਆਂ ਹਨ। ਦੁਨੀਆ ਦਾ ਧਿਆਨ ਪਹਿਲਾਂ ਤੋਂ ਕਿਤੇ ਜ਼ਿਆਦਾ ਹੁਣ Health-Care ‘ਤੇ ਆਇਆ ਹੈ, ਲੇਕਿਨ ਭਾਰਤ ਦੀ ਅਪ੍ਰੋਚ ਸਿਰਫ਼ Health-Care ਤੱਕ ਹੀ ਸੀਮਿਤ ਨਹੀਂ ਬਲਕਿ ਅਸੀਂ ਇੱਕ ਕਦਮ ਅੱਗੇ ਵਧ ਕੇ Wellness ਦੇ ਲਈ ਕੰਮ ਕਰ ਰਹੇ ਹਾਂ। ਇਸ ਲਈ ਅਸੀਂ ਦੁਨੀਆ ਦੇ ਸਾਹਮਣੇ ਇੱਕ ਵਿਜ਼ਨ ਰੱਖਿਆ ਹੈ- One Earth-One Health, ਯਾਨੀ ਜੀਵ ਮਾਤਰ ਦੇ ਲਈ, ਚਾਹੇ ਉਹ ਇਨਸਾਨ ਹੋਣ, Animals ਹੋਣ, Plants ਹੋਣ, ਸਭ ਦੇ ਲਈ ਹੋਲਿਸਟਿਕ ਹੈਲਥਕੇਅਰ ਦੀ ਬਾਤ ਕਹੀ ਹੈ। ਕੋਰੋਨਾ ਆਲਮੀ ਮਹਾਮਾਰੀ ਨੇ ਸਾਨੂੰ ਇਹ ਵੀ ਸਿਖਾਇਆ ਹੈ ਕਿ Supply Chain, ਕਿਤਨਾ ਬੜਾ ਮਹੱਤਵਪੂਰਨ ਵਿਸ਼ਾ ਬਣ ਗਿਆ ਹੈ।ਪ੍ਰਧਾਨ ਮੰਤਰੀ ਨੇ ਸਿਹਤ ਅਤੇ ਮੈਡੀਕਲ ਖੋਜ 'ਤੇ ਪੋਸਟ ਬਜਟ ਵੈਬੀਨਾਰ ਨੂੰ ਸੰਬੋਧਨ ਕੀਤਾ
March 06th, 10:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ‘ਸਿਹਤ ਅਤੇ ਮੈਡੀਕਲ ਖੋਜ’ ਵਿਸ਼ੇ ‘ਤੇ ਇੱਕ ਪੋਸਟ ਬਜਟ ਵੈਬੀਨਾਰ ਨੂੰ ਸੰਬੋਧਨ ਕੀਤਾ। ਕੇਂਦਰੀ ਬਜਟ 2023 ਵਿੱਚ ਘੋਸ਼ਿਤ ਕੀਤੀਆਂ ਪਹਿਲਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਵਿਚਾਰਾਂ ਅਤੇ ਸੁਝਾਵਾਂ ਦੀ ਮੰਗ ਕਰਨ ਲਈ ਸਰਕਾਰ ਦੁਆਰਾ ਆਯੋਜਿਤ 12 ਪੋਸਟ-ਬਜਟ ਵੈਬੀਨਾਰਾਂ ਦੀ ਲੜੀ ਵਿੱਚੋਂ ਇਹ ਨੌਵਾਂ ਹੈ।'ਮਨ ਕੀ ਬਾਤ' ਜਨਤਕ ਭਾਗੀਦਾਰੀ ਦੇ ਪ੍ਰਗਟਾਵੇ ਦਾ ਇੱਕ ਸ਼ਾਨਦਾਰ ਮਾਧਿਅਮ ਬਣ ਗਿਆ ਹੈ: ਪ੍ਰਧਾਨ ਮੰਤਰੀ ਮੋਦੀ
February 26th, 11:00 am
ਸਾਥੀਓ, ਅੱਜ ਇਸ ਮੌਕੇ ’ਤੇ ਮੈਨੂੰ ਲਤਾ ਮੰਗੇਸ਼ਕਰ ਜੀ, ਲਤਾ ਦੀਦੀ ਦੀ ਯਾਦ ਆਉਣਾ ਬਹੁਤ ਸੁਭਾਵਿਕ ਹੈ, ਕਿਉਂਕਿ ਜਦੋਂ ਇਹ ਮੁਕਾਬਲਾ ਸ਼ੁਰੂ ਹੋਇਆ ਸੀ, ਉਸ ਦਿਨ ਲਤਾ ਦੀਦੀ ਨੇ ਟਵੀਟ ਕਰਕੇ ਦੇਸ਼ਵਾਸੀਆਂ ਨੂੰ ਅਨੁਰੋਧ ਕੀਤਾ ਸੀ ਕਿ ਉਹ ਇਸ ਪ੍ਰਥਾ ਵਿੱਚ ਜ਼ਰੂਰ ਸ਼ਾਮਲ ਹੋਣ।